ਨਵੀਂ ਦਿੱਲੀ, 18 ਜੁਲਾਈ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅੱਜ ਸੈਂਕੜੇ ਕਾਰਕੁੰਨਾ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਵਲ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਰਿਆਣਾ ਵਿਖੇ ਵੱਖਰੀ ਗੁਰਦੁਆਰਾ ਕਮੇਟੀ ਬਨਾਉਣ ਦੇ ਖਿਲਾਫ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ 22 ਤੇ 23 ਜੁਲਾਈ ਨੂੰ
ਨਵੀਂ ਦਿੱਲੀ, 18 ਜੁਲਾਈ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਮੰਗਲਵਾਰ 22 ਜੁਲਾਈ ਅਤੇ ਬੁੱਧਵਾਰ 23 ਜੁਲਾਈ ਨੂੰ ਦੋ-ਦਿਨਾਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਮੰਗਲਵਾਰ, …
Read More »ਸੋਨੀਆ ਗਾਂਧੀ ਦੇ ਘਰ ਮੁਹਰੇ ਅਕਾਲੀ ਦਲ ਕਰੇਗਾ ਪ੍ਰਦਰਸ਼ਨ
ਮਾਲੀ ਬਿਲ ਤਹਿਤ ਵਖਰੀ ਗੁਰਦੁਆਰਾ ਕਮੇਟੀ ਦਾ ਬਿਲ ਪਾਸ ਕਰਕੇ ਕਾਂਗਰਸ ਨੇ ਕੀਤਾ ਸਿੱਖਾਂ ਨਾਲ ਧੋਖਾ:- ਜੀ.ਕੇ. ਨਵੀਂ ਦਿੱਲੀ, 17 ਜੁਲਾਈ ( ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਰਿਆਣਾ ‘ਚ ਵਖਰੀ ਗੁਰਦੁਆਰਾ …
Read More »ਭਾਈ ਗੁਰਦਾਸ ਜੀ ਦੀ ਯਾਦ ‘ਚ ਹੋਇਆ ਗੁਰਮਤਿ ਸਮਾਗਮ
ਨਵੀਂ ਦਿੱਲੀ, 15 ਜੁਲਾਈ (ਅੰਮ੍ਰਿਤ ਲਾਲ ਮੰਨਣ)- ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ ਗੁਰਦਾਸ ਜੀ ਦੀ ਯਾਦ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਏ ਗਏ ਇਸ ਸਮਾਗਮ ‘ਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਜਿੰਦਰ ਸਿੰਘ ਲੌਪਕੇ, ਭਾਈ ਸੰਦੀਪ ਸਿੰਘ, ਦਿੱਲੀ ਕਮੇਟੀ ਦੇ ਹਜੂਰੀ …
Read More »ਅਸਾਮ ਦੇ ਗੁਰਦੁਆਰੇ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਦੇ ਹਵਾਲੇ
ਨਵੀਂ ਦਿੱਲੀ, 14 ਜੁਲਾਈ (ਅੰਮ੍ਰਿਤ ਲਾਲ ਮੰਨਣ)- ਅਸਾਮ ਦੇ ਨੌਂਗਾਵ ਜ਼ਿਲੇ ‘ਚ ਗੁਰਦੁਆਰਾ ਮਾਤਾ ਜੀ, ਛਾਪਰਮੁੱਖ ਦੀ ਕਾਰਸੇਵਾ ਦਾ ਕਾਰਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲਿਆਂ ਨੂੰ ਸੌਂਪਿਆਂ ਗਿਆ ਹੈ। ਬਿਲਡਿੰਗ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਭੌਗਲ ਵੱਲੋਂ ਬੀਤੇ ਦਿਨੀ ਉਕਤ ਸਥਾਨ ਦਾ ਦੌਰਾ ਕਰਨ ਉਪਰੰਤ ਸਥਾਨਕ ਸੰਗਤਾਂ ਦੀ ਮੰਗ ਤੇ ਗੁਰਦੁਆਰਾ ਸਾਹਿਬ ਦੀ ਨਵੀਂ …
Read More »ਦਿੱਲੀ ਕਮੇਟੀ ਨੇ ਭਾਈ ਗੁਰਦਾਸ ਜੀ ਦੀ ਯਾਦ ‘ਚ ਕਰਵਾਇਆ ਸੈਮੀਨਾਰ
ਨਵੀਂ ਦਿੱਲੀ, 14 ਜੁਲਾਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ ਗੁਰਦਾਸ ਜੀ ਦੀ ਯਾਦ ‘ਚ ਸੈਮੀਨਾਰ ਸਿਰਮੋਰ ਸਿੱਖ ਬੂਧਿਜੀਵਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ। ਮਾਤਾ ਸੁੰਦਰੀ ਕਾਲਜ ਦੇ ਕਾਂਨਫ੍ਰੇਂਸ ਹਾਲ ਵਿਖੇ ਹੋਏ ਇਸ ਸਮਾਗਮ ਦਾ ਉਧਘਾਟਨ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਰਦੇ ਹੋਏ ਭਵਿੱਖ ‘ਚ ਕੌਮ ਦੇ ਮਹਾਨ ਕਵੀ ਸੰਤੋਖ …
Read More »ਸਿਡਨੀ ਵਿਖੇ ਪੰਜਾਬੀ ਲੇਖਕ ਗਿਆਨੀ ਸੰਤੋਖ ਸਿੰਘ ‘ਪੰਜਾਬੀਅਤ ਦਾ ਮਾਣ’ ਨਾਲ ਸਨਮਾਨਿਤ
ਪੰਜਾਬੀ ਕੌਂਸਲ ਆਫ਼ ਆਸਟ੍ਰੇਲੀਆ ਵੱਲੋਂ, ਸਿਡਨੀ ਵਿਖੇ ਪੰਜਾਬੀ ਲੇਖਕ ਗਿਆਨੀ ਸੰਤੋਖ ਸਿੰਘ ਜੀ ਨੂੰ ‘ਪੰਜਾਬੀਅਤ ਦਾ ਮਾਣ’ ਸਨਮਾਨ ਦੇਣ ਸਮੇ, ਗਿਆਨੀ ਜੀ ਧੰਨਵਾਦੀ ਸ਼ਬਦ ਆਖ ਰਹੇ ਹਨ। ਸਟੇਜ ਸੈਕ੍ਰੇਟਰੀ ਵਜੋਂ ਸ. ਕੁਲਵੰਤ ਸਿੰਘਬੁਲਾਰਾ ਅਤੇ ਪਿੱਛੇ ਕੁਰਸੀਆਂ ਉਪਰ ਪ੍ਰਸਧਿ ਲੇਖਕ ਸੁੱਲਖਣ ਸਰਹੱਦੀ ਜੀ ਅਤੇ ਪ੍ਰਸਿੱਧ ਗਾਇਕ ਸ. ਰਛਪਾਲ ਸਿੰਘ ਪਾਲ ਜੀ ਬੈਠੇ ਹੋਏ। ਫੋਟੋ – ਗਿਆਨੀ ਸੰਤੋਖ ਸਿੰਘ ਸਿਡਨੀ
Read More »ਸੱਜਣ-ਟਾਈਟਲਰ ਨੂੰ ਕਾਂਗਰਸ ਵੱਲੋਂ ਅੱਗੇ ਕਰਨ ਤੇ ਦਿੱਲੀ ਕਮੇਟੀ ਨੇ ਜਤਾਈ ਨਰਾਜ਼ਗੀ
ਨਵੀਂ ਦਿੱਲੀ, 11 ਜੁਲਾਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਵੱਲੋਂ ਮੰਹਗਾਈ ਦੇ ਖਿਲਾਫ ਦਿੱਲੀ ਵਿਖੇ ਕੀਤੇ ਜਾ ਹਰੇ ਲੜੀਵਾਰ ਪ੍ਰਦਰਸ਼ਨਾਂ ਦੌਰਾਨ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ ਨਾਲ ਲੈ ਕੇ ਪ੍ਰਦਰਸ਼ਨ ਕਰਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਐਤਰਾਜ਼ ਜਤਾਇਆ ਹੈ। ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ …
Read More »ਦਿੱਲੀ ਕਮੇਟੀ ਵੱਲੋਂ ਬੀਬੀਆਂ ਨੂੰ ਪ੍ਰਬੰਧ ਦਾ ਭਾਗੀਦਾਰ ਬਨਾਉਣ ਦੀ ਮੁਹਿੰਮ ਨੂੰ ਹੁੰਗਾਰਾ
ਨਵੀਂ ਦਿੱਲੀ, 11 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ‘ਚ ਬੀਬੀਆਂ ਨੂੰ ਬਣਦੀ ਭਾਗੀਦਾਰੀ ਦੇਣ ਦੇ ਮਕਸਦ ਨਾਲ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਅਕਾਲੀ ਦਲ ਦੀ ਇਸਤ੍ਰੀ ਵਿੰਗ ਦੀ ਸੀਨੀਅਰ ਆਗੂ ਬੀਬੀ ਸਨਮੀਤ ਕੌਰ ਅਰੋੜਾ (ਲਾਜਪਤ ਨਗਰ) ਨੂੰ ਧਰਮ ਪ੍ਰਚਾਰ ਕਮੇਟੀ ਦਾ ਵਾਈਸ ਚੇਅਰਮੈਨ ਥਾਪਿਆ ਹੈ। ਪਾਰਟੀ ਦਫ਼ਤਰ ‘ਚ ਹੋਏ ਸੰਖੇਪ ਸਮਾਗਮ ‘ਚ ਪ੍ਰਧਾਨ …
Read More »ਦਿੱਲੀ ਕਮੇਟੀ ਦੇ ਪ੍ਰਬੰਧਕੀ ਅਦਾਰਿਆਂ ਦਾ ਮੈਸੂਰ ਯੂਨਿਵਰਸਿਟੀ ਨਾਲ ਹੋਇਆ ਕਰਾਰ
ਮੈਨੇਜਮੈਂਟ ਅਤੇ ਕਾਨੂੰਨੀ ਸਿੱਖਿਆ ਲਈ ਪੋਸਟ ਗ੍ਰੇਜੂਏਟ ਕੋਰਸਾਂ ਦੀ ਹੋਈ ਸ਼ੁਰੂਆਤ ਨਵੀਂ ਦਿੱਲੀ, 10 ਜੁਲਾਈ ( ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ੨ ਅਦਾਰਿਆਂ ਵਿਚ ਦੇਸ਼ ਦੀ 9ਵੀਂ ਰੈਂਕਿੰਗ ਦੀ ਮੈਸੂਰ ਯੂਨੀਵਰਸਿਟੀ ਨਾਲ ਮੈਨੇਜਮੈਂਟ ਅਤੇ ਕਾਨੂੰਨੀ ਸਿੱਖਿਆ ਦੇ ਕੋਰਸ ਕਰਵਾਉਣ ਵਾਸਤੇ ਕਰਾਰ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੇ ਮੈਨੇਜਮੈਂਟ ਅਦਾਰੇ ਗੁਰੂ …
Read More »
Punjab Post Daily Online Newspaper & Print Media