ਨਵੀਂ ਦਿੱਲੀ, 16 ਜੂਨ (ਅੰਮ੍ਰਿਤ ਲਾਲ ਮੰਨਣ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਨੌਤੀ ਦੇਣ ਵਾਲਿਆਂ ਨੂੰ ਦਿੱਲੀ ਦੀ ਸੰਗਤ ਨੇ ਇਕ ਵਾਰ ਫਿਰ ਤੋਂ ਨਕਾਰ ਦਿੱਤਾ ਹੈ। ਇਸ ਗੱਲ ਦਾ ਖੁਲਾਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਨੇ ਕਰਦੇ ਹੋਏ ਦਾਅਵਾ ਕੀਤਾ ਕਿ ਤਮਾਮ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਤੋਂ ਬਾਅਦ ਦਿੱਲੀ ਕਮੇਟੀ ਦੇ ਸਾਬਕਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ
ਨਵੀਂ ਦਿੱਲੀ, ਜੂਨ (ਅੰਮ੍ਰਿਤ ਲਾਲ ਮੰਨਣ)- ਭਗਤ ਕਬੀਰ ਜੀ ਦਾ ਜਨਮ ਦਿਵਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਬੜੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਅਪਾਰਦੀਪ ਸਿੰਘ ਯੂ.ਕੇ. ਵਾਲੇ, ਅਤੇ ਦਿੱਲੀ ਕਮੇਟੀ ਦਾ ਹਜੂਰੀ ਰਾਗੀ ਜੱਥਾ ਭਾਈ ਹਰਜੀਤ ਸਿੰਘ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ …
Read More »ਦਿੱਲੀ ਕਮੇਟੀ ਪ੍ਰਧਾਨ ਨੇ ਵਰਲਡ ਬੈਂਕ ਤੇ ਮੁਦ੍ਰਾ ਕੋਸ਼ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਦਿੱਲੀ ਕਮੇਟੀ ਤੇ ਹੋਰ ਪੰਥਕ ਸੰਸਥਾਵਾਂ ਦੇ ਵਿਦਿਅਕ ਅਦਾਰਿਆਂ ਲਈ ਮਾਲੀ ਸਹਾਇਤਾ ਦੀ ਕੀਤੀ ਮੰਗ ਨਵੀਂ ਦਿੱਲੀ, 14 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਮਰੀਕਾ ਦੇ ਵਾਸ਼ਿੰਗਟਨ ਸ਼ਹਿਰ ਵਿਖੇ ਵਰਲਡ ਬੈਂਕ ਅਤੇ ਵਿਸ਼ਵ ਮੁਦ੍ਰਾ ਕੋਸ਼ ਦੇ ਉੱਚ ਅਧਿਕਾਰੀਆਂ ਨਾਲ ਵਿਦਿਅਕ ਅਦਾਰਿਆਂ ਨੂੰ ਮਾਲੀ ਫੰਡ ਮੁਹੈਆ ਕਰਵਾਉਣ ਲਈ ਮੀਟਿੰਗ ਕੀਤੀ। ਦੋਪਹਿਰ ਦੇ …
Read More »ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦੇ ਸੰਗਤਾਂ ਨੇ ਕੀਤੇ ਦਰਸ਼ਨ
ਨਵੀਂ ਦਿੱਲੀ, 14 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਦਿੱਲੀ ਦੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਬੱਸ ਸੇਵਾ ਦੇ ਤਹਿਤ ਸ਼ਾਹਪੁਰਾ ਦੀ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਕਮੇਟੀ ਦੇ ਅਤ੍ਰਿੰਗ ਬੋਰਡ ਦੇ ਮੈਂਬਰ ਚਮਨ ਸਿੰਘ ਸਾਹਿਬਪੁਰਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ …
Read More »ਕਲਿਯਾਣਪੁਰੀ ‘ਚ ਦਿੱਲੀ ਕਮੇਟੀ ਵੱਲੋਂ ਸ਼ਸਤ੍ਰ ਵਿਦਿਆ ਦੀ ਸਿੱਖਲਾਈ ਸ਼ੁਰੂ
ਨਵੀਂ ਦਿੱਲੀ, 13 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਵੱਲੋਂ ਆਪਣੇ ਹਲਕੇ ਦੇ ਕਲਿਯਾਣ ਪੁਰੀ ਕਲੋਨੀ ਵਿਖੇ ਸ਼ਸਤ੍ਰ ਵਿਦਿਆ ਦੀ ਸਿਖਲਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬੀਤੇ ਦਿਨੀ ਗੁਰਦੁਆਰਾ ਕਲਿਯਾਣ ਪੁਰੀ ਦੀ ਹੋਈਆਂ ਚੋਣਾਂ ਤੋਂ ਬਾਅਦ ਆਪਣੇ ਪੈਨਲ ਦੀ ਜਿੱਤ ਤੇ ਦਰਸ਼ਨ ਸਿੰਘ ਵੱਲੋਂ 1984 ਸਿੱਖ ਕਤਲੇਆਮ ਪੀੜਤਾਂ ਦੀ …
Read More »ਰਮੇਸ਼ ਨਗਰ ਹਲਕੇ ‘ਚ ਹੋਈ ਇਸਤ੍ਰੀ ਸਤਿਸੰਗ ਦੀ ਮੀਟਿੰਗ
ਨਵੀਂ ਦਿੱਲੀ, 12 ਜੂਨ (ਅੰਮ੍ਰਿਤ ਲਾਲ ਮੰਨਣ)- ਰਮੇਸ਼ ਨਗਰ ਵਾਰਡ ਨੰ. 23 ਦੀ ਗੁਰਦੁਆਰਾ ਸਿੰਘ ਸਭਾਵਾਂ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਇਕ ਮੀਟਿੰਗ ਸ. ਤਨਵੰਤ ਸਿੰਘ ਇਲਾਕਾ ਮੈਂਬਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਦੀ ਅਗਵਾਈ ਹੇਠ ਹੋਈ। ਜਿਸ ਵਿਚ ਇਲਾਕੇ ਦੀਆਂ ਹੋਰ ਵੀ ਬਹੁਤ ਸਾਰੀਆਂ ਮਹਿਲਾਵਾਂ ਨੇ ਹਿੱਸਾ ਲਿਆ ਤੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਸਭਾ …
Read More »ਪ੍ਰਭਲੀਨ ਕੌਰ ਬਣੀ ਪੰਜਾਬੀ ਵਿਸ਼ੇ ਦੀ ਟੋਪਰ
ਨਵੀਂ ਦਿੱਲੀ, 10 ਜੂਨ (ਅੰਮ੍ਰਿਤ ਲਾਲਾ ਮੰਨਣ)- ਮਾਤਾ ਗੁਜਰੀ ਮੈਨੇਜਮੇਂਟ ਕਮੇਟੀ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਗ੍ਰੇਟਰ ਕੈਲਾਸ਼ -1 ਦੀ ਵਿਦਿਆਰਥਨ ਪ੍ਰਭਲੀਨ ਕੌਰ ਨੇ ਇਸ ਵਰ੍ਹੇ ਦੀ 12ਵੀਂ ਜਮਾਤ ਦੀ ਸੀ.ਬੀ.ਐਸ.ਈ. ਦੀ ਬੋਰਡ ਪ੍ਰੀਖਿਆ ‘ਚ ਪੰਜਾਬੀ ਵਿਸ਼ੇ ‘ਚ 96% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਂ ਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਪ੍ਰਭਲੀਨ ਕੌਰ ਆਪਣੀ ਇਸ ਸਫਲਤਾ ਦਾ …
Read More »ਨਿਊਯਾਰਕ ‘ਚ ਜੀ.ਕੇ. ਦਾ ਹੋਇਆ ਸਨਮਾਨ
ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਦੇ ਸਮਾਗਮਾਂ ‘ਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ, 9 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਅਮਰੀਕਾ ਫੇਰੀ ਦੌਰਾਨ ਨਿਊਯਾਰਕ ਦੇ ਰਿਚਮੰਡ ਹਿਲ ਇਲਾਕੇ ਦੇ ਗੁਰਦੁਆਰਾ ਬਾਬਾ ਮੱਖਣ ਸਿੰਘ ਲੁਬਾਣਾ ਸਿੱਖ ਸੈਂਟਰ ‘ਚ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਦੇ ਸਮਾਗਮਾਂ ‘ਚ ਸ਼ਿਰਕਤ ਕੀਤੀ। ਇਸ …
Read More »ਦਿੱਲੀ ਸਿੱਖ ਗੁਰਦੁਆਰਾ ਕਮੇਟੀ ਭਗਤ ਕਬੀਰ ਜੀ ਦਾ ਜਨਮ ਦਿਵਸ ੧੩ ਜੂਨ ਨੂੰ ਮਨਾਏਗੀ
ਨਵੀਂ ਦਿੱਲੀ, 9 ਜੂਨ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱੱਚ ਜਿਨ੍ਹਾਂ ਭਗਤਾਂ ਦੀ ਬਾਣੀ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ ਦਰਜ ਕਰ ਉਨ੍ਹਾਂ ਦੇ ਬਰਾਬਰ ਦਾ ਸਨਮਾਨ ਬਖਸ਼ਿਆ ਹੈ, ਉਨ੍ਹਾਂ ਭਗਤਾਂ ਨਾਲ ਸਬੰਧਤ ਇਤਿਹਾਸਕ ਦਿਵਸ ਮਨਾਉਣ ਦੀ ਜੋ ਪਰੰਪਰਾ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਅਰੰਭੀ ਗਈ ਹੈ, …
Read More »ਦਿੱਲੀ ਕਮੇਟੀ ਵੱਲੋਂ ਲਗਾਏ ਗਏ ਭਵਿੱਖ ਸਲਾਹ ਮੇਲੇ ਦੀ ਹੋਈ ਸ਼ੁਰੂਆਤ
ਸਿੱਖਿਆ, ਤਕਨੀਕ ਅਤੇ ਰੋਜ਼ਗਾਰ ਨੂੰ ਮੁੱਖ ਟੀਚਾ ਰੱਖ ਕੇ ਲਗਾਇਆ ਗਿਆ ਮੇਲਾ ਨਵੀਂ ਦਿੱਲੀ, 7 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਗਾਏ ਗਏ ਦੂਜੇ ਫ੍ਰੀ ਭਵਿਖ ਸਲਾਹ ਮੇਲਾ 2014 ਦਾ ਉਦਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਪ੍ਰੋ. ਅਜਾਇਬ ਸਿੰਘ ਮੈਂਬਰ ਕੌਮੀ ਘੱਟ ਗਿਣਤੀ ਕਮੀਸ਼ਨ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਭਾਈ …
Read More »
Punjab Post Daily Online Newspaper & Print Media