ਜਲੰਧਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਨਵ.ਕੇ ਖੰਡੂਰੀ ਨੇ ਜਲੰਧਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ।ਵਜ਼ਰਾ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ ਨੇ ਉਨ੍ਹਾਂ ਨੂੰ ਵਜ਼ਰਾ ਕੋਰ ਹੈਡਕੁਆਰਟਰ ਵਿਖੇ ਕਾਰਜਸ਼ੀਲ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ।ਆਰਮੀ ਕਮਾਂਡਰ ਨੇ ਵੱਖ-ਵੱਖ ਫੌਜੀ ਸਾਜ਼ੋ-ਸਮਾਨ ਅਤੇ ਹਥਿਆਰ ਪ੍ਰਣਾਲੀਆਂ ਦਾ ਮੁਆਇਨਾ ਕੀਤਾ, ਜਿਸ ਦਾ ਉਦੇਸ਼ ਸੰਗਠਨ ਦੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੂੰ ਪੋਸਟਰ ਪੁਰਸਕਾਰ ਪ੍ਰਦਾਨ
ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਿੱਚ ਡਾ. ਵੰਦਨਾ ਭੱਲਾ ਦੀ ਨਿਗਰਾਨੀ ਹੇਠ ਸੀ.ਐਸ.ਆਈ.ਆਰ-ਐਸ.ਆਰ.ਐਫ ਵਜੋਂ ਕੰਮ ਕਰ ਰਹੇ ਅਦਿੱਤਿਆ ਸਿੰਘ ਨੂੰ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ਼ ਸੰਸਥਾਨ ਮੋਹਾਲੀ ਵਿੱਚ ਆਯੋਜਿਤ 29ਵੇਂ ਸੀ.ਆਰ.ਐਸ.ਆਈ ਨੈਸ਼ਨਲ ਸਿੰਪੋਜ਼ੀਅਮ (ਸੀ.ਆਰ.ਐਸ.ਆਈ-ਐਨ.ਐਸ.ਸੀ) ਵਿੱਚ ਸਰਵੋਤਮ ਪੋਸਟਰ ਪੁਰਸਕਾਰ ਪ੍ਰਦਾਨ ਕੀਤਾ ਗਿਆ ਹੈ।ਆਦਿਤਿਆ ਸਿੰਘ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਫੇਨਾਜ਼ੀਨ ਅਧਾਰਿਤ ਸੁਪਰਮੋਲੀਕੂਲਰ ਫੋਟੋਸੈਂਸੀਟਾਈਜ਼ਿੰਗ …
Read More »ਡੇਟਨ ਦੇ ਸਿੱਖ ਭਾਈਚਾਰੇ ਨੇ ਅਮਰੀਕਾ ਦੇ 246ਵੇਂ ਆਜ਼ਾਦੀ ਜਸ਼ਨਾਂ ਚ ਲਿਆ ਹਿੱਸਾ
ਸਿੱਖਾਂ ਦੀ ਨਵੇਕਲੀ ਪਛਾਣ ਬਣੀ ਪਰੇਡ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਡੇਟਨ (ਅਮਰੀਕਾ) 12 (ਪੰਜਾਬ ਪੋਸਟ ਬਿਊਰੋ) – ਅਮਰੀਕਾ ਵਿੱਚ ਹਰ ਸਾਲ 4 ਜੁਲਾਈ ਦਾ ਦਿਨ ਬੜੀ ਧੁਮ-ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਦਿਨ 1776 ਵਿੱਚ ਅਮਰੀਕਾ ਨੇ ਬਰਤਾਨੀਆ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀ।ਅਜ਼ਾਦੀ ਦਿਹਾੜੇ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਰੇਡ ਕੱਢੀ ਜਾਂਦੀ ਹੈ, ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ, ਵੱਖ ਵੱਖ …
Read More »ਮੀਰੀ ਪੀਰੀ ਦਿਵਸ ਮੌਕੇ ਸਿੱਖ ਸ਼ਸਤਰ ਕਲਾ ਗਤਕਾ ਮੁਕਾਬਲਿਆਂ ਦਾ ਆਯੋਜਨ
ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਧਾਨ ਧਾਮੀ ਨੇ ਸਿੱਖ ਨੌਜੁਆਨੀ ਨੂੰ ਸਿੱਖ ਸ਼ਸਤਰ ਵਿਦਿਆ ਨਾਲ ਜੁੜਨ ਲਈ ਕਿਹਾ ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਸਤਰ ਵਿਦਿਆ ਗਤਕਾ ਨੂੰ ਪ੍ਰਫੁੱਲਿਤ ਕਰਨ ਦੀ ਅਰਦਾਸ ਉਪਰੰਤ ਰਸਮੀਂ ਸ਼ੁਰੂਆਤ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ …
Read More »ਕੈਨੇਡਾ ਨਿਵਾਸੀ ਸ਼ਰਧਾਲੂ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤਾ ਇੱਕ ਕਿੱਲੋ ਸੋਨਾ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਨੇਡਾ ਨਿਵਾਸੀ ਮੇਹਰ ਸਿੰਘ ਚਾਂਦਨਾ ਵੱਲੋਂ ਇੱਕ ਕਿੱਲੋ ਸੋਨਾ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ।ਇਹ ਸੋਨਾ ਉਨ੍ਹਾਂ 100-100 ਗ੍ਰਾਮ ਦੇ 10 ਸਿੱਕਿਆਂ ਦੇ ਰੂਪ ਵਿੱਚ ਭੇਟ ਕੀਤਾ ਹੈ।ਮੇਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਸਵਰਗੀ ਮਨਦੀਪ ਸਿੰਘ ਚਾਂਦਨਾ ਦੀ ਇੱਛਾ ਸੀ, ਜਿਸ ਨੂੰ ਪੂਰਾ ਕੀਤਾ ਹੈ।ਉਨ੍ਹਾਂ ਆਖਿਆ ਕਿ …
Read More »ਗੁਰੂ ਗੋਬਿੰਦ ਸਿੰਘ ਦੁਆਰ` ਨਗਰ ਨਿਵਾਸੀਆਂ ਨੂੰ ਹੋਇਆ ਸਮਰਪਿਤ
ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਮੋਤੀ ਨਗਰ ਤਾਂਗਾ ਸਟੈਂਡ ਵਾਲੇ ਦਾਖਲਾ ਦਰਵਾਜ਼ੇ ਦੀ `ਗੁਰੂ ਗੋਬਿੰਦ ਸਿੰਘ ਦੁਆਰ` ਦੇ ਤੌਰ `ਤੇ ਕਾਇਆਕਲਪ ਅਤੇ ਨਵੀਨੀਕਰਨ ਦੀ ਕਾਰ ਸੇਵਾ ਸੰਪੂਰਨ ਹੋਣ ਦੇ ਸ਼਼ੁਕਰਾਨੇ ਵਜੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਹਜ਼ੂਰੀ ਰਾਗੀ ਭਾਈ ਬਲਵੰਤ ਸਿੰਘ ਦਰਵੇਸ਼ ਵਲੋਂ …
Read More »ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 220 ਪਾਵਨ ਸਰੂਪ ਆਸਟ੍ਰੇਲੀਆ ਭੇਜੇਗੀ -ਐਡਵੋਕੇਟ ਧਾਮੀ
ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਦੱਸਿਆ ਕਿ ਇਨ੍ਹਾਂ ਸ਼ਤਾਬਦੀਆਂ ਸਬੰਧੀ ਵਿਸ਼ਾਲ ਗੁਰਮਤਿ ਸਮਾਗਮਾਂ ਅਤੇ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 220 ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ਗੁਰੂ ਨਾਨਕ ਦਰਬਾਰ ਵਿਕਟੋਰੀਆ ਦੀਆਂ ਸੰਗਤਾਂ …
Read More »ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇੇ ਅਮਰੀਕਾ ਦੇ ਆਜ਼ਾਦੀ ਦਿਵਸ ‘ਤੇ ਲਹਿਰਾਇਆ ਝੰਡਾ
ਡੇਟਨ (ਅਮਰੀਕਾ), 6 ਜੁਲਾਈ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੇ ਆਜ਼ਾਦੀ ਦਿਵਸ ਮੌਕੇ ਓਹਾਇਓ ਸੂਬੇ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਦਿਵਸ ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇ ਅਮਰੀਕਾ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਬੀਵਰਕਰੀਕ ਦੇ ਮੇਅਰ ਬੌਬ ਸਟੋਨ ਤੇ ਕਮਿਸ਼ਨਰ ਰਿਕ ਪਰੇਲਸ ਮੁਖ ਮਹਿਮਾਨ ਸਨ।ਇਸ ਸਮੇਂ ਅਮਰੀਕਾ ਦਾ ਕੌਮੀ ਤਰਾਨਾ ਗਾਇਆ ਗਿਆ।ਗੁਰਦਆਰਾ ਸਾਹਿਬ ਦੀ ਗਰਾਉਂਡ ਵਿੱਚ ਨਾਖ ਦਾ …
Read More »ਪੀ.ਸੀ.ਡੀ.ਏ (ਪੀ) ਇਲਾਹਾਬਾਦ ਦੀ ਟੀਮ ਵਲੋਂ ਜਲੰਧਰ ‘ਚ ਨਵੀਂ ਪੈਨਸ਼ਨ ਵੰਡ ਪ੍ਰਣਾਲੀ ਬਾਰੇ ਲੈਕਚਰ
ਜਲੰਧਰ, 5 ਜੁਲਾਈ (ਪੰਜਾਬ ਪੋਸਟ ਬਿਊੂਰੋ) – ਭਾਰਤ ਸਰਕਾਰ ਦੀ ਡਿਜੀਟਲ ਪਹਿਲਕਦਮੀ ਦੇ ਹਿੱਸੇ ਵਜੋਂ ਰੱਖਿਆ ਮੰਤਰਾਲੇ ਨੇ ਹਾਲ ਹੀ ਵਿੱਚ ਸੇਵਾ ਕਰ ਰਹੇ ਕਰਮਚਾਰੀਆਂ ਸਮੇਤ ਰੱਖਿਆ ਮੰਤਰਾਲੇ ਦੇ ਸਾਰੇ ਕਰਮਚਾਰੀਆਂ ਨੂੰ ਪੈਨਸ਼ਨ ਵੰਡਣ ਲਈ ਪੈਨਸ਼ਨ ਪ੍ਰਸ਼ਾਸਨ (ਰੱਖਿਆ) ਸਪਰਸ਼ ਲਈ ਇੱਕ ਪ੍ਰਣਾਲੀ ਲਾਗੂ ਕੀਤੀ ਹੈ।ਇਹ ਪ੍ਰਣਾਲੀ ਸਤੰਬਰ 2021 ਤੋਂ ਪੈਨਸ਼ਨਰਾਂ ਲਈ ਲਾਗੂ ਕੀਤੀ ਗਈ ਹੈ।ਸ਼ਾਮ ਦੇਵ ਆਈ.ਡੀ.ਏ.ਐਸ ਸੀ.ਡੀ,ਏ ਪ੍ਰਯਾਗਰਾਜ ਦੀ …
Read More »ਪੰਜ ਸਰੋਵਰਾਂ ਦੇ ਜਲ ਦੀ ਗਾਗਰ ਗੁ: ਸ੍ਰੀ ਗੋਬਿੰਦ ਧਾਮ ਸਾਹਿਬ ਪਹੁੰਚਣ `ਤੇ ਪ੍ਰਬੰਧਕਾਂ ਵਲੋਂ ਨਿੱਘਾ ਸੁਆਗਤ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਬ੍ਰਹਮ ਗਿਆਨੀ ਬਾਬਾ ਬੁੱੱਢਾ ਸਾਹਿਬ ਜੀ ਦੀ ਅੰਸ ਬੰਸ ਬਾਬਾ ਸਹਾਰੀ ਗੁਰੂ ਕਾ ਹਾਲੀ ਰੰਧਾਵਾ ਦੀ 10ਵੀਂ ਪੀੜ੍ਹੀ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ (ਮੁਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ ਗੁਰੂ ਕੇ ਹਾਲੀ ਰੰਧਾਵੇ, ਗੁਰੂ ਕੀ ਵਡਾਲੀ-ਛੇਹਰਟਾ) ਵਲੋਂ ਸ੍ਰੀ ਹੇਮਕੁੰਟ ਸਾਹਿਬ ਲਿਜਾਈ ਜਾ ਰਹੀ ਜਲ ਦੀ ਗਾਗਰ ਸੰਗਤਾਂ ਸਮੇਤ ਗੁਰਦੁਆਰਾ …
Read More »