Tuesday, February 24, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਦੀ ਆਈ.ਟੀ.ਆਈ. ਦੇ 12 ਵਿਦਿਆਰਥੀਆਂ ਨੁੰ  ਟੌਯੇਟਾ ਨੇ ਦਿੱਤੀ ਨੌਕਰੀ

ਨਵੀਂ ਦਿੱਲੀ, 10  ਜੁਲਾਈ ( ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਮਿਆਰੀ ਸਿੱਖਿਆ ਦਿੰਦੇ ਹੋਏ ਆਪਣੀ ਹੋਂਦ ਨੂੰ ਕਾਮਯਾਬੀ ਦੇ ਸੇਹਰਾ ਪਵਾਉਣ ਲਈ ਯਤਨਸ਼ੀਲ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪ੍ਰਾਇਵੇਟ ਆਈ.ਟੀ.ਆਈ. ਤਿਲਕ ਨਗਰ ਦੇ ਚੇਅਰਮੈਨ ਚਮਨ ਸਿੰਘ ਸ਼ਾਹਪੁਰਾ ਨੇ  ਅਦਾਰੇ ਵੱਲੋਂ ਵਿਦਿਆਰਥੀਆਂ ਨੂੰ ਕੋਰਸ ਪੂਰਾ ਕਰਨ ਤੇ ਦਿੱਤੀ ਜਾ ਰਹੀ ਵਿਦਾਯਗੀ ਮੌਕੇ ਹੋ …

Read More »

ਭਾਈ ਗੁਰਦਾਸ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਤੇ ਗੁਰਮਤਿ ਸਮਾਗਮ ੧੨ ਅਤੇ ੧੩ ਜੁਲਾਈ ਨੂੰ

ਨਵੀਂ ਦਿੱਲੀ, 8  ਜੁਲਾਈ (ਅੰਮ੍ਰਿਤ ਲਾਲ ਮੰਨਣ)- ਗੁਰੂ ਘਰ ਦੇ ਅਨਿੰਨ ਸੇਵਕਾਂ ਅਤੇ ਗੁਰੂ ਸਾਹਿਬਾਨ ਦੀ ਸੇਵਾ ਵਿੱਚ ਸਮਰਪਤ ਰਹੇ ਗੁਰਸਿੱਖਾਂ ਦੇ ਜੀਵਨ ਅਤੇ ਕਾਰਜਾਂ ਦਾ ਸਨਮਾਨ ਕਰਨ ਤੇ ਉਨ੍ਹਾਂ ਦੇ ਜੀਵਨ ਤੋਂ ਜਨ-ਮਾਨਸ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਅਰੰਭ ਕੀਤੀ ਗਈ ਹੋਈ ਵਿਸ਼ੇਸ਼ ਸਮਾਗਮਾਂ …

Read More »

ਇਰਾਕ ਤੋਂ ਪਰਤੇ ਲੋਕਾਂ ਨੇ ਗੁਰਦੁਆਰਾ ਸਾਹਿਬ ‘ਚ ਸ਼ਰਣ ਲਈ 

ਨਵੀਂ ਦਿੱਲੀ, 7  ਜੁਲਾਈ (ਅੰਮ੍ਰਿਤ ਲਾਲ ਮੰਨਣ)- ਬੀਤੀ ਰਾਤ ਇਰਾਕ ਤੋਂ ਵਾਪਿਸ ਪਰਤ ਕੇ ਆਏ 92  ਲੋਕਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬਣੇ ਯਾਤਰੀ ਨਿਵਾਸ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੌਮਾਂਤਰੀ ਮਾਮਲਿਆਂ ਦੇ ਵਿਭਾਗ ਵੱਲੋਂ ਕੀਤੇ ਗਏ ਉਪਰਾਲਾ ਸਦਕਾ ਅਰਾਮ ਭਰੀ ਰਾਤ ਗੁਜਾਰਦੇ ਹੋਏ ਗੁਰਦੁਆਰਾ ਸਾਹਿਬ ‘ਚ ਸ਼ਰਣ ਲਈ। ਕੌਮਾਂਤਰੀ ਮਾਮਲਿਆਂ ਦੇ ਸਲਾਹਕਾਰ ਪੁਨੀਤ ਸਿੰਘ ਚੰਢੋਕ ਨੇ ਜਾਣਕਾਰੀ ਦਿੱਤੀ ਕਿ …

Read More »

ਸਮਰ ਕੈਂਪ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ

ਨਵੀਂ ਦਿੱਲੀ, 7  ਜੁਲਾਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਮਤੀ ਦਾਸ ਸੇਵਕ ਜੱਥੇ ਵੱਲੋਂ ਸਮਰ ਕੈਂਪ ਲਗਾਇਆ ਗਿਆ। ਗੁਰਦੁਆਰਾ ਗੀਤਾ ਕਲੌਨੀ 13  ਬਲਾਕ ਵਿਖੇ ਲਗਾਏ ਗਏ ਇਸ ਕੈਂਪ ‘ਚ ਗੁਰਮਤਿ ਦੀ ਸਿੱਖਿਆ ਦੇਣ ਤੋਂ ਇਲਾਵਾ ਇੰਗਲੀਸ਼ ਸਪੀਕਿੰਗ ਅਤੇ ਗ੍ਰਾਮਰ ਦੇ ਬਾਰੇ ਵੱਡੇ ਪੱਧਰ ਤੇ ਜਾਣਕਾਰੀ ਦਿੱਤੀ ਗਈ। ਲਗਭਗ 165 ਬੱਚਿਆਂ ਨੇ ਇਸ ਕੈਂਪ ‘ਚ ਭਾਗ ਲੈਣ …

Read More »

ਭਾਈ ਜਗਤਾਰ ਸਿੰਘ ਹਵਾਰਾ ਨੂੰ ਇਲਾਜ ਸਹੂਲਤ ਨਾ ਦੇਣ ਵਿਰੁੱਧ ਮੋਮਬੱਤੀਆਂ ਬਾਲ ਕੇ ਰੋਸ ਮਾਰਚ

ਨਵੀ ਦਿਲੀ, 6 ਜੁਲਾਈ (ਅੰਮ੍ਰਿਤ ਲਾਲ ਮੰਨਣ)- ਦਿਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਚਮਨ ਸਿੰਘ ਸਾਹਿਬਪੁਰਾ ਦੀ ਅਗਵਾਈ ‘ਚ ਇਲਾਕੇ ਦੀਆਂ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਦਿਲੀ ਦੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਇਲਾਜ ਦੀ ਸਹੂਲਤ ਨਾ  ਮਿਲਣ ਦੇ ਵਿਰੋਧ ਵਿੱਚ ਪ੍ਰਿਥਵੀ ਪਾਰਕ ਤਿਲਕ ਵਿਹਾਰ ਵਿਖੇ ਰੋਸ ਪ੍ਰਦਰਸ਼ਨ ਉਪਰੰਤ ਮੋਮਬੱਤੀਆਂ ਜਗਾ ਕੇ ਤਿਲਕ ਵਿਹਾਰ ਚੌਕ ਵੱਲ ਮਾਰਚ …

Read More »

ਦਿੱਲੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਨਵੀਂ ਦਿੱਲੀ, 5  ਜੁਲਾਈ (ਅੰਮ੍ਰਿਤ ਲਾਲ ਮੰਨਣ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 5 ਜੁਲਾਈ 2014 ਨੂੰ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਬੜੀ ਸ਼ਰਧਾ ਪੂਰਬਕ ਮਨਾਇਆ ਗਿਆ। ਇਸ ਮੌਕੇ ‘ਤੇ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ/ਢਾਡੀ ਜਥਿਆਂ ਤੇ ਕਥਾਵਾਚਕਾਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾ ਰਾਹੀਂ ਸੰਗਤਾਂ …

Read More »

ਸ਼੍ਰੋਮਣੀ ਕਮੇਟੀ ਨੂੰ ਤੋੜਨਾ ਕੌਮ ਦੇ ਸ਼ਹੀਦਾਂ ਦਾ ਅਪਮਾਨ- ਜੀ.ਕੇ

ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੀ ਥਾਂ ਹੁੱਡਾ ਹਰਿਆਣੇ ‘ਚ ਘੱਟ ਗਿਣਤੀ ਕਮਿਸ਼ਨ ਬਨਾਉਣ ਨਵੀਂ ਦਿੱਲੀ, 4  ਜੁਲਾਈ ( ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਹਰਿਆਣਾ ਸਰਕਾਰ ਵੱਲੋਂ ਚਲੀਆਂ ਜਾ ਰਹੀਆਂ ਚਾਲਾਂ ਨੂੰ ਮੰਦਭਾਗਾ ਐਲਾਨਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਕਾਰਜ ਨੂੰ ਕੌਮ ਦੇ ਸ਼ਹੀਦਾਂ ਵੱਲੋਂ ਸ਼੍ਰੋਮਣੀ ਕਮੇਟੀ ਬਨਾਉਣ ਵਾਸਤੇ …

Read More »

ਤਖਤ ਸਚਖੰਡ ਨੰਦੇੜ ਦੇ ਕਾਨੂੰਨ 1956 ਵਿੱਚ ਸੋਧ ਲਈ ਸਾਬਕਾ ਜਸਟਿਸ ਭਾਟੀਆ ਦੀ ਪ੍ਰਧਾਨਗੀ ਹੇਠ ਬੁਲਾਈ ਮੀਟਿੰਗ ਵਿੱਚ ਹੰਗਾਮਾ

ਨੰਦੇੜ, 3 ਜੁਲਾਈ (ਰਵਿੰਦਰ ਸਿੰਘ ਮੋਦੀ) –   ਦੱਖਣੀ ਭਾਰਤੀ ਸਿੱਖਾਂ ਦੀ ਅਗਵਾਈ ਕਰ ਰਹੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਤਖਤ ਸਚਖੰਡ ਨੰਦੇੜ ਦੇ ਕਾਨੂੰਨ 1956 ਵਿੱਚ ਸੋਧ ਕਰਨ ਲਈ ਸਾਬਕਾ ਜਸਟਿਸ ਸ੍ਰ: ਜਗਮੋਹਨ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਮੀਟਿੰਗ ਹੰਗਾਮਾ ਹੋ ਜਾਣ ਕਰਕੇ ਇਹ ਮੀਟਿੰਗ ਖਤਮ ਕਰ ਦਿੱਤੀ ਗਈ। ਜਿਸ ਤੇ ਦੁੱਖ ਪ੍ਰਗਟਾਉਂਦਿਆਂ ਜਸਟਿਸ ਭਾਟੀਆ ਨੇ ਕਿਹਾ ਕਿ ਸਭ ਨੂੰ ਆਪਣਾ …

Read More »

ਦਿੱਲੀ ਕਮੇਟੀ ਆਗੂਆਂ ਨੇ ਰਾਜਨਾਥ ਨਾਲ ਕੀਤੀ ਮੁਲਾਕਾਤ 

1984  ਪੀੜਤਾਂ ਨੂੰ ਇੰਨਸਾਫ ਦਿਵਾਉਣ ਲਈ ਸਰਕਾਰ ਪਾਸੋਂ ਮੰਗੀ ਮਦਦ ਨਵੀਂ ਦਿੱਲੀ, 1  ਜੁਲਾਈ ( ਅੰਮ੍ਰਿਤ ਲਾਲ ਮੰਨਣ)-  ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫਦ ਨੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਆਗੂ ਉਂਕਾਰ ਸਿੰਘ ਥਾਪਰ ਤੇ ਕੁਲਦੀਪ ਸਿੰਘ ਭੋਗਲ ਨੇ …

Read More »

ਇਰਾਕ ‘ਚ ਫਸੇ ਪੰਜਾਬੀਆਂ ਦੀ ਰਿਹਾਈ ਲਈ ਦਿੱਲੀ ਕਮੇਟੀ ਵੱਲੋਂ ਵਿਦੇਸ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 30  ਜੂਨ (ਅੰਮ੍ਰਿਤ ਲਾਲ ਮੰਨਣ)-  ਇਰਾਕ ‘ਚ ਫਸੇ ਪੰਜਾਬੀ ਨੌਜਾਵਾਨਾਂ ਦੇ 40  ਪਰਿਵਾਰਿਕ ਮੈਂਬਰਾਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਹੋਰ ਅਕਾਲੀ ਆਗੂਆਂ ਦੀ ਅਗਵਾਈ ਹੈਠ ਮੁਲਾਕਾਤ ਕੀਤੀ। ਰਾਜਸਭਾ ਸਾਂਸਦ ਨਰੇਸ਼ ਗੁਜਰਾਲ, ਮਨਜੀਤ ਸਿੰਘ ਜੀ.ਕੇ. ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਤੇ ਅਧਾਰਿਤ ਇਸ ਵਫਦ ਦੀ …

Read More »