ਨਵੀਂ ਦਿੱਲੀ, 12 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਮੋਹਨ ਸਿੰਘ ਮਿੰਟੂ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਵਿਤਰ ਸ਼ਹੀਦੀ ਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਚੇਅਰਮੈਨ ਥਾਪਿਆ ਗਿਆ ਹੈ।ਸਿਰਪਾਓ ਦੀ ਬਖਸ਼ਿਸ਼ ਕਮੇਟੀ ਪ੍ਰਬੰਧਕਾਂ ਵੱਲੋਂ ਪ੍ਰਾਪਤ ਕਰਨ ਉਪਰੰਤ ਮਿੰਟੂ ਨੇ ਪੂਰੀ ਤਨਦੇਹੀ ਨਾਲ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਰਕਾਰੀ ਯੋਜਨਾਵਾਂ ਰਾਹੀਂ 25 ਕਰੋੜ ਦੀ ਫ਼ੀਸ ਮਾਫ਼ੀ ਇਸ ਵਰ੍ਹੇ ਕਰਵਾਵਾਂਗੇ – ਜੀ.ਕੇ.
ਨਵੀਂ ਦਿੱਲੀ, 12 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਰਕਾਰ ਵੱਲੋਂ ਪਬਲਿਕ ਸਕੂਲਾਂ ‘ਚ ਪੜਦੇ ਆਰਥਕ ਪੱਖੋ ਕਮਜ਼ੋਰ ਘੱਟ ਗਿਣਤੀ ਕੌਮਾਂ ਦੇ ਬੱਚਿਆਂ ਨੂੰ ਫ਼ੀਸ ਮਾਫ਼ੀ ਦੀਆਂ ਦਿੱਤੀਆਂ ਜਾ ਰਹੀਆਂ ਸਹੁਲਿਅਤਾ ਨੂੰ ਸਿੱਧਾ ਸਿੱਖ ਬੱਚਿਆਂ ਤਕ ਘਰੋ-ਘਰੀ ਪਹੁੰਚਾਉਣ ਦੇ ਮਕਸਦ ਨਾਲ ਪੱਛਮ ਦਿੱਲੀ ਦੇ ਜੇ.ਜੇ. ਕਲੌਨੀ ਹਸਤਾਲ ਵਿਖੇ ਸਥਾਨਕ ਮਾਇਨੋਰਟੀ ਅਵੈਅਰਨੈਸ ਦਫ਼ਤਰ ਦਿੱਲੀ ਕਮੇਟੀ ਵੱਲੋਂ ਖੋਲਿਆ ਗਿਆ ਹੈ।ਦਫ਼ਤਰ ਦਾ ਉੱਧਘਾਟਨ ਕਰਦੇ …
Read More »ਸ਼ਹੀਦ ਭਗਤ ਸਿੰਘ ਤੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦੇਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਅੰਤ੍ਰਿੰਗ ਬੋਰਡ ਦੀ ਮੀਟਿੰਗ ‘ਚ ਸਰਬਸੰਮਤੀ ਨਾਲ ਹੋਇਆ ਮਤਾ ਪ੍ਰਵਾਨ ਨਵੀਂ ਦਿੱਲੀ, 11 ਅਗਸਤ ( ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਵੱਲੋਂ ਸਰਬਸੰਮਤੀ ਨਾਲ ਦੇਸ਼ ਦੇ ਸਰਬਉੱਚ ਨਾਗਰਿਕ ਸਨਮਾਨ ”ਭਾਰਤ ਰਤਨ” ਲਈ ਭਾਰਤੀ ਇਤਿਹਾਸ ਦੇ ਹੀਰੇ ਸ਼ਹੀਦੇਆਜ਼ਮ ਭਗਤ ਸਿੰਘ ਅਤੇ ਅਕਾਲੀ ਆਗੂ ਮਾਸਟਰ ਤਾਰਾ ਸਿੰਘ ਦੇ ਨਾਂ ਦੀ ਸਿਫਾਰਿਸ਼ ਕਰਨ ਵਾਲਾ ਮਤਾ ਅੱਜ ਹੋਈ ਮੀਟਿੰਗ …
Read More »ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਨਵੀਂ ਦਿੱਲੀ, 9 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿਗੋਬਿੰਦ ਐਨਕਲੇਵ ਅਤੇ ਪੰਜਾਬੀ ਬਾਗ ਬ੍ਰਾਂਚਾਂ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਮੌਕੇ ਗੁਰਬਾਣੀ ਕੀਰਤਨ, ਢਾਡੀ ਪ੍ਰਸੰਗ ਅਤੇ ਕਵਿਤਾ ਪਾਠ ਰਾਹੀਂ ਮੌਜੂਦ ਸੰਗਤਾਂ ਨੂੰ ਨਿਹਾਲ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »ਗੁਰ-ਮਰਿਯਾਦਾ ਨੂੰ ਬਚਾਉਣ ਬਦਲੇ ਪੈ ਰਹੇ ਮੁਕੱਦਮਿਆਂ ਦਾ ਸਿਆਸੀ ਤੇ ਕਾਨੂੰਨੀ ਜਵਾਬ ਦਿਆਂਗੇ- ਜੀ.ਕੇ
ਨਵੀਂ ਦਿੱਲੀ, 9 ਅਗਸਤ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਕਾਰਕੂੰਨਾਂ ਦੀ ਵਿਸ਼ੇਸ਼ ਮੀਟਿੰਗ ਪਾਰਟੀ ਦੀ ਦਿੱਲੀ ਇਕਾਈ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਪਾਰਟੀ ਦਫ਼ਤਰ ‘ਚ ਹੋਈ। ਪੰਜਾਬ ‘ਚ ਤਲਵੰਡੀ ਸਾਬੋ ਅਤੇ ਪਟਿਆਲਾ ਸੀਟ ਤੇ ਹੋ ਰਹੀਆਂ ਜਿਮਣੀ ਚੋਣਾਂ ‘ਚ ਦਿੱਲੀ ਇਕਾਈ ਦੇ ਕਾਰਕੂੰਨਾਂ, ਅਹੁਦੇਦਾਰਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਅਕਾਲੀ-ਭਾਜਪਾ ਉਮੀਦਵਾਰਾਂ ਦੀ …
Read More »ਪਾਕਿਸਤਾਨੀ ਸਿੱਖਾਂ ਦੀ ਸੁਰੱਖਿਆ ਸਬੰਧੀ ਦਿੱਲੀ ਕਮੇਟੀ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਭੇਜਿਆ ਪੱਤਰ
ਨਵੀਂ ਦਿੱਲੀ, 8 ਅਗਸਤ (ਅੰਮ੍ਰਿਤ ਲਾਲ ਮੰਨਣ)- ਪਾਕਿਸਤਾਨ ਦੇ ਪੈਸ਼ਾਵਰ ਵਿਖੇ ਬੀਤੀ ਦਿਨੀ ਅਣਪਛਾਤੇ ਲੋਕਾਂ ਵੱਲੋਂ 3 ਸਿੱਖਾਂ ਤੇ ਕੀਤੀ ਗਈ ਗੋਲੀਬਾਰੀ ਦੇ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਘੱਟ ਗਿਣਤੀ ਕੌਮਾਂ ਨੂੰ ਸੁਰੱਖਿਆ ਮੁਹੱਇੀਆ ਕਰਵਾਉਣ ਵਾਸਤੇ ਮੰਗ ਪੱਤਰ ਭੇਜਿਆ ਹੈ।ਦਿੱਲੀ ਵਿਖੇ ਪਾਕਿਸਤਾਨੀ ਸ਼ਫੀਰ ਅਬਦੁੱਲ ਬਾਸਿਤ ਦੇ ਰਾਹੀਂ ਭੇਜੇ ਗਏ ਇਸ ਮੰਗ …
Read More »ਹਰਿਆਣਾ ਦੇ ਸਿਖਾਂ ਨੂੰ ਭਰਾਂ ਮਾਰੂ ਜੰਗ ਤੋਂ ਬਚਣ ਦੀ ਅਪੀਲ
ਨਵੀਂ ਦਿੱਲੀ, 7 ਅਗਸਤ (ਅੰਮ੍ਰਿਤ ਲਾਲ ਮੰਨਣ) – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਵਿਵਾਦ ਤੇ ਸੁਪਰਿਮ ਕੋਰਟ ਵੱਲੋਂ ਇਸੇ ਹਾਲਾਤਾਂ ਨੂੰ ਬਰਕਰਾਰ ਰੱਖਣ ਦੇ ਅੱਜ ਦਿੱਤੇ ਗਏ ਹੁਕਮਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਤੋਸ਼ ਪ੍ਰਗਟਾਇਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਹਰਿਆਣਾ ਦੇ ਸਮੁਹ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਮੌਜੂਦਾ ਵਿਵਾਦ ਦਾ …
Read More »ਦਸ਼ਮੇਸ਼ ਸਿੱਖ ਅਕੈਡਮੀ ਫਰਾਂਸ ਵਲੋ ਸਲਾਨਾ ਅੰਤਰਾਸ਼ਟਰੀ ਗੁਰਮਤਿ ਕੈਂਪ ਵਿੱਚ ਬੈਲਜੀਅਮ ਤੋਂ ਹਰ ਸਾਲ ਦੀ ਤਰਾਂ ਵਿਦਿਆਰਥੀ ਹਿੱਸਾ ਲੈਣਗੇ
ਬੈਲਜੀਅਮ, 7 ਅਗਸਤ (ਹਰਚਰਨ ਸਿੰਘ ਢਿਲ੍ਹੋ) – ਭਾਈ ਗੁਰਦਿਆਲ ਸਿੰਘ ਖਾਲਸਾ ਫਰਾਂਸ ਪੈਰਿਸ ਨਿਵਾਸੀ ਸਾਰਾ ਪ੍ਰਵਾਰ ਸੰਗਤਾਂ ਦੇ ਸਾਥ ਨਾਲ ਮਿਲਕੇ ਹਰ ਸਾਲ ਅੰਤਰਾਸ਼ਟਰੀ ਗੁਰਮਤਿ ਕੈਂਪ ਪੈਰਿਸ ਦੇ ਬੋਬਿਨੀ ਸ਼ਹਿਰ ਵਿਚ ਲਗਾਉਦੇ ਹਨ, ਇਸ ਕੈਂਪ ਵਿਚ ਸਾਰੀਆਂ ਦੁਨੀਆਂ ਤੋ ਵਿਦਿਆਰਥੀ, ਸਿਖਿਆਰਥੀ ਅਤੇ ਸਿਖਿਆ ਦੇਣ ਵਾਲੇ ਪ੍ਰੋਫੈਸ਼ਨਲ ਟੀਚਰ ਆਪੋ ਆਪਣਾ ਹਿੱਸਾ ਪਾ ਕੇ ਯੋਗਦਾਨ ਪਾਉਂਦੇ ਹਨ । ਇਸ ਗੁਰਮਤਿ ਕੈਂਪ ਵਿਚ …
Read More »ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਦੇਣ ਦੇ ਫੈਸਲੇ ਦਾ ਦਿੱਲੀ ਕਮੇਟੀ ਵੱਲੋਂ ਸਵਾਗਤ
ਨਵੀਂ ਦਿੱਲੀ, 6 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਵੱਲੋਂ ਦੋਪਹੀਆ ਵਾਹਨ ਤੇ ਪਿੱਛੇ ਬੈਠਣ ਵਾਲੀਆਂ ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਦੇਣ ਦੇ ਦਿੱਤੇ ਗਏ ਫੈਸਲੇ ਤੇ ਖੁਸ਼ੀ ਪ੍ਰਗਟਾਈ ਹੈ। ਮੀਡੀਆਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਜੀ.ਕੇ. ਨੇ ਸਿੱਖ ਬੀਬੀਆਂ ਨੂੰ ਪਹਿਚਾਣ ਪੱਤਰ ਦਿਖਾ …
Read More »ਸਿੱਖ ਹਿੰਦੂ ਨਹੀ ਸਗੋਂ ਵੱਖਰੀ ਤੇ ਅੱਡਰੀ ਕੌਮ ਹਨ- ਸਰਨਾ
ਨਵੀ ਦਿੱਲੀ, 6 ਅਗਸਤ (ਅੰਮ੍ਰਿਤ ਲਾਲ ਮੰਂਨਣ) – ਸ੍ਰ.ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ.ਐਸ.ਐਸ ਮੁੱਖੀ ਸ੍ਰੀ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਦੱਸਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਹੈ ਅਤੇ ਇਸ ਨੂੰ ਹਿੰਦੂ ਦੱਸਣਾ ਕਿਸੇ ਵੀ ਸੂਰਤ ਵਿੱਚ ਜਾਇਜ ਨਹੀ।ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਗੁਰੂ …
Read More »
Punjab Post Daily Online Newspaper & Print Media