ਅੰਮ੍ਰਿਤਸਰ ਤੋਂ ਧਰਮਸ਼ਾਲਾ ਅਤੇ ਹੀਥਰੋ ਲਈ ਸਿੱਧੀਆਂ ਉਡਾਣਾਂ ਬਾਰੇ ਹੋਈ ਚਰਚਾ ਅੰਮ੍ਰਿਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਜਿੱਤਣ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਗਰੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਇਸ ਤਹਿਤ ਉਨਾਂ ਨੇ ਦਿੱਲੀ ਵਿਖੇ ਕੇਂਦਰੀ ਏਵੀਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ।ਇਸ ਦੌਰਾਨ ਸ਼ਹਿਰ ਵਿੱਚ ਰੁਕੀਆਂ ਉਸਾਰੀਆਂ ਅਤੇ ਹਾਈਵੇਅ ਦੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਬਾਰੇ ਵਿਸਥਾਰ ‘ਚ ਚਰਚਾ ਕੀਤੀ ਗਈ। ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਉਪਰੰਤ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਲੁਹਾਰਕਾ ਰੋਡ `ਤੇ ਨਿਰਮਾਣ …
Read More »ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁੱਕਤ ਰੇਲ ਮੰਤਰੀ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ
ਪੱਟੀ-ਮਖੂ ਰੇਲ ਲਿੰਕ ਸਮੇਤ ਅੰਮ੍ਰਿਤਸਰ ਦੇ ਰੇਲਵੇ ਪ੍ਰੋਜੈਕਟਾਂ `ਤੇ ਕੀਤੀ ਚਰਚਾ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਦਿੱਲੀ ਵਿਖੇ ਨਵ-ਨਿਯੁੱਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਜਿੱਤ ਅਤੇ ਰੇਲ ਮੰਤਰੀ ਬਣਨ ਲਈ ਵਧਾਈ ਦਿੱਤੀ।ਇਸ ਦੌਰਾਨ ਅੰਮ੍ਰਿਤਸਰ ਦੇ ਰੇਲਵੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਰੇਲ ਮੰਤਰੀ ਨਾਲ ਮੁਲਾਕਾਤ ਦੌਰਾਨ …
Read More »ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ
ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਗੁਰਜੀਤ ਸਿੰਘ ਔਜਲਾ ਨੇ ਅੱਜ ਮੈਂਬਰ ਵਜੋਂ ਸਹੁੰ ਚੁੱਕੀ।ਉਨਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਲ-ਨਾਲ ਜੈ ਸੰਵਿਧਾਨ ਦਾ ਨਾਅਰਾ ਵੀ ਦਿੱਤਾ।ਲੋਕ ਸਭਾ ਵਿੱਚ ਸਪੀਕਰ ਰਾਧਾ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਉਨਾਂ ਪੰਜਾਬੀ ਵਿੱਚ ਲੋਕ ਸਭਾ ਮੈਂਬਰੀ ਦੀ ਸਹੁੰ ਚੁੱਕੀ।ਗੁਰਜੀਤ ਸਿੰਘ ਔਜਲਾ 2017 …
Read More »ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੇ ਨਾਮਵਰ ਸ਼ਹਿਰ ਆਦਮਪੁਰ ਨੇੜਲੇ ਪਿੰਡ ਡਰੌਲੀ ਕਲਾਂ ਦੇ 26 ਸਾਲਾ ਗੁਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ …
Read More »ਡਾ. ਜਗਦੀਪਕ ਸਿੰਘ ਵਿਜ਼ਿਟਿੰਗ ਪ੍ਰੋਫੈਸਰ ਇੰਸਟੀਚਿਊਟ ਆਫ ਮੈਡੀਸਨ ਬੋਲਟੋਨ ਯੂਨੀਵਰਸਿਟੀ (ਯੂ.ਕੇ) ਨਾਮਜ਼ਦ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸਾਬਕਾ ਪ੍ਰੋਫੈਸਰ ਅਤੇ ਮੁਖੀ ਈ.ਐਨ.ਟੀ ਵਿਭਾਗ ਅਤੇ ਮੀਤ ਪ੍ਰਧਾਨ ਪਿੰਗਲਵਾੜਾ ਸੋਸਾਇਟੀ ਡਾ. ਜਗਦੀਪਕ ਸਿੰਘ ਨੂੰ ਵਿਜ਼ਿਟਿੰਗ ਪ੍ਰੋਫੈਸਰ ਇੰਸਟੀਚਿਊਟ ਆਫ ਮੈਡੀਸਨ ਬੋਲਟੋਨ ਯੂਨੀਵਰਸਿਟੀ (ਯੂ.ਕੇ) ਲਈ ਨਾਮਜ਼ਦ ਕੀਤਾ ਗਿਆ ਹੈ।ਪਿੰਗਲਵਾੜਾ ਸੁਸਾਇਟੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਪਿੰਗਲਵਾੜਾ ਪਰਿਵਾਰ ਲਈ ਬਹੁਤ ਮਾਣ ਵਾਲੀ ਗੱਲ ਹੈ।
Read More »ਡਾ. ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਵਤਨ ਪਰਤਿਆ
ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਤੇ ਉਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਤਿੰਨ ਭਾਰਤੀ ਨੌਜਵਾਨਾਂ ਦੀ ਦੁਬਈ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਉਪਰੰਤ ਲੁਧਿਆਣੇ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਭਾਰਤ ਪਹੁੰਚਿਆ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਨਾਮਵਰ ਸ਼ਹਿਰ ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਦਰਹੇੜੀ ਨਾਲ ਸਬੰਧਿਤ 34 ਸਾਲਾ ਸੁਖਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ …
Read More »ਜਥੇਦਾਰ ਬਾਬਾ ਕੁਲਵੰਤ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੁੰਗਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਪਧਾਰੇ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਚੌਥੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸ੍ਰੀ ਅਬਿਚਲ ਨਗਰ ਨਾਂਦੇੜ ਮਹਾਂਰਾਸਟਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਆਪਣੀ ਦੋ ਰੋਜ਼ਾ ਧਾਰਮਿਕ ਯਾਤਰਾ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਤੇ ਵਾਪਸੀ ਸਮੇਂ ਉਹ ਆਪਣੇ ਕਾਫਲੇ ਸਮੇਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਛਾਉਣੀ ਬੁੰਗਾ ਗੁਰਦੁਆਰਾ ਬੁਰਜ਼ ਅਕਾਲੀ ਬਾਬਾ …
Read More »ਔਜਲਾ ਨੇ ਕਾਂਗਰਸ ਪ੍ਰਧਾਨ ਖੜਗੇ ਅਤੇ ਕੇ.ਸੀ ਵੇਣੂ ਗੋਪਾਲ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜ਼ੀ ਵਾਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਕੇ.ਸੀ ਵੇਣੂ ਗੋਪਾਲ ਨੂੰ ਮਿਲਣ ਦਿੱਲੀ ਪਹੁੰਚੇ।ਉਨਾਂ ਨੇ ਪਾਰਟੀ ਦੇ ਦੋਨਾਂ ਸੀਨੀਅਰ ਆਗੂਆਂ ਦੀ ਰਿਹਾਇਸ਼ `ਤੇ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਔਜਲਾ ਨੇ ਕਾਂਗਰਸ ਪਾਰਟੀ ਵਲੋਂ ਉਹਨਾਂ ਉਪਰ ਦਿਖਾਏ ਭਰੋਸੇ ਲਈ …
Read More »