ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ਵਿੱਚ ਭਾਰਤੀ ਫੌਜ ਤੋਂ ਸੇਵਾ ਮੁਕਤ ਹੋਣ ਵਾਲੇ 40 ਫੌਜੀਆਂ ਨੂੰ ਅਦਾਰੇ ਤੋਂ 3 ਮਹੀਨੇ ਦੀ ਟ੍ਰੇਨਿੰਗ ਉਪਰੰਤ ਪ੍ਰਮਾਣ ਪੱਤਰ ਦਿੱਤੇ ਗਏ।ਆਈ.ਟੀ.ਆਈ. ਦੇ ਚੇਅਰਮੈਨ ਚਮਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਭਾਰਤੀ ਫੌਜ ਚੋਂ ਸੇਵਾਮੁਕਤ ਹੋਣ ਵਾਲੇ ਫੌਜੀਆਂ ਨੂੰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰਤਾਗੱਦੀ ਸਮਾਗਮਾਂ ਮੌਕੇ 3 ਲੱਖ ਦੇ ਕਰੀਬ ਸੰਗਤਾਂ ਨਾਂਦੇੜ ਪਹੁੰਚੀਆਂ – ਡਾ: ਵਿਜੈ ਸਤਬੀਰ ਸਿੰਘ
ਸ੍ਰੀ ਹਜੂਰ ਸਾਹਿਬ , 27 ਅਕਤੂਬਰ (ਅਵਤਾਰ ਸਿੰਘ ਕੈਂਥ)- ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਮਨਾਏ ਜਾ ਰਹੇ 306ਵੇਂ ਗੁਰਤਾਗੱਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ 3 ਲੱਖ ਦੇ ਕਰੀਬ ਗੁਰੁ ਨਾਨਕ ਨਾਮ ਲੇਵਾ ਸੰਗਤਾਂ, ਇਸ ਪਾਵਨ ਧਰਤੀ ਤੇ ਹਾਜਰੀਆਂ ਭਰਨ ਲਈ ਪਹੁੰਚੀਆਂ ਹੋਈਆਂ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਨਾਲ ਸੰਬੰਧਤ ਮਹਾਰਾਸ਼ਟਰ ਸਰਕਾਰ ਵਿੱਚ ਉੱਚ ਆਹੁਦੇ ਤੇ ਵਿਰਾਜਮਾਨ (ਪ੍ਰਿੰਸੀਪਲ ਸਕੱਤਰ) ਵਿਜੈ …
Read More »ਸ਼੍ਰੀ ਹਜ਼ੂਰ ਸਾਹਿਬ ਵਿਖੇ ਗੁਰਤਾਗੱਦੀ ਸਮਾਗਮਾਂ ਨੂੰ ਸਮਰਪਿਤ ਕੀਰਤਨ ਸਮਾਗਮ ਆਰੰਭ
ਖਾਲਸਾ ਪੰਥ ਦੇਹਧਾਰੀਆਂ ਅਤੇ ਪਾਖੰਡੀ ਸਾਧਾਂ ਤੋਂ ਕਰੇ ਕਿਨਾਰਾ – ਬਾਬਾ ਕੁਲਵੰਤ ਸਿੰਘ 29 ਅਕਤੂਬਰ ਤੱਕ ਕੀਰਤਨ ਅਤੇ ਢਾਡੀ ਦਰਬਾਰ ਸੱਜਣਗੇ-ਚੇਅਰਮੈਨ ਸ੍ਰੀ ਹਜ਼ੂਰ ਸਾਹਿਬ, 27 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ (ਨਾਂਦੇੜ) ਮਹਾਂਰਾੂਟਰ ਵਿਖੇ ਜੁਗੋ-ਜੁਗ ਅਟੱਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 306ਵੇਂ ਗੁਰਤਾਗੱਦੀ ਸਮਾਗਮਾਂ ਨੂੰ ਸਮਰਪਿਤ ਅੱਜ ਅਲੋਕਿਕ ਕੀਰਤਨ …
Read More »ਵਿਰਸਾ ਵਿਹਾਰ ਵਿਖੇ ਟੋਰਾਂਟੋ ਦੀ ਟੀਮ ਵੱਲੋਂ ਪੰਜਾਬੀ ਨਾਟਕ ‘ਰੋਟੀ ਵਾਇਆ ਲੰਡਨ’ ਅੱਜ
ਅੰਮ੍ਰਿਤਸਰ, 26 ਅਕਤੂਬਰ (ਦੀਪ ਦਵਿੰਦਰ)- ਵਿਰਸਾ ਵਿਹਾਰ ਦੇ ਜਨ: ਸਕੱਤਰ ਜਗਦੀਸ਼ ਸਚਦੇਵਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ 27-10-14 ਨੂੰ ਸ਼ਾਮ 5. 30 ਵਜੇ ਕੈਨੇਡਾ (ਟੋਰਾਂਟੋ) ਦੀ ਟੀਮ ਵੱਲੋਂ ਜਸਪਾਲ ਢਿਲੋਂ ਦੁਆਰਾ ਨਿਰਦੇਸ਼ਿਤ ਅਤੇ ਲੇਖਕ ਓਕਾਂਰ ਪ੍ਰੀਤ ਦੁਆਰਾ ਲਿਖਿਆ ਪੰਜਾਬੀ ਨਾਟਕ ‘ਰੋਟੀ ਵਾਇਆ ਲੰਡਨ’ ਦਾ ਮੰਚਣ ਵਿਰਸਾ ਵਿਹਾਰ ਦੇ ਸz. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ।ਉਨਾਂ ਨੇ ਸਮੂਹ ਨਾਟਕ ਪ੍ਰੇਮੀਆ, ਕਲਾ …
Read More »ਹੜ੍ਹ ਪ੍ਰਭਾਵਿਤ ਸਿੱਖਾਂ ਦੇ ਮੁੜ ਵਸੇਬੇ ਲਈ ਸ਼ੋ੍ਰਮਣੀ ਕਮੇਟੀ ਟੀਮ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 25 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸ੍ਰੀਨਗਰ ਸਥਿਤ ਹੜ੍ਹ ਪੀੜਤ ਇਲਾਕੇ ਦੇ ਪ੍ਰਭਾਵਿਤ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਉਥੇ ਵੱਧ ਰਹੀ ਠੰਡ ਦੌਰਾਨ ਤੁਰੰਤ ਰਾਹਤ ਮੁਹੱਈਆ ਕਰਨ ਲਈ ਮੁੜ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨਾਲ ਮੁਲਾਕਾਤ ਕਰਦਿਆਂ ਸਿੱਖਾਂ ਦੇ ਮੁੜ ਵਸੇਬੇ ਲਈ ਤੁਰੰਤ ਕਾਰਗਰ ਢੰਗ ਤਰੀਕਾ ਅਪਨਾਉਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ …
Read More »1984 ਦੇ ਸ਼ਹੀਦਾਂ ਦੀ ਯਾਦਗਾਰ ਦਾ ਕੰਮ ਹੋਵੇਗਾ ਸ਼ੁਰੂ
ਨਵੀਂ ਦਿੱਲੀ, 25 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗੁਵਾਈ ਹੇਠ ਦਿੱਲੀ ਕਮੇਟੀ ਮੈਂਬਰ, ਵਿਧਾਇਕ, ਨਿਗਮ ਪਾਰਸ਼ਦ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੌਨਫਰੈਂਸ ਹਾਲ ਵਿਖੇ ਹੋਈ।ਜਿਸ ਵਿਚ ਜੀ.ਕੇ ਨੇ ਦਿੱਲੀ ਕਮੇਟੀ ਵੱਲੋਂ 1984 ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਨਵੰਬਰ 1984 ਸਿੱਖ ਕਤਲੇਆਮ …
Read More »ਦਿੱਲੀ ਦੀਆਂ ਇਸਤਰੀ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਅੱਜ 26 ਨੂੰ
ਨਵੀਂ ਦਿੱਲੀ, 25 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੂਜੀ ਜੋਤ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਮਹਿਲ (ਸੁਪਤਨੀ) ਮਾਤਾ ਖੀਵੀ ਜੀ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਜਧਾਨੀ, ਦਿੱਲੀ ਦੀਆਂ ਇਸਤਰੀ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਐਤਵਾਰ 26 ਅਕਤੂਬਰ (10 ਕਤਕ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਵਿਸ਼ੇਸ਼ …
Read More »ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਵੱਲੋਂ ਦੇਸ਼ਵਾਸੀਆਂ ਨੂੰ ਦੀਪਾਵਲੀ ਦੀਆਂ ਸ਼ੁਭਕਾਮਨਾਵਾਂ
ਨਵੀਂ ਦਿੱਲੀ, 22 ਅਕਤੂਬਰ (ਬਿਊਰੋ) – ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਦੀਪਾਵਲੀ ਦੇ ਪਵਿੱਤਰ ਮੌਕੇ ਉਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਦੀਪਾਵਲੀ ਦੇ ਪਵਿੱਤਰ ਮੌਕੇ ਉਤੇ ਮੈਂ ਸਾਰੇ ਦੇਸ਼ਵਾਸੀਆਂ ਅਤੇ ਵਿਦੇਸਾਂ ਵਿੱਚ ਰਹਿਣ ਵਾਲੇ ਭਾਰਤੀਆਂ ਲੂੰ ਵਧਾਈ ਅਤੇ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਦੀਪਾਵਲੀ ਖੁਸ਼ੀਆਂ ਦਾ ਤਿਉਹਾਰ ਹੈ। ਇਹ ਬੁਰਾਈ ਉਤੇ ਚੰਗਿਆਈ, ਆਗਿਆਨਤਾ ਉਤੇ …
Read More »ਬੰਦੀ-ਛੋੜ ਦਿਵਸ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬੰੰਗਲਾ ਸਾਹਿਬ ਵਿਖੇ 23 ਅਕਤੂਬਰ ਨੂੰ
ਨਵੀਂ ਦਿੱਲੀ, 21 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ (ਬੰਦੀ-ਛੋੜ) ਦਿਵਸ ਵੀਰਵਾਰ 23 ਅਕਤੂਬਰ (7 ਕਤਕ, ਸੰਮਤ ਨਾਨਕਸ਼ਾਹੀ 546) ਨੂੰ ਬੜੇ ਉਤਸਾਹ ਅਤੇ ਸ਼ਰਧਾ ਨਾਲ ਮੰਨਾਇਆ ਜਾ ਰਿਹਾ ਹੈ,ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਆਲੀਅਰ ਦੇ ਕਿਲ੍ਹੇ ਵਿਚੋਂ ਬਾਈਧਾਰ ਦੇ …
Read More »ਪੂਰਬੀ ਭਾਰਤ ਦੇ ਉਘੇ ਪੱਤਰਕਾਰ ਬੰਗਭੂਸ਼ਨ ਬਚਨ ਸਿੰਘ ਸਰਲ ਨੂੰ ਸਦਮਾ-ਪੋਤਰੇ ਦਾ ਦਿਹਾਂਤ
ਕੋਲਕਾਤਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੂਰਬੀ ਭਾਰਤ ਦੇ ਉਘੇ ਪੱਤਰਕਾਰ, ਬੰਗਭੂਸ਼ਨ ਬਚਨ ਸਿੰਘ ਸਰਲ ਨੂੰ ਉਹਨਾਂ ਦੇ ਪੋਤਰੇ ਨਰਿੰਦਰਪਾਲ ਸਿੰਘ (ਵਿਕਰਮ) ਦੀ ਭਰ ਜਵਾਨੀ ‘ਚ ਅਚਾਨਕ ਹੋਈ ਮੌਤ ਨਾਲ ਅਸਹਿ ਸਦਮਾ ਲੱਗਾ ਹੈ। ਪਰਿਵਾਰਕ ਸੂਤਰਾਂ ਅਨੁਸਾਰ ਗੁਰਚਰਨ ਸਿੰਘ ਦੇ ਸਪੁੱਤਰ ਅਤੇ ਬਚਨ ਸਿੰਘ ਸਰਲ ਦੇ ਪੋਤਰੇ ਨਰਿੰਦਰਪਾਲ ਸਿੰਘ ਦੀ ਉਮਰ ਇਸ ਸਮੇਂ 20 ਸਾਲ ਦੀ ਸੀ ਅਤੇ ਉਸ ਨੇ …
Read More »