ਨਵੀਂ ਦਿੱਲੀ, 23 ਮਾਰਚ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੰਗਲਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ 33 ਸਾਲ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਦਾ ਸ਼ੁਭ ਅਰੰਭ ਪੰਜ ਪਿਆਰਿਆਂ ਅਤੇ ਪੰਥ ਰਤਨ ਸਵ: ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲਿਆਂ ਦੇ ਸੇਵਕ ਬਾਬਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਿੰਘ ਐਂਡ ਕੌਰ ਮੁਕਾਬਲੇ ਦੇ ਫਾਈਨਲ ਵਿੱਚ ਪੁੱਜੇ ਪ੍ਰਤੀਯੋਗੀ
ਨਹੀਂ ਰਹੇ ਉੱਘੇ ਲੇਖਕ, ਸਿੱਖ ਚਿੰਤਕ ਤੇ ਕਾਲਮ ਨਵੀਸ 99 ਸਾਲਾ ਸ੍ਰ. ਖੁਸ਼ਵੰਤ ਸਿੰਘ
ਅੰਮ੍ਰਿਤਸਰ, 20 ਮਾਰਚ ( ਪੰਜਾਬ ਪੋਸਟ ਬਿਊਰੋ)- ਉੱਘੇ ਲੇਖਕ, ਸਿੱਖ ਚਿੰਤਕ ਤੇ ਵੱਖ-ਵੱਖ ਭਾਸ਼ਾਵਾਂ ਦੀਆਂ ਅਖਬਾਰਾਂ ਦੇ ਕਾਲਮ ਨਵੀਸ ੯੯ ਸਾਲਾ ਸ੍ਰ. ਖੁਸ਼ਵੰਤ ਸਿੰਘ ਅੱਜ ਬਾਅਦ ਦੁਪਹਿਰ ਅਕਾਲ ਚਲਾਣਾ ਕਰ ਗਏ । ਜਿੰਨਾਂ ਦੇ ਚਲੇ ਜਾਣ ਨਾਲ ਨਾ ਸਿਰਫ ਪ੍ਰੀਵਾਰ ਬਲਕਿ ਸਾਹਿਤ ਜਗਤ ਨੂੰ ਜੋ ਵੱਡਾ ਘਾਟਾ ਪਿਆ ਹੈ, ਉਹ ਕਦੇ ਵੀ ਪੂਰਾ ਨਹੀ ਕੀਤਾ ਜਾ ਸਕਦਾ। ਅਦਾਰਾ ਪੰਜਾਬ ਪੋਸਟ …
Read More »ਸਿੱਖ ਬੱਚਿਆਂ ਲਈ ਦਿੱਲੀ ਕਮੇਟੀ ਨੇ ਕਾਨਪੁਰ ‘ਚ ਲਗਾਇਆ ਜਾਣਕਾਰੀ ਕੈਂਪ
ਨਵੀਂ ਦਿੱਲੀ, 19 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਕਮੇਟੀ ਵਲੋਂ ਉੱਚ ਸਿੱਖਿਆ ਅਦਾਰਿਆਂ ਵਿਚ ਤਕਨੀਕੀ ਕੋਰਸਾਂ ਦੇ ਮਾਧਿਅਮ ਨਾਲ ਬੱਚਿਆਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਕਰਨ ਵਾਸਤੇ ਉਲੀਕੇ ਜਾ ਰਹੇ ਕੋਰਸਾਂ ਅਤੇ ਸਰਕਾਰੀ ਫੀਸ ਮਾਫੀ ਦੀ ਯੋਜਨਾ ਦਾ ਫਾਇਦਾ ਸਿੱਖ ਬੱਚਿਆਂ ਨੂੰ ਸਿੱਧੇ ਦੇਣ ਵਾਸਤੇ ਮਾਇਨੋਰਟੀ ਅਵੇਅਰਨੈਸ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਨਪੁਰ ਦੇ ਸਿੱਖ …
Read More »ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਚਾਰ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ
ਦੋ ਰੋਜਾ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਸੰਪਨ ਸ੍ਰੀ ਅਨੰਦਪੁਰ ਸਾਹਿਬ– 16 ਮਾਰਚ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹੋਲੇ ਮਹੱਲੇ ਮੌਕੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ। ਗੱਤਕਾ ਮੁਕਾਬਲਿਆਂ ਦੇ ਫਾਈਨਲ ਮੁਕਾਬਲਿਆਂ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵੱਲੋਂ ਸਿੱਖੀ ਸਰੂਪ ਵਿੱਚ ਗੱਤਕੇ ਦੀ ਮਾਰਸ਼ਲ ਗੇਮ …
Read More »ਨਵੇ ਸਾਲ 546 ਦੀ ਆਮਦ ਮੌਕੇ ਨਾਨਕਸ਼ਾਹੀ ਕੇਲੈਂਡਰ ਕੀਤਾ ਜਾਰੀ
ਨਵੀਂ ਦਿੱਲੀ, 14 ਮਾਰਚ (ਅੰਮ੍ਰਿਤ ਲਾਲ ਮੰਨਣ)- ਨਾਨਕਸ਼ਾਹੀ ਨਵੇ ਸਾਲ 546 ਦੀ ਆਮਦ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰਬਾਨੀ ਅਤੇ ਕਥਾਵਾਚਕ ਭਾਈ ਸਾਹਿਬ ਸਿੰਘ ਮਾਰਕੰਡਾ ਨੇ ਸਿੱਖ ਕੇਲੈਂਡਰ ਦੀ ਜ਼ਰੂਰਤ ਅਤੇ ਉਸਦੇ ਕਾਰਜਾਂ ਬਾਰੇ ਸੰਗਤਾਂ …
Read More »ਮਨਜੀਤ ਸਿੰਘ ਜੀ.ਕੇ. ਬਣੇ ਸਾਇਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ
ਨਵੀਂ ਦਿੱਲੀ, 14 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਾਇਕਲਿੰਗ ਐਸੋਸਿਅੇਸ਼ਨ ਦੇ ਸਾਰੇ ਪ੍ਰਤਿਨਿਧੀਆਂ ਦੀ ਹੋਈ ਇਕ ਮੀਟਿੰਗ ਵਿਚ ਅੱਜ ਸਾਬਕਾ ਪ੍ਰਧਾਨ ਰਣਜੀਤ ਸਿੰਘ ਦੇ ਇਸਤਿਫਾ ਦੇਣ ਤੋਂ ਬਾਅਦ ਭਾਰਤੀ ਸਾਇਕਲਿੰਗ ਫੇਡਰੈਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ (ਕੇਬਿਨੇਟ ਮੰਤਰੀ ਪੰਜਾਬ) ਦੇ ਦਿੱਲੀ ਨਿਵਾਸ 12 ਪੰਡਿਤ ਪੰਤ ਮਾਰਗ ਤੇ ਹੋਈ। ਜਿਸ ਵਿਚ ਸਰਬਸੰਮਤੀ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ …
Read More »ਗਣਿਤ ਅੋਲੰਪਿਆਡ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 3 ਵਿਦਿਆਰਥੀਆਂ ਨੇ ਜਿੱਤੇ ਮੈਡਲ
ਨਵੀਂ ਦਿੱਲੀ, 12 ਮਾਰਚ (ਅੰਮ੍ਰਿਤ ਮੰਨਣ) – ਕੌਮੀ ਗਣਿਤ ਅੋਲੰਪਿਆਡ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿ ਗੋਬਿੰਦ ਏਨਕਲੇਵ ਦੀ ਜਮਾਤ 9ਵੀਂ ਦੇ 3 ਵਿਦਿਆਰਥੀਆਂ ਕੰਵਲਜੀਤ ਸਿੰਘ, ਰੌਨਕ ਸਿੰਘ ਅਤੇ ਸਲੋਨੀ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਮੈਡਲ ਜਿੱਤ ਕੇ ਸਕੂਲ ਪਹੁੰਚਣ ਤੇ ਸਕੂਲ ਦੇ ਵਾਈਸ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ, ਮੇਨੈਜਰ ਮਨਮੋਹਨ ਸਿੰਘ ਅਤੇ ਪ੍ਰਿੰਸੀਪਲ ਜਸਮੀਤ …
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਰਸਰੀ ਗ੍ਰੇਜੂਏਸ਼ਨ ਪ੍ਰੋਗਰਾਮ ਹੋਇਆ
ਨਵੀਂ ਦਿੱਲੀ, 12 ਮਾਰਚ (ਅੰਮ੍ਰਿਤ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿ ਗੋਬਿੰਦ ਐਨਕਲੇਵ ਦੇ ਛੋਟੇ ਬੱਚਿਆਂ ਨੂੰ ਕਾਬਲੀਅਤ ਤੇ ਪੰਖ ਲਗਾਉਣ ਅਤੇ ਸਿੱਖਿਆ ਨੂੰ ਸੋਖੇ ਤਰੀਕੇ ਨਾਲ ਹਰ ਇਕ ਨੂੰ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਨਰਸਰੀ ਗ੍ਰੇਜੂਅੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੂੰ ਸ਼ਬਦ ਗਾਇਨ, ਭੰਗੜਾ, ਗਿੱਧਾ ਆਦਿ ਸਭਿਆਚਾਰਕ ਪ੍ਰੋਗਰਾਮ ਵਿਚ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਕਰਕੇ ਲੋਕਾਂ ਦਾ …
Read More »ਖਾਲਸਾਈ ਸ਼ਾਨੋ ਸ਼ੋਕਤ ਨਾਲ ਨਿਕਲਿਆ ਦਿੱਲੀ ਫਤਹਿ ਮਾਰਚ
ਨਵੀਂ ਦਿੱਲੀ, 10 ਮਾਰਚ (ਅੰਮ੍ਰਿਤ ਲਾਲ ਮੰਨਣ) : ਬਾਬਾ ਬਘੇਲ ਸਿੰਘ, ਸ੍ਰ. ਜੱਸਾ ਸਿੰਘ ਰਾਮਗੜ੍ਹੀਆ, ਸ੍ਰ. ਜੱਸਾ ਸਿੰਘ ਆਹਲੂਵਾਲੀਆ ਅਤੇ ਹੋਰ ਜਰਨੈਲਾਂ ਵੱਲੋਂ ਕੀਤੀ ਗਈ ਦਿੱਲੀ ਫਤਹਿ ਨੂੰ ਸਮਰਪਿਤ ਜਰਨੈਲੀ ਫਤਹਿ ਮਾਰਚ ਜਮਨਾ ਬਾਜ਼ਾਰ ਤੋਂ ਲਾਲ ਕਿਲੇ ਤੱਕ ਅਤੇ ਲਾਲ ਕਿਲਾ ਮੈਦਾਨ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਕੌਮਾਂਤਰੀ ਪੱਧਰ ਦੇ ਸ਼ਾਹੀ ਸੱਭਿਆਚਾਰਕ ਜੋੜ ਮੇਲੇ ਵਿੱਚ ਆਈਆਂ ਸੰਗਤਾਂ ਵਿੱਚ ਬੀਰ ਰਸ …
Read More »