ਨਵੀਂ ਦਿੱਲੀ, 30 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਕਸ ਖਰਾਬ ਕਰਨ ਵਾਲੇ ਲੋਕਾਂ ਨੂੰ ਮੁੰਹ ਦੀ ਖਾਣੀ ਪਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਨੇ ਕਰਦੇ ਹੋਏ ਦਾਅਵਾ ਕੀਤਾ ਕਿ ਕਮੇਟੀ ਵੱਲੋਂ ਬੀਤੇ ੧੪ ਮਹੀਨਿਆਂ ਤੋਂ ਕੀਤੇ ਜਾ ਰਹੇ ਲੋਕਪੱੱਖੀ ਕਾਰਜਾਂ ਤੋਂ ਘਬਰਾ ਕੇ ਕੁਝ ਨਾ ਪੱਖੀ ਉਰਜਾ ਤੋਂ ਭਰਪੂਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਨਿਗਮ ਸਕੂਲ ਦਾ ਨੀਂਹ ਪੱਥਰ ਜੀ.ਕੇ. ਨੇ ਰੱਖਿਆ
ਨਵੀਂ ਦਿੱਲੀ, 30 ਜੂਨ (ਅੰਮ੍ਰਿਤ ਲਾਲ ਮੰਨਣ)-ਸ਼੍ ਰੋਮਣੀ ਅਕਾਲੀ ਦਲ ਦੀ ਗੁਰੂ ਤੇਗ ਬਹਾਦਰ ਨਗਰ ਵਾਰਡ ਤੋਂ ਨਿਗਮ ਪਾਰਸ਼ਦ ਬੀਬੀ ਰੀਮਾ ਕੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਨਿਗਮ ਪਾਰਸ਼ਦ ਕੈਪਟਨ ਇੰਦਰਪ੍ਰੀਤ ਸਿੰਘ ਦੇ ਉਪਰਾਲਾ ਸਦਕਾ ਹਕੀਕਤ ਨਗਰ ‘ਚ ੨ ਕਰੋੜ ਦੀ ਲਾਗਤ ਨਾਲ ਬਨਣ ਵਾਲੇ ਨਗਰ ਨਿਗਮ ਦੇ ਪ੍ਰਾਥਮਿਕ ਸਕੂਲ ਦਾ ਨੀਂਹ ਪੱਥਰ ਨਗਰ ਨਿਗਮ …
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਮਨਾਏਗੀ 5 ਜੁਲਾਈ ਨੂੰ
ਨਵੀਂ ਦਿੱਲੀ, 29 ਜੂਨ ( ਅੰਮ੍ਰਿਤ ਲਾਲ ਮੰਨਣ) – ਮੀਰੀ-ਪੀਰੀ ਦੇ ਮਾਲਕ, ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਨੀਵਾਰ, 5 ਜੁਲਾਈ (21 ਹਾੜ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ …
Read More »ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਦਿੱਲੀ ਕਮੇਟੀ ਵੱਲੋਂ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ
ਨਵੀਂ ਦਿੱਲੀ, 28 ਜੂਨ ( ਅੰਮ੍ਰਿਤ ਲਾਲ ਮੰਨਣ)- ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਜੋੜ ਮੇਲੇ ਦੇ ਰੂਪ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਸਥਾਨ ਮਹਿਰੋਲੀ ਵਿਖੇ ਹੋਏ ਸਮਾਗਮ ‘ਚ ਗੁਰਦੁਆਰਾ ਕਮੇਟੀ ਦੇ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਅਪਾਰਦੀਪ ਸਿੰਘ ਜੀ ਇੰਗਲੈਂਡ ਵਾਲੇ, …
Read More »ਬੰਦ ਪਏ ਖੋਜ ਕੇਂਦਰ ਨੂੰ ਮੁੜ ਖੋਲਣ ਵਾਸਤੇ ਦਿੱਲੀ ਕਮੇਟੀ ਵੱਲੋਂ ਉਪਰਾਲੇ ਸ਼ੁਰੂ
ਨਵੀਂ ਦਿੱਲੀ, 28 ਜੂਨ ( ਅੰਮ੍ਰਿਤ ਲਾਲ ਮੰਨਣ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਅੱਜ ਇਕ ਮੀਟਿੰਗ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰਨ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ‘ਚ ਹੋਈ। ਨਵੀਂ ਕਮੇਟੀ ਵੱਲੋਂ ਫਰਵਰੀ ੨੦੧੩ ‘ਚ ਸੇਵਾ ਮਿਲਣ ਤੋਂ ਬਾਅਦ ਪੁਰਾਣੀ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਭਾਈ ਹਵਾਰਾ ਦੇ ਇਲਾਜ ਲਈ ਦਿੱਲੀ ਕਮੇਟੀ ਵੱਲੋਂ ਕਾਨੂੰਨੀ ਪ੍ਰਕ੍ਰਿਆ ਸ਼ੁਰੂ
ਨਵੀਂ ਦਿੱਲੀ, 27 ਜੂਨ (ਅੰਮ੍ਰਿਤ ਲਾਲ ਮੰਨਣ)- ਤਿਹਾੜ ਜੇਲ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਭੈਣ ਮਨਪ੍ਰੀਤ ਕੌਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਦਿੱਲੀ ਕਮੇਟੀ ਵੱਲੋਂ ਭਾਈ ਹਵਾਰਾ ਦੇ ਇਲਾਜ ਅਤੇ ਜੇਲ ਪ੍ਰਸ਼ਾਸਨ ਦੇ ਖਿਲਾਫ ਕਾਰਵਾਈ ਕਰਵਾਉਣ ਲਈ ਕਦਮ ਚੁੱਕੇ ਗਏ ਹਨ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ, ਦਿੱਲੀ ਦੇ …
Read More »ਪਟਨਾ ਸਾਹਿਬ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਗੈਰ ਕਾਨੂੰਨੀ ਨਹੀਂ – ਸਿਰਸਾ
ਨਵੀਂ ਦਿੱਲੀ, 26 ਜੂਨ ( ਅੰਮ੍ਰਿਤ ਲਾਲ ਮੰਨਣ)- ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਕਮੇਟੀ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਲਈ ਗਈ ਮੀਟਿੰਗ ਨੂੰ ਠੀਕ ਠਹਿਰਾਉਂਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਬੇਲੋੜਾ ਕਰਾਰ ਦਿੱਤਾ ਹੈ। ਸਰਨਾ ਭਰਾਵਾਂ …
Read More »ਮੰਗੋਲਪੁਰੀ ਕਲੌਨੀ ਤੋਂ ਦਿੱਲੀ ਕਮੇਟੀ ਦੀ “ਪਨੀਰੀ ਸੰਭਾਲ ਯੋਜਨਾ” ਸ਼ੁਰੂ
ਨਵੀਂ ਦਿੱਲੀ, 26 ਜੂਨ ( ਅੰਮ੍ਰਿਤ ਲਾਲ ਮੰਨਣ)- ਆਰਥਿਕ ਅਤੇ ਵਿਦਿਅਕ ਪੱਖੋ ਸਿੱਖਿਆ ਪ੍ਰਾਪਤ ਕਰਨ ‘ਚ ਅਸਮਰਥ ਰਹੇ ਬੱਚਿਆਂ ਨੂੰ ਆਪਣੇ ਪੈਰਾਂ ਤੇ ਖੜਾ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਨੀਰੀ ਸੰਭਾਲ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ 1984 ‘ਚ ਸਭ ਤੋਂ ਵੱਧ ਸੰਤਾਪ ਝੇਲਣ ਵਾਲੀ ਕਲੌਨੀਆਂ ਮੰਗੋਲਪੁਰੀ ਅਤੇ ਸੁਲਤਾਨਪੁਰੀ ‘ਚ ਵਸਦੇ ਸਿਕਲੀਘਰ, …
Read More »ਤਰਲੋਚਨ ਸਿੰਘ ਨੇ ਖਾਲਸਾ ਕਾਲਜ ਦੇ ਚੇਅਰਮੈਨ ਵਜੋ ਅਹੁੱਦਾ ਸੰਭਾਲਿਆ
ਨਵੀਂ ਦਿੱਲੀ, 25 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨਾਰਥ ਕੈਂਪਸ ਦੇ ਚੇਅਰਮੈਨ ਵਜੋਂ ਅੱਜ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਕੌਮੀ ਘੱਟ ਗਿਣਤੀ ਕਮੀਸ਼ਨ ਦੇ ਚੇਅਰਮੈਨ ਤ੍ਰਿਲੋਚਨ ਸਿੰਘ ਅਤੇ ਸਿੱਖ ਵਿਦਵਾਨ ਕੁਲਭੂਸ਼ਣ ਸਿੰਘ ਚੱਡਾ ਨੇ ਖਜਾਨਚੀ ਦੇ ਤੌਰ ਤੇ ਆਪਣਾ ਅਹੁਦਾ ਸੰਭਾਲਿਆ। ਗਵਰਨਿੰਗ ਬੋਡੀ ਦੀ …
Read More »ਦਿੱਲੀ ਕਮੇਟੀ ਦੇ ਵਫਦ ਨੇ ਅਸਾਮ ‘ਚ ਵਸਦੇ ਸਿੱੱਖਾਂ ਦੀਆਂ ਤਕਲੀਫਾ ਦਾ ਲਿਆ ਜਾਇਜ਼ਾ
ਨਵੀਂ ਦਿੱਲੀ, 24 ਜੂਨ (ਅੰਮ੍ਰਿਤ ਲਾਲ ਮੰਨਣ) – ਅਸਾਮ ਦੇ ਸਿੱਖਾ ਦੇ ਵਿਸ਼ੇਸ਼ ਸੱਦੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ਾਂ ਤੇ ਇਕ ਵਫਦ ਉਥੇ ਦੇ ਗੁਰਧਾਮਾਂ ਦੇ ਹਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਵਾਪਿਸ ਦਿੱਲੀ ਪਰਤ ਆਇਆ ਹੈ। ਦਿੱਲੀ ਕਮੇਟੀ ਦੇ ਬਿਲਡਿੰਗ ਵਿਭਾਗ ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ ਦੀ ਅਗਵਾਈ ਹੇਠ ਗਏ ਇਸ ਵਫਦ …
Read More »
Punjab Post Daily Online Newspaper & Print Media