Thursday, November 21, 2024

ਰਾਸ਼ਟਰੀ / ਅੰਤਰਰਾਸ਼ਟਰੀ

ਅਕਾਲੀ ਕਾਰਕੁੰਨਾ ਨੂੰ ਸੁਖਬੀਰ ਬਾਦਲ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਬਨਾਉਣ ਦਾ ਦਿੱਤਾ ਸੁਨੇਹਾ

ਨਵੀਂ ਦਿੱਲੀ, 10 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸ੍ਰੋਮਣੀ ਅਕਾਲੀ ਦਲ ਦੇ ਕੌਮੀ ਧ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਦਿੱਲੀ ਦਫਤਰ ‘ਚ ਕਾਰਕੁੰਨਾ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੀਆਂ ਲੋਕਸਭਾ ਸੀਟਾਂ ਤੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਵੋਟ ਭੁਗਤਾਣ ਦੀ ਅਪੀਲ ਕੀਤੀ। ਦਿੱਲੀ ਦੀਆਂ ਸਾਰੀਆਂ ਸੀਟਾਂ ਤੇ ਅਕਾਲੀ ਭਾਜਪਾ ਉਮੀਦਵਾਰਾਂ ਦੇ ਜਿੱਤਣ ਦਾ …

Read More »

ਦਿੱਲੀ ਕਮੇਟੀ ਨੇ ਵਿਸਾਖੀ ਮੌਕੇ 315 ਯਾਤਰੂਆਂ ਦਾ ਜੱਥਾ ਪਾਕਿਸਤਾਨ ਭੇਜਿਆ

ਨਵੀਂ ਦਿੱਲੀ, 10 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਤ੍ਰਿੰਗ ਬੋਰਡ ਦੇ ਮੈਂਬਰ ਇੰਦਰਜੀਤ ਸਿੰਘ ਮੌਂਟੀ ਦੀ ਅਗਵਾਈ ਹੇਠ 315  ਸੰਗਤਾਂ ਦਾ ਜੱਥਾ ਅੱਜ ਰਵਾਨਾ ਕੀਤਾ ਗਿਆ। ਇਸ ਬਾਰੇ ਹੋਰ ਜਾਨਕਾਰੀ ਦਿੰਦੇ ਹੋਏ ਯਾਤਰਾ ਵਿਭਾਗ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ ਨੇ ਦੱਸਿਆ ਕਿ ਇਸ ਵਾਰ ਯਾਤਰਾਂ ਤੇ ਜਾਣ …

Read More »

ਖ਼ਿਆਲਾ ਰੈਲੀ ਨੇ ਪ੍ਰਵੇਸ਼ ਵਰਮਾ ਦੀ ਜਿੱਤ ਯਕੀਨੀ ਕੀਤੀ

ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਰਾਜੌਰੀ ਗਾਰਡਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਪੱਛਮ ਦਿੱਲੀ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪਰਵੇਸ਼ ਵਰਮਾ ਦੇ ਸਮਰਥਣ ਵਿਚ ਖਿਆਲਾ ਵਿਖੇ ਭਰਵੀ ਰੈਲੀ ਕਰਵਾ ਕੇ ਇਸ ਸੀਟ ਤੇ ਮਾਹੌਲ ਨੂੰ ਭਾਜਪਾ ਪੱਖੀ ਬਣਾ ਦਿੱਤਾ ਹੈ। …

Read More »

ਬੁੱਢਾ ਦਲ ਨੇ ਦਿੱਲੀ ਕਮੇਟੀ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)-  ਨਿਹੰਗ ਸੰਪ੍ਰਦਾ 96ਵੇਂ ਕਰੋੜੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਅੱਜ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁੱਜ ਕੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਕੀਤੇ ਜਾ ਰਹੇ ਪੰਥਕ ਕਾਰਜਾਂ ਲਈ ਧੰਨਵਾਦ ਪ੍ਰਗਟ ਕੀਤਾ। ਉਚੇਚੇ ਤੌਰ ਤੇ ਬਾਬਾ ਬਘੇਲ ਸਿੰਘ ਜੀ ਦੀ ਦਿੱਲੀ ਫਤਹਿ ਤੇ ਕਰਵਾਏ ਗਏ ਸਮਾਗਮਾਂ ਦਾ ਜ਼ਿਕਰ …

Read More »

ਸਟਾਫ ਫ਼ਲੈਟਾਂ ਦਾ ਨੀਂਹ ਪੱਥਰ ਦਿੱਲੀ ਕਮੇਟੀ ਨੇ ਰੱਖਿਆ

ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਸਟਾਫ ਨੂੰ ਆਧੁਨਿਕ ਸੁਵਿਧਾਵਾਂ ਨਾਲ ਸੁਸੱਜਿਤ 100-150 ਸਟਾਫ ਫ਼ਲੈਟਾਂ ਨੂੰ ਬਨਾਉਣ ਵਾਸਤੇ ਨਾਨਕਸਰ ਸੰਪਰਦਾ ਦੇ ਬਾਬਾ ਅਮਰ ਸਿੰਘ ਜੀ ਬਰੂਦੀ ਵਾਲਿਆਂ (ਗ੍ਰੇਟਰ ਕੈਲਾਸ਼-੨) ਨੂੰ ਗੁਰਦੁਆਰਾ ਮਾਤਾ ਸੁੰਦਰੀ ਵਿਖੇ ਕਾਰ ਸੇਵਾ ਸੌਂਪੀ ਗਈ ਹੈ। ਆਧੁਨਿਕ ਤਕਨੀਕ ਦਾ ਪ੍ਰਯੋਗ ਕਰਦੇ ਹੋਏ ਬੇਸਮੈਂਟ ਤੋਂ ਲੈ ਕੇ ਚਾਰ ਮੰਜ਼ਿਲਾਂ ਤਕ …

Read More »

ਤਿਲਕ ਵਿਹਾਰ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਨਵੀਂ ਦਿੱਲੀ, 7 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਤਿਲਕ ਵਿਹਾਰ ਕਲੌਨੀ ‘ਚ ਇਕ ਪਲਾਟ ਵਿਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸੈਕੜਾਂ ਸੰਗਤਾਂ ਦੀ ਮੌਜੂਦਗੀ ਵਿਚ ਬੜੈ ਹੀ ਸ਼ਾਂਤਮਈ ਢੰਗ ਨਾਲ  ਪਾਏ ਗਏ।ਬੀਤੇ ਦਿਨੀ ਇਸ ਸਥਾਨ ਤੇ ਲੜੀਵਾਰ ਚਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਦਿੱਲੀ ਪੁਲਿਸ ਵਲੋਂ ਅੱਧੀ ਰਾਤ ਨੂੰ ਰੁਕਵਾ ਦਿੱਤਾ ਗਿਆ ਸੀ ਜਿਸ ਤੇ ਦਿੱਲੀ …

Read More »

ਕਾਰ ਸੇਵਾ ਦੇ ਦੂਜੇ ਪੜਾਅ ਵਿੱਚ ਹਜਾਰਾਂ ਸੰਗਤਾਂ ਨੇ ਕੀਤੀ ਸ਼ਮੂਲੀਅਤ

ਨਵੀਂ ਦਿੱਲੀ, 6 ਅਪਰੈਲ (ਅੰਮ੍ਰਿਤ ਲਾਲ ਮੰਨਣ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਮਾਰਚ ਤੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੇ ਜਲ ਨੂੰ ਸ਼ੁੱਧ ਰੱਖਣ ਲਈ ਆਰੰਭੀ ਗਈ ਸਫਾਈ ਕਾਰ ਸੇਵਾ ਦਾ ਦੂਜਾ ਪੜਾਅ ਅੱਜ ਹੈਡ ਗੰਥੀ ਭਾਈ ਰਣਜੀਤ ਸਿੰਘ ਵੱਲੋਂ ਅਰਦਾਸ ਉਪਰੰਤ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਦੀ ਮੌਜਦਗੀ ਵਿੱਚ ਆਰੰਭਿਆ ਗਿਆ। ਅੱਧੇ ਸਰੋਵਰ ਦੀ ਕਾਰ ਸੇਵਾ …

Read More »

ਮਿਨਾਕਸ਼ੀ ਲੇਖੀ ਦੇ ਹੱਕ ਵਿਚ ਜੀ.ਕੇ. ਨੇ ਕਰਵਾਈ ਚੋਣ ਮੀਟਿੰਗ

ਨਵੀਂ ਦਿੱਲੀ, 5 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਨਵੀਂ ਦਿੱਲੀ ਲੋਕ ਸਭਾ ਹਲਕੇ ਦੇ ਸੰਤ ਨਗਰ ਇਲਾਕੇ ਵਿਚ ਨੁੱਕੜ ਮੀਟਿੰਗ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਨਵੀਂ ਦਿੱਲੀ ਹਲਕੇ ਦੇ ਜਿੱਤੇ ਹਾਰੇ ਹੋਏ ਸਾਰੇ ਅਕਾਲੀ ਮੈਂਬਰਾਂ ਨੇ ਇਕਜੁੱਟਤਾ ਨਾਲ ਕਾਰਜ ਕਰਦੇ ਹੋਏ ਭਾਜਪਾ ਉਮੀਦਵਾਰਾਂ ਨੇ ਮਿਨਾਕਸ਼ੀ ਲੇਖੀ ਨੂੰ ਜਿਤਾਉਣ ਦਾ ਭਰੋਸਾ ਦਿੱਤਾ। ਸੰਤ ਨਗਰ, ਲਾਜਪਤ ਨਗਰ, ਈਸਟ ਆਫ ਕੈਲਾਸ਼ ਤੇ ਗ੍ਰੇਟਰ …

Read More »

ਟ੍ਰਾਂਸਪੋਰਟ ਸੈਕਟਰ ਨੇ ਅਕਾਲੀ-ਭਾਜਪਾ ਉਮੀਦਵਾਰਾਂ ਦੀ ਕੀਤੀ ਹਮਾਇਤ

ਨਵੀਂ ਦਿੱਲੀ, 5 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਦੀਆਂ ਸਮੁੱਚੀਆਂ ਟ੍ਰਾਂਸਪੋਰਟ ਯੁਨੀਅਨਾਂ ਜਿਵੇਂ ਟੈਂਪੂ, ਟੈਕਸੀ, ਆਟੋ ਅਤੇ ਟਰੱਕ ਯੁਨਿਯਨਾਂ ਦੇ ਪ੍ਰਤੀਨਿਧੀਆਂ ਨੇ ਅੱਜ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਨਾਉਣ ਲਈ ਇਕਮੱਤ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਮੌਜੂਦਗੀ ‘ਚ ਭਾਜਪਾ ਅਕਾਲੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਸਮੱਰਥਨ ਦੇਣ ਦਾ ਅਕਾਲੀ ਦਲ ਦਫਤਰ …

Read More »

ਪੰਥਕ ਜ਼ਿਮੇਵਾਰੀਆਂ ਨਿਭਾਉਣ ਵਾਸਤੇ ਜਾਨ ਦੀ ਬਾਜ਼ੀ ਲਾਉਣ ਤੋਂ ਗੁਰੇਜ਼ ਨਹੀਂ ਕਰਾਂਗੇ-ਜੀ. ਕੇ

ਨਵੀਂ ਦਿੱਲੀ, 4 ਅਪ੍ਰੈਲ ( ਅੰਮ੍ਰਿਤ ਲਾਲ ਮੰਨਣ)- : ਬੀਤੇ ਦਿਨੀ ਤਿਲਕ ਵਿਹਾਰ ਕਲੌਨੀ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਲੌਨੀ ਨਿਵਾਸੀਆਂ ਦੇ ਸਮਾਜਿਕ ਕਲਿਯਾਣ ਦੇ ਸਰੋਕਾਰ ਨੂੰ ਮੁੱਖ ਰੱਖਦੇ ਹੋਏ ਇਕ ਪਲਾਟ ਵਿਚ ਸਰਕਾਰੀ ਪ੍ਰਕ੍ਰਿਆ ਦੀ ਮੰਜੂਰੀ ਦੀ ਆਸ ਤੇ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਨੂੰ ਅੱਧੀ ਰਾਤ ਵੇਲੇ ਦਿੱਲੀ ਪੁਲਿਸ ਵਲੋਂ ਰੋਕਣ ਤੇ ਗੁੱਸੇ …

Read More »