ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਸਬੰਧੀ ਵੱਲੋਂ ਅਗਲੇ ਪ੍ਰੋਗਰਾਮ ਲਈ ਵਿਚਾਰ-ਵਟਾਂਦਰਾ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਸਮੂਹ ਮੈਂਬਰਾਂ ਦੀ ਇਕੱਤਰਤਾ 2 ਸਤੰਬਰ ਨੂੰ ਸੱਦੀ ਗਈ ਹੈ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ।ਸ਼੍ਰੋਮਣੀ ਕਮੇਟੀ ਦੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਉਤਰਾਖੰਡ ਦੇ ਬਲਰਾਮ ਨਗਰ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
ਸ਼੍ਰੋਮਣੀ ਕਮੇਟੀ ਦੀ ਪੜਤਾਲੀਆ ਟੀਮ ਨੇ ਪਾਵਨ ਸਰੂਪ ਮਰਯਾਦਾ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।ਐਡਵੋਕੇਟ ਧਾਮੀ …
Read More »ਸੰਸਥਾ ਸਹਿਯੋਗ ਦੀ ਸਹਿਵਾਸਣ ਪਦਮਾ ਨੂੰ ਕਰਨਾਟਕ ਵਿਖੇ ਭੇਜਿਆ ਗਿਆ – ਸੁਪਰਡੈਂਟ ਕੇਅਰ ਹੋਮ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਧੀਨ ਚੱਲ ਰਹੀ ਸੰਸਥਾ ਸਹਿਯੋਗ (ਹਾਫ ਵੇਅ ਹੋਮ) ਵਿਖੇ ਪਦਮਾ ਨਾਮ ਦੀ ਸਹਿਵਾਸਣ, ਜਿਸ ਦੀ ਉਮਰ 35 ਸਾਲ ਹੈ, 18/01/2016 ਤੋਂ ਰਹਿ ਰਹੀ ਸੀ।ਸਹਿਵਾਸਣ ਹੋਣ ਕਾਰਨ ਇਸ ਦੀ ਦਵਾਈ ਪਿਛਲੇ ਕੁੱਝ ਸਮੇਂ ਤੋਂ ਚੱਲ ਰਹੀ ਸੀ।ਸਹਿਵਾਸਣ ਪਦਮਾ ਆਪਣੇ ਘਰ ਜਾਣ ਲਈ ਵਾਰ-ਵਾਰ ਜ਼ਿਦ ਕਰਦੀ …
Read More »ਪਾਕਿ ’ਚ ਸਿੱਖ ਲੜਕੀ ਨਾਲ ਨਿਕਾਹ ਕਰਨ ਵਾਲੇ ਦੋਸ਼ੀਆਂ ਨੂੰ ਦਿੱਤੀਆਂ ਜਾਣ ਸਖ਼ਤ ਸਜ਼ਾਵਾਂ – ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦਿੱਲੀ ਸਥਿਤ ਪਾਕਿ ਰਾਜਦੂਤ ਨੂੰ ਲਿਖੇਗੀ ਪੱਤਰ ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਪਾਕਿਸਤਾਨ ਅੰਦਰ ਸਿੱਖ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਨਿਕਾਹ ਕਰਨ ਦੀ ਘਟਨਾ ਦੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਘਟਗਿਣਤੀ ਸਿੱਖਾਂ ਨਾਲ ਇਹ ਵੱਡਾ ਅਨਿਆਂ ਹੈ, ਜਿਸ ਦੇ ਦੋਸ਼ੀਆਂ …
Read More »ਓਕ ਕਰੀਕ ਗੁਰਦੁਆਰਾ ਸਾਹਿਬ ਵਿਖੇ ਮਾਰੇ ਗਏ ਸਿੱਖਾਂ ਦੀ ਯਾਦ ‘ਚ ਸਮਾਗਮ
ਡੇਟਨ (ਓਹਾਇਹੋ) ਯੂ.ਐਸ.ਏ/ ਅੰਮ੍ਰਿਤਸਰ (ਗੁਮਟਾਲਾ) – ਸਿੱਖ ਸੋਸਾਇਟੀ ਆਫ ਡੇਟਨ ਓਹਾਇਓ ਵਲੋਂ ਵਿਸਕਾਨਸਿਨ ਦੇ ਓਕ ਕਰੀਕ ਗੁਰਦੁਆਰਾ ਸਾਹਿਬ ਵਿਖੇ 10 ਸਾਲ ਪਹਿਲਾਂ ਇੱਕ ਗੋਰੇ ਕੱਟੜਪੰਥੀ ਬੰਦੂਕਧਾਰੀ ਵਲੋਂ ਮਾਰੇ ਗਏ 6 ਸਿੱਖਾਂ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਵਿੱਚ ਡੇਟਨ, ਸਿਨਸਿਨਾਟੀ ਅਤੇ ਨਾਲ ਲੱਗਦੇ ਸ਼ਹਿਰਾਂ ਦੇ ਨਗਰ ਵਾਸੀਆਂ ਨੇ ਸ਼ਮੂਲੀਅਤ ਕੀਤੀ।ਸਿੱਖ ਸੋਸਾਇਟੀ ਆਫ ਡੇਟਨ ਦੇ ਡਾ. ਦਰਸ਼ਨ …
Read More »ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਪੱਖਪਾਤੀ ਰਵੱਈਏ ਦੀ ਸ਼਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਰੜੀ ਆਲੋਚਨਾ
ਜੇਕਰ ਬਲਾਤਕਾਰੀਆਂ ਨੂੰ ਛੱਡਿਆ ਜਾ ਸਕਦਾ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ- ਐਡਵੋਕੇਟ ਧਾਮੀ ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ ਸੱਗੂ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਨੂੰ ਤਿੱਖਾ ਸਵਾਲ ਕਰਦਿਆਂ ਕਿਹਾ ਹੈ ਕਿ ਜੇਕਰ ਗੁਜਰਾਤ ਅਤਿਆਚਾਰ ਸਮੇਂ ਬਿਲਕਿਸ ਬਾਨੋ ਬਲਾਤਕਾਰ ਕੇਸ ਵਿੱਚ ਸਜ਼ਾ ਭੁਗਤ ਰਹੇ ਦੋਸ਼ੀਆਂ ਨੂੰ …
Read More »ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ
ਸਿੱਖ ਕੌਮ ਨੂੰ ਇਨ੍ਹਾਂ ਸ਼ਖਸ਼ੀਅਤਾਂ ਦੀ ਦੇਣ ’ਤੇ ਸਦਾ ਮਾਣ ਰਹੇਗਾ – ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, …
Read More »ਸ਼੍ਰੋਮਣੀ ਕਮੇਟੀ ਵਲੋਂ ਗੁ. ਸ੍ਰੀ ਨਨਕਾਣਾ ਸਾਹਿਬ (ਪਾਕਿ) ਦੇ ਗ੍ਰੰਥੀ ਸਿੰਘ ਨਾਲ ਵਾਪਰੀ ਘਟਨਾ ਦੀ ਨਿੰਦਾ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਗਿਆਨੀ ਦਇਆ ਸਿੰਘ ਨਾਲ ਵਾਪਰੀ ਲੁੱਟ-ਖੋਹ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ …
Read More »ਭਾਜਪਾ ਵਲੋਂ ਲਾਲਪੁਰਾ ਦੀ ਚੋਣ ਨਾਲ ਗਾਂਧੀ ਪਰਿਵਾਰ ’ਚ ਬੌਖਲਾਹਟ – ਪ੍ਰੋ: ਖਿਆਲਾ
ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਭਾਜਪਾ ਦੇ ਸੂਝਵਾਨ, ਬੇਦਾਗ਼ ਸਿੱਖ ਆਗੂ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਭਾਜਪਾ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਕਮੇਟੀ ’ਚ ਪੰਜਾਬ ਅਤੇ ਸਿੱਖ ਭਾਈਚਾਰੇ ਵਲੋਂ ਮਿਲੀ ਨੁਮਾਇੰਦਗੀ ਸਿੱਖ ਅਤੇ ਪੰਜਾਬ ਵਿਰੋਧੀ ਪਾਰਟੀ ਕਾਂਗਰਸ ਤੇ ਇਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਹਜ਼ਮ ਕਰਨੀ ਔਖੀ ਹੋ ਰਹੀ ਹੈ। …
Read More »ਮਾਮਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ, ਪੁਲਿਸ ਕਾਰਵਾਈ ਲਈ ਦਿੱਤੇ ਆਦੇਸ਼ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ …
Read More »