ਨਵੀਂ ਦਿੱਲੀ, 25 ਸਤੰਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਭਾਈ ਬੰਨੋ ਸਾਹਿਬ ਕਾਨਪੁਰ ਦੇ ਪ੍ਰਬੰਧਕਾਂ ਵੱਲੋਂ ਲਗਭਗ 7 ਟਨ ਰਾਹਤ ਸਾਮਗ੍ਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੇ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਚਲਾਏ ਜਾ ਰਹੇ ਕਾਰਜਾਂ ਵਿੱਚ ਹਿੱਸਾ ਪਾਉਣ ਦੇ ਮਕਸਦ ਨਾਲ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਹਵਾਲੇ ਕੀਤੀ ਗਈ। ਇਕ ਟ੍ਰਕ ਵਿਚ ਕਾਨਪੁਰ ਤੋਂ …
Read More »ਰਾਸ਼ਟਰੀ / ਅੰਤਰਰਾਸ਼ਟਰੀ
1984 ਸਿੱਖ ਕਤਲੇਆਮ ਦੇ ਲਟਕਦੇ ਮਸਲਿਆਂ ਵਿੱਚ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਕੀਤੀ ਮੰਗ
ਨਵੀਂ ਦਿੱਲੀ, 25 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜਮੰਤਰੀ ਜਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕਤਲੇਆਮ ਨਾਲ ਸਬੰਧਿਤ ਕੁਝ ਖਾਸ ਮਸਲਿਆਂ ਤੇ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਮੰਗ ਕਰਨ ਵਾਲਾ ਮੰਗ ਪੱਤਰ ਸੌਂਪਿਆਂ। ਦਿੱਲੀ ਕਮੇਟੀ ਵੱਲੋਂ ਲਿਖੇ ਗਏ …
Read More »ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਮੰਗਲਯਾਨ ਨੂੰ ਮੰਗਲ ਪਹੁੰਚਣ ਉਤੇ ਇਤਿਹਾਸਕ ਪਲ ਦੇ ਗਵਾਹ ਬਣੇ
ਸਾਰੇ ਭਾਰਤੀਆਂ ਤੇ ਪੁਲਾੜ ਵਿਗਿਆਨਕਾਂ ‘ਤੇ ਮਾਣ, ਅੱਜ ਸਾਰੇ ਮਿਲ ਕੇ ਇਸ ਉਪਲਬੱਧੀ ਦੀ ਖੁਸ਼ੀ ਮਨਾਉਣ – ਪ੍ਰਧਾਨ ਮੰਤਰੀ ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਮੰਗਲਗ੍ਰਹਿ ਦੇ ਪੰਥ ਵਿੱਚ ਮੰਗਲਯਾਨ ਨੂੰ ਸਫਲਤਾਪੂਰਵਕ ਸਥਾਪਤ ਕਰਨ ਉਤੇ ਪੁਲਾੜ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਅੱਜ ਬੰਗਲੌਰ ਸਥਿਤ ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਵਿੱਚ …
Read More »ਉਪ ਰਾਸ਼ਟਰਪਤੀ ਵੱਲੋਂ ‘ਮੰਗਲਯਾਨ ‘ ਦੇ ਸਫਲਤਾਪੂਰਵਕ ਮੰਗਲ ਪਹੁੰਚਣ ਉਤੇ ਇਸਰੋ ਵਿਗਿਆਨੀਆਂ ਨੂੰ ਵਧਾਈ
ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਉਪਰਾਸ਼ਟਰਪਤੀ ਸ਼੍ਰੀ ਮੁਹੰਮਦ ਹਾਮਿਦ ਅੰਸਾਰੀ ਨੇ ਪਹਿਲੇ ਅੰਤਗ੍ਰਹਿ ਮਾਰਸ ਅੋਰਬਿਟਰ ਮਿਸਨ ਯਾਨੀ ਮੰਗਲਯਾਨ ਦੇ ਸਫਲਤਾਪੂਰਵਕ ਮੰਗਲ ਦੇ ਗ੍ਰਹਿ ਪੰਧ ਤੇ ਸਥਾਪਤ ਹੋਣ ਉਤੇ ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਦੇ ਵਿਗਿਆਨੀਆਂ ਅਤੇ ਇਸ ਨਾਲ ਸਬੰਧਤ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿਚ ਉਪਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਨੂੰ ਉਨਾਂ੍ਹ ਦੀ ਇਸ …
Read More »ਰਾਸ਼ਟਰਪਤੀ ਵੱਲੋਂ ਮੰਗਲਯਾਨ ਦੇ ਸਫਲਤਾਪੂਰਵਕ ਮੰਗਲ ਪਹੁੰਚਣ ਉਤੇ ਇਸਰੋ ਨੂੰ ਵਧਾਈ
ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਪਹਿਲੇ ਅੰਤਗ੍ਰਹਿ ਮਾਰਸ ਅੋਰਬਿਟਰ ਮਿਸਨ ਯਾਨੀ ਮੰਗਲਯਾਨ ਦੇ ਸਫਲਤਾਪੂਰਵਕ ਮੰਗਲ ਦੇ ਗ੍ਰਹਿ ਪੰਧ ਵਿੱਚ ਸਥਾਪਤ ਕਰਨ ਉਤੇ ਭਾਰਤੀ ਪੁਲਾੜ ਖੋਜ ਸੰਸਥਾਨ ਇਸਰੋ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿੱਚ ਰਾਸ਼ਟਰਪਤੀ ਨੇ ਇਸਰੋ ਦੇ ਚੇਅਰਮੈਨ ਡਾ. ਕੇ. ਰਾਧਾ ਕ੍ਰਿਸ਼ਨਨ ਨੂੰ ਕਿਹਾ ਕਿ ” ਮੈਂ ਤੁਹਾਨੂੰ ਅਤੇ ਤੁਹਾਡੇ ਦਲ ਨੂੰ …
Read More »ਉਪ-ਕੁਲਪਤੀ ਡਾ. ਜਸਪਾਲ ਸਿੰਘ ਦੇ ਪਿਤਾ ਗਿ: ਤੀਰਥ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 20 ਸਤੰਬਰ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਗਿਆਨੀ ਤੀਰਥ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਵਿਛੋੜੇ ਨੂੰ ਸਿੱਖੀ ਪ੍ਰਚਾਰ ਦੇ ਖੇਤਰ ਵਿੱਚ ਇੱਕ ਨਾ ਪੂਰਾ …
Read More »ਡਿੰਪਲ ਚੱਡਾ ਵੱਲੋਂ ਆਪਣੇ ਹਲਕੇ ਵਿੱਚ ਚਲਾਈ ਜਾ ਰਹੀ ਵਿਕਾਸ ਦੇ ਕਾਰਜਾਂ ਦੀ ਲਹਿਰ
ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਨਿਗਮ ਪਾਰਸ਼ਦ ਡਿੰਪਲ ਚੱਡਾ ਵੱਲੋਂ ਆਪਣੇ ਹਲਕੇ ਵਿੱਚ ਲਗਭਗ 50 ਲੱਖ ਦੀ ਲਾਗਤ ਨਾਲ ਨਵੀਂ ਆਰ.ਐਮ.ਸੀ. ਸੜਕ ਬਨਾਉਣ ਦਾ ਉਧਘਾਟਨ ਕੀਤਾ ਗਿਆ। ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿੱਚ ਚੱਡਾ ਵੱਲੋਂ ਪੀਪਲ ਵਾਲੀ ਗਲੀ, ਵਿਸ਼ਨੂੰ ਗਾਰਡਨ ਵਿਖੇ ਰਸਮੀ ਤੌਰ ਤੇ ਲਡੂ ਵੰਡ ਕੇ ਕੰਮ ਦੀ ਸ਼ੂਰੁਆਤ ਕੀਤੀ …
Read More »ਟੈਕਸੀ ਡਰਾਇਵਰਾਂ ਦੀਆਂ ਮੁਸ਼ਕਿਲਾਂ ਨੂੰ ਹਲ ਕਰਨ ਦਾ ਦਿੱਲੀ ਕਮੇਟੀ ਨੇ ਦਿੱਤਾ ਭਰੋਸਾ
ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਰਾਜਧਾਨੀ ਟੁਰਿਸਟ ਡਰਾਇਵਰ ਯੂਨੀਅਨ ਦੇ ਵਫਦ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭੁਪਿੰਦਰ ਸਿੰਘ ਭੁੂੱਲਰ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੁੂੰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਬਾਹਰ ਟੈਕਸੀਆਂ ਅਤੇ ਟੂਰਿਸਟ ਬੱਸਾਂ ਨਾਲ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਕੀਤੇ ਜਾ ਰਹੇ ਧੱਕੇ ਬਾਰੇ ਮੰਗ ਪੱਤਰ ਦਿੱਤਾ।ਗੁਰਦੁਆਰਾ ਬੰਗਲਾ ਸਾਹਿਬ …
Read More »ਭਾਰਤ ਦਾ ਮੰਗਲ ਮਿਸ਼ਨ ਸਫ਼ਲ
ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ) – ਭਾਰਤੀ ਵਿਗਿਆਨਕਾਂ ਵੱਲੋਂ ਮੰਗਲ ਯਾਨ ਮੰਗਲ ਗ੍ਰਹਿ ਵਿੱਚ ਸਥਾਪਿਤ ਕਰ ਦਿੱਤਾ ਗਿਆ। ਜਿਸ ਨਾਲ ਆਈ.ਐਸ.ਆਰ.ਓ (ਇਸਰੋ) ਨੂੰ ਵੱਡੀ ਸਫ਼ਲਤਾ ਪ੍ਰਾਪਤ ਹੋਈ ਹੈ। ਮੰਗਲ ਯਾਨ ਦੇ ਮੰਗਲ ਗ੍ਰਹਿ ਵਿੱਚ ਸਥਾਪਤ ਹੋਣ ਕਾਰਨ ਭਾਰਤ ਸਪੇਸ ਪ੍ਰੋਗਰਾਮ ਵਿੱਚ ਅਮਰੀਕਾ ਤੇ ਰੂਸ ਦੇ ਬਰਾਬਰ ਆ ਗਿਆ ਹੈ। ਜਦਕਿ ਉਸ ਨੇ ਚੀ ਅਤੇ ਜਪਾਨ ਨੂੰ ਪਿੱਛੇ ਛੱਡ ਦਿੱਤਾ …
Read More »ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈਆਂ ਸਮਾਜ ਸੇਵੀ ਜਥੇਬੰਦੀਆਂ
ਨਵੀਂ ਦਿੱਲੀ, 23 ਸਤੰਬਰ ( ਅੰਮ੍ਰਿਤ ਲਾਲ ਮੰਨਣ) – ਜੰਮੂ ਕਸ਼ਮੀਰ ਵਿੱਚ ਆਏ ਸੈਲਾਬ ਤੋਂ ਬਾਅਦ ਸਿੱਖ ਸੰਸਥਾਵਾਂ ਵੱਲੋਂ ਮਨੁੱਖਤਾ ਦੀ ਸੇਵਾ ਵੱਖ ਵੱਖ ਤਰੀਕਿਆਂ ਨਾਲ ਕਰਨ ਦਾ ਰੁਝਾਨ ਜਾਰੀ ਹੈ।ਇਸ ਕੜੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਦਰਪੁਰੀ ਦੇ ਪ੍ਰਧਾਨ ਸ. ਅੱਚਰ ਸਿੰਘ ਪਰਮਾਰ ਨੇ ਇਲਾਕੇ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਮਰਜੀਤ ਸਿੰਘ ਚੰਢੋਕ ਨੂੰ ਦਿੱਲੀ ਕਮੇਟੀ …
Read More »
Punjab Post Daily Online Newspaper & Print Media