ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਉਘੜਵੀਂ ਮਿਸਾਲਵ – ਐਡਵੋਕੇਟ ਧਾਮੀ ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – 1897 ਵਿਚ ਹੋਈ ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਸਾਰਾਗੜ੍ਹੀ ਮਾਰਚ ਅਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਾਰਾਗੜ੍ਹੀ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ’ਤੇ ਕੇਂਦਰਿਤ ਦੋ ਰੋਜ਼਼ਾ ਫਿਲਮ ਫੈਸਟੀਵਲ ਸ਼ੁਰੂ
ਕੇਂਦਰੀ ਸੱਭਿਆਚਾਰ ਮਾਮਲੇ ਮੰਤਰਾਲੇ ਅਤੇ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ਕਰ ਰਿਹਾ ਆਯੋਜਨ ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਕੇਂਦਰੀ ਸੱਭਿਆਚਾਰ ਮਾਮਲੇ ਮੰਤਰਾਲੇ ਅਤੇ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਆਰਟਸ ਵਲੋਂ ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ਤਹਿਤ ਸ਼ਨੀਵਾਰ ਤੋਂ ਅਟਾਰੀ ਸਰਹੱਦ ’ਤੇ ਦੋ ਰੋਜ਼ਾ ਫਿਲਮ ਫੈਸਟੀਵਲ ਸ਼ੁਰੂੂ ਕੀਤਾ ਗਿਆ। ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ਦੇ ਤਹਿਤ ਵੰਡ ਦੇ ਵਿਸ਼ੇ ’ਤੇ ਆਯੋਜਿਤ ਇਸ …
Read More »ਸਿੱਖ ਜਥੇਬੰਦੀਆਂ ਵਲੋਂ ਸਮਰਾਲਾ ’ਚ ਵਿਸ਼ਾਲ ਧਰਨਾ- ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ
ਪੰਜ ਮੈਂਬਰੀ ਕਮੇਟੀ 28 ਨੂੰ ਮੀਟਿੰਗ ਉਪਰੰਤ ਕਰੇਗੀ ਨਵੇਂ ਪ੍ਰੋਗਰਾਮ ਦਾ ਐਲਾਨ ਸਮਰਾਲਾ, 9 ਸਤੰਬਰ (ਇੰਦਰਜੀਤ ਸਿੰਘ ਕੰਗ) – ਪੂਰੇ ਭਾਰਤ ਕੀ ਪੰਜਾਬ ਅੰਦਰ ਵੀ ਸਿੱਖਾਂ ਪ੍ਰਤੀ ਜਿਸ ਤਰ੍ਹਾਂ ਦੀ ਨਸਲਕੁਸ਼ੀ ਚੱਲ ਰਹੀ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਜੋ ਬਹੁਤ ਹੀ ਚਿੰਤਾ ਵਾਲੀ ਗੱਲ ਹੈ।ਇਸ ਕਾਰਨ ਆਪਣੇ ਹੱਕ ਲੈਣ ਲਈ ਸੰਘਰਸ਼ ਕਰਨਾ ਜਰੂਰੀ ਹੋ ਗਿਆ ਹੈ।ਇਹ …
Read More »ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਦਿੱਤੀ ਨਿੱਘੀ ਸ਼ਰਧਾਂਜ਼ਲੀ
ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਾਰਾਗੜ੍ਹੀ ਦੀ 125 ਸਾਲਾ ਸ਼ਤਾਬਦੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਸੰਸਾਰ ਭਰ ਪ੍ਰਸਿੱਧ ਸਾਰਾਗੜ੍ਹੀ ਦਾ ਯੁੱਧ, ਜੋ ਕਿ ਅਫ਼ਗਾਨਿਸਤਾਨ ਸਰਹੱਦ ਦੀਆਂ ਪਹਾੜੀਆਂ ’ਤੇ ਸਥਿਤ ਉਕਤ ਚੌਂਕੀ ’ਤੇ 12 ਸਤੰਬਰ 1897 ਨੂੰ ਵਾਪਰਿਆ।ਉਸ ਦਾ ਹੁਣ ਤੱਕ ਦੀਆਂ ਜ਼ੰਗਾਂ ’ਚੋਂ ਇੱਕ ਵਿਸ਼ੇਸ਼ ਦਰਜ਼ਾ ਹੈ।ਉਕਤ ਯੁੱਧ ਦੇ ਸ਼ਹੀਦਾਂ ਦੀ 125 ਸਾਲਾ ਸ਼ਤਾਬਦੀ ਨੂੰ ਸਮਰਪਿਤ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਖਿਡਾਰੀ ਅਰਸ਼ਦੀਪ ਵਿਰੁੱਧ ਸੋਸ਼ਲ ਮੀਡੀਆ ’ਤੇ ਨਫ਼ਰਤੀ ਟਿੱਪਣੀਆਂ ਦੀ ਕੀਤੀ ਨਿੰਦਾ
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਭਾਰਤੀ ਕ੍ਰਿਕਟ ਟੀਮ ਦੇ ਸਿੱਖ ਖਿਡਾਰੀ ਅਰਸ਼ਦੀਪ ਸਿੰਘ ਵਿਰੁੱਧ ਸੋਸ਼ਲ ਮੀਡੀਆ ਉੱਤੇ ਨਫ਼ਰਤੀ ਟਿੱਪਣੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਪੂਰੇ ਵਿਸ਼ਵ ਲਈ ਬੇਹੱਦ ਖ਼ਤਰਨਾਕ ਹੈ ਅਤੇ ਜੇਕਰ ਕਿਸੇ ਕੌਮ ਦੇ ਅਨੁਆਈਆਂ ਦੇ ਚਰਿੱਤਰ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਘਿਨੌਣੀਆਂ ਹਰਕਤਾਂ …
Read More »ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ) – ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਰਨਜੀਤ ਸਿੰਘ ਸੰਧੂ ਨੂੰ …
Read More »ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸੰਘਰਸ਼ 12 ਸਤੰਬਰ ਤੋਂ
ਡੀ.ਸੀ ਦਫ਼ਤਰਾਂ ਬਾਹਰ ਕਾਲੇ ਚੋਲੇ ਪਾ ਕੇ ਦਿੱਤੇ ਜਾਣਗੇ ਰੋਸ ਧਰਨੇ, ਆਰੰਭੀ ਜਾਵੇਗੀ ਦਸਤਖ਼ਤੀ ਮੁਹਿੰਮ ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਪੰਥ ਦਰਦੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਜਨਤਕ ਲਹਿਰ ਬਣਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਆਰੰਭੇ ਜਾਣ ਵਾਲੇ ਸੰਘਰਸ਼ ਦੀ ਸ਼ੁਰੂਆਤ 12 ਸਤੰਬਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪ੍ਰਧਾਨ ਮੰਤਰੀ ਪਾਸੋਂ ਮੰਗਿਆ ਸਮਾਂ
ਪੰਜ ਮੈਂਬਰੀ ਵਫ਼ਦ ਪੀ.ਐਮ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।ਉਨ੍ਹਾਂ ਪੱਤਰ ‘ਚ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ …
Read More »ਪਾਕਿਸਤਾਨ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਨਿੱਤਰੇ ਡਾ.ਐਸ.ਪੀ ਸਿੰਘ ਓਬਰਾਏ
1001 ਪੀੜਤ ਪਰਿਵਾਰਾਂ ਦੇ ਇੱਕ ਮਹੀਨੇ ਦੇ ਰਾਸ਼ਨ ਲਈ ਭੇਜੇ 30 ਹਜ਼ਾਰ 30 ਪੌਂਡ ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ) – ਧਰਮਾਂ, ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ ਸਰਬਤ ਦਾ ਭਲਾ ਸੰਕਲਪ ‘ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਹੁਣ ਭਿਆਨਕ ਹੜ੍ਹਾਂ ਨਾਲ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਸਹਾਇਤਾ ਕੇਂਦਰ ਸਥਾਪਿਤ
ਦੇਸ਼ ਵਿਦੇਸ਼ ਤੋਂ ਪੁੱਜਦੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਜਾਣਕਾਰੀ ਦੇਵੇਗਾ ਸਹਾਇਤਾ ਕੇਂਦਰ- ਐਡਵੋਕੇਟ ਧਾਮੀ ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਸਹਾਇਤਾ ਕੇਂਦਰ ਦਾ ਉਦਘਾਟਨ ਅਰਦਾਸ ਉਪਰੰਤ ਕੀਤਾ।ਇਹ ਕੇਂਦਰ …
Read More »