Friday, February 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਉਪ ਰਾਜਪਾਲ ਨਜੀਬ ਜੰਗ ਨੇ ਬੰਗਲਾ ਸਾਹਿਬ ਮੱਥਾ ਟੇਕਿਆ

ਨਵੀਂ ਦਿੱਲੀ, 2 ਅਕਤੂਬਰ 2014 (ਅੰਮ੍ਰਿਤ ਲਾਲ ਮੰਨਣ) – ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਣਾ ਵਿੱਚ ਆਪਣਾ ਆਕਿਦਾ ਭੇਂਟ ਕੀਤਾ। ਆਪਣੀ ਧਰਮ ਪਤਨੀ ਨਾਲ ਗੁਰਦੁਆਰਾ ਸਾਹਿਬ ਵਿਖੇ ਆਏ ਜੰਗ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ …

Read More »

ਬੰਗਲਾ ਸਾਹਿਬ ਪਾਰਕਿੰਗ ਦੇ ਕਰਾਰ ਨੂੰ ਰੱਦ ਕਰਨ ਸਣੇ ਕਈ ਮਸਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਵਫ਼ਦ ਨੇ ਉਪ ਰਾਜਪਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 1 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਚਪੱਧਰੀ ਵਫ਼ਦ ਨੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਵਿਦਿਅਕ ਅਦਾਰਿਆਂ, ਗੁਰਦੁਆਰਾ ਬੰਗਲਾ ਸਾਹਿਬ ਤੇ ਮੋਤੀ ਬਾਗ ਸਾਹਿਬ ਦੀ ਪਾਰਕਿੰਗ ਦੀਆਂ ਜ਼ਮੀਨਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹਲ ਕਰਨ ਅਤੇ 1984 ਸਿੱਖ ਕਤਲੇਆਮ ਦੇ ਦੋਸ਼ੀ ਸਜੱਣ …

Read More »

 ਸਰਨਾ ਨੇ ਪਾਰਕਿੰਗ ਬਾਰੇ ਜੀ.ਕੇ ਨੂੰ ਦਿੱਤਾ ਬਹਿਸ ਦਾ ਖੁੱਲਾ ਸੱਦਾ

ਨਵੀ ਦਿੱਲੀ, 29 ਸਤੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਨੇ ਇੱਕ ਵਾਰੀ ਫਿਰ ਦਿੱਲੀ ਕਮੇਟੀ ਤੇ ਕਾਬਜ ਧਿਰ ਅਕਾਲੀ ਦਲ ਬਾਦਲ ਨਾਲ ਸਬੰਧਿਤ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਆੜੇ ਹੱਥੀ ਲੈਦਿਆ ਖੁੱਲਾ ਸੱਦਾ ਦਿੱਤਾ ਕਿ ਗੁਰੂਦੁਆਰਾ ਬੰਗਲਾ ਸਾਹਿਬ ਦੀ ਪਾਰਕਿੰਗ ਸਬੰਧੀ ਬੇਲੋੜਾ ਵਿਵਾਦ ਖੜਾ ਨਾ ਕੀਤਾ ਜਾਵੇ ਸਗੋ ਇੱੱਕ ਮਹੀਨੇ ਦੇ ਅੰਦਰ …

Read More »

ਗੁ: ਬੰਗਲਾ ਸਾਹਿਬ ਦਾ ਵਲੰਟੀਅਰ ਦਸਤਾ ਸੰਗਤ ਸਹਿਯੋਗੀ ਪ੍ਰਬੰਧ ਵਿੱਚ ਹੋ ਰਿਹਾ ਹੈ ਸਹਾਇਕ

ਨਵੀਂ ਦਿੱਲੀ, 30 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਪ੍ਰਬੰਧ ਨੂੰ ਸੰਗਤ ਸਹਿਯੋਗੀ ਬਨਾਉਣ ਦੇ ਮਕਸਦ ਅਤੇ ਸਟਾਫ ਤੇ ਸੰਗਤਾਂ ਵਿਚਕਾਰ ਕੜੀ ਦੇ ਤੌਰ ਤੇ ਕਾਰਜ ਕਰਨ ਵਾਸਤੇ ਥਾਪੇ ਗਏ ਵਲੰਟੀਅਰ ਦਸਤੇ ਦੀਆਂ ਕੋਸ਼ਿਸ਼ਾਂ ਰੰਗ ਲਿਆਉਂਦੀਆਂ ਨਜ਼ਰ ਆ ਰਹੀਆਂ ਹਨ। ਵਲੰਟੀਅਰ ਦਸਤੇ ਦੇ ਮੁੱਖੀ ਵਜੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਜਾਣਕਾਰੀ …

Read More »

ਦਿੱਲੀ ਕਮੇਟੀ ਤਖ਼ਤ ਸ੍ਰੀ ਹਜੂਰ ਸਾਹਿਬ ਦੀ ਕਮੇਟੀ ਦੇਵੇਗ਼ੀ ਪ੍ਰਚਾਰਕ ਤੇ ਵਿਦਿਅਕ ਸਹਿਯੋਗ

ਨਵੀਂ ਦਿੱਲੀ, 30 ਸਤੰਬਰ (ਅੰਮ੍ਰਿਤ ਲਾਲ ਮੰਨਣ) – ਤਖ਼ਤ ਸ੍ਰੀ ਹਜੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਨਵੇਂ ਚੇਅਰਮੈਨ ਵਿਜੇ ਸਤਬੀਰ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਪਤਵੰਤੇ ਸੱਜਣਾ ਨਾਲ ਗੁਰਦੁਆਰਾ ਪ੍ਰਬੰਧ, ਪੰਥਕ ਮਸਲੇ ਅਤੇ ਵਿਦਿਅਕ ਅਦਾਰਿਆਂ ਵਿੱਚ ਲੋੜਿੰਦੇ ਸਹਿਯੋਗ ਬਾਰੇ ਵਿਚਾਰ ਚਰਚਾ ਕੀਤੀ। ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., …

Read More »

ਬੇਬੇ ਨਾਨਕੀ ਜੀ ਦੀ ਯਾਦ ਵਿੱਚ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ

ਨਵੀਂ ਦਿੱਲੀ, 29 ਸਤੰਬਰ (ਅੰਮ੍ਰਿਤ ਲਾਲ ਮੰਨਣ)- ਸਿੱਖ ਧਰਮ ਵਿੱਚ ਵਿਲੱਖਣ ਭੁੂਮਿਕਾ ਨਿਭਾਉਣ ਵਾਲੀਆਂ ਸਿੱਖ ਬੀਬੀਆਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਉਣ ਦੀ ਚਲਾਈ ਗਈ ਲੜੀ ਤਹਿਤ ਪਹਿਲਾ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਭੈਣ ਜੀ ਬੇਬੇ ਨਾਨਕੀ ਜੀ ਦੀ ਯਾਦ ਵਿੱਚ ਗੁਰਦੁਆਰਾ ਮਾਤਾ ਸੁੰਦਰੀ ਜੀ ਵਿੱਖੇ ਕਰਵਾਇਆ ਗਿਆ। ਪੰਥ ਪ੍ਰਸਿੱਧ …

Read More »

 ਬੰਗਲਾ ਸਾਹਿਬ ਪਾਰਕਿੰਗ ਬਾਰੇ ਸਰਨਾ ਦਲ ਕਰ ਰਹੇ ਹਨ ਝੁੂਠ ਅਤੇ ਕੁਫਰ ਦੀ ਰਾਜਨੀਤੀ- ਜੌਲੀ

ਨਵੀਂ ਦਿੱਲੀ, 27 ਸਤੰਬਰ (ਅੰਮ੍ਰਿਤ ਲਾਲ ਮੰਨਣ) –  ਗੁਰਦੁਆਰਾ ਬੰਗਲਾ ਸਾਹਿਬ ਦੀ ਮਾਸਟਰ ਤਾਰਾ ਸਿੰਘ ਕਾਰ ਪਾਰਕਿੰਗ ਬਾਰੇ ਮੌਜੂਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਬੀਤੇ ਦਿਨੀ ਕੀਤੇ ਗਏ ਅਹਿਮ ਖੁਲਾਸਿਆਂ ਨੇ ਸਰਨਾ ਦਲ ਦੇ ਆਗੂਆਂ ਨੂੰ ਆਪਣੀ ਸਿਆਸੀ ਜ਼ਮੀਨ ਖਿਸਕਦੇ ਵੇਖ ਕੇ ਝੁੂਠ ਅਤੇ ਕੁਫਰ ਦੀ ਝੂਠੀ ਰਾਜਨੀਤਕ ਬਿਆਨਬਾਜ਼ੀ ਕਰਨ ਤੇ ਮਜਬੂਰ ਕਰ ਦਿੱਤਾ ਹੈ। ਇਨ੍ਹਾਂ ਗੱਲਾਂ …

Read More »

ਸਿੱਖ ਪਰਿਵਾਰਾਂ ਦੀ ਮਦਦ ਕਰਨ ਲਈ ਸ੍ਰੀਨਗਰ ਦੇ ਡੀ.ਸੀ ਨੂੰ ਦਿੱਲੀ ਕਮੇਟੀ ਵਫ਼ਦ ਨੇ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, 26 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇੇਟੀ ਵੱਲੋਂ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦੀ ਸਾਰ ਲੈਣ ਅਤੇ ਫੋਰੀ ਤੌਰ ਤੇ ਛੇਤੀ ਹੀ ਰਾਸ਼ਨ ਪਹੁੰਚਾਉਣ ਦੇ ਮਕਸਦ ਨਾਲ ਦੌਰਾ ਕਰਨ ਗਏ ਵਫਦ ਨੇ ਅੱਜ ਸ੍ਰੀਨਗਰ ਜ਼ਿਲੇ ਦੇ ਕਲੈਕਟਰ ਫਾਰੂਕੀ ਨਾਲ ਮੁਲਾਕਾਤ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਗੁਰੂਧਾਮਾਂ ਤੱਕ ਸਰਕਾਰੀ ਮਦਦ ਪਹੁੰਚਾਉਣ ਦੀ ਬੇਨਤੀ ਕੀਤੀ। ਕਮੇਟੀ ਦੇ …

Read More »

ਇੰਡੀਆ ਗੇਟ ਸਕੂਲ ਦੇ ਵਿਦਿਆਰਥੀਆਂ ਨੇ ਹੜ੍ਹ ਪੀੜ੍ਹਤਾਂ ਲਈ ਦਿੱਲੀ ਕਮੇਟੀ ਨੂੰ ਦਿੱਤੀ ਮਾਲੀ ਸਹਾਇਤਾ

ਨਵੀਂ ਦਿੱਲੀ, 26 ਸਤੰਬਰ (ਅੰਮ੍ਰਿਤ ਲਾਲ ਮੰਨਣ)- ਜੰਮੂ ਕਸ਼ਮੀਰ ਦੇ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ 2 ਲੱਖ ਰੁਪਏ ਦਾ ਚੈਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸੌਂਪਿਆਂ ਗਿਆ। ਵਿਦਿਆਰਥੀਆਂ ਵੱਲੋਂ ਆਪਣੀ ਜੇਬ ਖਰਚੀ ਚੋਂ ਕਟੌਤੀ ਕਰਦੇ ਹੋਏ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ ਲਈ …

Read More »

ਦਿੱਲੀ ਕਮੇਟੀ ਦੇ ਸੰਗੀਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਬੱਚਿਆਂ ਨੂੰ ਰਾਗ ਅਧਾਰਿਤ ਕੀਰਤਨ ਸਿਖਾਉਣ ਲਈ ਦਿੱਤੇ ਗਏ ਆਦੇਸ਼

ਨਵੀਂ ਦਿੱਲੀ, 26 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਸਮੂਹ ਸਕੂਲਾਂ ਦੇ ਸੰਗੀਤ ਵਿਸ਼ੇ ਦੇ ਟੀਚਰਾਂ ਦੀ ਇਕ ਮੀਟਿੰਗ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਨੇ ਆਉਂਦੇ ਸਮੇਂ ਵਿੱਚ ਦਿੱਲੀ ਕਮੇਟੀ ਵੱਲੋਂ ਬੱਚਿਆਂ ਦੇ ਰਾਗ ਅਧਾਰਿਤ ਕੀਰਤਨ ਮੁਕਾਬਲੇ ਕਰਵਾਉਣ ਦੀ ਜਾਣਕਾਰੀ ਦਿੰਦੇ …

Read More »