Wednesday, June 18, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਬਾਦਲ ਦੇ ਚੀਨ ਤੋਂ ਪਰਤਨ ਤੇ ਅਕਾਲੀ ਆਗੂਆਂ ਨੇ ਕੀਤਾ ਸਵਾਗਤ

ਨਵੀਂ ਦਿੱਲੀ, 14 ਨਵੰਬਰ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਚੀਨ ਤੋਂ ਵਾਪਿਸ ਪਰਤਨ ਤੇ ਦਿੱਲੀ ਦੇ ਅਕਾਲੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿਰੋਪਾਓ ਦੇ ਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੇ ਸਨਮਾਨਿਤ ਕੀਤਾ …

Read More »

ਦਿੱਲੀ ਕਮੇਟੀ ਵੱਲੋਂ ਲਗਾਈ ਗਈ ਸਾਹਿਤ ਪ੍ਰਦਰਸ਼ਨੀ ਦਾ ਹੋਇਆ ਸਮਾਪਨ

ਨਵੀਂ ਦਿੱਲੀ, 14 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ਸਿੱਖ ਸਾਹਿਤ ਅਤੇ ਚਿਤੱਰ ਪ੍ਰਦਰਸ਼ਨੀ ੧੨ ਦਿਨਾਂ ਤੱਕ ਸਿੱਖ ਇਤਿਹਾਸ ਅਤੇ ਵਿਰਸੇ ਦੇ ਦਰਸ਼ਨ ਕਰਵਾਉਣ ਉਪਰੰਤ ਸਮਾਪਤ ਹੋਈ। ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਲਗਾਈ ਗਈ ਇਸ ਪ੍ਰਦਰਸ਼ਨੀ ‘ਚ ਹਜ਼ਾਰਾ ਲੋਕਾਂ ਨੇ ਰੋਜ਼ਾਨਾ ਸਿੱਖ ਵਿਰਸੇ ਨਾਲ ਸਬੰਧਿਤ ਕਿਤਾਬਾਂ, ਧਾਰਮਿਕ ਸਾਹਿਤ, ਸ਼ਸਤਰ ਅਤੇ ਸ਼ਹੀਦ ਸਿੰਘਾਂ …

Read More »

ਕੇਜਰੀਵਾਲ ਵੱਲੋਂ ਐਸ.ਆਈ.ਟੀ ਦਾ ਪੇਸ਼ ਕੀਤਾ ਗਿਆ ਖਰੜਾ ਸੀ ਦੰਤਹੀਨ- ਜੀ.ਕੇ

1984  ਸਿੱਖ ਕਤਲੇਆਮ ਤੇ ਕਸ਼ਮੀਰ ਦੇ ਹੜ੍ਹ ਪੀੜਤਾਂ ਲਈੇ ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਜਨਤਕ ਕੀਤਾ   ਨਵੀਂ ਦਿੱਲੀ, 13  ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਵੱਲੋਂ 1984 ਸਿੱਖ ਕਤਲੇਆਮ ਪੀੜਤਾਂ ਦੀ ਭਲਾਈ ਅਤੇ ਉਨ੍ਹਾਂ …

Read More »

ਕੋਹਲੀ ਨੇ ਇੰਡੀਆ ਗੇਟ ਸਕੂਲ ਦੇ ਚੇਅਰਮੈਨ ਵਜੋ ਅਹੁੱਦਾ ਸੰਭਾਲਿਆ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਣਮੱਤੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਚੇਅਰਮੈਨ ਵਜੋਂ ਦੱਖਣ ਦਿੱਲੀ ਦੇ ਉੱਘੇ ਸਮਾਜ ਸੁਧਾਰਕ ਬਲਬੀਰ ਸਿੰਘ ਕੋਹਲੀ ਨੇ ਅਹੁਦਾ ਸੰਭਾਲਿਆ। ਆਪਣੀ ਸਥਾਪਨਾ ਦੇ 50 ਵਰ੍ਹੇ ਨੂੰ ਪੂਰਾ ਕਰਨ ਜਾ ਰਹੇ ਇੰਡੀਆ ਗੇਟ ਸਕੂਲ ਦਾ ਚੇਅਰਮੈਨ ਕੋਹਲੀ ਦੇ ਬਨਣ ਤੇ ਖੁੂਸ਼ੀ ਦਾ ਪ੍ਰਗਟਾਵਾ …

Read More »

 ਦਿੱਲੀ ਕਮੇਟੀ ਵਫ਼ਦ ਨੇ ਉਪ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬੀ ਭਾਸ਼ਾ ਨੂੰ ਸਨਮਾਨ ਦਿਵਾਉਣ ਅਤੇ ਫ਼ਿਲਮ ਚਾਰ ਸਾਹਿਬਜ਼ਾਦੇ ਨੂੰ ਟੈਕਸ ਛੋਟ ਦੀ ਕੀਤੀ ਮੰਗ ਨਵੀਂ ਦਿੱਲੀ, ੧੨ ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਵਫ਼ਦ ਨੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਨਾਲ ਮੁਲਾਕਾਤ ਕਰਕੇ ਪੰਜਾਬੀ ਐਨੀਮੇਸ਼ਨ ਫ਼ਿਲਮ ”ਚਾਰ ਸਾਹਿਬਜ਼ਾਦੇ” ਨੂੰ ਦਿੱਲੀ ਵਿਖੇ ਟੈਕਸ ਫ੍ਰੀ ਕਰਨ ਦੀ ਮੰਗ ਕਰਨ ਦੇ ਨਾਲ …

Read More »

ਰਾਣਾ ਨੇ ਵੀ ਚਾਰ ਸਾਹਿਬਜ਼ਾਦੇ ਫ਼ਿਲਮ ਦੀ ਟੈਕਸ ਮਾਫ਼ੀ ਦੀ ਕੀਤੀ ਮੰਗ

ਨਵੀਂ ਦਿੱਲੀ, 11 ਨਵੰਬਰ (ਅੰਮ੍ਰਿਤ ਲਾਲ ਮੰਨਣ)-  ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੇ ਇਕ ਜਾਰੀ ਬਿਆਨ ਵਿਚ ਭਾਰਤ ਸਰਕਾਰ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਨੂੰ ਟੈਕਸ ਫ੍ਰੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਇਸ ਦਾ ਸੰਦੇਸ਼ ਵੱਧ ਤੋਂ ਵਧ ਦੇਸ਼ ਵਾਸੀਆ ਤੱਕ ਪੁਜ ਸਕੇ। ਰਾਣਾ ਨੇ ਜਾਣਕਾਰੀ ਦਿੱਤੀ ਕਿ ਚਾਰ ਸਾਹਿਬਜ਼ਾਦੇ ਫ਼ਿਲਮ …

Read More »

ਸੇਠੀ ਨੂੰ ਤਕਨੀਕੀ ਅਦਾਰੇ ਦਾ ਥਾਪਿਆ ਵਾਈਸ ਚੇਅਰਮੈਨ

ਨਵੀਂ ਦਿੱਲੀ, 11 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਗੁਰੁੂ ਤੇਗ ਬਹਾਦਰ ਇੰਸਟੀਚਿਉਟ ਆਫ ਟੈਕਨੋਲਜੀ ਦੇ ਪ੍ਰਬੰਧ ਨੂੰ ਸੁਚਾਰੁੂ ਰੂਪ ਨਾਲ ਚਲਾਉਣ ਵਾਸਤੇ ਕਮੇਟੀ ਪ੍ਰਬੰਧਕਾਂ ਵੱਲੋਂ ਚਨਪ੍ਰੀਤ ਸਿੰਘ ਸੇਠੀ ਨੂੰ ਸੀਨੀਅਰ ਵਾਈਸ ਚੇਅਰਮੈਨ ਥਾਪਿਆ ਗਿਆ ਹੈ।ਸੇਠੀ ਨੇ ਅਹੁਦਾ ਸੰਭਾਲਣ ਮੌਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਹਾਇਰ ਐਜੂਕੇਸ਼ਨ ਕਮੇਟੀ ਦੇ …

Read More »

ਪਾਕਿਸਤਾਨ ਵਿਖੇ ਹੋਏ ਯਾਤਰੂ ਦੇ ਅਕਾਲ ਚਲਾਣੇ ‘ਤੇ ਦਿੱਲੀ ਕਮੇਟੀ ਨੇ ਜਤਾਇਆ ਅਫਸੋਸ

ਨਵੀਂ ਦਿੱਲੀ, 10 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰੂ ਸਾਹਿਬ ਦੇ ਜਨਮ ਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿੱਚ ਮਨਾਉਣ ਲਈ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 260 ਮੈਂਬਰੀ ਜਥੇ ਦੇ ਮੈਂਬਰ ਮਲਕੀਅਤ ਸਿੰਘ ਦੇ ਅਕਾਲ ਚਲਾਣਾ ਕਰਨ ‘ਤੇ ਦਿੱਲੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਬਲਜੀਤ ਨਗਰ …

Read More »

ਚਾਰ ਸਾਹਿਬਜ਼ਾਦੇ ਫ਼ਿਲਮ ਨੂੰ ਟੈਕਸ ਫ੍ਰੀ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਨਵੀਂ ਦਿੱਲੀ, 10 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਇਤਿਹਾਸ ਤੋਂ ਜਾਣੂੰ ਕਰਵਾਉਂਦੀ ਐਨੀਮੇਸ਼ਨ ਫ਼ਿਲਮ “ਚਾਰ ਸਾਹਿਬਜ਼ਾਦੇ“ ਨੂੰ ਪੂਰੇ ਦੇਸ਼ ਵਿਚ ਟੈਕਸ ਫ੍ਰੀ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਾਰਤ ਸਰਕਾਰ ਨੂੰ ਪੱਤਰ ਲਿੱਖਿਆ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ ਵੱਲੋਂ ਕੇਂਦਰੀ ਖਜਾਨਾ ਅਤੇ ਸੁਚਨਾ ਤੇ ਪ੍ਰਸਾਰਣ …

Read More »

ਅਨਹਦ ਨਾਦ ਕੀਰਤਨ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਹੋਏ ਤਕਸੀਮ

ਨਵੀਂ ਦਿੱਲੀ, 8 ਨਵੰਬਰ (ਅੰਮ੍ਰਿਤ ਲਾਲ ਮੰਨਣ) – ਧਾਰਮਿਕ ਏਕਤਾ ਮਿਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਅਨਹਦ ਨਾਦ 2014 ਦੇ ਜੇਤੂਆਂ ਨੂੰ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ, ਤੈਮੂਰ ਨਗਰ ਵਿਖੇ ਇਨਾਮਾ ਦੀ ਵੰਡ ਕੀਤੀ ਗਈ। ਬੀਬੀਆਂ ਨੂੰ ਰਾਗ ਅਧਾਰਿਤ ਕੀਰਤਨ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਕਰਵਾਏ ਜਾਂਦੇ ਇਸ ਮੁਕਾਬਲੇ ਦੌਰਾਨ ਫਾਈਨਲ ਰਾਉਂਡ ਵਿੱਚ …

Read More »