Tuesday, April 8, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਵਰਲਡ ਹੈਡ ਐਂਡ ਨੈਕ ਕੈਂਸਰ ਡੇਅ ਮੌਕੇ ਦੋ ਰੋਜ਼ਾ ਕਾਨਫਰੰਸ ਦਾ ਆਯੋਜਨ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ – ਡਾ. ਜੀ. ਕੇ. ਰਾਥ ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ 26 ਤੇ 27 ਜੁਲਾਈ 2022 ਨੂੰ ਵਰਲਡ ਹੈਡ ਐਂਡ ਨੈਕ ਕੈਂਸਰ ਡੇਅ ਮੌਕੇ ਦੋ ਦਿਨਾਂ ਸੀ.ਐਮ.ਈ ਦਾ ਆਯੋਜਨ ਕੀਤਾ ਗਿਆਸਿਰ ਅਤੇ ਗਰਦਨ ਦੇ ਕੈਂਸਰ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਲਿਆਉਣ …

Read More »

ਜੇ.ਈ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਲਾਹੁਣ ਲਈ ਮਜ਼ਬੂਰ ਕਰਨ ਦਾ ਧਾਮੀ ਨੇ ਲਿਆ ਨੋਟਿਸ

ਕਿਹਾ, ਸਰਕਾਰ ਦੋਸ਼ੀ ਅਧਿਕਾਰੀਆਂ ਖਿਲਾਫ ਕਰੇ ਸਖ਼ਤ ਕਾਰਵਾਈ ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਪੰਜਾਬ ਦੀ ਧਰਤੀ ’ਤੇ ਹੁੰਦੀਆਂ ਸਰਕਾਰੀ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਲਈ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਸਰਕਾਰ ਦੀ ਸਿੱਖਾਂ ਪ੍ਰਤੀ ਬਦਨੀਤੀ ਨੂੰ ਦਰਸਾਉਣ ਵਾਲੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।         …

Read More »

ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਧੱਕੇ ਬਾਰੇ ਸ਼੍ਰੋਮਣੀ ਕਮੇਟੀ ਗੁਰਦੁਆਰਿਆਂ ’ਚ ਲਗਾਏਗੀ ਬੋਰਡ – ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਦਿੱਤਾ ਸੀ ਆਦੇਸ਼ ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) – ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਅੜੀਅਲ ਰਵੱਈਏ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ …

Read More »

ਅੰਬਾਲਾ ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸ਼੍ਰੋਮਣੀ ਕਮੇਟੀ ਵਲੋਂ ਐਸ.ਐਸ.ਪੀ ਨੂੰ ਮੰਗ ਪੱਤਰ

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਅੰਬਾਲਾ ਦੇ ਬਬਿਆਲ ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ‘ਚ ਇਕ ਵਫਦ ਨੇ ਅੰਬਾਲਾ ਦੇ ਐਸ.ਐਸ.ਪੀ ਨੂੰ ਮੰਗ ਪੱਤਰ ਦਿੱਤਾ।ਉਨ੍ਹਾਂ ਮੰਗ ਕੀਤੀ ਕਿ ਬੇਅਦਬੀ …

Read More »

ਸ਼੍ਰੀਮਤੀ ਦਰੋਪਦੀ ਮੁਰਮੂ ਦੇ ਰਾਸ਼ਟਰਪਤੀ ਚੁਣੇ ਜਾਣ ਦੀ ਖੁਸ਼ੀ ‘ਚ ਭਾਜਪਾ ਨੇ ਵੰਡੇ ਲੱਡੂ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) -ਸਥਾਨਕ ਜਿਲ੍ਹਾ ਕਚਿਹਰੀਆਂ ਵਿਖੇ ਸੁਰਜੀਤ ਸਿੰਘ ਰੰਧਾਵਾ ਸਟੇਟ ਕੋ-ਕਨਵੀਨਰ ਭਾਜਪਾ ਪੰਜਾਬ ਲੀਗਲ ਟੀਮ ਭਾਜਪਾ, ਸਤੰਵਤ ਸਿੰਘ ਪੂਨੀਆ ਕੌਮੀ ਕਿਸਾਨ ਨੇਤਾ ਆਗੂ ਭਾਜਪਾ ਨੇ ਸ਼੍ਰੀਮਤੀ ਦਰੋਪਦੀ ਮੁਰਮੂ ਨੂੰ ਭਾਰਤ ਦੀ ਪਹਿਲੀ ਆਦੀਵਾਸੀ ਮਹਿਲਾ ਨੂੰ ਦੇਸ਼ ਦੀ 15ਵੀਂ ਰਾਸ਼ਟਰਪਤੀ ਚੁਣੇ ਜਾਣ ਦੀ ਖੁਸ਼ੀ ਵਿੱਚ ਲੱਡੂ ਵੰਡੇ।ਰੰਧਾਵਾ ਅਤੇ ਪੂਨੀਆ ਨੇ ਸ਼੍ਰੀਮਤੀ ਮੁਰਮਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਉਣ …

Read More »

ਸਿਕਲੀਗਰ ਤੇ ਵਣਜਾਰਾ ਸਮਾਜ ਨੂੰ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦਾ ਦਰਜ਼ਾ ਦੇਵੇ ਕੇਂਦਰ – ਪ੍ਰੋ: ਖਿਆਲਾ

ਨਵੀਂ ਦਿੱਲੀ ਵਿਖੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਅਬਾਦ ਸਿੱਖ ਭਾਈਚਾਰੇ ਨਾਲ ਸੰਬੰਧਿਤ ਸਿਕਲੀਗਰ, ਵਣਜਾਰਾ ਅਤੇ ਗੁੱਜਰ ਸਮਾਜ ਨੂੰ ਉਨ੍ਹਾਂ ਦੀਆਂ …

Read More »

ਅੰਬਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬਾਲਾ ਦੇ ਬਬਿਆਲ ਪਿੰਡ ਦੇ ਪੰਜਾਬੀ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪਾਕਿਸਤਾਨ ’ਚ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਭੇਜੇਗੀ ਵਿਸ਼ੇਸ਼ ਜਥਾ ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ …

Read More »

ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਮਾਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਵਲੋਂ ਦਿੱਤੀ ਜਾਣਕਾਰੀ ਅਨੁਸਾਰ 52 ਕੋਰਟ ਰੋਡ ਨਜਦੀਕ ਨਿੱਜ਼ਰ ਸਕੈਨ ਅੰਮ੍ਰਿਤਸਰ ਦਫਤਰ ‘ਚ 120 ਘੰਟੇ (ਤਿੰਨ ਮਹੀਨੇ) ਦਾ ਬੇਸਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦਾ ਨਵਾਂ ਬੈਚ ਮਹੀਨਾ ਜੁਲਾਈ 2022 ‘ਚ ਸ਼ੁਰੂ ਹੈ।ਇਹ ਬਹੁਤ ਘੱਟ …

Read More »

ਡਾ. ਓਬਰਾਏ ਨੇ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਮ੍ਰਿਤਕ ਦੇਹ ਭਾਰਤ ਭੇਜੀ

5 ਜੁਲਾਈ ਨੂੰ ਦੁਬਈ ਵਿੱਚ ਹੋਈ ਸੀ ਮੌਤ ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਿਰੋਜ਼ਪੁਰ ਕੈਂਟ ਨਾਲ ਸਬੰਧਤ 35 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ …

Read More »