ਕਿਹਾ, ਸ਼੍ਰੋਮਣੀ ਕਮੇਟੀ ਅਫਗਾਨੀ ਸਿੱਖਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੇ ਕਾਬਲ ਵਿਖੇ ਗੁਰਦੁਆਰਾ ਕਰਤੇ ਪ੍ਰਵਾਨ ਸਾਹਿਬ ’ਤੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦਿੱਲੀ ਵਿਖੇ ਪੁੱਜ ਕੇ ਹਮਦਰਦੀ ਪ੍ਰਗਟ ਕੀਤੀ।ਐਡਵੋਕੇਟ ਧਾਮੀ ਨੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਡਿਪਟੀ ਕਮਿਸ਼ਨਰ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ
ਐਵਾਰਡ ਪ੍ਰਾਪਤ ਕਰ ਚੁੱਕੇ ਕਿਸਾਨ ਅਗਲੀ ਫਸਲ ਦੀ ਬਿਜ਼ਾਈ ਨਾ ਕਰਨ ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਕਪੂਰਥਲਾ ਜਿਲ੍ਹੇ ਵਿਚੋਂ ਗੁਜ਼ਰਨ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ, ਐਸ.ਡੀ.ਐਮਾਂ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ …
Read More »ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ ਕਰਵਾਏ ਕਈ ਆਗੂ
ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਆਗੂ ਮੈਡਮ ਦਾਮਨ ਥਿੰਦ ਸੁਨਾਮ ਵਲੋਂ ਸਥਾਨਕ ਸੁਨਾਮ ਸੰਗਰੂਰ ਰੋਡ ਸਥਿਤ ਪੈਲੇਸ ਵਿਖੇ ਹਲਕੇ ਸੁਨਾਮ ਦੇ ਸਰਪੰਚਾਂ ਅਤੇ ਹਲਕੇ ਦੇ ਸਮੂਹ ਵਰਕਰਾਂ ਦਾ ਵੱਡਾ ਇਕੱਠ ਕਰਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਸੁਨਾਮ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਮੈਡਮ ਬਾਜਵਾ ਨੇ ਕੇਂਦਰੀ ਮੰਤਰੀ ਗਜੇਂਦਰ …
Read More »ਅਫਗਾਨਿਸਤਾਨ ਦੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਸੰਯੁਕਤ ਰਾਸ਼ਟਰ ਦੇਵੇ ਦਖਲ – ਗਿਆਨੀ ਹਰਨਾਮ ਸਿੰਘ
ਕਿਹਾ, ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਅਧਿਕਾਰ ਨਿਰੰਤਰ ਜਾਰੀ ਰਹੇ ਚੌਕ ਮਹਿਤਾ, 18 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ `ਚ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਨੂੰ ਸਭ ਤੋਂ ਵੱਧ ਦੁਖਦਾਇਕ ਕਰਾਰ ਦਿੱਤਾ ਅਤੇ ਇਸ ਘਿਣਾਉਣੀ ਕਾਰਵਾਈ ਦੀ …
Read More »ਅਫ਼ਗਾਨਿਸਤਾਨ ’ਚ ਗੁਰਦੁਆਰਾ ਕਰਤੇ ਪ੍ਰਵਾਨ ’ਚ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ
ਕਿਹਾ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਭਾਰਤ ਸਰਕਾਰ ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ) – ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ – ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ …
Read More »ਕਾਨਪੁਰ ਕਤਲੇਆਮ ਦੇ 4 ਦੋਸ਼ੀਆਂ ਦੇ ਜੇਲ੍ਹ ਜਾਣ ‘ਤੇ ਜੀ.ਕੇ ਅਤੇ ਭੋਗਲ ਨੇ ਪ੍ਰਗਟਾਈ ਤਸੱਲੀ
ਮੋਦੀ ਅਤੇ ਯੋਗੀ ਦਾ ਐਸ.ਆਈ.ਟੀ. ਬਣਾਉਣ ਲਈ ਕੀਤਾ ਧੰਨਵਾਦ ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਨਿਰਾਲਾ ਨਗਰ ਕਾਨਪੁਰ ਵਿਖੇ 1984 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਕਤਲ ਦੇ ਚਾਰ ਕਥਿਤ ਦੋਸ਼ੀਆਂ ਸਫੀਉਲਾ, ਯੋਗਿੰਦਰ ਸਿੰਘ ਉਰਫ ਬੱਬਨ ਬਾਬਾ, ਵਿਜੇ ਨਰਾਇਣ ਸਿੰਘ ਉਰਫ ਬਚਨ ਸਿੰਘ ਅਤੇ ਅਬਦੁਲ ਰਹਿਮਾਨ ਉਰਫ ਲੰਬੂ ਨੂੰ ਐਸ.ਆਈ.ਟੀ ਨੇ ਗ੍ਰਿਫਤਾਰ ਕਰ ਲਿਆ ਹੈ।ਜੀ.ਕੇ …
Read More »ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਨਵੀਂ ਸਕੀਮ ‘ਅਗਨੀਪਥ’ ਦਾ ਅਵਿਨਾਸ਼ ਰਾਏ ਖੰਨਾ ਵਲੋਂ ਸਵਾਗਤ
ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਮੋਦੀ ਸਰਕਾਰ ਵਲੋਂ ਲਾਗੂ ਕੀਤੀ ਗਈ ਨਵੀਂ ਸਕੀਮ ‘ਅਗਨੀਪਥ’ ਦਾ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਲੋਕਾਂ ਦੇ ਹਿੱਤ ‘ਚ ਸ਼ਲਾਘਾਯੋਗ ਕਦਮ ਚੁੱਕਿਆ ਹੈ।ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀਆਂ ਤਿੰਨੇ ਸੈਨਾਵਾਂ ਨੂੰ ਹੋਰ …
Read More »ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਕੋਲ ਉਠਾਏ ਸਿੱਖ ਮਸਲੇ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉਚ ਪੱਧਰੀ ਵਫ਼ਦ ਨੇ ਅੱਜ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਕਈ ਅਹਿਮ ਸਿੱਖ ਮਸਲੇ ਉਠਾਏ ਹਨ।ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ’ਚ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ …
Read More »ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਐਡਵੋਕੇਟ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ …
Read More »