Thursday, April 9, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਦੇ ਜਨਰਲ ਮੈਨੇਜਰ ਖਿਲਾਫ ਲੱਗੇ ਦੋਸ਼ਾਂ ਨੂੰ ਸਟਾਫ ਨੇ ਨਕਾਰਿਆ

ਨਵੀਂ ਦਿੱਲੀ, 23  ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ+ਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਕੰਮ ਕਰਦੇ ਸਮੁੱਚੇ ਸਟਾਫ ਵੱਲੋਂ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਮਿਲ ਕੇ ਕਮੇਟੀ ਦੇ ਜਨਰਲ ਮੈਨੇਜਰ ਹਰਜੀਤ ਸਿੰਘ ਦੇ ਕਿਰਦਾਰ ‘ਤੇ ਇੱਕ ਬੀਬੀ ਮੁਲਾਜ਼ਮ ਵੱਲੋਂ ਲਾਏ ਗਏ ਸਵਾਲੀਆ ਨਿਸ਼ਾਨ ‘ਤੇ ਹੈਰਾਨੀ ਪ੍ਰਗਟ ਕੀਤੀ ਹੈ। ਸਮੁੱਚੇ ਸਟਾਫ ਵੱਲੋਂ ਹਰਜੀਤ …

Read More »

ਇਰਾਕ ‘ਚ ਫਸੇ ਲੋਕਾਂ ਦੀ ਸਲਾਮਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਨਵੀਂ ਦਿੱਲੀ, 23  ਜੂਨ (ਅੰਮ੍ਰਿਤ ਲਾਲ ਮੰਨਣ)-  ਇਰਾਕ ‘ਚ ਫਸੇ ਭਾਰਤੀਆਂ ਦੀ ਸਲਾਮਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪਾਏ ਗਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੱਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅਰਦਾਸ ਕੀਤੀ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ …

Read More »

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਸਮਾਗਮ 25 ਜੂਨ ਨੂੰ

ਨਵੀਂ ਦਿੱਲੀ, 21 ਜੂਨ (ਅੰਮ੍ਰਿਤ ਲਾਲ ਮੰਨਣ)-  ਪਹਿਲੇ ਖਾਲਸਾ ਰਾਜ ਦੇ ਸੰਸਥਾਪਕ ਅਤੇ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਉਨ੍ਹਾਂ ਦੇ ਸ਼ਹੀਦੀ ਅਸਥਾਨ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ, ਮਹਿਰੌਲੀ ਵਿੱਖੇ 25  ਜੂਨ (11 ਹਾੜ, ਸੰਮਤ ਨਾਨਕਸ਼ਾਹੀ 546) ਨੂੰ ਵਿਸ਼ੇਸ਼ ਸ਼ਹੀਦੀ ਜੋੜ ਮੇਲੇ ਦਾ …

Read More »

ਦਿੱਲੀ ਕਮੇਟੀ ਵੱਲੋਂ ਇਰਾਕ ‘ਚ ਫਸੇ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਸ੍ਰੀ ਅਖੰਡ ਪਾਠ ਸਾਹਿਬ

ਨਵੀਂ ਦਿੱਲੀ, 21 ਜੂਨ ( ਅੰਮ੍ਰਿਤ ਲਾਲ ਮੰਨਣ)-  ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਇਰਾਕ ‘ਚ ਫਸੇ ਭਾਰਤੀਆਂ ਦੀ ਸੁਰੱਖਿਅਤ ਰਿਹਾਈ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਹ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਗਵਾਹ ਹੋਏ ਭਰਤੀਆਂ ਦੀ ਰਿਹਾਈ ਅਤੇ ਘਰ ਵਾਪਸੀ ਵਾਸਤੇ ਅਕਾਲ ਪੁਰਖ ਦੇ ਚਰਣਾ ‘ਚ ਬੇਨਤੀ …

Read More »

ਮੁੱਖ ਮੰਤਰੀ ਬਾਦਲ ਦੀ ਅਗੁਵਾਈ ਹੇਠ ਵਫਦ ਨੇ ਇਰਾਕ ਮਸਲੇ ਤੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, ਜੂਨ 19  (ਅੰਮ੍ਰਿਤ ਲਾਲ ਮੰਨਣ)- ਇਰਾਕ ‘ਚ ਫਸੇ ਭਾਰਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਕ ਵਫਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗੁਵਾਈ ਹੇਠ ਅੱਜ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵਿਦੇਸ਼ ਮੰਤਰਾਲੇ ਦੇ ਦਫ਼ਤਰ ‘ਚ ਮਿਲਿਆ। ਇਸ ਵਫ਼ਦ ‘ਚ ਬੰਧਕ ਬਨਾਏ ਗਏ ੪੧ ਭਾਰਤੀਆਂ ਵਿਚੋਂ ੧੩ ਪੰਜਾਬੀ ਪਰਿਵਾਰਾਂ ਦੇ ੨੮ ਪਰਿਵਾਰਿਕ ਮੈਂਬਰ ਵੀ …

Read More »

ਚੇਅਰਮੈਨ ਗੁਰਦੁਆਰਾ ਬੋਰਡ ਸ੍ਰੀ ਹਜ਼ੂਰ ਸਾਹਿਬ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਸ਼੍ਰੋਮਣੀ ਕਮੇਟੀ ਨੇ ਸ. ਵਿਜੇਸਤਬੀਰ ਸਿੰਘ ਕੀਤਾ ਸਨਮਾਨਿਤ ਅੰਮ੍ਰਿਤਸਰ, 18  ਜੂਨ (ਗੁਰਪ੍ਰੀਤ ਸਿੰਘ)- ਸ. ਵਿਜੇਸਤਬੀਰ ਸਿੰਘ ਆਈ.ਏ.ਐਸ. ਪ੍ਰਿੰਸੀਪਲ ਸਕੱਤਰ ਮਹਾਰਾਸ਼ਟਰ ਸਰਕਾਰ ਤੇ ਚੇਅਰਮੈਨ ਗੁਰਦੁਆਰਾ ਬੋਰਡ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਨੇ ਆਪਣੇ ਪਰਿਵਾਰ ਤੇ ਸਾਥੀਆਂ ਨਾਲ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਸ.ਰਣਜੀਤ ਸਿੰਘ ਚਿਰਾਗੀਆ ਸੁਪ੍ਰਿੰਟੈਂਡੈਂਟ ਗੁਰਦੁਆਰਾ ਬੋਰਡ ਸੱਚਖੰਡ ਸ੍ਰੀ …

Read More »

ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮੱਰਪਤਿ ਅਠਵਾਂ ਨਗਰ ਕੀਰਤਨ ਯਾਦਗਾਰੀ ਤੇ ਇਤਿਹਾਸਿਕ ਹੋ ਨਿਬੜਿਆ

ਅਮਰੀਕਨ ਮੂਲ ਦੇ ਲੋਕਾਂ ਨੇ ਘਰਾਂ ਤੇ ਦਫਤਰਾਂ ਤੋਂ ਬਾਹਰ ਨਿਕਲ ਕੇ ਸਿਖ ਸੰਗਤਾਂ ਦਾ ਪੁਰਜੋਰ ਸਵਾਗਤ ਕੀਤਾ ਕੈਪਸ਼ਨ – ਨਗਰ ਕੀਰਤਨ ਵਿਚ ਸ਼ਾਂਮਲ ਸੰਗਤਾਂ ਦਾ ਠਾਠਾਂ ਮਾਰਦਾ ਸਮੁੰਦਰ। (ਸੇਲਮ – ਔਰੀਗਨ ਸਟੇਟ) 18  ਜੂਨ (ਬਿਊਰੋ)-  ਹਰ ਸਾਲ ਵਾਂਗ ਇਸ ਸਾਲ ਵੀ ਅਮਰੀਕਾ ਦੇ ਔਰੀਗਨ ਸਟੇਟ ਦੀ ਰਾਜਧਾਨੀ ਸੇਲਮ ਸ਼ਹਿਰ ਵਿਚ ਸਥਿਤ ਦਸਮੇਸ਼ ਦਰਬਾਰ ਗੁਰਦੁਆਰਾ ਸਾਹਿਬ ਵੱਲੋਂ ਸ੍ਰੀ ਗੁਰੂ ਅਰਜਨ …

Read More »

ਵਾਸ਼ਿੰਗਟਨ ‘ਚ ਜੀ.ਕੇ. ਦੇ ਸਨਮਾਨ ‘ਚ ਹੋਇਆ ਸਮਾਗਮ

ਪੰਥਕ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹਲ ਕਰਨ ਦਾ ਦਿੱਤਾ ਭਰੋਸਾ ਨਵੀਂ ਦਿੱਲੀ,  17  ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਅਮਰੀਕਾ ਫੇਰੀ ਦੌਰਾਨ ਮੈਰੀਲੈਂਡ, ਵਾਸ਼ਿੰਗਟਨ ਡੀ.ਸੀ. ਅਤੇ ਵਰਜੀਨੀਆ ਸੁਬਿਆਂ ਦੀ ਸੰਗਤਾਂ ਦੀ ਜੱਥੇਬੰਦੀ “ਸਿੱਖ ਐਸੋਸਿਏਸ਼ਨ ਆਫ ਬਾਲਟੀਮੋਰ ਗੁਰੂਘਰ” ਵੱਲੋਂ ਬਾਲਟੀਮੋਰ ਦੇ “ਸੈਂਟਰ ਫੋਰ ਸੋਸ਼ਲ ਚੈਂਜ ਹਾਲ” ਵਿਖੇ ਸ਼ਾਨਦਾਰ ਸਵਾਗਤੀ ਸਮਾਗਮ …

Read More »

ਪਾਕਿ ਓਕਾਬ ਬੋਰਡ ਨੇ ਸਰਨਾ ਨੂੰ ਸੋਂਪੀ ਗੁ: ਡੇਹਰਾ ਸਾਹਿਬ ਦੀ ਕਾਰ ਸੇਵਾ

ਅੰਮ੍ਰਿਤਸਰ, ਲਾਹੌਰ 16  ਜੂਨ (ਜਸਬੀਰ ਸਿੰਘ) – ਸ੍ਰੀ ਗੁਰੂ ਅਰਜਨ ਸਿੰਘ ਦੇਵ ਜੀ ਦੇ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆ ਪਾਕਿਸਤਾਨੀ ਓਕਬ ਬੋਰਡ ਦੇ ਚੇਅਰਮੈਨ ਜਨਾਬ ਖਾਲਿਦ ਅਲੀ ਨੇ ਕਿਹਾ ਕਿ ਗੁਰੂਦੁਆਰਾ ਡੇਰਾ ਸਾਹਿਬ ਦੀ ਕਾਰ ਸੇਵਾ ਦਾ ਕਾਰਜ ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਉਹਨਾਂ ਦੀਆ ਪੁਰਾਣੀਆ ਸੇਵਾਵਾਂ ਨੂੰ ਮੁੱਖ ਰੱਖ ਸੋਪੀ ਜਾਂਦੀ ਹੈ, ਜਿਸ ਦਾ …

Read More »

ਕਰੜੇ ਪ੍ਰਬੰਧਾਂ ਹੇਠ ਡੇਹਰਾ ਸਾਹਿਬ ਵਿਖੇ ਸਿੱਖ ਸੰਗਤਾਂ ਨੇ ਮਨਾਇਆ ਸ਼ਹੀਦੀ ਦਿਹਾੜਾ

ਕੈਲੰਡਰ ਬਾਰੇ ਫੈਸਲਾ ਸਰਬੱਤ ਖਾਲਸਾ ਬੁਲਾ ਕੇ ਲਿਆ ਜਾਵੇ-ਬਿਸ਼ਨ ਸਿੰਘ ਨਾਨਕਸ਼ਾਹੀ ਕੈਲੰਡਰ ਸਿੱਖਾਂ ਦਾ ਅੰਦਰੂਨੀ ਮਸਲਾ- ਖਾਲਿਦ ਅਲੀ ਅੰਮ੍ਰਿਤਸਰ (ਲਾਹੌਰ) 16 ਜੂਨ (ਪੰਜਾਬ ਪੋਸਟ ਬਿਊਰੋ)- ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਵਿਦੇਸ਼ ਤੋ ਪੁੱਜੀਆ ਸੰਗਤਾਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਗੁਰੂਦੁਆਰਾ ਡੇਰਾ ਸਾਹਿਬ ਵਿਖੇ ਬੜੀ ਹੀ ਧੂੰਮ ਧਾਮ ਤੇ ਗਰਮ …

Read More »