Wednesday, June 18, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਦਿੱਲੀ ਵਿੱਚ ਮਜਬੂਤ ਕਰਨ ਲਈ ਜੀ.ਕੇ ਹੋਏ ਸਰਗਰਮ

ਨਵੀਂ ਦਿੱਲੀ, 8 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪਾਰਟੀ ਦੇ ਢਾਂਚੇ ਨੂੰ ਮਜਬੂਤ ਕਰਨ ਦੀ ਕੜੀ ਵਿੱਚ ਪਾਰਟੀ ਨਾਲ ਸਮਾਜ ਦੇ ਪੱਤਵੰਤੇ ਸਜੱਣਾ ਨੂੰ ਜੋੜਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸੇ ਕੜੀ ਵਿਚ ਤਰਨਪ੍ਰੀਤ ਸਿੰਘ ਘਈ ਨੂੰ ਅਕਾਲੀ ਦਲ ਦਾ  ਜਨਰਲ ਸਕੱਤਰ, …

Read More »

ਸਰਕਾਰਾਂ ਦੀ ਝੋਲੀ ਚੁੱਕਣਾ ਸਾਡੀ ਟੀਚਾ ਨਹੀਂ – ਜੀ.ਕੇ

ਪੰਥਕ ਰਵਾਇਤਾਂ ਤੇ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰੇਗੀ ਦਿੱਲੀ ਕਮੇਟੀ ਨਵੀਂ ਦਿੱਲੀ, 6 ਨਵੰਬਰ (ਅੰਮ੍ਰਿਤ ਲਾਲ ਮੰਨਣ) -ਉਹ ਕਮੇਟੀਆਂ ਗਈਆਂ ਜਿਹੜੀਆਂ ਸਰਕਾਰਾਂ ਦੀਆਂ ਝੋਲੀਆਂ ਚੁੱਕਦੀਆਂ ਸਨ, ਇਹ ਕਮੇਟੀ ਪੰਥਕ ਰਵਾਇਤਾਂ ਅਤੇ ਸੰਗਤਾਂ ਦੀਆਂ ਜ਼ਰੂਰਤਾਂ ਤੇ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੀ ਕਮੇਟੀ ਹੈ। ਜਿਹੜੀ ਕਦੇ ਵੀ ਆਪਣੇ ਲਈ ਕੁੱਝ ਭਾਲਣ ਤੋਂ ਪਹਿਲਾਂ ਕੌਮ ਦੀ ਚੜ੍ਹਦੀ ਕਲਾ ਲਈ ਆਪਣੀ ਹੋਂਦ ਨੂੰ …

Read More »

ਪਰਮਜੀਤ ਸਿੰਘ ਸਰਨਾ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਵਧਾਈ

ਨਵੀ ਦਿੱਲੀ, 5 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਭਾਰਤ-ਜਪਾਨ ਸਬੰਧਾਂ ਨੂੰ ਮਜਬੂਤ ਕਰਕੇ ਇੱਕ ਨਿਵੇਕਲੀ ਥਾਂ ਬਣਾਉਣ ਵਾਲੇ ਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਡਾਂ ਮਨਮੋਹਨ ਸਿੰਘ ਨੂੰ ਜਪਾਨ ਸਰਕਾਰ ਵੱਲੋ ਆਪਣੇ ਦੇਸ ਦਾ ਸਰਵੋਤਮ ਪੁਰਸਕਾਰ ” ਦਾ ਗਰੈਂਡ ਕਾਰਡਨ ਆਫ ਦੀ ਆਡਰ ਆਫ ਪਾਲੋਅਨੀਆ ਫਲਾਵਰਜ਼” ਦੇਣ ਦਾ ਸੁਆਗਤ ਕਰਦਿਆ ਕਿਹਾ …

Read More »

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ, 5 ਨਵੰਬਰ (ਅੰਮ੍ਰਿਤ ਲਾਲ ਮੰਨਣ) – ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਤੱਕ ਖਾਲਸਾਈ ਸ਼ਾਨੋ ਸ਼ੋਕਤ ਨਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਸਕੂਲੀ ਬੱਚਿਆਂ, ਬੈਂਡ, …

Read More »

ਦਿਲੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ 5 ਤੇ 6 ਨਵੰਬਰ ਨੂੰ

5 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ ਨਵੀ ਦਿੱਲੀ, 4 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ 5 ਅਤੇ 6 ਨਵੰਬਰ (20 ਅਤੇ 21 ਕਤਕ, ਸੰਮਤ ਨਾਨਕਸ਼ਾਹੀ 546) ਬੁਧਵਾਰ ਅਤੇ ਵੀਰਵਾਰ ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ। …

Read More »

ਇਲਾਜ ਲਈ ਕਿਸੇ ਨਾਨਕ ਨਾਮ ਲੇਵਾ ਸੱਜਣ ਨੂੰ ਉਡੀਕ ਰਿਹਾ ਗ੍ਰੰਥੀ ਕਸ਼ਮੀਰ ਸਿੰਘ

ਬਠਿੰਡਾ, 4 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਇਹ ਦੁੱਖਭਰੀ ਦਾਸਤਾਨ ਹੈ ਗ੍ਰੰਥੀ ਕਸ਼ਮੀਰ ਸਿੰਘ ਪੁੱਤਰ ਸ਼ਾਂਤੀ ਸਰੂਪ ਹਾਲ ਅਬਾਦ ਬਾਬਾ ਦੀਪ ਸਿੰਘ ਨਗਰ ਨਜਦੀਕ ਗਲੀ ਨੰ.5 ਬਠਿੰਡਾ ਦੀ । ਜੋ ਕਿ ਇੱਥੇ ਕਿਰਾਏ ਦੇ ਇੱਕ ਨਿੱਕੇ ਜਿਹੇ ਕਮਰੇ ਵਿੱਚ ਆਪਣੀ 75 ਸਾਲਾਂ ਬੁੱਢੀ ਮਾਤਾ ਨਾਲ ਰਹਿ ਰਿਹਾ ਹੈ ।ਉਸ ਦੇ ਦੁੱਖਾਂ ਦੀ ਸ਼ੁਰੂਆਤ ਅੱਜ ਤੋਂ ਕਰੀਬ 8 ਸਾਲ …

Read More »

 ਪਰਾਲੀ ਨੂੰ ਖ਼ਤਮ ਕਰਨ ਵਾਲੀ ਮਸ਼ੀਨ ਦੀ ਕਈ ਫਾਇਦੇ

ਬਠਿੰਡਾ, 4 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਝੋਨੇ ਦੀ ਪਰਾਲੀ ਵਿੱਚ ਸਿਲੀਕਾ ਦੀ ਮਾਤਰਾ ਜ਼ਿਆਦਾ ਹੋਣ ਕਰਕੇ, ਮਸ਼ੀਨਰੀ ਨਾਲ ਇਸ ਦਾ ਕੁਤਰਾ ਕਰਨਾ ਤੇ ਖੇਤ ਵਿੱਚ ਰਲਾਉਣਾ ਅਸਾਨ ਕੰਮ ਨਹੀਂ ਪ੍ਰੰਤੂ ਇਸ ਤਰਕ ਦੇ ਅਧਾਰ ਤੇ ਇਸ ਨੂੰ ਅੱਗ ਲਾਉਣਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਕੰਬਾਇਨ ਚੱਲਣ ਤੋਂ ਬਾਅਦ, ਝੋਨੇ ਦੇ ਖੜ੍ਹੇ ਕਰਚਿਆਂ ਵਿੱਚ ਵੀ …

Read More »

ਨਵੰਬਰ ’84 ਦੇ ਕਤਲੇਆਮ ਦੀ ਯਾਦਗਾਰ ਦੀ ਅਰੰਭਤਾ ਕਰਵਾਉਣਾ ਇੱਕ ਸ਼ਲਾਘਾਯੋਗ ਕਦਮ – ਹਰਮਨਜੀਤ ਸਿੰਘ

ਨਵੀਂ ਦਿੱਲੀ, 3 ਨਵੰਬਰ (ਅੰੀਮ੍ਰਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਹਰਮਨਜੀਤ ਸਿੰਘ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ’84 ਦੇ ਸਿੱਖ ਕਤਲੇਆਮ ਦੀ 30ਵੀਂ ਯਾਦ ਮੌਕੇ ਤੇ ਇਸ ਕਤਲੇਆਮ ਦੀ ਯਾਦਗਾਰ ਕਾਇਮ ਕੀਤੇ ਜਾਣ ਦੇ ਕੀਤੇ ਗਏ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਬੀਤੇ 30 ਵਰ੍ਹਿਆਂ ਤੋਂ …

Read More »

ਦਿੱਲੀ ਕਮੇਟੀ ਨੇ ਪਾਕਿਸਤਾਨ ਦੀ ਯਾਤਰਾ ਲਈ ਜਥੇ ਨੂੰ ਕੀਤਾ ਰਵਾਨਾ

ਨਵੀਂ ਦਿੱਲੀ, 3 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ 260 ਯਾਤਰੂਆਂ ਦੇ ਜੱਥੇ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸਿਰੋਪਾਉ ਦੇਕੇ ਬੱਸਾਂ ਰਾਹੀਂ ਅਟਾਰੀ ਬਾਰਡਰ ਲਈ ਰਵਾਨਾ ਕੀਤਾ ਗਿਆ। ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ …

Read More »

ਅਟਾਰੀ-ਵਾਹਗਾ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸੇ ਆਤਮਘਾਤੀ ਹਮਲਾ- 50 ਤੋਂ ਵੱਧ ਦੀ ਮੌਤ 200 ਜਖਮੀ

3 ਦਿਨ ਨਹੀ ਹੋਵਗੀ ਰੀਟਰੀਟ ਸੈਰੇਮਨੀ ਅੰਮ੍ਰਿਤਸਰ, 2 ਨਵੰਬਰ (ਬਿਊਰੋ)- ਭਾਰਤ-ਪਾਕਿਸਤਾਨ ਦਰਮਿਆਨ ਸੜਕ ਰਸਤੇ ਅਟਾਰੀ-ਵਾਹਗਾ ਬਾਰਡਰ ਜਿਥੇ ਹਰ ਰੋਜ ਭਾਰਤੀ ਬਾਰਡਰ ਸੁਰੱਖਿਆ ਫੋਰਸ ਅਤੇ ਪਾਕਿਸਤਾਨੀ ਰੇਂਜਰਾਂ ਵਲੋਂ (ਰੀਟਰੀਟ ਸੈਰੇਮਨੀ) ਝੰਡੇ ਦੀ ਰਸਮ ਕੀਤੀ ਜਾਂਦੀ ਹੈ, ਵਿਖੇ ਕੱਲ ਪਾਕਿਸਤਾਨ ਵਾਲੇ ਪਾਸੇ ਰੀਟਰੀਟ ਵੇਖ ਕੇ ਵਾਪਸ ਪਰਤ ਰਹੇ ਪਾਕਿਸਤਾਨੀ ਨਾਗਰਿਕਾਂ ‘ਤੇ ਸ਼ਾਮ ਨੂੰ ਫਿਦਾਇਨ ਹਮਲਾ ਕੀਤਾ ਗਿਆ, ਜਿਸ ਵਿੱਚ ਤਕਰੀਬਨ 55 ਵਿਅੱਕਤੀਆਂ …

Read More »