Friday, November 22, 2024

ਰਾਸ਼ਟਰੀ / ਅੰਤਰਰਾਸ਼ਟਰੀ

ਸਰਨਾ ‘ਤੇ ਅਫਵਾਹ ਵਾਦ ਹਾਵੀ, ਤੱਥਿਆਂ ਦੀ ਪੜਤਾਲ ਕੀਤੇ ਬਿਨਾ ਲਗਾ ਰਹੇ ਹਨ ਬੇਲੋੜੇ ਦੋਸ਼

ਨਵੀ ਦਿੱਲੀ, 13 ਮਈ  (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਮੌਜੁਦਾ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਦਿੱਲੀ ਕਮੇਟੀ ਨੇ ਹਾਸੋ ਹਿਣਾ ਕਰਾਰ ਦਿੰਦੇ ਹੋਏ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰਨ ਦੀ ਸਰਨਾ ਨੂੰ ਚੁਨੌਤੀ ਦਿੱਤੀ ਹੈ। ਕਮੇਟੀ ਦੇ ਮੀਡਿਆ ਸਲਹਾਕਾਰ ਪਰਮਿੰਦਰਪਾਲ ਸਿੰਘ ਨੇ ਸਰਨਾ ਨੂੰ ਤੱਥਾਂ ਦੇ …

Read More »

ਸਰਹਿੰਦ ਫਤਹਿ ਦਿਵਸ ਮੌਕੇ ਦਿੱਲੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਨਵੀਂ ਦਿੱਲੀ, 12  ਮਈ (ਅੰਮ੍ਰਿਤ ਲਾਲ ਮੰਨਣ)-   ਸਾਹਿਬੇ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਪੰਥ ਦੇ ਥਾਪੇ ਗਏ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਸ਼ਹੀਦੀ ਸਥਾਨ ਮਹਿਰੌਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਰਾਗੀ ਜੱਥੇ …

Read More »

ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੂਟ ਦੇਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਨਵੀਂ ਦਿੱਲੀ,  9 ਮਈ (ਅੰਮ੍ਰਿਤ ਲਾਲ ਮੰਨਣ)-  ਬੀਬੀਆਂ ਨੂੰ ਦਿੱਲੀ ‘ਚ ਦੋਪਹੀਆਂ ਵਾਹਨ ਚਲਾਉਣ ਜਾਂ ਪਿੱਛਲੀ ਸੀਟ ਤੇ ਸਵਾਰੀ ਕਰਨ ਵੇਲੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਵੱਲੋਂ ਹੈਲਮੇਟ ਪਾਉਣ ਨੂੰ ਜਰੂਰੀ ਕਰਨ ਦੇ ਕੱਢੇ ਗਏ ਨੋਟੀਫਿਕੇਸ਼ਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੱਠੀ ਰਾਹੀਂ ਤਿੱਖਾ ਵਿਰੋਧ ਦਰਜ ਕਰਵਾਇਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉਪਰਾਜਪਾਲ ਨੂੰ ਲਿੱਖੀ ਚਿੱਠੀ ‘ਚ …

Read More »

ਬਿਕਰਮ ਮਜੀਠੀਆ ਨੇ ਤਖਤ ਸ੍ਰੀ ਹਜੂਰ ਸਾਹਿਬ ਕੀਤੀ ਜੋੜਿਆਂ ਦੀ ਸੇਵਾ

ਸਚਖੰਡ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਜੋੜਿਆਂ ਦੀ ਸੇਵਾ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਉਨਾਂ ਦੇ ਨਾਲ ਹਨ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕ ਅਤੇ ਹੋਰ ।

Read More »

ਸਰਨਾ ਨੂੰ ਸਕੂਲਾਂ ਦੇ ਮਸਲੇ ‘ਚ ਸਿਆਸਤ ਤੋਂ ਗੁਰੇਜ ਕਰਨ ਦੀ ਅਪੀਲ

ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਅਤੇ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਬਾਠ ਨੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਮਰਜੀਤ ਸਿੰਘ ਸਰਨਾ ਨੂੰ 6ਵੇਂ ਪੈ ਕਮੀਸ਼ਨ ਦੇ ਮਸਲੇ ਤੇ ਖੁੱਲੀ ਬਹਿਸ ਕਰਨ ਦਾ ਸੱਦਾ ਦਿੱਤਾ ਹੈ। ਬਾਠ ਨੇ ਸਰਨਾ ਤੇ ਸਿਆਸਤ ਕਰਨ …

Read More »

ਪੰਜਾਬੀ ਬੰਦੀਆਂ ਦੀ ਰਿਹਾਈ ਲਈ ਨਾਪਾ ਦਾ ਵਫ਼ਦ ਕਾਂਗਰਸਮੈਨ ਜੌਹਨ ਗਾਰਮਾਂਡੀ ਨੂੰ ਮਿਲਿਆ

ਅੰਮ੍ਰਿਤਸਰ (ਸਾਨਫਰਾਂਸਿਸਕੋ), 6 ਮਈ (ਪੰਜਾਬ ਪੋਸਟ ਬਿਊਰੋ) – ਐਲਪਾਸੋ ਜੇਲ੍ਹ ਵਿੱਚ ਪਿੱਛਲੇ ਇੱਕ ਸਾਲ ਤੋਂ ਬੰਦ ਭਾਰਤੀ ਕੈਦੀਆਂ ਦੀ ਰਿਹਾਈ ਲਈ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦਾ ਇੱਕ ਵਫ਼ਦ ਚੇਅਰਮੈਨ ਦਲਵਿੰਦਰ ਸਿੰਘ ਧੂਤ ਦੀ ਅਗਵਾਈ ਵਿੱਚ ਕਾਂਗਰਸਮੈਨ ਜੌਹਨ ਗਰਮਾਂਡੀ ਨੂੰ ਉਨਾਂ ਦੀ ਰਿਹਾਇਸ਼ ‘ਤੇ ਮਿਲਿਆ।ਇਥੇ ਈ ਮੇਲ ਰਾਹੀਂ ਭੇਜੇ ਗਏ ਪ੍ਰੇਸ ਨੋਟ ਅਨੁਸਾਰ ਵਫ਼ਦ ਵਿੱਚ ਨਾਪਾ ਆਗੂ ਤਰਨਜੀਤ ਸਿੰਘ ਸੰਧੂ, …

Read More »

ਅੱਖਰਲੜੀ ਪ੍ਰਤਿਯੋਗਿਤਾ ਦੇ ਜੇਤੂਆਂ ਨੂੰ ਦਿੱਲੀ ਕਮੇਟੀ ਨੇ ਦਿੱਤੇ ਇਨਾਮ

ਨਵੀਂ ਦਿੱਲੀ, 5  ਮਈ ( ਅੰਮ੍ਰਿਤ ਲਾਲ ਮੰਂਣਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗਿਆਨ ਅਵੇਯਰਨੈਸ ਟੀਮ ਦੇ ਸਹਿਯੋਗ ਨਾਲ ਕਰਵਾਈ ਗਈ ਅੱਖਰ ਲੜੀ ਪ੍ਰਤਿਯੋਗਿਤਾ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। “ਅਖਰੀ ਗਿਆਨੁ ਗੀਤ ਗੁਣ ਗਾਹ” ਦੇ ਨਾਂ ਤੇ ਕਰਵਾਈ ਗਈ ਇਸ ਪ੍ਰਤਿਯੋਗਿਤਾ ਦੇ ਫਾਈਨਲ ਮੁਕਾਬਲੇ ਦੇ ਦੌਰਾਨ ਪਹਿਲਾ ਸਥਾਨ ਬੀਬੀ ਅਨਾਰਕਲੀ ਕੌਰ  ਟੀਮ ਦੇ ਮੈਂਬਰ ਗੁਰਪ੍ਰੀਤ …

Read More »

ਦਿੱਲੀ ਦੇ ਸਿੱਖ ਆਗੂਆਂ ਉਤਰਾਖੰਡ ‘ਚ ਕੀਤਾ ਭਾਜਪਾ ਦੇ ਹੱਕ ਵਿੱਚ ਚੋਣ ਪ੍ਰਚਾਰ

ਦੇਹਰਾਦੂਨ, 4 ਮਈ (ਪੰਜਾਬ ਪੋਸਟ ਬਿਊਰੋ )-  ਉਤਰਾਖੰਡ ਦੀਆਂ ਪੰਜ ਲੋਕ ਸਭਾ ਸੀਟਾਂ ਲਈ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਦਿਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਦਿਲੀ ਦੇ ਉਘੇ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ, ਹਰਵਿੰਦਰ ਸਿੰਘ ਕੇ.ਪੀ ਅਤੇ ਸਤਪਾਲ ਸਿੰਘ ਦੇਹਰਾਦੂਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Read More »

ਗੁਰਦੁਆਰਾ ਕਮੇਟੀ ਬਦਰਪੁਰ ‘ਚ ਵੋਕੇਸ਼ਨਲ ਟ੍ਰੇਨਿੰਗ ਦਾ ਸੈਂਟਰ ਸ਼ੁਰੂ ਕਰੇਗੀ

ਨਵੀਂ ਦਿੱਲੀ,  3 ਮਈ (ਅੰਮ੍ਰਿਤ ਲਾਲ ਮੰਨਣ)-  ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਦਿੱਲੀ ਦੀ ਸੰਗਤਾਂ ਨੂੰ ਦਿੱਤੇ ਗਏ ਭਰੋਸੇ ਤਹਿਤ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਦਰਪੁਰ, ਸਾਹਮਣੇ ਤੁਗਲਕਾਬਾਦ ਮੈਟਰੋ ਸਟੇਸ਼ਨ ‘ਚ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਖੋਲਣ ਦਾ ਫੈਸਲਾ ਲਿਆ ਗਿਆ …

Read More »