ਨਵੀਂ ਦਿੱਲੀ, 3 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ, ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਅੰਮ੍ਰਿਤ ਦੀ ਵੱਡਮੁਲੀ ਦਾਤ ਵੀ ਪ੍ਰਾਪਤ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਬਾਣੀ ਵਿੱਚ ਦਰਜ ਸਿਧਾਂਤਾਂ ਨੂੰ ਅਣਗੋਲਿਆਂ ਨਹੀਂ ਕੀਤਾ ਜਾ ਸਕਦਾ – ਜੀ. ਕੇ
ਸੰਗਤਾਂ ਨੂੰ ਸਹੂਲਤਾਂ ਦੇਣ ਅਤੇ ਪੰਥਕ ਜਾਇਦਾਦਾਂ ਦੀ ਰਾਖੀ ਲਈ ਕਮੇਟੀ ਬਣੇਗੀ- ਸਿਰਸਾ ਨਵੀਂ ਦਿੱਲੀ, 1 ਸਤੰਬਰ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਢਾਡੀ ਪ੍ਰਸੰਗਾਂ …
Read More »ਲੋਕ ਸਭਾ ਮੈਂਬਰ ਬੀਬੀ ਮੀਨਾਕਸ਼ੀ ਲੇਖੀ ਸਨਮਾਨਿਤ
ਅੰਮ੍ਰਿਤਸਰ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ. ਤਨਵੰਤ ਸਿੰਘ ਦੀ ਪ੍ਰਧਾਨਗੀ ਹੇਠ ਨਾਮਧਾਰੀ ਕਲੋਨੀ, ਰਮੇਸ਼ ਨਗਰ, ਵਿਖੇ ਹੋਈ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੋਰਾਨ ਸਥਾਨਕ ਲੋਕ ਸਭਾ ਮੈਂਬਰ ਬੀਬੀ ਮੀਨਾਕਸ਼ੀ ਲੇਖੀ ਬਹੁ ਕਰੋੜੀ ਲਾਗਤ ਦੇ ਵਿਕਾਸ਼ ਕਾਰਜਾ ਨੂੰ ਸੁਰੂ ਕਰਨ ਉਪਰੰਤ, ਬੀਬੀਆ ਪਾਸੋਂ ਸ੍ਰੀ ਦਰਬਾਰ ਸਾਹਿਬ ਦਾ ਮੋਡਲ ਪ੍ਰਾਪਤ ਕਰਦੇ ਹੋਏ ।
Read More »ਰਿਆਇਤੀ ਤੇ ਮਿਆਰੀ ਸਿੱਖਿਆ ਦੇਣ ਲਈ ਦਿੱਲੀ ਕਮੇਟੀ ਖੋਲੇਗੀ ਈਵਨਿੰਗ ਸਕੂਲ
ਨਵੀਂ ਦਿੱਲੀ, 30 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਇਵਨਿੰਗ ਸ਼ਿਫਟ ਵਿਚ ਰਿਆੲਤੀ ਦਰਾਂ ਤੇ ਮਿਆਰੀ ਸਿੱਖਿਆ ਦੇਣ ਲਈ ਪ੍ਰਧਾਨ ਮਨਜੀਤ ਸਿੰੰਘ ਜੀ.ਕੇ. ਦੀ ਅਗੁਵਾਈ ਹੇਠ ਨਵੇਂ ਸਕੂਲ ਖੋਲਣ ਲਈ ਮੀਟਿੰਗ ਕੀਤੀ ਗਈ। ਅਗਲੇ ਵਿਦਿਅਕ ਵਰ੍ਹੇ ਤੋਂ ਇਨ੍ਹਾਂ ਸਕੂਲਾਂ ਦੇ ਖੋਲਣ ਦੀ ਆਸ ਜਤਾਉਂਦੇ ਹੋਏ ਜੀ.ਕੇ. ਵੱਲੋਂ …
Read More »ਕਾਬਲ ਦੇ ਸਿੱਖਾਂ ਦੀ ਨਾਗਰਿਕਤਾ ਦਾ ਮਸਲਾ ਛੇਤੀ ਹੱਲ ਕਰਵਾਵੇਗੀ ਦਿੱਲੀ ਕਮੇਟੀ- ਜੀ.ਕੇ
ਗੁਰਬਾਣੀ ਕੰਠ ਪ੍ਰਤਿਯੋਗਿਤਾ ਲਈ ਪੁਰਣ ਸਹਿਯੋਗ ਦੇਣ ਦੀ ਕੀਤੀ ਪੇਸ਼ਕਸ਼ ਨਵੀਂ ਦਿੱਲੀ, 30 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-2 ਦੀ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਜਾ ਰਹੀ ਚੌਥੀ ਅਰਥਾਂ ਸਹਿਤ ਗੁਰਬਾਣੀ ਕੰਠ ਪ੍ਰਤਿਯੋਗਿਤਾ 2014 ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਣ ਸਹਿਯੋਗ ਦੇਣ ਦੀ ਪੇਸ਼ਕਸ਼ ਕਰਨ ਦੇ ਨਾਲ ਹੀ ਕਾਬੂਲ ਦੀ ਸੰਗਤਾਂ ਦੇ ਨਾਗਰਿਕਤਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਸਬੰਧੀ ਦਿੱਲੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ 1 ਸਤੰਬਰ ਨੂੰ
ਨਵੀਂ ਦਿੱਲੀ, 30 ਅਗਸਤ (ਅੰਮ੍ਰਿਤ ਲਾਲ ਮੰਨਣ)- ਸਰਬ-ਸਾਂਝੀਵਾਲਤਾ ਦੇ ਸੰਦੇਸ਼ਵਾਹਕ ਅਤੇ ਦਸਾਂ ਪਾਤਸ਼ਾਹੀਆਂ ਦੇ ਜੋਤਿ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ, 1 ਸਤੰਬਰ (16 ਭਾਦੋਂ ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ …
Read More »ਸਿੱਖ ਬੀਬੀਆਂ ਨੂੰ ਪਹਿਚਾਨ ਪੱਤਰ ਜਾਰੀ ਕਰੇਗੀ ਦਿੱਲੀ ਕਮੇਟੀ – ਜੀ.ਕੇ.
ਨਵੀ ਦਿੱਲੀ, 29 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਵਿਖੇ ਦੁਪਹੀਆ ਵਾਹਨ ਤੇ ਸਿੱਖ ਬੀਬੀਆਂ ਨੂੰ ਸਵਾਰੀ ਦੋਰਾਨ ਹੈਲਮੇਟ ਤੋਜ਼ ਮਿਲੀ ਛੋਟ ਤੇ ਵੱਖ੍ਰਵੱਖ ਸਿੱਖ ਬੀਬੀਆਂ ਦੀਆਂ ਜਥੇਬੰਦੀਆਂ ਵੱਲੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮੁਹਿੰਮ ਨੂੰ ਚਲਾਉਣ ਅਤੇ ਸਿਰੇ ਚੜਾਉਣ ਲਈ ਧੰਨਵਾਦ ਪ੍ਰਗਟਾਇਆ ਹੈ।ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨ ਬੀਬੀ ਮਨਦੀਪ ਕੋਰ ਬਖਸ਼ੀ ਦੀ ਅਗਵਾਈ ਹੇਠ ਦਿੱਲੀ ਦੀਆਂ …
Read More »ਸੰਤ ਬਾਬਾ ਹਰਨਾਮ ਸਿੰਘ ਵਲੋਂ ਦਿੱਲੀ ਵਿਖੇ ਗੁਰਮਤਿ ਵਿਚਾਰਾਂ 31 ਅਗਸਤ ਤੋਂ 9 ਸਤੰਬਰ ਤੱਕ
ਨਵੀਂ ਦਿੱਲੀ, 29 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ, ਜਿਥੋਂ ਚੜ੍ਹਦੀਕਲਾ ਟਾਈਮ ਟੀ.ਵੀ ਅਤੇ ਸਾਡਾ ਚੈਨਲ ਤੇ ਹੋਣ ਵਾਲੇ ਕੀਰਤਨ ਅਤੇ ਕਥਾ ਪ੍ਰੋਗਰਾਮ ਦੇ ਸਿੱਧੇ ਪ੍ਰਸਾਰਣ ਦਾ ਅਨੰਦ ਸੰਸਾਰ ਭਰ ਦੀਆਂ ਸੰਗਤਾਂ ਮਾਣਦੀਆਂ ਹਨ, ਨੂੰ ਵਧੇਰੇ ਪ੍ਰਭਾਵੀ ਬਨਾਉਣ ਲਈ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਗੁਰਦੁਆਰਾ ਕਮੇਟੀ …
Read More »’ਅਨਿਆ ਦੀ ਖੇਡ’ ਪੰਜਾਬ ਦੇ ਹਾਲਾਤਾਂ ਤੇ ਬਣੀ ਪੰਜਾਬੀ ਫਿਲਮ
ਬੈਲਜੀਅਮ 28 ਅਗਸਤ (ਹਰਚਰਨ ਸਿੰਘ ਢਿੱਲ੍ਹੋ) – ’84 ਅਤੇ ਬਾਅਦ ‘ਚ ਪੰਜਾਬ ਦੇ ਖਰਾਬ ਹਲਾਤਾਂ ਤੇ ਬਣੀ ਫਿਲਮ ਗੇਮ ਆਫ ਇਨਜਸਟਿਸ ਅਨਿਆ ਦੀ ਖੇਡ, ਜਿਸ ਵਿਚ ਉਸ ਸਮੇ ਦੇ ਬੀਤੇ ਹਲਾਤਾਂ ਨੂੰ ਬਿਆਨ ਕੀਤਾ ਗਿਆ ਹੈ, ਪੂਰੀ ਤਰਾਂ ਤਿਆਰ ਹੋ ਕੇ ਯੂਰਪ ਅਤੇ ਅਮਰੀਕਾ, ਆਸਟਰੇਲੀਆ ਦੇ ਸਿਨੇਮਿਆਂ ਵਿਚ ਲੱਗ ਰਹੀ ਹੈ।ਪੈ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਸਿਮਰਨ ਸਟੂਡੀਓ ਲੁਧਿਆਣੇ ਵਾਲੇ ਸਿਮਰਨ …
Read More »ਅਖੋਤੀ ਪੰਥਕ ਲੀਡਰ ਦਿੱਲੀ ਕਮੇਟੀ ਮੈਬਰਾਂ ਦੇ ਵੱਖਰਾ ਗੁੱਟ ਬਣਾਉਣ ਦੇ ਸੁਪਨੇ ਨਾ ਲੈਣ -ਕਾਲਕਾ
ਨਵੀ ਦਿੱਲੀ, 28 ਅਗਸਤ (ਅੰਮ੍ਰਿਤ ਲਾਲ ਮੰਨਣ)- ਸ਼ੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਕੱਤਰ ਜਨਰਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਮੀਡੀਆ ਦੇ ਮਾਧਿਅਮ ਨਾਲ ਅਕਾਲੀ ਦਲ ਦੇ ਦਿੱਲੀ ਕਮੇਟੀ ਦੇ ਕੁੱਝ ਮੈਬਰਾਂ ਵੱਲੋ ਵੱਖਰਾ ਧੜਾ ਬਣਾਉਣ ਦੀਆਂ ਲਗਾਈਆਂ ਜਾ ਰਹੀਆਂ ਕਿਆਸ ਅਰਾਈਆਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ …
Read More »
Punjab Post Daily Online Newspaper & Print Media