Friday, November 29, 2024

ਰਾਸ਼ਟਰੀ / ਅੰਤਰਰਾਸ਼ਟਰੀ

ਮਨਜੀਤ ਸਿੰਘ ਜੀ. ਕੇ ਨੂੰ ਪੱਛਮੀ ਦਿੱਲੀ ਤੋਂ ਅਕਾਲੀ ਦਲ ਭਾਜਪਾ ਵੱਲੋਂ ਚੋਣ ਲੜਾਈ ਜਾਵੇ

ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) –  ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੰਗਠਨ ਸਕੱਤਰ ਅਤੇ ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ …

Read More »

ਹਜ਼ਾਰਾਂ ਬੱਚਿਆਂ ਨੇ ਕੈਂਸਰ ਅਵੇਅਰਨੈਸ ਮਾਰਚ ਵਿਚ ਕੀਤੀ ਸ਼ਮੂਲੀਅਤ

ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ)- ਸਮਾਜਿਕ ਸਰੋਕਾਰ ਨੂੰ ਮੁੱਖ ਰਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰੋਕੋ ਕੈਂਸਰ ਅਵੈਅਰਨੇਸ ਮਾਰਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ, ਰਿਗਲ ਬਿਲਡਿੰਗ ਕਨਾਟ ਪਲੇਸ, ਬਾਬਾ ਖੜਗ ਸਿੰਘ ਮਾਰਗ ਤੋਂ ਹੁੰਦਾ ਹੋਇਆ ਗੁਰਦੁਆਰਾ ਰਕਾਬ ਗੰਜ ਸਾਹਿਬ ਤਕ ਦਿੱਲੀ ਦੇ ਲਗਭਗ 5,000 ਸਕੂਲੀ ਬੱਚਿਆਂ ਵਲੋਂ ਪੈਦਲ ਯਾਤਰਾ ਕਰਦੇ ਹੋਏ ਕੱਡਿਆ ਗਿਆ। ਇਸ ਮਾਰਚ …

Read More »

ਲਾਲ ਕਿਲੇ ਦੇ ਬਾਹਰ ਦਿੱਲੀ ਕਮੇਟੀ ਮਨਾਵੇਗੀ ਬਾਬਾ ਬਘੇਲ ਸਿੰਘ ਜੀ ਦਾ ਦਿੱਲੀ ਫਤਿਹ ਦਿਹਾੜਾ

ਨਵੀਂ ਦਿੱਲੀ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿਖੇ ਖਾਲਸਾ ਰਾਜ ਸਥਾਪਿਤ ਕਰਕੇ ਲਾਲ ਕਿਲੇ ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਮਹਾਨ ਜਰਨੈਲ ਬਾਬਾ ਬਘੇਲ ਸਿੰਘ ਜੀ ਦਾ ਦਿੱਲੀ ਫਤਿਹ ਦਿਹਾੜਾ 15 ਮਾਰਚ ਨੂੰ ਲਾਲ ਕਿਲੇ ਦੇ ਬਾਹਰ ਕੀਰਤਨ ਸਮਾਗਮ ਦੇ ਰੂਪ ਵਿਚ ਪਹਲੀ ਵਾਰ ਮਨਾਇਆ ਜਾਵੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਗੱਲ …

Read More »