Tuesday, February 24, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਿੱਖ ਪੰਥ ਨੂੰ ਹਿੰਦੂ ਧਰਮ ਦਾ ਅੰਗ ਦੱਸਣ ਵਾਲੇ ਬਖਸ਼ੀ ਨੂੰ ਤੁਰੰਤ ਪੰਥ ਵਿੱਚੋ ਛੇਕਿਆ ਜਾਵੇ- ਦਮਨ

ਆਰ.ਐਸ.ਐਸ ਮੁੱਖੀ ਸ੍ਰੀ ਮੋਹਨ ਭਾਗਵਤ ਜਾਬਤੇ ਵਿੱਚ ਰਹੇ ਨਵੀ ਦਿੱਲੀ, 6 ਅਗਸਤ (ਅੰਮ੍ਰਿਤ ਲਾਲ ਮੰਂਨਣ) – ਸਿੱਖ ਵਿਰੋਧੀ ਜਮਾਤ ਆਰ.ਐਸ.ਐਸ ਮੁੱਖੀ ਸ੍ਰੀ ਮੋਹਨ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਕਹਿਣ ਦਾ ਕੜਾ ਨੋਟਿਸ਼ ਲੈਦਿਆ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਦਮਨਦੀਪ ਸਿੰਘ ਨੇ ਭਾਗਵਤ ਨੂੰ ਸਲਾਹ ਦਿੱਤੀ ਕਿ ਉਸ ਦਾ ਦਿਮਾਗ ਖਰਾਬ ਹੋ ਗਿਆ ਹੈ ਤੇ ਉਸ ਨੂੰ ਕਿਸੇ …

Read More »

ਸਕੂਲੀ ਬੱਚਿਆਂ ਨੇ ਮਨਾਇਆ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੂਰਬ

ਨਵੀਂ ਦਿੱਲੀ , 5  ਅਗਸਤ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੇਮਕੁੰਟ ਕਲੌਨੀ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰੂ ਸਾਹਿਬ ਦੇ ਜੀਵਨ ਦਾ ਸੰਖੇਪ ‘ਚ …

Read More »

6ਵੇ ਪੇਅ ਕਮਿਸ਼ਨ ਦੇ ਹਿਸਾਬ ਤਨਖਾਵਾਂ ਦੇਣ ‘ਤੇ ਸਟਾਫ ਨੇ ਦਿੱਲੀ ਕਮੇਟੀ ਦਾ ਧੰਨਵਾਦ ਕੀਤਾ

ਨਵੀਂ ਦਿੱਲੀ , 5  ਅਗਸਤ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਮੁਹ ਸਟਾਫ ਵੱਲੋਂ 6ਵੇਂ  ਪੇਅ ਕਮਿਸ਼ਨ ਦੇ ਹਿਸਾਬ ਨਾਲ ਤਨਖਾਵਾਂ ਦੇਣ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ। ਕਮੇਟੀ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ‘ਚ ਹੋਏ ਸੰਖੇਪ ਸਮਾਗਮ ‘ਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸਟਾਫ ਵੱਲੋਂ ਫੂੱਲਾਂ ਦਾ ਗੁਲਦਸਤਾ ਦਿੰਦੇ ਹੋਏ ਮੁਹੰ ਮਿਠਾ ਕਰਵਾਇਆ …

Read More »

ਕੇਜਰੀਵਾਲ ਕਥਨੀ ਅਤੇ ਕਰਨੀ ਤੋਂ ਭਗੋੜੇ ਹਨ – ਕਾਲਕਾ

ਨਵੀਂ ਦਿੱਲੀ, 5  ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਦੀ ਕਥਨੀ ਅਤੇ ਕਰਨੀ ਦੇ ਭੇਦ ਨੂੰ ਉਜਾਗਰ ਕਰਨ ਦਾ ਦਾਅਵਾ ਕੀਤਾ ਹੈ। ਕਾਲਕਾ ਨੇ ਬੀਤੇ ਦਿਨੀ ਕੇਜਰੀਵਾਲ ਵੱਲੋਂ ਜੰਤਰ-ਮੰਤਰ ਤੇ ਕੀਤੀ ਗਈ ਰੈਲੀ ਵਿਚ ਭਾੜੇ ਦੀ 100  ਬੱਸਾਂ ਰਾਹੀਂ ਲੋਕਾਂ …

Read More »

ਬਾਹਰ ਵਸਦੇ ਸਿੱਖਾਂ ਨੂੰ ਕਮੇਟੀ ‘ਚ ਨਾਮਜਦ ਕਰਕੇ ਹਰਿਆਣਾ ਸਰਕਾਰ ਨੇ ਹਰਿਆਣਾ ਦੇ ਸਿੱਖਾਂ ਨਾਲ ਕੀਤਾ ਧੋਖਾ – ਜੀ.ਕੇ

ਨਵੀਂ ਦਿੱਲੀ, 4 ਅਗਸਤ (ਅੰਮ੍ਰਿਤ ਲਾਲ ਮੰਨਣ)- ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਰਿਆਣਾ ਦੇ ਸਿੱਖਾਂ ਨੂੰ ਆਪਣੇ ਗੁਰੂਧਾਮਾਂ ਦੇ ਪ੍ਰਬੰਧ ਸੰਭਾਲਵਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੋਲ ਖੋਲੀ ਗਈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਖੁਲਾਸਾ ਕੀਤਾ ਕਿ ਦਿੱਲੀ ਕਮੇਟੀ ਦੇ ਸਰਨਾ ਧੜੇ ਦੇ ਪਹਾੜਗੰਜ ਹਲਕੇ ਤੋਂ ਮੈਂਬਰ …

Read More »

ਪੰਥ ਰਤਨ ਬਾਬਾ ਹਰਬੰਸ ਸਿੰਘ ਲੰਗਰ ਹਾਲ ਸੰਗਤਾਂ ਨੂੰ ਸਮਰਪਿਤ

ਅੰਨਦ ਕਾਰਜ ਲਈ ਏ.ਸੀ. ਹਾਲ ਸੰਗਤਾਂ ਨੂੰ ਛੇਤੀ ਕੀਤਾ ਜਾਵੇਗਾ ਸਮਰਪਿਤ – ਜੀ.ਕੇ ਨਵੀਂ ਦਿੱਲੀ, 4 ਅਗਸਤ (ਅੰਮ੍ਰਿਤ ਲਾਲ ਮੰਨਣ)- ਸੇਵਾ ਦੇ ਪੁੰਜ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਯਾਦ ‘ਚ ਦਿੱਲੀ ਦੇ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਆਧੂਨਿਕ ਸੁਵਿਧਾਵਾਂ ਨਾਲ ਲੈਸ ਲੰਗਰ ਹਾਲ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲੇ ਅਤੇ ਦਿੱਲੀ …

Read More »

ਪਾਕਿਸਤਾਨ ਦੇ ਵੀਜ਼ਾ ਅਧਿਕਾਰੀਆਂ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ

ਨਵੀਂ ਦਿੱਲੀ, 1  ਅਗਸਤ (ਅੰਮ੍ਰਿਤ ਲਾਲ ਮੰਨਣ)- ਪਾਕਿਸਤਾਨ ਦੇ ਗੁਰੂਧਾਮਾਂ ਦੀ ਯਾਤਰਾਂ ਵਾਸਤੇ ਜਾਣ ਵਾਲੇ ਜਥਿਆਂ ਨੂੰ ਲੋੜਿੰਦਾ ਸਹਿਯੋਗ ਦੇਣ ਵਾਸਤੇ ਪਾਕਿਸਤਾਨ ਦੇ ਭਾਰਤ ਵਿਚ ਵਿਜ਼ਾ ਕਾਉਂਸਲੇਟ ਰਹੇ ਜਨਾਬ ਅਬਰਾਰ ਹੁਸੈਨ ਹਾਸ਼ਮੀ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਾਮਨ ਕੀਤਾ ਗਿਆ।ਦਿੱਲੀ ਤੋਂ ਕਨਾਡਾ ਦਾ ਤਬਾਦਲਾ ਹੋਣ ਕਰਕੇ ਦਿੱਲੀ ਸਥਿਤ ਪਾਕਿਸਤਾਨੀ ਦੂਤਘਰ ਛੱਡਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਪ੍ਰਧਾਨ ਦੇ …

Read More »

ਸਹਾਰਨਪੁਰ ਦੇ ਵਫ਼ਦ ਨੇ ਦਿੱਲੀ ਕਮੇਟੀ ਆਗੂਆਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 31 ਜੁਲਾਈ (ਅੰਮ੍ਰਿਤ ਮੰਨਣ) ਬੀਤੇ ਦਿਨੀ ਸਹਾਰਨਪੁਰ ਦੇ ਦੰਗਿਆਂ ਦੌਰਾਨ ਹੋਏ ਮਾਲੀ ਨੁਕਸਾਨ ਦੀ ਸ਼ਿਕਾਇਤ ਨੂੰ ਲੈ ਕੇ ਇਕ ਵਫ਼ਦ ਅੱਜ ਯੂ.ਪੀ. ਦੇ ਸਾਬਕਾ ਮੁੱਖਮੰਤਰੀ ਮੁਲਾਇਮ ਸਿੰਘ ਯਾਦਵ ਨੂੰ ਮਿਲਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਮਿਲਿਆ। ਵਫ਼ਦ ਦੀ ਅਗਵਾਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਹਾਰਨਪੁਰ ਦੇ ਪ੍ਰਧਾਨ ਬਲਬੀਰ ਸਿੰਘ ਧੀਰ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟੱਕਰ ਨਾ ਲੈਣ ਭਗਵੰਤ ਮਾਨ

ਨਵੀਂ ਦਿੱਲੀ, 30 ਜੁਲਾਈ (ਅੰਮ੍ਰਿਤ ਲਾਲ ਮੰਨਣ)- ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਅਰਦਾਸ ਉਪਰੰਤ ਪੜੇ ਜਾਣ ਵਾਲੇ ਦੋਹਰੇ ਨੂੰ ਤੋੜ ਮਰੋੜ ਕੇ ਇਕ ਫਿਰਕੇ ਨਾਲ ਜੋੜਨ ਅਤੇ ਆਪ ਆਗੂਆਂ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਣ ਮੌਕੇ ਨਸ਼ੇ ਵਿਚ ਹੋਣ ਦਾ ਖਦਸਾ ਪੱਤਰਕਾਰਾਂ ਵੱਲੋਂ ਪ੍ਰਗਟਾਉਣ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਐਤਰਾਜ਼ ਜਤਾਇਆ ਹੈ। …

Read More »

ਸਕੂਲ ਪ੍ਰਬੰਧ ‘ਚ ਸੁਧਾਰ ਲਈ ਵਚਨਬੱਧ:- ਮੌਂਟੂਸ਼ਾਹ

ਨਵੀਂ ਦਿੱਲੀ, 30 ਜੁਲਾਈ (ਅੰਮ੍ਰਿਤ ਲਾਲ ਮੰਨਣ) –  ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਦੇ ਚੇਅਰਮੈਨ ਗੁਰਬਖਸ਼ ਸਿੰਘ ਮੌਂਟੂ ਸ਼ਾਹ ਨੇ ਸਕੂਲ ‘ਚ ਜਰੂਰੀ ਸੁਧਾਰ ਲਿਆਉਣ ਵਾਸਤੇ ਸ਼ੁਰੂ ਕੀਤੀ ਗਈ ਪ੍ਰਕ੍ਰਿਆ ਕਰਕੇ ਨਾਕਾਬਿਲ ਸਟਾਫ ਵਿਚ ਪੈਦਾ ਹੋਏ ਅਸੰਤੋਸ਼ ਸਦਕਾ ਆਪਣੀ ਨੀਤੀਆਂ ‘ਚ ਕਿਸੇ ਪ੍ਰਕਾਰ ਦੀ ਤਬਦੀਲੀ ਲਿਆਉਣ ਤੋਂ ਇੰਨਕਾਰ ਕੀਤਾ ਹੈ। ਦਿੱਲੀ ਕਮੇਟੀ ਮੈਂਬਰ ਮੌਂਟੂਸ਼ਾਹ ਨੇ ਬੀਤੇ ਲਗਭਗ 1 ਸਾਲ ਤੋਂ ਚੇਅਰਮੈਨ …

Read More »