Friday, May 9, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੇ ਸਾਲ ਦੀਆਂ ਗਿਣਾਈਆਂ ਪ੍ਰਾਪਤੀਆਂ

ਨਵੀਂ ਦਿੱਲੀ, 27 ਫਰਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਪ੍ਰਬੰਧ ਦੀ ਸੇਵਾ ਦਾ ਇਕ ਸਾਲ ਪੂਰਾ ਹੋਣ ‘ਤੇ ਦਿੱਲੀ ਦੀ ਸੰਗਤ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਮਨੋਰਥ ਪੱਤਰ ਰਾਹੀਂ ਕੀਤੇ ਗਏ ਜ਼ਿਆਦਾਤਰ ਵਾਦਿਆਂ ਨੂੰ ਪੂਰਾ ਕਰਨ …

Read More »

ਮਾਤਾ ਨਾਨਕੀ ਚੈਰੀਟਬਲ ਟਰੱਸਟ ਦੇ ਮਿਸ਼ਨ ਬਾਰੇ ਦੱਸਣ ਲਈ ਪੈਦਲ ਯਾਤਰਾ ‘ਤੇ ਨਿਕਲੇ ਦੋ ਗੁਰਸਿੱਖ

ਅੰਮ੍ਰਿਤਸਰ, 25 ਫਰਵਰੀ (ਨਰਿੰਦਰ ਪਾਲ ਸਿੰਘ)- ਅੱਜ ਜਦ ਅਧੁਨਿਕਤਾ ਦੇ ਦੌਰ ਵਿਚ ਕਿਸੇ ਵੀ ਸਮਾਜਸੇਵੀ ਕਾਰਜ ਲਈ ਸੋਸ਼ਲ ਮੀਡੀਆ ਦਾ ਸਹਾਰਾ ਲੈ ਕੇ ਆਪਣੇ ਵਲੋਂ ਕੀਤੇ ਕਾਰਜਾਂ ਦੀ ਗੱਲ ਕਰਦਿਆਂ ਆਰਥਿਕ ਸਹਾਇਤਾ ਮੰਗਣ ਦਾ ਦੌਰ ਹੈ ਤਾਂ ਇਥੇ ਅਜਿਹੇ ਧਰਮੀ ਪੁਰਸ਼ ਵੀ ਹਨ, ਜੋ 276 ਕਿਲੋਮੀਟਰ ਦਾ ਪੈਦਲ ਸਫਰ ਕਰਕੇ ਮਨੁੱਖਤਾ ਦੀ ਭਲਾਈ ਲਈ ਆਰੰਭੇ ਕਾਰਜ਼ ਦੀ ਗੱਲ ਕਰਨਗੇ।ਇੰਗਲੈਂਡ ਵਾਸੀ …

Read More »

ਰੇਡੀਐਂਟ ਲਾਈਫ ਕੇਅਰ ਪ੍ਰਾਈਵੇਟ ਲਿਮਿਟਡ ਨੂੰ ਗੈਰ ਕਾਨੂੰਨੀ ਕਰਾਰ ਦਿਤਾ ਜਾਵੇ

ਨਵੀਂ ਦਿੱਲੀ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਮਾਣਯੋਗ ਜੱਜ ਸ਼੍ਰੀ ਦਵਿੰਦਰ ਕੁਮਾਰ ਦੀ ਅਦਾਲਤ ਵਿਚ ਇਕ ਦਾਅਵਾ ਪੇਸ਼ ਕਰਕੇ ਮੰਗ ਕੀਤੀ ਗਈ ਹੈ ਕਿ ਸਰਨਾ ਵਲੋਂ ਜੋ ਗੁਰੂ ਹਰਕ੍ਰਿਸ਼ਨ ਮੈਡੀਕਲ ਟਰੱਸਟ ਨੂੰ 1 ਫਰਵਰੀ, 2014 ਨੂੰ ਕੋਰਟ ਵਲੋਂ ਗੈਰ ਕਾਨੂੰਨੀ ਕਰਾਰ ਦਿਤਾ ਗਿਆ ਸੀ, ਇਸ ਲਈ ਰੇਡੀਐਂਟ ਲਾਈਫ ਕੇਅਰ ਪ੍ਰਾਈਵੇਟ ਲਿਮਿਟਡ ਦੇ ਨਾਲ …

Read More »

1984 ਦੇ ਕੇਸਾਂ ‘ਚ ਕੌਮ ਨੂੰ ਨਮੋਸ਼ੀ ਦੇ ਹੋਏ ਸਾਹਮਣੇ ਦੇ ਕਾਰਣਾ ਦੀ ਘੋਖ ਲਈ ਤਿੰਨ ਮੈਂਬਰੀ ਪੜਤਾਲੀਆ ਕਮੇਟੀ ਗਠਿਤ

ਨਵੀਂ ਦਿੱਲੀ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਐਚ.ਐਸ. ਫੁਲਕਾ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਵਾਲ ਪੁੱਛਿਆ ਹੈ ਕਿ ਕਿਸ ਨੈਤਿਕਤਾ ਦੇ ਆਧਾਰ ਤੇ ਓਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਤੌਰ ਤੇ ਚੋਣ …

Read More »

ਪੰਥ ਰਤਨ ਮਹਾਪੁਰਸ਼ਾਂ ਦੀ ਯਾਦ ਵਿਚ ਕਰਵਾਇਆ ਗੁਰਮਤਿ ਸਮਾਗਮ

ਨਵੀਂ ਦਿੱਲੀ, 19 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਥ ਰਤਨ ਗਿਆਨੀ ਸੰਤ ਸਿੰਘ ਮਸਕੀਨ ਅਤੇ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਜੀ ਦੀ ਯਾਦ ਵਿਚ ਭਾਈ ਕਰਨੈਲ ਸਿੰਘ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾ ਦੇ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮਸਕੀਨ ਸਾਹਿਬ ਦੇ ਪਰਿਵਾਰਕ ਮੈਂਬਰਾ ਨੇ ਕੀਰਤਨ ਦੀ …

Read More »

ਦਿੱਲੀ ਕਮੇਟੀ ਵਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ, 14 ਫਰਵਰੀ 2014( ਪੰਜਾਬ ਪੋਸਟ ਬਿਊਰੋ)- ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਭਗਤ ਰਵਿਦਾਸ ਜੀ ਦੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦਾ ਗਾਇਨ ਪ੍ਰਸਿੱਧ ਰਾਗੀ ਜੱਥੇ ਭਾਈ ਅਮਰਜੀਤ ਸਿੰਘ ਪਟਿਆਲਾ, ਦਿੱਲੀ ਕਮੇਟੀ ਦੇ ਹਜੂਰੀ ਰਾਗੀ ਜੱਥੇ ਭਾਈ ਮਨਪ੍ਰੀਤ ਸਿੰਘ, …

Read More »

ਪੀੜ੍ਹਤ ਪਰਿਵਾਰਾਂ ਦੇ ਨਾਲ ਅਕਾਲੀਆਂ ਨੇ ਕੱਢਿਆ ਵਾਕ ਫਾਰ ਜਸਟਿਸ ਮਾਰਚ

ਨਵੀਂ ਦਿੱਲੀ, 14 ਫਰਵਰੀ 2014 ( ਪੰਜਾਬ ਪੋਸਟ ਬਿਊਰੋ)- ੧੯੮੪ ਸਿੱਖ ਕਤਲੇਆਮ ਵਿਚ ਅਪਣੇ ਪਰਿਵਾਰਾਂ ਨੂੰ ਖੋਹ ਚੁਕੀਆਂ ਵਿਧਵਾਵਾਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਹਿਯੋਗ ਨਾਲ 1984ਦੇ ਕਾਤਿਲਾਂ ਦੇ ਨਾਂ ਜਨਤਕ ਕਰਣ ਵਾਸਤੇ ਚਲਾਈ ਜਾ ਰਹੀ ਮੁਹਿੰਮ ਵਾਕ ਫਾਰ ਜਸਟਿਸ ਦੇ ਤਹਿਤ ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਵਿਧਵਾ ਕਾਲੋਨੀ ਤਿਲਕ ਵਿਹਾਰ ਤੋਂ ਪ੍ਰਧਾਨ …

Read More »

ਦਿੱਲੀ ਦੇ ਮੁੱਖ ਮੰਤਰੀ ਕੇਜ਼ਰੀਵਾਲ ਵਲੋਂ ਅਸਤੀਫਾ- ਪੀ.ਟੀ. ਆਈ

ਪੀ.ਟੀ. ਆਈ ਦੇ ਹਵਾਲੇ ਨਾਲ ਖਬਰ ਮਿਲੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜ਼ਰੀਵਾਲ ਵਲੋਂ ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ।  

Read More »

ਸੱਜਣ ਕੁਮਾਰ ਖਿਲਾਫ ਪ੍ਰਮੁੱਖ ਗਵਾਹ ਬੀਬੀ ਜਗਦੀਸ਼ ਕੌਰ ਵਲੋਂ ਐਸ. ਆਈ. ਟੀ ਦਾ ਗਠਨ ਕਰਨ ‘ਤੇ ਕੇਜ਼ਰੀਵਾਲ ਦਾ ਧੰਨਵਾਦ

ਅੰਮ੍ਰਿਤਸਰ, 11 ਫਰਵਰੀ (ਨਰਿੰਦਰ ਪਾਲ ਸਿੰਘ)– ਦਿੱਲੀ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਵਲੋਂ ਦਿੱਲੀ ਸਿੱਖ ਕਤਲੇਆਮ ਦੇ ਸਮੁਚੇ ਮਾਮਲੇ ਦੀ ਜਾਂਚ ਕਰਾਉਣ ਲਈ ਇਕ ਸਪੈਸ਼ਲ ਜਾਂਚ ਕਮਿਸ਼ਨ ਸਥਾਪਿਤ ਕੀਤੇ ਜਾਣ ਦੇ ਮਾਮਲੇ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਪ੍ਰਮੁੱਖ ਗਵਾਹ ਤੇ ਮੁਦੱਈ ਬੀਬੀ ਜਗਦੀਸ਼ ਕੌਰ ਨੇ ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਬਾਰ-ਬਾਰ ਧੰਨਵਾਦ ਕਰਦਿਆਂ ਕਿਹਾ …

Read More »

ਹਜਾਰਾਂ ਸਿੱਖਾਂ ਨੇ ਵਾਕ ਫਾਰ ਜਸਟਿਸ ਵਿੱਚ ਲਿਆ ਹਿੱਸਾ -ਪ੍ਰਧਾਨ ਮੰਤਰੀ ਨੂੰ ਸਿੱਖ ਹੋਣ ਦੇ ਨਾਤੇ ਦਿੱਲੀ ਕਮੇਟੀ ਨੇ ਮੰਗਿਆ ਸਪੱਸ਼ਟੀਕਰਨ

ਨਵੀਂ ਦਿੱਲੀ,  10 ਫਰਵਰੀ (ਪੰਜਾਬ ਪੋਸਟ ਬਿਊਰੋ) ਹਜਾਰਾਂ ਸਿੱਖਾਂ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਵਾਕ ਫਾਰ ਜਸਟਿਸ ਮਾਰਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਪ੍ਰਧਾਨ ਮੰਤਰੀ ਨਿਵਾਸ 7 ਰੇਸਕੋਰਸ ਤੱਕ ਕੱਢਦਿਆਂ ਹੋਇਆਂ 1984 ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਇਨਸਾਫ ਦੀ ਆਵਾਜ ਬੁਲੰਦ ਕੀਤੀ। ਕਾਂਗਰਸ ਪਾਰਟੀ ਨੇ ਜੂਨ 1984 …

Read More »