Tuesday, February 24, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਹਾਰਨਪੁਰ ਦੇ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਦਿੱਲੀ ਕਮੇਟੀ ਕਰੇਗੀ ਕਾਰਵਾਈ – ਜੀ.ਕੇ

ਨਵੀਂ ਦਿੱਲੀ, 28  ਜੁਲਾਈ (ਅੰਮ੍ਰਿਤ ਲਾਲ ਮੰਨਣ)-  ਯੂ.ਪੀ. ਦੇ ਸਹਾਰਨਪੁਰ ਵਿੱਖੇ ਸਿੱਖਾਂ ਦੇ ਖਿਲਾਫ਼ ਹੋਏ ਦੰਗਿਆਂ ਦੀ ਸਖਤ ਨਿਖੇਦੀ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਨਾ ਹੋਣ ਦੀ ਸੂਰਤ ‘ਚ ਯੂ.ਪੀ. ਸਰਕਾਰ ਦਾ ਵਿਰੋਧ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਹਾਰਨਪੁਰ ਦੇ ਪ੍ਰਧਾਨ …

Read More »

ਮਲਟੀਮੀਡੀਆ ਅਜਾਇਬ ਘਰ ਦਿੱਲੀ ਕਮੇਟੀ ਵੱਲੋਂ ਸੰਗਤਾਂ ਨੂੰ ਸਮਰਪਿਤ

ਕੇਂਦਰੀ ਖਜਾਨਾ ਤੇ ਰੱਖਿਆ ਮੰਤਰੀ ਅਰੂਣ ਜੇਤਲੀ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ  ਵੀ ਪੁੱਜੇ ਨਵੀਂ ਦਿੱਲੀ, ੨੬ ਜੁਲਾਈ  (ਅੰਮ੍ਰਿਤ ਲਾਲ ਮੰਨਣ)- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬਘੇਲ ਸਿੰਘ ਜਿਨ੍ਹਾਂ ਨੇ 1783  ‘ਚ ਦਿੱਲੀ ਫਤਿਹ ਕਰਦੇ ਹੋਏ ਅਜ਼ਾਦੀ ਦੀ ਪਹਿਲੀ ਖੁਸ਼ਬੂ ਦਾ ਅਹਿਸਾਸ ਦੇਸ਼ ਵਾਸੀਆਂ ਨੂੰ ਕਰਵਾਇਆ ਸੀ, ਉਨ੍ਹਾਂ ਦੀ ਯਾਦ ‘ਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਵਿਰਾਸਤੀ …

Read More »

ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ‘ਚ ਵਫਦ ਵਲੋਂ ਸਹਾਰਨਪੁਰ ਦੇ ਦੰਗਾ ਪ੍ਰਭਾਵਿਤ ਖੇਤਰਾਂ ਦਾ ਦੌਰਾ

ਅੰਮ੍ਰਿਤਸਰ, 26  ਜੁਲਾਈ  (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ  ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਮੈਬਰਾਂ ਦੇ ਇੱਕ ਵਫਦ ਨੇ ਉਤਰ ਪ੍ਰਦੇਸ਼ ਦੇ ਸ਼ਹਿਰ ਸਹਾਰਨਪੁਰ ਦੇ ਦੰਗਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਸਥਾਨਕ ਸਿੱਖ ਆਗੂਆਂ ਨੂੰ ਹਰ ਤਰਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ  ਉਨਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਵਫਦ ਵਿੱਚ ਜਨਰਲ …

Read More »

ਬਾਲਾ ਪ੍ਰੀਤਮ ਜੀ ਦਾ ਪ੍ਰਕਾਸ਼ ਪੁਰਬ ਤੇ ਇੰਡੀਆ ਗੇਟ ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਨਵੀਂ ਦਿੱਲੀ, 25  ਜੁਲਾਈ (ਅੰਮ੍ਰਿਤ ਲਾਲ ਮੰਨਣ)-  ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸਕੂਲ ਦੀ ਸਥਾਪਨਾ ਦੇ 50 ਵੇਂ ਵਰ੍ਹੇ ਦੇ ਸਫ਼ਰ ਵਿਚ ਸਫਲਤਾ ਪੂਰਵਕ ਪ੍ਰਵੇਸ਼ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਚੜ੍ਹਦੀ ਕਲਾ ‘ਚ ਰੱਖਣ ਦੀ ਅਰਜ਼ੋਈ ਵੀ ਸਕੂਲ ਪ੍ਰਬੰਧਕਾਂ ਵੱਲੋਂ ਕੀਤੀ ਗਈ। ਪ੍ਰੋਗਰਾਮ …

Read More »

ਫੀਬਾ ਵੱਲੋਂ ਸਿੱਖ ਖਿਡਾਰੀਆਂ ਨੂੰ ਛੋਟੀ ਦਸਤਾਰ ਸਜਾ ਕੇ ਬਾਸਕਿਟਬਾਲ ਖੇਡਣ ਤੋਂ ਰੋਕਣਾ ਨਿੰਦਣਯੋਗ – ‘ਬੇਦੀ’

ਅੰਮ੍ਰਿਤਸਰ 24  ਜੁਲਾਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’ ਨੇ ਚੀਨ ਦੇ ਵੁਹਾਨ ਸ਼ਹਿਰ ਵਿੱਚ ਇੰਟਰਨੈਸ਼ਨਲ ਬਾਸਕਿਟਬਾਲ ਫੈਡਰੇਸ਼ਨ (ਫੀਬਾ) ਵੱਲੋਂ ਏਸ਼ੀਆ ਕੱਪ ਦੌਰਾਨ ਭਾਰਤ ਦੇ ਦੋ ਸਿੱਖ ਖਿਡਾਰੀ ਸ. ਅੰਮ੍ਰਿਤਪਾਲ ਸਿੰਘ ਤੇ ਸ. ਅਮਜੋਤ ਸਿੰਘ ਨੂੰ ਮੈਚ ਰੈਫਰੀ ਵੱਲੋਂ ਸਿਰ ‘ਤੇ ਛੋਟੀ ਦਸਤਾਰ (ਪਟਕਾ) ਸਜਾ ਕੇ ਬਾਸਕਿਟਬਾਲ ਖੇਡਣ ਤੋਂ ਰੋਕੇ ਜਾਣ ਦੀ ਸਖਤ ਨਿਖੇਧੀ ਕੀਤੀ …

Read More »

ਪੰਥਕ ਜਾਇਦਾਦਾਂ ਨੂੰ ਸਰਕਾਰ ਦੀ ਜਾਇਦਾਦਾਂ ਨਹੀਂ ਬਣਨ ਦਿਆਂਗੇ – ਜੀ.ਕੇ

ਧਰਮ ਪ੍ਰਚਾਰ ਦੇ ਨਾਲ ਆਪਣੇ ਬੱਚਿਆਂ ਨੂੰ ਸਿੱਖਿਆ ਦਿਵਾਉਣਾ ਕਮੇਟੀ ਦਾ ਮੁੱਖ ਟੀਚਾ ਨਵੀਂ ਦਿੱਲੀ, 23 ਜੁਲਾਈ (ਅੰਮ੍ਰਿਤ ਲਾਲ ਮੰਨਣ) –  ਅਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਵੱਖ ਵੱਖ ਇਤਿਹਾਸਕ ਗੁਰਦੁਆਰਿਆਂ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਰਕਾਬ ਗੰਜ ਸਾਹਿਬ, ਗੁਰਦੁਆਰਾ ਨਾਨਕ …

Read More »

ਇੰਡੀਆ ਗੇਟ ਸਕੂਲ ਦੀ ‘ਪ੍ਰੀਫੈਕਟ ਟੀਮ’ ਨੇ ਸਹੁੰ ਚੁੱਕੀ

ਨਵੀਂ ਦਿੱਲੀ, 22  ਜੁਲਾਈ (ਅੰਮ੍ਰਿਤ ਲਾਲ ਮੰਨਣ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਦਿਆਰਥੀਆਂ ਦੇ ਚਹੁੰ ਮੁੱਖੀ ਵਿਕਾਸ ਦੀ ਕੜੀ ਵਿਚ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਵਜੋਂ ਤਿਆਰ ਕਰਨ ਲਈ ‘ਪ੍ਰੀਫੈਕਟ ਟੀਮ’ ਦੀ ਚੋਣ ਕੀਤੀ ਗਈ ਤੇ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਲਈ ਨਿਯੁਕਤ ਕਰਕੇ ਸਹੁੰ ਚੁਕਾਣ ਦੀ ਰਸਮ ਪੁਰੀ ਕੀਤੀ ਗਈ।ਸਕੂਲ ਦੇ ਪ੍ਰਿੰਸੀਪਲ ਦਵਿੰਦਰਜੀਤ ਕੌਰ ਢੀਂਗਰਾ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਅਹੁਦੇ ਦੀ …

Read More »

ਹਰਿਆਣਾ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਵੇ ਰਾਜਪਾਲ ਨੂੰ ਬਰਖਾਸਤ ਕੀਤਾ ਜਾਵੇ- ਪ੍ਰੋ: ਚੰਦੂਮਾਜਰਾ

ਕੁਰੂਕਸ਼ੇਤਰ 20  ਜੁਲਾਈ (ਪੰਜਾਬ ਪੋਸਟ ਬਿਊਰੋ) –  ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ  ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਹਰਿਆਣਾ ਦੇ ਰਾਜਪਾਲ ਨੂੰ ਬਰਖਾਸਤ ਕਰਨ ਅਤੇ ਰਾਸਟਰਪਤੀ ਸ਼ਾਸ਼ਨ ਲਾਗੂ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਪ੍ਰੋ:ਚੰਦੂਮਾਜਰਾ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ …

Read More »

ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਾਰ ਸੇਵਾ ਦੇ ਕਾਰਜਾਂ ਦੀ ਸ਼ੁਰੂਆਤ

ਨਵੀਂ ਦਿੱਲੀ, 19 ਜੁਲਾਈ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵੰਜਾਰਾ ਹਾਲ ‘ਚ ਹੋਣ ਵਾਲੇ ਸਮਾਗਮਾਂ ਦੋਰਾਨ ਹਲਵਾਈਆਂ ਵੱਲੋਂ ਖਾਣਾ ਪਕਾਉਣ ਦੇ ਲਈ ਕਵਰਡ ਸ਼ੈਡ ਨਾ ਹੋਣ ਦੀ ਕਮੀ ਨੂੰ ਦੂਰ ਕਰਨ ਦੇ ਟੀਚੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਲ ਦੇ ਪਿੱਛੇ ੩ ਰਸੋਈ ਘਰ, ਆਧੁਨਿਕ ਤਕਨੀਕ ਨਾਲ ਲੈਸ ਬਾਥਰੂਮ ਅਤੇ ਗੁਰਦੁਆਰਾ ਪਰਿਸਰ …

Read More »

ਵੱਖਰੀ ਕਮੇਟੀ ਦਾ ਸੁਪਨਾ ਲੈਣ ਵਾਲੇ ਕਾਮਯਾਬ ਨਹੀਂ ਹੋਣਗੇ – ਤਨਵੰਤ ਸਿੰਘ

ਨਵੀਂ ਦਿੱਲੀ, 19 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਤਨਵੰਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੇ ਗੁਰੂਧਾਮਾਂ ਦੇ ਪ੍ਰਬੰਧ ਨੂੰ ਸਿੱਖ ਭਰਾਮਾਰੂ ਜੰਗ ‘ਚ ਬਦਲਣ ਦੀ ਨੀਯਤ ਨਾਲ ਚੁੱਕੇ ਗਏ ਕਦਮਾਂ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕਬਾਲ ਨੂੰ ਢਾਹ ਲਾਉਣ ਦੀਆਂ ਚਲੀਆਂ ਜਾ ਰਹੀਆਂ ਚਾਲਾਂ ਦੇ ਸਿਰੇ …

Read More »