ਸਿੱਖ ਜਗਤ ਵਿੱਚ ਭਰਨ-ਭੁਲੇਖੇ ਦੂਰ ਕਰਨ ਲਈ ਨਿਸ਼ਾਨ ਸਾਹਿਬ ਲਈ ਕੋਈ ਇੱਕ ਰੰਗ ਨਿਸਚਿਤ ਕੀਤਾ ਜਾਵੇ-ਰਾਣਾ ਨਵੀਂ ਦਿੱਲੀ, 2 ਨਵੰਬਰ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣ, ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਇੱਕ ਪਤੱਰ ਲਿਖ ਕੇ ਉਨ੍ਹਾਂ ਦਾ ਧਿਆਨ ਸੰਸਾਰ ਭਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦੀ ਅਰੰਭਤਾ ਮੌਕੇ ਪੁੱਜੀਆ ਉਘੀਆਂ ਸ਼ਖਸ਼ੀਅਤਾਂ
ਨਵੀਂ ਦਿੱਲੀ, 1 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁ: ਰਜਾਬ ਗੰਜ ਸਾਹਿਬ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦੀ ਅਰੰਭਤਾ ਮੌਕੇ ਮੰਚ ‘ਤੇ ਦਿਖਾਈ ਦੇ ਰਹੇ ਹਨ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਮਿਰਤ ਕੌਰ ਬਾਦਲ, ਸ੍ਰੀ ਅਕਾਲ ਤਖਤ ਸਾਹਿਬ …
Read More »ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦੇ ਨੀਂਹ ਪੱਥਰ ਮੌਕੇ ਪੁੱਜੇ ਸ੍ਰੀ ਅਰੁਣ ਜੇਤਲੀ
ਨਵੀਂ ਦਿੱਲੀ, 1 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁ: ਰਜਾਬ ਗੰਜ ਸਾਹਿਬ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦੇ ਨੀਂਹ ਪੱਥਰ ਮੌਕੇ ਸੇਵਾ ਕਰਦੇ ਹੋਏ ਕਮੇਟੀ ਦੇ ਜਨ: ਸਕੱਤਰ ਮਨਜਿੰਦਰ ਸਿੰਘ ਸਿਰਸਾ, ਨਾਲ ਦਿਖਾਈ ਦੇ ਰਹੇ ਹਨ ਵਿਸ਼ੇਸ਼ ਤੌਰ ‘ਤੇ ਪੁੱਜੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਲਿਦੀ ਕਮੇਟੀ …
Read More »ਦਿਲੀ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਰੱਖਿਆ ਨੀਂਹ ਪੱਥਰ
ਨਵੀਂ ਦਿੱਲੀ, 1 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁ: ਰਜਾਬ ਗੰਜ ਸਾਹਿਬ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦਾ ਕਹੀ ਦਾ ਟੱਪ ਲਗਾ ਕੇ ਨੀਂਹ ਪੱਥਰ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ, ਇਸ ਮੌਕੇ ਮੌਜੂਦ ਹਨ ਸ੍ਰੀ ਅਕਾਲ ਤਖਤ ਸਾਹਿਬ …
Read More »ਚੜਦੇ ਤੇ ਲਹਿੰਦੇ ਪੰਜਾਬ ਵਿਚ ਸ਼ੇਰੇ-ਪੰਜਾਬ ਨਾਲ ਸੰਬੰਧਿਤ ਇਕ ਵੀ ਸਮਾਰਕ ਸੁਰਖਿਅਤ ਨਹੀਂ-ਕੋਛੜ
2 ਨਵੰਬਰ ਨੂੰ ਹੈ ਮਹਾਰਾਜਾ ਰਣਜੀਤ ਸਿੰਘ ਦਾ 234ਵਾਂ ਜਨਮ ਦਿਹਾੜਾ ਮਹਾਰਾਜਾ ਰਣਜੀਤ ਸਿੰਘ ਦੀ ਖੰਡ੍ਹਰ ਵਿਚ ਤਬਦੀਲ ਹੋ ਚੁਕੀ ਪਿੰਡ ਧਣੋਏ ਕਲਾਂ ਦੀ ਬਾਰਾਂਦਰੀ, ਦੀਨਾ ਨਗਰ ਅਤੇ ਪਾਕਿਸਤਾਨ ਦੇ ਰਸੂਲ ਨਗਰ ਵਿਚਲੇ ਸ਼ਾਹੀ ਮਹਿਲ ਅਤੇ (ਹਾਸ਼ੀਏ ਵਿਚ) ਸ਼੍ਰੀ ਸੁਰਿੰਦਰ ਕੋਛੜ। ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਵੇਂ ਕਿ ਮੁੱਢ ਤੋਂ ਪੰਜਾਬ ਸੂਬੇ ਦੀ ਹਰ ਸਰਕਾਰ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ …
Read More »ਵਿਰਕ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਤਾ ਗਿਆ ਸਿਰੋਪਾ
ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਹਰਿਆਣਾ ਵਿਧਾਨਸਭਾ ਚੋਣਾਂ ਵਿੱਚ ਅਸੰਧ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਚੁਣੇ ਗਏ ਸਿੱਖ ਵਿਧਾਇਕ ਬਖਸ਼ੀਸ਼ ਸਿੰਘ ਵਿਰਕ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਰਖਵਾਏ ਗਏ ਸ਼ੁਕਰਾਨੇ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਵੇਲ੍ਹੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ …
Read More »ਕਸ਼ਮੀਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਿੱਲੀ ਕਮੇਟੀ ਵੱਲੋਂ ਕੀਤੇ ਗਏ ਸ਼ਲਾਘਾਯੋਗ ਕੰਮ
ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ-ਕਸ਼ਮੀਰ ਵਿੱਚ ਆਏ ਹੜ੍ਹ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਤੱਕ ਕਮੇਟੀ ਵੱਲੋਂ ਭੇਜੀ ਗਈ ਮਾਲੀ ਸਹਾਇਤਾ, ਰਸਦ ਅਤੇ ਹੋਰ ਸਹਾਇਤਾ ਬਾਰੇ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੀ ਜਾ ਹਰੀ ਬਿਆਨਬਾਜ਼ੀ ਨੂੰ ਤਥਿਆਂ ਤੋਂ ਪਰ੍ਹੇ ਅਤੇ ਨਿਰਾਸ਼ਾ ਵਿੱਚ ਕੀਤੀ ਜਾ ਰਹੀ ਮਾੜੀ ਸਿਆਸਤ ਦੱਸਿਆ ਹੈ। ਕਮੇਟੀ …
Read More »ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਂਦੀ ਦਿੱਲੀ ਕਮੇਟੀ ਵੱਲੋਂ ਲਗਾਈ ਗਈ ਪ੍ਰਦਰਸ਼ਨੀ
ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰੋਵਰ ਦੇ ਕੰਡੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਧਘਾਟਨ ਅੱਜ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁੂਸ਼ੀ ਵਿੱਚ ਲਗਾਈ ਗਈ ਇਸ ਪ੍ਰਦਰਸ਼ਨੀ ਵਿਚ ਪੰਜਾਬ ਅਤੇ ਦਿੱਲੀ ਦੇ ਉੱਘੇ ਪਬਲਿਸ਼ਰਜ਼, …
Read More »1 ਨਵੰਬਰ ਦੇ ਬੰਦ ‘ਚ ਹਰ ਅਮਨਪਸੰਦ ਪੰਜਾਬੀ ਦੇਵੇੇ ਸਹਿਯੋਗ – ਬੀਬੀ ਜਗਦੀਸ਼ ਕੌਰ
ਪਿਛਲੇ 29 ਸਾਲਾਂ ਵਾਂਗ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਪੀੜਤਾਂ ਦੇ ਹੱਕ ਵਿੱਚ ਨਿਤਰਣ -ਪੀਰ ਮੁਹੰਮਦ ਪੰਜਾਬ ਬੰਦ ਦੇ ਸੱਦੇ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਕੰਵਰਬੀਰ ਸਿੰਘ ਅੰਮ੍ਰਿਤਸਰ, ਬੀਬੀ ਜਗਦੀਸ਼ ਕੌਰ, ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਭੋਮਾ ਅਤੇ ਹੋਰ। ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ)- ਨਵੰਬਰ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ …
Read More »ਸਿਆਸੀ ਵਖਰੇਵਿਆਂ ਨੂੰ ਪਰ੍ਹੇ ਕਰਕੇ ਕੌਮ ਦੇ ਇਤਿਹਾਸ ਨੂੰ ਸੰਭਾਲਣ ਦੀ ਲੋੜ
ਨਵੰਬਰ 1984 ਸਿੱਖ ਕਤਲੇਆਮ ਦੀ 30ਵੀਂ ਵਰੇਗੰਢ ਮੌਕੇ ਲੇਖਕ:- ਮਨਜੀਤ ਸਿੰਘ ਜੀ.ਕੇ. (ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਜਨਵਰੀ 2013 ਵਿੱਚ ਦਿੱਲੀ ਦੀ ਸੰਗਤ ਵੱਲੋਂ ਬੜੀਆਂ ਹੀ ਆਸਾਂ ਅਤੇ ਉਮੀਦਾ ਨੂੰ ਮੁੱਖ ਰੱਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਸ਼੍ਰੋਮਣੀ ਅਕਾਲੀ ਦਲ ਨੂੰ ਸੌਂਪਣ ਨਾਲ ਜਿਥੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਾਦਾਰ ਸਿਪਾਹੀ ਹੋਣ ਦੇ ਨਾਤੇ …
Read More »
Punjab Post Daily Online Newspaper & Print Media