ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਗੁਰੂ ਗੋਬਿੰਦ ਸਿੰਘ ਜੀ ਦੇ ਅੰਮ੍ਰਿਤ ਦੇ ਫਲਸਫੇ ਨੂੰ ਘਰ-ਘਰ ਪਹੁੰਚਾਣ ਦੇ ਮਕਸਦ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮ੍ਰਿਤ ਸੰਚਾਰ ਦੀ ਚਲਾਈ ਜਾ ਰਹੀ ਲਹਿਰ ਦੇ ਤਹਿਤ ਪਾਕਿਸਤਾਨ ‘ਚ ਗੁਰਦੁਆਰਾ ਪੰਜਾ ਸਾਹਿਬ ਅਤੇ ਗੁਰਦੁਆਰਾ ਨਨਕਾਣਾ ਸਾਹਿਬ ‘ਚ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਪਾਕਿਸਤਾਨ ਦੀ ਯਾਤਰਾ ਤੇ ਵੈਸਾਖੀ ਮੌਕੇ ਗਏ ਜੱਥੇ ਦੇ ਵਾਪਿਸ ਦਿੱਲੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਮਾਮਲਾ ਟਾਈਟਲਰ ਨੂੰ ਕਲੀਨ ਚਿਟ ਦੇਣ ਦਾ
ਅਮਰਿੰਦਰ ਦੇ ਖਿਲਾਫ ਸਿੱਖਾਂ ਦਾ ਕਾਂਗਰਸ ਦੇ ਮੁੱਖ ਦਫ਼ਤਰ ਮੂਹਰੇ ਪ੍ਰਦਰਸ਼ਨ ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਨ ਦੌਰਾਨ 1984 ਸਿੱਖ ਕਤਲੇਆਮ ‘ਚ ਜਗਦੀਸ਼ ਟਾਈਟਲਰ ਨੂੰ ਬੇਗੁਨਾਹ ਦੱਸਣ ਤੇ ਸਿੱਖ ਸੰਗਠਨਾਂ ਵਿਚ ਗੁੱਸੇ ਦੀ ਲਹਿਰ ਹੈ। …
Read More »ਮਾਮਲਾ ਕੈਪਟਨ ਦੀ ਟਾਈਟਲਰ ਨੂੰ ਕਲੀਨ ਚਿੱਟ ਦਾ
ਚੋਣਾਂ ਹਾਰਦੇ ਦੇਖ ਕੈਪਟਨ ਨੇ ਸਿੱਖਾਂ ਦੇ ਜਖ਼ਮਾਂ ਤੇ ਫ਼ਿਰ ਛਿੜਕਿਆ ਨਮਕ- ਅਕਾਲੀ ਦਲ, ਭਾਜਪਾ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- 1984 ਕੇ ਸਿੱਖ ਨਰਸੰਹਾਰ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਨੂੰ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਲੀਨ ਚਿਟ ਦਿੱਤੇ ਜਾਣ ਦੀ ਅਕਾਲੀ ਦਲ ਬਾਦਲ ਅਤੇ ਭਾਜਪਾ ਨੇ ਤਿੱਖੇ ਸ਼ਬਦਾ ਵਿੱਚ ਨਿੰਦਾ ਕੀਤੀ ਹੈ। ਐਤਵਾਰ ਨੂੰ ਦਿੱਲੀ ਸਿੱਖ …
Read More »ਅਖਿਲ ਭਾਰਤੀ 84 ਦੰਗਾ ਪੀੜਤ ਰਾਹਤ ਕਮੇਟੀ ਨੇ ਫੂਕਿਆ ਕੈਪਟਨ ਦਾ ਪੁਤਲਾ
ਕੈਪਟਨ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਵਾਲੇ ਬਿਆਨ ਬਾਰੇ ਤੁਰੰਤ ਮਾਫੀ ਮੰਗਣ- ਭੋਗਲ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਵਲੋਂ ਨਵੰਬਰ 1984 ਵਿੱਚ ਦਿਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸੇ ਬਿਆਨ ਤੋਂ ਖਫਾ ਹੋਏ ਸਿੱਖ ਕਲਤੇਆਮ ਦਾ ਸ਼ਿਕਾਰ ਹੋਏ ਪ੍ਰੀਵਾਰਾਂ …
Read More »ਅਕਾਲੀਆਂ ਨੇ ਗੋਪੇ ਨੂੰ ਆਰੋਪ ਸਾਬਤ ਕਰਨ ਦੀ ਦਿੱਤੀ ਚੁਨੌਤੀ
ਅੰਮ੍ਰਿਤਸਰ, 19 ਅਪ੍ਰੈਲ (ਜਸਬੀਰ ਸਿੰਘ ਸੱਗੂ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਨਾ ਧੜੇ ਦੇ ਮੈਂਬਰ ਤਜਿੰਦਰ ਸਿੰਘ ਗੋਪਾ ਤੇ ਉਨ੍ਹਾਂ ਦੇ ਪੁਰਾਣੇ ਮੁਲਾਜ਼ਿਮ ਦਲੇਰ ਸਿੰਘ ਵਲੋਂ ਸਥਾਨਕ ਗੁਰਦੁਆਰੇ ਦੇ ਫੰਡਾਂ ਦੇ ਦੁਰਵਰਤੋਂ ਦੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਗੋਪਾ ਵਲੋਂ ਦਿੱਤੇ ਗਏ ਆਪਣੇ ਪ੍ਰਤੀਕਰਮ ਵਿਚ ਦਿੱਲੀ ਕਮੇਟੀ ‘ਤੇ ਸਾਜਿਸ਼ ਕਰਨ ਦੇ ਲਗਾਏ ਗਏ ਦੋਸ਼ਾਂ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ …
Read More »ਸੰਗੀਤਾ ਜੇਤਲੀ ਨੇ ਆਪਣੇ ਪੇਕੇ ਤੋ ਮੰਗਿਆ ਅਸ਼ੀਰਵਾਦ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਭਾਜਪਾ ਪੱਛਮੀ ਹਲਕੇ ਦੇ ਮਿਲਾਪ ਪੈਲੇਸ ਵਿੱਚ ਇੱਕ ਮੀਟਿੰਗ ਦਾ ਆਯੋਜਨ ਪੱਛਮੀ ਹਲਕਾ ਇੰਚਾਰਜ ਰਾਕੇਸ਼ ਗਿਲ ਦੀ ਪ੍ਰਧਾਨਗੇ ਵਿੱਚ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਮਤੀ ਸੰਗੀਤਾ ਜੇਤਲੀ ਵਿਸ਼ੇਸ਼ ਰੂਪ ਵਿੱਚ ਮੌਜੂਦ ਸੀ। ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਮੇਰਾ ਪੇਕਾ ਘਰ ਹੈ। ਮੈਂ ਇੱਥੇ ਅਸ਼ੀਰਵਾਦ ਮੰਗਣ ਲਈ ਆਈ ਹਾਂ। …
Read More »ਭਗਤ ਧੰਨਾ ਜੀ ਦੇ ਜਨਮ ਦਿਹਾੜੇ ਤੇ ਦਿੱਲੀ ਕਮੇਟੀ ਕਰਵਾਏਗੀ ਕੀਰਤਨ ਸਮਾਗਮ
ਅੰਮ੍ਰਿਤਸਰ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸਧਾਰਨ ਕਿਸਾਨ ਪਰਿਵਾਰ ਵਿਚ ਜਨਮ ਲੈਣ ਤੋਂ ਬਾਅਦ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਆਪਣੀ ਭਗਤੀ ਸਦਕਾ ਬਾਣੀ ਦਰਜ ਕਰਵਾਉਣ ਵਾਲੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ‘ਚ 21 ਅਪ੍ਰੈਲ ਸ਼ਾਮ ਤੋਂ ਦੇਰ ਰਾਤ ਤਕ ਬੜੇ ਉਤਸਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਧਰਮ …
Read More »ਨਵੰਬਰ-84 ਦੇ ਸਿੱਖ ਕਤਲੇਆਮ ਦੇ ਮਾਮਲੇ ‘ਚ ਟਾਈਟਲਰ ਨੂੰ ਕਲੀਨ ਚਿੱਟ ਦਿੱਤਾ ਜਾਣਾ ਸ਼ਰਮਨਾਕ- ਹਰਮਨਜੀਤ ਸਿੰਘ
ਨਵੀ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰੰਿਮ੍ਰਤਸਰ ਲੋਕ ਸਭਾ ਹਲਕੇ ਤੋਂ ਕਾਂਗ੍ਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਦਿਨੀਂ ਇੱਕ ਨਿੱਜੀ ਟੀ.ਵੀ ਚੈਨਲ ਤੇ ਇੱਕ ਸੁਆਲ ਦਾ ਜਵਾਬ ਦਿੰਦਿਆਂ ਇਹ ਦਾਅਵਾ ਕੀਤਾ ਜਾਣਾ ਕਿ ਨਵੰਬਰ-84 ਦੇ ਸਿੱਖ-ਕਤਲੇਆਮ ਵਿੱਚ ਕਾਂਗ੍ਰਸੀ ਨੇਤਾ ਜਗਦੀਸ਼ ਟਾਈਟਲਰ ਦੀ ਕੋਈ ਭੂਮਿਕਾ ਨਹੀਂ ਸੀ, ਬਹੁਤ ਹੀ ਸ਼ਰਮਨਾਕ ਅਤੇ ਨਿੰਦਾ-ਜਨਕ …
Read More »ਬੀਬਾ ਹਰਸਿਮਰਤ ਬਾਦਲ ਦੇ ਹੱਕ ‘ਚ ਡਟੇ ਦਿਲੀ ਦੇ ਅਕਾਲੀ ਆਗੁ
ਹੈਲਮਟ ਮਸਲੇ ਤੇ ਦਿੱਲੀ ਕਮੇਟੀ ਨੇ ਉਪ ਰਾਜਪਾਲ ਨੂੰ ਲਿੱਖੀ ਚਿੱਠੀ
ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸਿੱਖ ਬੀਬੀਆਂ ਨੂੰ ਦੋਪਹੀਆਂ ਵਾਹਨ ਤੇ ਸਵਾਰੀ ਕਰਦੇ ਹੋਏ ਹੈਲਮਟ ਪਾਉਣ ਨੂੰ ਜਰੂਰੀ ਕਰਨ ਵਾਲੇ ਨੋਟੀਫਿਕੇਸ਼ਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਨੂੰ ਚਿੱਠੀ ਲਿੱਖ ਕੇ ਹੈਲਮਟ ਤੋਂ ਸਿੱਖ ਬੀਬੀਆਂ ਨੂੰ ਪਹਿਲੇ ਦੀ ਤਰ੍ਹਾਂ ਹੀ ਛੂਟ ਦੇਣ ਦੀ ਬੇਨਤੀ ਕੀਤੀ ਹੈ। ਪਿਛਲੀ …
Read More »