ਬੀ.ਕੇ.ਯੂ (ਲੱਖੋਵਾਲ) ਵਲੋਂ ਬਾਲਿਓਂ ਅਤੇ ਹਰਿਓਂ ਕਲਾਂ ਵਿਖੇ ਇਕਾਈ ਪ੍ਰਧਾਨ ਨਿਯੁੱਕਤ ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਦੇ ਸੂਬਾ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਮੰਜਾਲੀ ਕਲਾਂ ਅਤੇ ਕਿਸਾਨ ਆਗੂ ਹਰਪ੍ਰੀਤ ਸਿੰਘ ਸੰਧਰ ਬਾਲਿਓਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀਆਂ ਨੀਤੀਆਂ ਅਤੇ ਸੰਘਰਸ਼ੀ ਸਰਗਰਮੀਆਂ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧ ਵਿੱਚ 13 ਅਗਸਤ ਨੂੰ ਸਵੇਰੇ 10 …
Read More »ਜਥੇਦਾਰ ਅਕਾਲ ਤਖਤ ਹਰਪ੍ਰੀਤ ਸਿੰਘ ਵਲੋਂ ਸੰਤਾਲੀ ਵੇਲੇ ਅਣਿਆਈ ਮੌਤ ਮਰੇ ਪੰਜਾਬੀਆਂ ਨੂੰ ਯਾਦ ਦੇ ਐਲਾਨ ਦੀ ਸਾਹਿਤਕਾਰਾਂ ਵਲੋਂ ਸ਼ਲਾਘਾ
ਅੰਮ੍ਰਿਤਸਰ 9 ਅਗਸਤ (ਦੀਪ ਦਵਿੰਦਰ ਸਿੰਘ) – ਪਝੰਤਰ ਵਰ੍ਹੇ ਪਹਿਲਾਂ ਸੰਤਾਲੀ ਦੇ ਉਜਾੜੇ ਵੇਲੇ ਅਣਿਆਈ ਮੌਤ ਮਰੇ 10 ਲਖ ਪੰਜਾਬੀਆਂ ਨੂੰ ਯਾਦ ਕਰਨ ਹਿੱਤ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਏ ਫੈਸਲੇ ਦੀ ਪੰਜਾਬੀ ਸਾਹਿਤਕਾਰਾਂ ਵਲੋਂ ਸ਼ਲਾਘਾ ਕੀਤੀ ਗਈ ਹੈ। ਅੱਜ ਇਥੋਂ ਜਾਰੀ ਬਿਆਨ ਵਿਚ ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, …
Read More »ਡਾ. ਐਸ.ਪੀ ਸਿੰਘ ਓਬਰਾਏ ਦੀ ਬਦੌਲਤ ਅੰਮ੍ਰਿਤਸਰ ਦੀਆਂ 10 ਵਿਦਿਆਰਥਣਾਂ ਨੇ ਇਸਰੋ `ਸੈਟੇਲਾਇਟ ਮਿਸ਼ਨ` ਵੇਖਣ ਲਈ ਭਰੀ ਉਡਾਣ
ਸਫ਼ਰ ਲਈ ਖ਼ਰਚੇ ਦੀ ਲੋੜ ਪੂਰੀ ਕਰਨ `ਤੇ ਸਕੂਲ ਪ੍ਰਿੰਸੀਪਲ ਨੇ ਡਾ: ਓਬਰਾਏ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਆਪਣੀ ਨੇਕ ਕਮਾਈ ਦਾ 98 ਫ਼ੀਸਦੀ ਹਿੱਸਾ ਲੋੜਵੰਦਾਂ ਦੀ ਭਲਾਈ `ਤੇ ਖ਼ਰਚਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੀ ਫਰਾਖ਼ਦਿਲੀ ਦੀ ਬਦੌਲਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ …
Read More »ਤੇਰਾ ਹੀ ਤੇਰਾ ਪ੍ਰੋਜੈਕਟ ਵਲੋਂ ਪ੍ਰਦੂਸ਼ਣ ਰੋਕਣ ਲਈ ਰੁੱਖ ਲਗਾਉਣ ਦੀ ਸ਼ੁਰੂਆਤ
ਅੰਮ੍ਰਿਤਸਰ/ਚੰਡੀਗੜ੍ਹ, 5 ਅਗਸਤ (ਸੁਖਬੀਰ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ (ਰਜਿ.) ਚੰਡੀਗੜ੍ਹ ਦੇ ਤੇਰਾ ਹੀ ਤੇਰਾ ਪ੍ਰੋਜੈਕਟ ਵਲੋਂ ਚੰਡੀਗੜ੍ਹ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਡੀ.ਪੀ ਸਿੰਘ ਨੇ ਦੱਸਿਆ ਕਿ ਇਸ ਨੇਕ ਕਾਰਜ਼ ਲਈ ਹਰ ਇੱਕ ਇਨਸਾਨ ਨੂੰ ਅੱਗੇ ਆਉਣਾ ਚਾਹੀਦਾ ਹੈ।ਰੁੱਖ ਲਗਾਉਣ ਸਮੇਂ ਚੇਅਰਮੈਨ ਸੱਭਰਵਾਲ ਜਨਰਲ ਸਕੱਤਰ, ਪ੍ਰਧਾਨ ਅਤੇ ਸਕੱਤਰ ਗੁਰਦੁਆਰਾ ਸੈਕਟਰ 34 …
Read More »ਕੇਂਦਰ ਸਰਕਾਰ ਵਲੋਂ ਸਰਾਵਾਂ ‘ਤੇ ਜੀ.ਐਸ.ਟੀ ਲਗਾਉਣ ਦੀ ਕੀਤੀ ਸਖ਼ਤ ਨਿਖੇਧੀ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਲਕਾ ਇੰਚਾਰਜ਼ ਸੁਨਾਮ ਭਾਈ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਅਤੇ ਜਿਲ੍ਹਾ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਸਾਂਝੇ ਪ੍ਰੈਸ ਬਿਆਨ ‘ਚ ਕਿਹਾ ਕਿ ਜਿਥੇ ਕੇਂਦਰ ਨੇ ਆਟਾ, ਦਾਲ, ਚੌਲਾਂ ਤੇ ਜੀ.ਐਸ.ਟੀ ਲਗਾ ਕੇ ਆਮ ਆਦਮੀ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ, …
Read More »ਭੋਪਾਲ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ …
Read More »ਸਰਾਵਾਂ ‘ਤੇ ਲੱਗਾ ਜੀ.ਐਸ.ਟੀ ਵਾਪਸ ਲੈਣ ਦੀ ਜਾਗੋ ਪਾਰਟੀ ਨੇ ਕੀਤੀ ਮੰਗ
ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਕਮੇਟੀ ਦਾ ਹੋਵੇ ਪੁਨਰਗਠਨ- ਜੀ.ਕੇ ਨਵੀਂ ਦਿੱਲੀ, 2 ਅਗਸਤ ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਸਰਾਵਾਂ ‘ਤੇ 12 ਫੀਸਦੀ ਜੀ.ਐਸ.ਟੀ ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ।ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਸਰਾਵਾਂ ‘ਤੇ ਜੀ.ਐਸ.ਟੀ ਲਗਾਉਣਾ ਮੁਗਲਾਂ ਦੇ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰੂ ਨਗਰੀ ‘ਚ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ
ਡਾ. ਓਬਰਾਏ ਦੇ ਬੇਮਿਸਾਲ ਸੇਵਾ ਕਾਰਜ਼ਾਂ ਨੇ ਹਮੇਸ਼ਾਂ ਵਧਾਇਆ ਪੰਜਾਬੀਅਤ ਦਾ ਮਾਣ – ਡਾ. ਨਿੱੱਜ਼ਰ ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ) – ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ੍ਹ ‘ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜ਼ਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ …
Read More »ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਬਰਸਾਤੀ ਪਾਣੀ ਸੰਭਾਲਣ ਦੇ ਪ੍ਰੋਜੈਕਟ ਦੇ ਨਾਂ ’ਤੇ ਕੀਤਾ ਇਤਰਾਜ਼
ਟੋਭਿਆਂ ਦਾ ਨਾਂ ਅੰਮ੍ਰਿਤ ਸਰੋਵਰ ਰੱਖਣਾ ਸਿੱਖ ਇਤਿਹਾਸ ਤੇ ਰਵਾਇਤਾਂ ਦੀ ਤੌਹੀਨ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਿੰਡਾਂ ‘ਚ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਅੰਮ੍ਰਿਤ ਸਰੋਵਰ ਪ੍ਰੋਜੈਕਟ ਦੇ ਨਾਮ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਸਰਕਾਰ ਵੱਲੋਂ ਦੇਸ਼ ਭਰ ਅੰਦਰ ਪਾਣੀ ਦੀ ਸੰਭਾਲ ਲਈ ਟੋਭੇ ਤਿਆਰ ਕੀਤੇ ਜਾ ਰਹੇ …
Read More »