ਨਵੀਂ ਦਿੱਲੀ, 23 ਸਤੰਬਰ ( ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੱਲ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਤ ਕਰਕੇ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਂ ਦਾ ਮੁੱਦਾ ਚੁੱਕਣ ਤੇ ਧੰਨਵਾਦ ਕੀਤਾ। ਸਿਰਸਾ ਨੇ ਅਮਰੀਕਾ ਵਿੱਚ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਜੋਤੀ ਜੋਤਿ ਸਮਾਉਣ ਦੇ ਸਮਾਗਮ ਮੌਕੇ ਵੱਡੀ ਤਾਦਾਦ ਵਿੱਚ ਲਾਈ ਸੰਗਤਾਂ ਨੇ ਹਾਜ਼ਰੀ
ਨਵੀਂ ਦਿੱਲੀ, 22 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ, ਢਾਡੀ ਜਥਿਆਂ, ਕਵੀ ਅਤੇ ਸੰਤ ਮਹਾਪੁਰਸ਼ਾਂ ਨੇ ਗੁਰਬਾਣੀ ਨੂੰ ਮੁੱਖ ਰੱਖਕੇ ਸੰਗਤਾਂ ਨੂੰ ਗੁਰਮਤਿ ਦੇ ਰਾਹ ‘ਤੇ ਚਲਣ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਸਮਾਉਣ ਪੁਰਬ ‘ਤੇ ਵਿਸ਼ੇਸ਼ ਗੁਰਮਤਿ ਸਮਾਗਮ ਗੁ: ਨਾਨਕ ਪਿਆਓ ਵਿਖੇ 22 ਨੂੰ
ਨਵੀਂ ਦਿੱਲੀ, 20 ਸਤੰਬਰ (ਅੰਮ੍ਰਿਤ ਲਾਲ ਮੰਨਣ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਸਮਾਉਣ ਦਾ ਪੁਰਬ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ 22 ਸਤੰਬਰ (7 ਅਸੂ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ …
Read More »ਜਥੇਦਾਰ ਤਲਵੰਡੀ ਦੇ ਅਕਾਲ ਚਲਾਣੇ ‘ਤੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 19 ਸਤੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਮੀਤ ਪ੍ਰਧਾਨ …
Read More »ਸਕੂਲੀ ਖਿਡਾਰੀਆਂ ਨੇ ਪਟਕੇ ‘ਤੇ ਪਾਬੰਦੀ ਹਟਾਉਣ ਦੀ ਮੁਹਿੰਮ ‘ਤੇ ਦਿੱਲੀ ਕਮੇਟੀ ਕੀਤਾ ਧੰਨਵਾਦ
ਕੋਮਾਂਤਰੀ ਮੈਚਾਂ ਦੌਰਾਨ ਵੀ ਛੋਟ ਦਿਵਾਉਣ ਲਈ ਦਿੱਲੀ ਕਮੇਟੀ ਲੜੇਗੀ ਲੜਾਈ – ਜੀ.ਕੇ ਨਵੀਂ ਦਿੱਲੀ, 18 ਸਤੰਬਰ (ਅੰਮ੍ਰਿਤ ਲਾਲ ਮੰਨਣ)- ਇੰਟਰਨੈਸ਼ਨਲ ਬਾਸਕਟ ਬਾਲ ਫੈਡਰੇਸ਼ਨ (ਫੀਬਾ) ਵੱਲੋਂ ਸਿੱਖ ਖਿਡਾਰੀਆਂ ਦੇ ਸਿਰ ਢੱਕਕੇ ਮੈਚ ਖੇਡਣ ‘ਤੇ ਲਗਾਈ ਗਈ ਪਾਬੰਦੀ ਦੇ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗਈ ਮੁਹਿੰਮ ਦੀ ਸ਼ੁਰੂਆਤੀ ਕਾਮਯਾਬੀ ‘ਤੇ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਖਿਡਾਰੀ / …
Read More »ਨਵੰਬਰ 1984 ਦੇ ਦੰਗਾਂ-ਪੀੜਤਾਂ ਨੂੰ ਮੋਦੀ ਤੋਂ ਉਮੀਦਾਂ- ਜ. ਚਮਨ ਸਿੰਘ ਸਾਹਿਬਪੁਰਾ
ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ)- ਨਵੰਬਰ 1984 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੰਗਾਂ-ਪੀੜਤ ਰਾਹਤ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਸਾਹਿਬਪੁਰਾ ਨੇ ਕਿਹਾ ਕਿ 1984 ਦੇ ਦੰਗਾਂ-ਪੀੜਤਾਂ ਦੀ ਦੇਸ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੌਦੀ ਤੋਂ ਮੰਗ ਹੈ ਕਿ ਉਹ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਠੋਸ ਕਦਮ ਚੁੱਕਣ। ਜ. ਚਮਨ ਸਿੰਘ ਨੇ ਕਿਹਾ ਕਿ 30 ਵਰ੍ਹਿਆਂ ਬਾਅਦ …
Read More »ਧਰਮ ਪ੍ਰਚਾਰ ਦੀ ਲਹਿਰ ਨੂੰ ਕਾਲਕਾਜੀ ਵਿਖੇ ਪ੍ਰਚੰਡ ਕਰਨ ਲਈ ਹੋਈ ਅਹਿਮ ਬੈਠਕ
ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ)- ਕਾਲਕਾ ਜੀ ਹਲਕੇ ਦੀਆਂ ਸਮੂਹ ਸਿੰਘ ਸਭਾਵਾਂ ਤੇ ਸੇਵਕ ਜੱਥਿਆਂ ਦੀ ਇੱਕ ਮੀਟਿੰਗ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਹੋਈ ਇਸ ਬੈਠਕ ਦੌਰਾਨ ਗੁਰਮਤਿ ਮਰਿਆਦਾ ਨੂੰ ਸਿੰਘ ਸਭਾਵਾਂ ਦੇ ਪ੍ਰਬੰਧਕਾਂ ‘ਤੇ ਲਾਗੂ ਕਰਨ ਅਤੇ ਰਹਿਤ ਮਰਿਆਦਾ ਅਨੁਸਾਰ ਰਾਗੀ ਸਿੰਘਾਂ, ਪ੍ਰਚਾਰਕਾਂ …
Read More »1984 ਦੀ ਯਾਦਗਾਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੀ ਬਣੇਗੀ – ਜੀ.ਕੇ
ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬਣਨ ਵਾਲੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੀ ਉਸਾਰੀ ਨੂੰ ਰੋਕਣ ਲਈ ਕੁੱਝ ਸਿਆਸੀ ਧਿਰਾਂ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੈਤਾਸ਼ ਤੇ ਨਿਰਾਸ਼ ਲੋਕਾਂ ਵੱਲੋਂ ਇਸ ਮਸਲੇ ‘ਤੇ ਆਪਣੀ ਸੰਭਾਵਿਤ ਹਾਰ ਨੂੰ ਮੂਹਰੇ ਰੱਖਕੇ ਕੱਢੀ ਜਾ ਰਹੀ ਭੜਾਸ ਦੱਸਿਆ ਹੈ। ਕਮੇਟੀ …
Read More »ਜਨਮ ਦਿਨ ਤੇ ਫੁੱਲਾ ਦਾ ਗੁਲਦਸਤਾ ਭੇਟ
ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ ਨੂੰ ਜਨਮ ਦਿਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਬਰ ਕੁਲਵੰਤ ਸਿੰਘ ਬਾਠ,ਜਤਿੰਦਰ ਪਾਲ ਸਿੰਘ ਗੋਲਡੀ, ਪਰਮਜੀਤ ਸਿੰਘ ਚੰਡੋਕ, ਚਮਨ ਸਿੰਘ, ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਤੇ ਜਗਮੋਹਨ ਸਿੰਘ ਫੁੱਲਾ ਦਾ ਗੁਲਦਸਤਾ ਭੇਟ ਕਰਦੇ ਹ਼ੋਏ।
Read More »ਕਾਲਕਾ ਨੇ ਰਾਹਤ ਸਮੱਗਰੀ ਲਈ ਕੱਢੀ ਕਸ਼ਮੀਰ ਆਪਦਾ ਸਹਾਇਤਾ ਯਾਤਰਾ
ਨਵੀ ਦਿੱਲੀ, 15 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਭਾਜਪਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਅੱਜ ਆਪਣੇ ਹਲਕੇ ਵਿਖੇ ਜੰਮੂ ਕਸ਼ਮੀਰ ਵਿੱਚ ਆਈ ਆਪਦਾ ਪ੍ਰਭਾਵਿਤਾਂ ਲਈ ਸਹਾਇਤਾ ਸਮੱਗਰੀ ਇਕੱਤਰ ਕਰਨ ਵਾਸਤੇ ਕਸ਼ਮੀਰ ਆਪਦਾ ਸਹਾਇਤਾ ਯਾਤਰਾ ਕੱਢੀ। ਆਰੀਆ ਸਮਾਜ ਮੰਦਰ ਏ ਬਲਾਕ ਕਾਲਕਾਜੀ ਤੋ ਸ਼ਰੂ ਹੋਈ ਇਹ ਯਾਤਰਾ ਵੱਖ-ਵੱਖ ਬਗ਼ਾਰਾਂ ਅਤੇ ਮੁਹੱਲਿਆਂ …
Read More »