ਨਵੀਂ ਦਿੱਲੀ, 23 ਮਈ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ੫ ਸਿੰਘ ਸਾਹਿਬਾਨਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਮਜ਼ਦ ਮੈਂਬਰ ਭਜਨ ਸਿੰਘ ਵਾਲੀਆਂ ਨੂੰ ਤਨਖਾਹੀਆ ਕਰਾਰ ਦੇਣ ਕਰਕੇ ਦਿੱਲੀ ਕਮੇਟੀ ਨੇ ਵਾਲੀਆ ਦੀ ਥਾਂ ਕੁਲਮੋਹਨ ਸਿੰਘ ਨੂੰ ਨਵਾਂ ਮੈਂਬਰ ਨਾਮਜਦ ਕੀਤਾ ਹੈ। ਮਿਤੀ 19-3-14 ਨੂੰ ਸਿੰਘ ਸਾਹਿਬਾਨ ਗਿਆਨੀ ਇਕਬਾਲ ਸਿੰਘ ਤੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਕਮੇਟੀ ਦੇ ਘਾਟੇ ‘ਚ ਹੋਣ ਦੇ ਦਾਅਵਿਆਂ ਨੂੰ ਅਕਾਲੀ ਦਲ ਨੇ ਨਕਾਰਿਆ
ਸਰਨਾ ਕਾਰਜਕਾਲ ਨਾਲ ਆਪਣੇ ਕਾਰਜਕਾਲ ਦੀ ਤੁਲਨਾ ਕਰਦੇ ਹੋਏ ਖੁੱਲੀ ਬਹਿਸ ਦੀ ਦਿੱਤੀ ਚੁਨੌਤੀ ਨਵੀਂ ਦਿੱਲੀ, 23 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਮੌਜੂਦਾ ਦਿੱਲੀ ਕਮੇਟੀ ਪ੍ਰਬੰਧਕਾਂ ਦੇ ਖਿਲਾਫ ਕੀਤੀ ਜਾ ਰਹੀ ਦੁਸ਼ਣਬਾਜ਼ੀ ਨੂੰ ਤੱਥਿਆਂ ਤੋਂ ਪਰ੍ਹੇ ਕਰਾਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਸਰਨਾ ਨੂੰ ਤੱਥਿਆਂ …
Read More »ਕੌਮੀ ਮਸਲਿਆਂ ਤੇ ਦਿੱਲੀ ਦੀ ਸੰਗਤ ਪਿੱਠ ਨਹੀਂ ਦਿਖਾਵੇਗੀ – ਜੀ.ਕੇ.
ਪਾਉਂਟਾ ਸਾਹਿਬ ਸਾਕੇ ਦੇ ਸਮਾਗਮਾਂ ਦੌਰਾਨ ਹੋਏ ਸਨਮਾਨਿਤ ਨਵੀਂ ਦਿੱਲੀ 22 ਮਈ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਅੱਜ ਮਸੰਦਾ ਤੋਂ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦੀ ਅਰਧ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਨਿਹੰਗ ਸਿੰਘ ਜੱਥੇਬੰਦੀਆਂ ਵੱਲੋਂ ਮਨਾਈ ਗਈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. …
Read More »ਫੈਡਰੇਸ਼ਨ ਦੇ ਸਾਬਕਾ ਮੈਂਬਰ ਲੈਣਗੇ ਪੰਥ ਦੇ ਮੌਜੂਦਾ ਹਲਾਤਾਂ ਦਾ ਜਾਇਜ਼ਾ
ਨਵੀਂ ਦਿੱਲੀ 22 ਮਈ (ਅੰਮ੍ਰਿਤ ਲਾਲ ਮੰਨਣ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਮੈਂਬਰਾਨਾਂ ਵੱਲੋਂ ਸਮਾਜਿਕ ਅਤੇ ਧਾਰਮਿਕ ਕਾਰਜਾਂ ਨੂੰ ਇਕੱਠੇ ਹੋ ਕੇ ਕਰਨ ਲਈ ਆਲ ਇੰਡੀਆਂ ਪੰਥਕ ਫੋਰਮ ਨਾਂ ਦੀ ਨਵੀਂ ਜੱਥੇਬੰਦੀ ਬਣਾਈ ਗਈ ਹੈ। ਜੱਥੇਬੰਦੀ ਦੇ ਪ੍ਰਧਾਨ ਡਾ. ਹਰਮੀਤ ਸਿੰਘ ਨੇ ਜੱਥੇਬੰਦੀ ਵੱਲੋਂ ਸਿੱਖਾਂ ਦੀ ਮੌਜੂਦਾ ਹਲਾਤਾਂ ਬਾਰੇ ਸਥਿਤੀ ਦਾ ਜਾਇਜ਼ਾ ਲੈਣ ਲਈ ਸਿੱਖ ਬੁੱਧੀਜਿਵੀਆਂ ਦੀ ਇਕ …
Read More »ਰਾਣਾ ਨੇ ਭਾਜਪਾ ਸੰਸਦ ਮੈਂਬਰ ਬੀਬੀ ਮਿਨਾਕਸ਼ੀ ਲੇਖੀ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 21 ਮਈ (ਅੰਮ੍ਰਿਤ ਲਾਲ ਮੰਨਣ)- ਨਵੀਂ ਦਿੱਲੀ ਲੋਕ ਸਭਾ ਹਲਕੇ ਤੋਂ ਜੇਤੂ ਐਲਾਨੀ ਗਈ ਭਾਜਪਾ ਉਮੀਦਵਾਰ ਬੀਬੀ ਮਿਨਾਕਸ਼ੀ ਲੇਖੀ ਨੂੰ ਦਿੱਲੀ ਕਮੇਟੀ ਦੇ ਦੇਵ ਨਗਰ ਹਲਕੇ ਤੋਂ ਮੈਂਬਰ ਪਰਮਜੀਤ ਸਿੰਘ ਰਾਣਾ ਨੇ ਆਪਣੇ ਹਲਕੇ ਦੀਆਂ 10 ਸਿੰਘ ਸਭਾਵਾਂ ਦੇ ਪ੍ਰਧਾਨਾ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ। ਬੀਬੀ ਲੇਖੀ ਨੇ ਰਾਣਾ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਖਾਂ ਦੀਆਂ ਪਰੇਸ਼ਾਨੀਆਂ ਨੂੰ ਹਲ …
Read More »ਦਿੱਲੀ ਕਮੇਟੀ ਖੋਲੇਗੀ ਚਾਰ ਨਵੀਂ ਆਈ.ਟੀ.ਆਈ. – ਜੀ. ਕੇ
ਤਿਲਕ ਨਗਰ ਆਈ.ਟੀ.ਆਈ. ‘ਚ ਦਿੱਲੀ ਕਮੇਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਨਵੀਂ ਦਿੱਲੀ, 21 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੀ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ‘ਚ ਅੱਜ ਕਮੇਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਕੇਂਦਰ ਸਰਕਾਰ ਦੀ ਸਟਾਰ ਯੋਜਨਾ ਤਹਿਤ ਸ਼ੁਰੂ ਕੀਤੇ …
Read More »ਕੇਜਰੀਵਾਲ ਪਹੁੰਚੇ ਤਿਹਾੜ ਜੇਲ
ਦਿਲੀ- 21 ਮਈ — ਮਾਨਹਾਨੀ ਦੇ ਇੱਕ ਮਾਮਲੇ ਵਿੱਚ ਜਮਾਨਤ ਦਾ ਬਾਂਡ ਭਰਨ ਤੋਂ ਇਨਕਾਰ ਕਰਨ ‘ਤੇ ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ ਵਿੱਚ ਭੇਜ ਦਿਤਾ ਹੈ। ਜਿਥੇ ਤੁਹ 23 ਮਈ ਤੱਕ ਬੰਦ ਰਹਿਣਗੇ । ਜਿਕਰਯੋਗ ਹੈ ਕਿ ਭਾਜਪਾ ਆਗੂ ਨਿਤਿਨ ਗਡਕਰੀ ਨੇ ਅਰਵਿੰਦ ਕੇਜਰੀਵਾਲ ਖਿਲਾਫ ਮਾਨਹਾਨੀ …
Read More »ਪਾਕਿਸਤਾਨੀ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਪ੍ਰਵਾਨ ਕਰਨ ਦਾ ਫੈਸਲਾ
ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਧਾਰਮਿਕ ਦਿਨ ਦਿਹਾਰ ਮਨਾਉਣ ਲਈ ਪ੍ਰਗਟਾਈ ਸਹਿਮਤੀ ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਪਾਕਿਸਤਾਨ ਗਏ ਵਫ਼ਦ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: …
Read More »ਸਂਭੀ ਐਚ.ਐਸ ਰਤਨ ਦੀ ਕਾਵਿ-ਪੁਸਤਕ ‘ਆਲ੍ਹਣਾ’ ਪ੍ਰਕਾਸ਼ਮਾਨ
ਨਵੀਂ ਦਿੱਲੀ, 20 ਮਈ (ਅੰਮ੍ਰਤ ਲਾਲ ਮੰਨਂਣ)- ਕੇਂਦਰੀ ਪੰਜਾਬੀ ਸਾਹਿਤ ਸੰੰਮੇਲਨ, ਦਿੱਲੀ ਦੀ ਇਕ ਵਿਸ਼ੇਸ਼ ਸਾਹਿਤਕ ਇਕੱਤਰਤਾ ਸ਼ਾਇਰ ਸਂਭੀ ਹਰਭਜਨ ਸਿੰਘ ‘ਰਤਨ’ ਦੇ ਗ੍ਰਹਿ ਵਿਖੇ ਹੋਈ। ਜ਼ਿਕਰਯੋਗ ਹੈ ਕਿ ਸਂਭੀ ਹੁਰਾਂ ਨੇ ਪੱਛਮੀ ਦਿੱਲੀ ਦੇ ਹਰੀ ਨਗਰ ‘ਜੀ’ ਬਲਾਕ ਇਲਾਕੇ ਵਿਖੇ ਆਪਣਾ ਨਵਾਂ ਗ੍ਰਹਿ ਬਣਵਾਇਆ ਹੈ। ਜਿਸਦੀ ਚੱਠ ਰਸਮੀ ਤਰੀਕੇ ਨਾਲ ਨਾ ਕਰਵਾ ਕੇ, ਸ਼ਾਇਰੀ ਦੀਆਂ ਸੁਖਦ ਗੂੰਜਾਂ ਨਾਲ ਗ੍ਰਹਿ …
Read More »ਦਿੱਲੀ ਕਮੇਟੀ ਦੇ ਵਫ਼ਦ ਨੇ ਹੈਦਰਾਬਾਦ ਹਿੰਸਾ ਦੇ ਮਸਲੇ ‘ਤੇ ਚੰਦਰਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 20 ਮਈ (ਅੰਮ੍ਰਤ ਲਾਲ ਮੰਨਂਣ)- ਆਂਧ੍ਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ ਦੇ ਮੁੱਖੀ ਚੰਦਰਬਾਬੂ ਨਾਇਡੂ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਮੁਲਾਕਾਤ ਕਰਕੇ ਹੈਦਰਾਬਾਦ ‘ਚ ਹਿੰਸਾ ਦਾ ਸ਼ਿਕਾਰ ਹੋਏ ਸਿੱਖਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਅਧਾਰਿਤ ਇਸ …
Read More »