ਸਚਖੰਡ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਜੋੜਿਆਂ ਦੀ ਸੇਵਾ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਉਨਾਂ ਦੇ ਨਾਲ ਹਨ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕ ਅਤੇ ਹੋਰ ।
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਰਨਾ ਨੂੰ ਸਕੂਲਾਂ ਦੇ ਮਸਲੇ ‘ਚ ਸਿਆਸਤ ਤੋਂ ਗੁਰੇਜ ਕਰਨ ਦੀ ਅਪੀਲ
ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਅਤੇ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਬਾਠ ਨੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਮਰਜੀਤ ਸਿੰਘ ਸਰਨਾ ਨੂੰ 6ਵੇਂ ਪੈ ਕਮੀਸ਼ਨ ਦੇ ਮਸਲੇ ਤੇ ਖੁੱਲੀ ਬਹਿਸ ਕਰਨ ਦਾ ਸੱਦਾ ਦਿੱਤਾ ਹੈ। ਬਾਠ ਨੇ ਸਰਨਾ ਤੇ ਸਿਆਸਤ ਕਰਨ …
Read More »ਪੰਜਾਬੀ ਬੰਦੀਆਂ ਦੀ ਰਿਹਾਈ ਲਈ ਨਾਪਾ ਦਾ ਵਫ਼ਦ ਕਾਂਗਰਸਮੈਨ ਜੌਹਨ ਗਾਰਮਾਂਡੀ ਨੂੰ ਮਿਲਿਆ
ਅੰਮ੍ਰਿਤਸਰ (ਸਾਨਫਰਾਂਸਿਸਕੋ), 6 ਮਈ (ਪੰਜਾਬ ਪੋਸਟ ਬਿਊਰੋ) – ਐਲਪਾਸੋ ਜੇਲ੍ਹ ਵਿੱਚ ਪਿੱਛਲੇ ਇੱਕ ਸਾਲ ਤੋਂ ਬੰਦ ਭਾਰਤੀ ਕੈਦੀਆਂ ਦੀ ਰਿਹਾਈ ਲਈ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦਾ ਇੱਕ ਵਫ਼ਦ ਚੇਅਰਮੈਨ ਦਲਵਿੰਦਰ ਸਿੰਘ ਧੂਤ ਦੀ ਅਗਵਾਈ ਵਿੱਚ ਕਾਂਗਰਸਮੈਨ ਜੌਹਨ ਗਰਮਾਂਡੀ ਨੂੰ ਉਨਾਂ ਦੀ ਰਿਹਾਇਸ਼ ‘ਤੇ ਮਿਲਿਆ।ਇਥੇ ਈ ਮੇਲ ਰਾਹੀਂ ਭੇਜੇ ਗਏ ਪ੍ਰੇਸ ਨੋਟ ਅਨੁਸਾਰ ਵਫ਼ਦ ਵਿੱਚ ਨਾਪਾ ਆਗੂ ਤਰਨਜੀਤ ਸਿੰਘ ਸੰਧੂ, …
Read More »ਅੱਖਰਲੜੀ ਪ੍ਰਤਿਯੋਗਿਤਾ ਦੇ ਜੇਤੂਆਂ ਨੂੰ ਦਿੱਲੀ ਕਮੇਟੀ ਨੇ ਦਿੱਤੇ ਇਨਾਮ
ਨਵੀਂ ਦਿੱਲੀ, 5 ਮਈ ( ਅੰਮ੍ਰਿਤ ਲਾਲ ਮੰਂਣਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗਿਆਨ ਅਵੇਯਰਨੈਸ ਟੀਮ ਦੇ ਸਹਿਯੋਗ ਨਾਲ ਕਰਵਾਈ ਗਈ ਅੱਖਰ ਲੜੀ ਪ੍ਰਤਿਯੋਗਿਤਾ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। “ਅਖਰੀ ਗਿਆਨੁ ਗੀਤ ਗੁਣ ਗਾਹ” ਦੇ ਨਾਂ ਤੇ ਕਰਵਾਈ ਗਈ ਇਸ ਪ੍ਰਤਿਯੋਗਿਤਾ ਦੇ ਫਾਈਨਲ ਮੁਕਾਬਲੇ ਦੇ ਦੌਰਾਨ ਪਹਿਲਾ ਸਥਾਨ ਬੀਬੀ ਅਨਾਰਕਲੀ ਕੌਰ ਟੀਮ ਦੇ ਮੈਂਬਰ ਗੁਰਪ੍ਰੀਤ …
Read More »ਅਧੁਨਿਕ ਤਕਨੀਕ ਨਾਲ ਲੈਸ ਕੜਾਹਿ ਪ੍ਰਸ਼ਾਦਿ ਸੈਂਟਰ ਸੰਗਤਾਂ ਨੂੰ ਸਮਰਪਿੱਤ
ਦਿੱਲੀ ਦੇ ਸਿੱਖ ਆਗੂਆਂ ਉਤਰਾਖੰਡ ‘ਚ ਕੀਤਾ ਭਾਜਪਾ ਦੇ ਹੱਕ ਵਿੱਚ ਚੋਣ ਪ੍ਰਚਾਰ
ਦੇਹਰਾਦੂਨ, 4 ਮਈ (ਪੰਜਾਬ ਪੋਸਟ ਬਿਊਰੋ )- ਉਤਰਾਖੰਡ ਦੀਆਂ ਪੰਜ ਲੋਕ ਸਭਾ ਸੀਟਾਂ ਲਈ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਦਿਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਦਿਲੀ ਦੇ ਉਘੇ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ, ਹਰਵਿੰਦਰ ਸਿੰਘ ਕੇ.ਪੀ ਅਤੇ ਸਤਪਾਲ ਸਿੰਘ ਦੇਹਰਾਦੂਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Read More »ਗੁਰਦੁਆਰਾ ਕਮੇਟੀ ਬਦਰਪੁਰ ‘ਚ ਵੋਕੇਸ਼ਨਲ ਟ੍ਰੇਨਿੰਗ ਦਾ ਸੈਂਟਰ ਸ਼ੁਰੂ ਕਰੇਗੀ
ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਦਿੱਲੀ ਦੀ ਸੰਗਤਾਂ ਨੂੰ ਦਿੱਤੇ ਗਏ ਭਰੋਸੇ ਤਹਿਤ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਦਰਪੁਰ, ਸਾਹਮਣੇ ਤੁਗਲਕਾਬਾਦ ਮੈਟਰੋ ਸਟੇਸ਼ਨ ‘ਚ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਖੋਲਣ ਦਾ ਫੈਸਲਾ ਲਿਆ ਗਿਆ …
Read More »ਧਾਰਮਿਕ ਅਧਿਆਪਕਾਂ ਲਈ ਦਿੱਲੀ ਕਮੇਟੀ ਨੇ ਲਗਾਇਆ ਕੈਂਪ
ਨਵੀਂ ਦਿੱਲੀ 2 ਮਈ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਰ ਵਜੋਂ ਜਾਣੀ ਜਾਂਦੀ ਸ੍ਰੀ ਜਪੁਜੀ ਸਾਹਿਬ ਜੀ ਦੀ ਬਾਣੀ ਅਤੇ ਗੁਰੂ ਸ਼ਬਦ ਵਿਚਾਰ ਨਾਲ ਜੋੜਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਜਾ ਰਹੀ “ਗੁਰੂ ਪਿਆਰਾ ਪਰਿਵਾਰ” ਪ੍ਰਤਿਯੋਗਿਤਾ ਬਾਰੇ ਮੁੱਢਲੀ ਜਾਨਕਾਰੀ ਦਿੱਲੀ ਦੇ ਖਾਲਸਾ ਸਕੂਲਾਂ ਦੇ ਧਾਰਮਿਕ ਵਿਸ਼ੇ ਦੇ ਅਧਿਆਪਕਾ ਨੂੰ ਦੇਣ ਵਾਸਤੇ ਗੁਰਦੁਆਰਾ ਰਕਾਬਗੰਜ …
Read More »ਮਜੀਠੀਆ ਨੇ ਇਕ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਕੀਤੀ ਮਿਸਾਲ ਕਾਇਮ- ਤਨਵੰਤ ਸਿੰਘ
ਨਵੀਂ ਦਿੱਲੀ 2 ਮਈ (ਅੰਮ੍ਰਿਤ ਲਾਲ ਮੰਨਣ)- ਪੰਜਾਬ ਦੇ ਮਾਲ ਮੰਤਰੀ ਬਿਕ੍ਰਮ ਸਿੰਘ ਮਜੀਠੀਆ ਵੱਲੋਂ ਕਲ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਕ ਨਿਮਾਣੇ ਸਿੱਖ ਵਾਂਗ ਪੇਸ਼ ਹੋਣ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਤਨਵੰਤ ਸਿੰਘ ਨੇ ਚੰਗਾ ਕਦਮ ਕਰਾਰ ਦਿੰਦੇ ਹੋਏ ਸਿੱਖ ਜੱਥੇਬੰਦੀਆ ਅਤੇ ਸਿਆਸੀ ਆਗੂਆਂ ਨੂੰ ਬਾਣੀ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ ਹੈ। ਤਨਵੰਤ ਸਿੰਘ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਵਤਾਰ ਧਾਰਨ ਦਾ ਪੁਰਬ 2 ਮਈ ਨੂੰ
ਅੰਮ੍ਰਿਤਸਰ, ਨਵੀਂ ਦਿੱਲੀ, 30 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਵਤਾਰ ਧਾਰਨ ਦਾ ਪੁਰਬ ਮਨਾਉਣ ਲਈ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਸ਼ੁਕਰਵਾਰ, 2 ਮਈ (19 ਵੈਸਾਖ ਸੰਮਤ ਨਾਨਕਸ਼ਾਹੀ, 546) ਸ਼ਾਮ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਮਤਿ …
Read More »
Punjab Post Daily Online Newspaper & Print Media