Friday, March 1, 2024

ਰਾਸ਼ਟਰੀ / ਅੰਤਰਰਾਸ਼ਟਰੀ

ਮਨਜੀਤ ਸਿੰਘ ਜੀ.ਕੇ. ਬਣੇ ਸਾਇਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ

ਨਵੀਂ ਦਿੱਲੀ, 14 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਾਇਕਲਿੰਗ ਐਸੋਸਿਅੇਸ਼ਨ ਦੇ ਸਾਰੇ ਪ੍ਰਤਿਨਿਧੀਆਂ ਦੀ ਹੋਈ ਇਕ ਮੀਟਿੰਗ ਵਿਚ ਅੱਜ ਸਾਬਕਾ ਪ੍ਰਧਾਨ ਰਣਜੀਤ ਸਿੰਘ ਦੇ ਇਸਤਿਫਾ ਦੇਣ ਤੋਂ ਬਾਅਦ ਭਾਰਤੀ ਸਾਇਕਲਿੰਗ ਫੇਡਰੈਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ (ਕੇਬਿਨੇਟ ਮੰਤਰੀ ਪੰਜਾਬ) ਦੇ ਦਿੱਲੀ ਨਿਵਾਸ 12 ਪੰਡਿਤ ਪੰਤ ਮਾਰਗ ਤੇ ਹੋਈ। ਜਿਸ ਵਿਚ ਸਰਬਸੰਮਤੀ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ …

Read More »

ਗਣਿਤ ਅੋਲੰਪਿਆਡ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 3 ਵਿਦਿਆਰਥੀਆਂ ਨੇ ਜਿੱਤੇ ਮੈਡਲ

ਨਵੀਂ ਦਿੱਲੀ, 12 ਮਾਰਚ (ਅੰਮ੍ਰਿਤ ਮੰਨਣ) – ਕੌਮੀ ਗਣਿਤ ਅੋਲੰਪਿਆਡ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿ ਗੋਬਿੰਦ ਏਨਕਲੇਵ ਦੀ ਜਮਾਤ 9ਵੀਂ ਦੇ 3 ਵਿਦਿਆਰਥੀਆਂ ਕੰਵਲਜੀਤ ਸਿੰਘ, ਰੌਨਕ ਸਿੰਘ ਅਤੇ ਸਲੋਨੀ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਮੈਡਲ ਜਿੱਤ ਕੇ ਸਕੂਲ ਪਹੁੰਚਣ ਤੇ ਸਕੂਲ ਦੇ ਵਾਈਸ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ, ਮੇਨੈਜਰ ਮਨਮੋਹਨ ਸਿੰਘ ਅਤੇ ਪ੍ਰਿੰਸੀਪਲ ਜਸਮੀਤ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਰਸਰੀ ਗ੍ਰੇਜੂਏਸ਼ਨ ਪ੍ਰੋਗਰਾਮ ਹੋਇਆ

ਨਵੀਂ ਦਿੱਲੀ, 12 ਮਾਰਚ (ਅੰਮ੍ਰਿਤ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿ ਗੋਬਿੰਦ ਐਨਕਲੇਵ ਦੇ ਛੋਟੇ ਬੱਚਿਆਂ ਨੂੰ ਕਾਬਲੀਅਤ ਤੇ ਪੰਖ ਲਗਾਉਣ ਅਤੇ ਸਿੱਖਿਆ ਨੂੰ ਸੋਖੇ ਤਰੀਕੇ ਨਾਲ ਹਰ ਇਕ ਨੂੰ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਨਰਸਰੀ ਗ੍ਰੇਜੂਅੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੂੰ ਸ਼ਬਦ ਗਾਇਨ, ਭੰਗੜਾ, ਗਿੱਧਾ ਆਦਿ ਸਭਿਆਚਾਰਕ ਪ੍ਰੋਗਰਾਮ ਵਿਚ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਕਰਕੇ ਲੋਕਾਂ ਦਾ …

Read More »

ਖਾਲਸਾਈ ਸ਼ਾਨੋ ਸ਼ੋਕਤ ਨਾਲ ਨਿਕਲਿਆ ਦਿੱਲੀ ਫਤਹਿ ਮਾਰਚ

ਨਵੀਂ ਦਿੱਲੀ, 10 ਮਾਰਚ (ਅੰਮ੍ਰਿਤ ਲਾਲ ਮੰਨਣ) : ਬਾਬਾ ਬਘੇਲ ਸਿੰਘ, ਸ੍ਰ. ਜੱਸਾ ਸਿੰਘ ਰਾਮਗੜ੍ਹੀਆ, ਸ੍ਰ. ਜੱਸਾ ਸਿੰਘ ਆਹਲੂਵਾਲੀਆ ਅਤੇ ਹੋਰ ਜਰਨੈਲਾਂ ਵੱਲੋਂ ਕੀਤੀ ਗਈ ਦਿੱਲੀ ਫਤਹਿ ਨੂੰ ਸਮਰਪਿਤ ਜਰਨੈਲੀ ਫਤਹਿ ਮਾਰਚ ਜਮਨਾ ਬਾਜ਼ਾਰ ਤੋਂ ਲਾਲ ਕਿਲੇ ਤੱਕ ਅਤੇ ਲਾਲ ਕਿਲਾ ਮੈਦਾਨ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਕੌਮਾਂਤਰੀ ਪੱਧਰ ਦੇ ਸ਼ਾਹੀ ਸੱਭਿਆਚਾਰਕ ਜੋੜ ਮੇਲੇ ਵਿੱਚ ਆਈਆਂ ਸੰਗਤਾਂ ਵਿੱਚ ਬੀਰ ਰਸ …

Read More »

ਚੀਫ ਖਾਲਸਾ ਦੀਵਾਨ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 7  ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਘੇਲ ਸਿੰਘ ਤੇ ਹੋਰਨਾਂ ਜਰਨੈਲਾਂ ਵਲੋਂ ਲਾਲ ਕਿਲੇ ਤੇ ਕੀਤੀ ਗਈ ਫਤਿਹ ਨੂੰ ਸਮਰਪਿਤ ਦਿੱਲੀ ਫਤਿਹ ਦਿਵਸ ਮਨਾਉਣ ਨੂੰ ਚੀਫ ਖਾਲਸਾ ਦੀਵਾਨ ਨੇ ਕੌਮ ਵਾਸਤੇ ਉਸਾਰੂ ਕਦਮ ਕਰਾਰ ਦਿੱਤਾ ਹੈ। ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਮੈਂਬਰ ਭੁਪਿੰਦਰ ਸਿੰਘ ਆਨੰਦ ਨੇ ਪ੍ਰੈਸ ਨੂੰ ਜਾਰੀ …

Read More »

ਦਿੱਲੀ ਫਤਹਿ ਦਿਵਸ ਨੂੰ ਮਨਾਉਣ ਲਈ ਤਿਆਰੀਆਂ ਜੰਗੀ ਪੱਧਰ ‘ਤੇ

ਨਵੀਂ ਦਿੱਲੀ , ੬ ਮਾਰਚ ( ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਘੇਲ ਸਿੰਘ ਅਤੇ ਹੋਰ ਜਰਨੈਲਾਂ ਵਲੋਂ ਕੀਤੀ ਗਈ ਦਿੱਲੀ ਫਤਹਿ ਨੂੰ ਸਮੱਰਪਿਤ ਲਾਲ ਕਿਲੇ ਦੇ ਅਗਸਤ ਕ੍ਰਾਂਤੀ ਮੈਦਾਨ ਵਿਖੇ ਕੀਤੇ ਜਾ ਰਹੇ ਗੁਰਮਤਿ ਸਮਾਗਮ, ਜਰਨੈਲੀ ਫਤਹਿ ਮਾਰਚ, ਲਾਈਟ ਐਂਡ ਸਾਉਂਡ ਸ਼ੋਅ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਸੰਬੰਧੀ ਉਲੀਕੇ ਜਾ ਰਹੇ ਪ੍ਰੋਗਰਾਮਾਂ ਨੂੰ ਅੰਤਿਮ ਛੋਹਾਂ ਦੇਣ ਲਈ …

Read More »

ਸਰਨੇ ਖਿਲਾਫ ਅਕਾਲੀ ਦਲ ਉਪ-ਰਾਜਪਾਲ ਨੂੰ ਮਿਲੇਗਾ – ਭੋਗਲ

ਨਵੀਂ ਦਿੱਲੀ, 5 ਮਾਰਚ ( ਅੰਮਿਤ੍ਰ ਲਾਲ ਮੰਨਣ)-  ਦਿੱਲੀ ਦੇ ਉਪ-ਰਾਜਪਾਲ ਨਜੀਬ ਜੰਗ ਵਲੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੂੰ ਦਿੱਲੀ ਘੱਟ ਗਿਣਤੀ ਕਮੀਸ਼ਨ ਦਾ ਮੈਂਬਰ ਥਾਪਣ ਕਰਕੇ ਅਕਾਲੀ ਦਲ ਨੇ ਸਰਨਾ ਭਰਾਵਾਂ ਖਿਲਾਫ ਮੋਰਚਾ ਖੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਸਕੱਤਰ ਜਰਨਲ ਕੁਲਦੀਪ ਸਿੰਘ ਭੋਗਲ ਨੇ ਦੂਜਿਆਂ ਦੀਆਂ ਜ਼ਮੀਨਾਂ ਤੇ ਕਬਜ਼ਾ ਕਰਨ …

Read More »

ਦਿੱਲੀ ਕਮੇਟੀ ਨੇ ਜੱਥੇਬੰਦੀਆਂ ਨੂੰ ਮਾਰਚ ਵਿਚ ਸ਼ਾਮਿਲ ਹੋਣ ਦੀ ਕੀਤੀ ਬੇਨਤੀ

ਨਵੀਂ ਦਿੱਲੀ,  3 ਮਾਰਚ ( ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਲ ਕਿਲੇ ਤੇ ਫਤਹਿ ਦਾ ਪ੍ਰਤੀਕ ਦਿੱਲੀ ਫਤਹਿ ਦਿਵਸ ਮਨਾਉਣ ਨੂੰ ਕਮੇਟੀ ਦੇ ਅੰਤ੍ਰਿਗ ਬੋਰਡ ਦੇ ਮੈਂਬਰ ਚਮਨ ਸਿੰਘ ਨੇ ਸਿੱਖ ਕੌਮ ਦਾ ਸ਼ਾਨਦਾਰ ਇਤਿਹਾਸ ਨੌਜਵਾਨ ਪੀੜੀ ਨੂੰ ਜਾਣੂ ਕਰਵਾਉਣ ਦਾ ਉਸਾਰੂ ਯਤਨ ਕਰਾਰ ਦਿੱਤਾ ਹੈ। ਦਿੱਲੀ ਦੀਆਂ ਸਮੂਹ ਸੇਵਾ ਸੋਸਾਇਟੀਆਂ ਅਤੇ ਜੱਥੇਬੰਦੀਆਂ ਨੂੰ ਇਸ ਮਾਰਚ …

Read More »

ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੇ ਸਾਲ ਦੀਆਂ ਗਿਣਾਈਆਂ ਪ੍ਰਾਪਤੀਆਂ

ਨਵੀਂ ਦਿੱਲੀ, 27 ਫਰਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਪ੍ਰਬੰਧ ਦੀ ਸੇਵਾ ਦਾ ਇਕ ਸਾਲ ਪੂਰਾ ਹੋਣ ‘ਤੇ ਦਿੱਲੀ ਦੀ ਸੰਗਤ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਮਨੋਰਥ ਪੱਤਰ ਰਾਹੀਂ ਕੀਤੇ ਗਏ ਜ਼ਿਆਦਾਤਰ ਵਾਦਿਆਂ ਨੂੰ ਪੂਰਾ ਕਰਨ …

Read More »

ਮਾਤਾ ਨਾਨਕੀ ਚੈਰੀਟਬਲ ਟਰੱਸਟ ਦੇ ਮਿਸ਼ਨ ਬਾਰੇ ਦੱਸਣ ਲਈ ਪੈਦਲ ਯਾਤਰਾ ‘ਤੇ ਨਿਕਲੇ ਦੋ ਗੁਰਸਿੱਖ

ਅੰਮ੍ਰਿਤਸਰ, 25 ਫਰਵਰੀ (ਨਰਿੰਦਰ ਪਾਲ ਸਿੰਘ)- ਅੱਜ ਜਦ ਅਧੁਨਿਕਤਾ ਦੇ ਦੌਰ ਵਿਚ ਕਿਸੇ ਵੀ ਸਮਾਜਸੇਵੀ ਕਾਰਜ ਲਈ ਸੋਸ਼ਲ ਮੀਡੀਆ ਦਾ ਸਹਾਰਾ ਲੈ ਕੇ ਆਪਣੇ ਵਲੋਂ ਕੀਤੇ ਕਾਰਜਾਂ ਦੀ ਗੱਲ ਕਰਦਿਆਂ ਆਰਥਿਕ ਸਹਾਇਤਾ ਮੰਗਣ ਦਾ ਦੌਰ ਹੈ ਤਾਂ ਇਥੇ ਅਜਿਹੇ ਧਰਮੀ ਪੁਰਸ਼ ਵੀ ਹਨ, ਜੋ 276 ਕਿਲੋਮੀਟਰ ਦਾ ਪੈਦਲ ਸਫਰ ਕਰਕੇ ਮਨੁੱਖਤਾ ਦੀ ਭਲਾਈ ਲਈ ਆਰੰਭੇ ਕਾਰਜ਼ ਦੀ ਗੱਲ ਕਰਨਗੇ।ਇੰਗਲੈਂਡ ਵਾਸੀ …

Read More »