Thursday, November 21, 2024

ਰਾਸ਼ਟਰੀ / ਅੰਤਰਰਾਸ਼ਟਰੀ

ਗੁ: ਬੰਗਲਾ ਸਾਹਿਬ ਸਥਿਤ ਸਰੋਵਰ ਦੇ ਪਹਿਲੇ ਪੜਾਅ ਦੀ ਕਾਰ ਸੇਵਾ 6 ਅਪ੍ਰੈਲ ਨੂੰ

ਨਵੀਂ ਦਿੱਲੀ,  2 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾਪ੍ਰਬੰਧਕ ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਨੇ ਇਥੇ ਦਸਿਆ ਕਿ ਸ੍ਰੀ ਗੁਰੂਹਰਿਕ੍ਰਿਸ਼ਨ ਸਾਹਿਬ ਦੀ ਚਰਨ ਛਹੁ ਪ੍ਰਾਪਤ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੇਪਹਿਲੇ ਪੜਾਅ ਦੀ ਕਾਰ ਸੇਵਾ, ਸੇਵਾ ਪੰਥੀ ਬਾਬਾ ਬਚਨ ਸਿੰਘ ਦੀ ਦੇਖ ਰੇਖ ਵਿੱਚ ਦੇਸ ਅਤੇਵਿਦੇਸ਼ ਦੀਆਂ ਸੰਗਤਾਂ ਵਲੋਂ ਮਿਲੇ ਅਥਾਹ ਸਹਿਯੋਗ ਸਦਕਾ ਲਗਭਗ …

Read More »

ਪਾਕਿਸਤਾਨ ਜਾਨ ਵਾਲੇ ਯਾਤਰੁ ਨੇ ਪੋਲੀਓ ਡਰੋਪ ਤੇ ਸਰਟੀਫੀਕੇਟ ਨਾਲ ਲੈ ਕੇ ਜਾਣ – ਦਿੱਲੀ ਕਮੇਟੀ

ਨਵੀਂ ਦਿੱਲੀ, 1 ਅਪ੍ਰੈਲ ( ਅੰਮ੍ਰਿਤ ਲਾਲ ਮੰਨਣ)- ਵੈਸਾਖੀ ਮੌਕੇ ਤੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾਂ ਤੇ ਜਾ ਰਹੇ ਯਾਤਰੂਆਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੇਂਦਰ ਸਰਕਾਰ ਦੇ ਨਿਯਮਾ ਦੇ ਤਹਿਤ ਸਰਕਾਰੀ ਹਸਪਤਾਲ ਤੋਂ ਪੋਲੀਓ ਡਰੋਪ ਤੇ ਉਸ ਦੇ ਸਰਟੀਫਿਕੇਟ ਨੂੰ ਨਾਲ ਲੈ ਕੇ ਜਾਣ ਦੀ ਅਪੀਲ ਕੀਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯਾਤਰਾ ਸਬ ਕਮੇਟੀ ਦੇ …

Read More »

ਸਿੱਖਾਂ ਦੀਆਂ ਕੁਰਬਾਨੀਆਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ- ਮਹੇਸ਼ ਭੱਟ

ਵਿਦੇਸ਼ਾਂ ਵਿਚ ਸਿਖਾਂ ਦੀ ਪਹਿਚਾਣ ਸਬੰਧੀ ਬਨਾਉਣਗੇ ਫਿਲਮ ਨਵੀਂ ਦਿੱਲੀ, 29 ਮਾਰਚ ( ਅੰਮ੍ਰਿਤ ਲਾਲਾ ਮੰਨਣ)-  ਉੱਘੇ ਹਿੰਦੀ ਫਿਲਮਕਾਰ ਮਹੇਸ਼ ਭੱਟ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਪਣਾ ਅਕੀਦਾ ਭੇਟ ਕਰਨ ਤੋਂ ਬਾਅਦ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਉਤੇ ਤਾਲਿਬਾਨੀ ਸਮਝ ਕੇ ਹੋ ਰਹੇ ਹਮਲਿਆਂ ਤੇ ਇਕ ਡਾਕਉਮੈਂਟ੍ਰੀ ਬਨਾਉਣ ਦਾ ਐਲਾਨ ਇਕ ਵਿਸ਼ੇਸ਼ ਸਮਾਗਮ ਦੌਰਾਨ ਕਰਦੇ ਹੋਏ ਆਪਣੇ ਆਪ ਨੂੰ …

Read More »

ਦਿੱਲੀ ਕਮੇਟੀ ਵਫਦ ਨੇ ਪਾਕਿਸਤਾਨੀ ਸਫੀਰ ਨਾਲ ਕੀਤੀ ਮੁਲਾਕਾਤ

ਪਾਕਿਸਤਾਨ ਦੇ ਗੁਰਧਾਮਾਂ ਵਿੱਚ ਨਾਨਕਸ਼ਾਹੀ ਕੈਲੰਡਰ ਸਣੇ ਵੀਜ਼ਾ ਨੀਤੀ ਵਿੱਚ ਸੋਧ ਕਰਨ ਲਈ ਮੰਗਿਆ ਸਹਿਯੋਗ ਨਵੀਂ ਦਿੱਲੀ, 28 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਅੱਜ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਦਿੱਲੀ ਵਿੱਖੇ ਪਾਕਿਸਤਾਨ ਦੂਤਘਰ ਦੇ ਸਫੀਰ ਜਨਾਬ ਅਬਦੁਲ ਬਿਸ਼ਟ ਨਾਲ ਦੁਪਹਿਰ ਦੇ ਭੋਜਨ ਵੇਲੇ ਸਿੱਖ ਮਸਲਿਆਂ ਨੂੰ ਲੈ ਕੇ ਦੋਸਤਾਨਾ ਮਾਹੌਲ …

Read More »

ਬੀਬੀ ਸਿਰਸਾ ਨੇ ਸਮਾਜ ਵਿਚ ਸਿੱਖਿਆ ਦੀ ਲੋੜ ਤੋਂ ਜਾਣੂੰ ਕਰਵਾਇਆ

ਨਵੀਂ ਦਿੱਲੀ, 25 ਮਾਰਚ (ਅੰਮ੍ਰਿਤ ਲਾਲ ਮੰਨਣ)-  ਗੁਰੂ ਗੋਬਿੰਦ ਸਿੰਘ ਕਾਲਜ ਪ੍ਰੀਤਮਪੂਰਾ ਜੋ ਕਿ ਕੰਮਕਾਜੀ ਬੀਬੀਆਂ ਨੂੰ ਉੱਚ ਪੱਧਰੀ ਸਿੱਖਿਆ ਮੁਹਇਆ ਕਰਾਉਣ ਲਈ ਨੋਨ ਕਾਲਜੀਏਟ ਵੁਮੈਨ ਸਿੱਖਿਆ ਬੋਰਡ ਦਿੱਲੀ ਦੇ ਸਹਿਯੋਗ ਨਾਲ ਨੋਨ ਕਾਲਜੀਏਟ ਕੇਂਦਰ ਚਲਾ ਰਿਹਾ ਹੈ, ‘ਚ ਸਲਾਨਾ ਪ੍ਰੋਗਰਾਮ ਦੌਰਾਨ ਅਕਾਲੀ ਦਲ ਦੀ ਪੰਜਾਬੀ ਬਾਗ ਤੋਂ ਨਿਗਮ ਪਾਰਸ਼ਦ ਬੀਬੀ ਸਤਵਿੰਦਰ ਕੌਰ ਸਿਰਸਾ ਨੇ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰਦੇ …

Read More »

ਦਿੱਲੀ ਕਮੇਟੀ ਦੇ ਵਫਦ ਦੀ ਰਾਸ਼ਟਰਪਤੀ ਨਾਲ ਮੁਲਾਕਾਤ

1984 ‘ਤੇ ਐਸ.ਆਈ.ਟੀ., ਸਿੱਖ ਯੁਨਿਵਰਸਿਟੀ ਅਤੇ ਯਾਦਗਾਰ ਬਨਾਉਣ ਦੀ ਕੀਤੀ ਮੰਗ ਨਵੀਂ ਦਿੱਲੀ, 25 ਮਾਰਚ (ਅੰਮ੍ਰਿਤ ਲਾਲ ਮੰਨਣ)- ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ  ਉੱਚ ਪੱਧਰੀ ਵਫਦ ਨੇ 1984 ਸਿੱਖ ਕਤਲੇਆਮ ਦਾ ਇੰਨਸਾਫ, ਸਾਕਾ ਨੀਲਾ ਤਾਰਾ ਵਿਚ ਬਰਤਾਨਵੀ ਸਰਕਾਰ ਦੀ ਸ਼ਮੁਲੀਅਤ ਨੂੰ ਨਸਰ ਕਰਨਾ ਤੇ …

Read More »

ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਦਾ ਦੁਜਾ ਪੜਾਅ ਸ਼ੁਰੂ

ਨਵੀਂ ਦਿੱਲੀ, 24 ਮਾਰਚ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਜੋ ਕਿ ਕੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਸੀ ਤੇ ਬਾਬਾ ਬਚਨ ਸਿੰਘ ਕਾਰਸੇਵਾ ਵਾਲੇ ਅਤੇ ਉਨ੍ਹਾਂ ਦੇ ਸਹਿਯੋਗਿਆਂ ਵਲੋਂ ਅੱਧੇ ਸਰੋਵਰ ਵਿਚੋਂ ਜਲ ਕੱਢਕੇ ਉਸ ਵਿਚੋਂ ਜਮ੍ਹਾਂ ਮਿੱਟੀ ਨੂੰ ਕੱਢਣ ਵਾਸਤੇ 4 ਦਿੰਨ ਦਾ ਸਮਾਂ ਤੈਅ ਕੀਤਾ ਗਿਆ …

Read More »

ਸਿੰਘ ਐਂਡ ਕੌਰ ਪ੍ਰਤਿਯੋਗਿਤਾ ਦਾ ਹੋਇਆ ਸਮਾਪਨ

ਨਵੀਂ ਦਿੱਲੀ, 24 ਮਾਰਚ ( ਅੰਮ੍ਰਿਤ ਲਾਲ ਮੰਨਣ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਜਵਾਨਾਂ ਨੂੰ ਸਾਬਤ ਸੂਰਤ ਅਤੇ ਗੁਰਮਤਿ ਦਾ ਧਾਰਨੀ ਬਨਾਉਣ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਵਿਸ਼ੇਸ਼ ਸਹਿਯੋਗ ਨਾਲ ਸਿੰਘ ਐਂਡ ਕੌਰ 2014 ਪ੍ਰਤਿਯੋਗਿਤਾ ਦਾ ਆਯੋਜਨ ਕੀਤਾ ਗਿਆ।ਇਸ ਪ੍ਰਤਿਯੋਗਿਤਾ ਵਿਚ ਆਪਣੇ ਬੌਧਿਕ ਕੋਸ਼ਲ ਅਤੇ ਗੁਰਮਤਿ ਦੇ ਗਿਆਨ ਦੇ ਆਧਾਰ ਤੇ ਫਾਈਨਲ ਰਾਊਂਡ ਵਿਚ ਪੁੱਜੇ …

Read More »

ਟਾਈਟਲਰ ਕੇਸ ਦੀ ਜਾਂਚ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਵਿੱਚ ਸੀ.ਬੀ.ਆਈ ਨਕਾਮ

ਅਦਾਲਤ ਨੇ ਦਿੱਤਾ 3 ਅ੍ਰਪੈਲ ਨੂੰ ਜਾਂਚ ਰਿਪੋਰਟ ਪੇਸ਼ ਕਰਨ ਦਾ ਹੁਕਮ ਅੰਮ੍ਰਿਤਸਰ, 24 ਮਾਰਚ (ਨਰਿੰਦਰ ਪਾਲ ਸਿੰਘ)- ਕੜਕੜਡੂੰਮਾ ਦੀ ਸੀ.ਬੀ.ਆਈ ਅਦਾਲਤ ਵਲੋਂ ਸੀ.ਬੀ.ਆਈ ਨੂੰ ਜਗਦੀਸ਼ ਟਾਈਟਲਰ ਕੇਸ ਵਿੱਚ ਹੁਣ ਤੱਕ ਦੀ ਕੀਤੀ ਜਾਂਚ ਦੀ ਜਾਂਚ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼ਾਂ ਦੇ ਮਾਮਲੇ ਸੀ.ਬੀ.ਆਈ ਅੱਜ ਅਦਾਲਤ ਵਿੱਚ ਜਾਂਚ ਰਿਪੋਰਟ ਪੇਸ਼ ਕਰਨ ਵਿੱਚ ਨਕਾਮ ਰਹੀ।ਜਾਂਚ ਬਿਊਰੋ ਵਲੋਂ ਪੁੱਜੇ ਅਧਿਕਾਰੀ ਨੇ …

Read More »

33 ਸਾਲ ਬਾਅਦ ਹੋਈ ਗੁ: ਬੰਗਲਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ

ਨਵੀਂ ਦਿੱਲੀ, 23 ਮਾਰਚ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੰਗਲਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ 33 ਸਾਲ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਦਾ ਸ਼ੁਭ ਅਰੰਭ ਪੰਜ ਪਿਆਰਿਆਂ ਅਤੇ ਪੰਥ ਰਤਨ ਸਵ: ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲਿਆਂ ਦੇ ਸੇਵਕ ਬਾਬਾ …

Read More »