Saturday, December 21, 2024

ਰਾਸ਼ਟਰੀ / ਅੰਤਰਰਾਸ਼ਟਰੀ

ਅੰਮ੍ਰਿਤਸਰ ਤੋਂ ਦਿੱਲੀ ਹਵਾਈ ਅੱਡੇ ਦਾ ਸਫਰ ਹੁਣ ਕੇਵਲ 1380 ਰੁਪਏ ‘ਚ – ਜਨਰਲ ਮੈਨੇਜਰ

15 ਜੂਨ ਤੋਂ ਚੱਲਣਗੀਆਂ ਪਨਬੱਸ ਦੀਆਂ ਵੋਲਵੋ ਬੱਸਾਂ ਅੰਮ੍ਰਿਤਸਰ, 11 (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦੇ ਨਾਲ ਆਮ ਲੋਕਾਂ ਨੂੰ ਬੱਸਾਂ ਦੇ ਕਿਰਾਏ ਵਿੱਚ ਕਾਫ਼ੀ ਬਚਤ ਹੋਵੇਗੀ ਅਤੇ ਇਸ ਦੇ ਨਾਲ-ਨਾਲ ਹੀ ਟਰਾਂਸਪੋਰਟ ਮਾਫੀਆ ਵੀ ਖ਼ਤਮ ਹੋਵੇਗਾ।                 …

Read More »

ਮੁੱਖ ਮੰਤਰੀ ਦੇ ਐਲਾਨ ਨਾਲ ਕਪੂਰਥਲਾ ਤੋਂ ਵੀ ਨਵੀਂ ਦਿੱਲੀ ਹਵਾਈ ਅੱਡੇ ਤੱਕ ਰੋਜ਼ਾਨਾ ਜਾਵੇਗੀ ਸੁਪਰ ਲਗਜ਼ਰੀ ਬੱਸ

ਆਨਲਾਈਨ ਹੋਵੇਗੀ ਬੁਕਿੰਗ ਤੇ ਰੋਜ਼ਾਨਾ ਸਵੇਰੇ 10.45 ਵਜੇ ਚੱਲੇਗੀ ਬੱਸ ਕਪੂਰਥਲਾ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਕੀਤੇ ਐਲਾਨ ਨਾਲ ਪੀ.ਆਰ.ਟੀ.ਸੀ ਕਪੂਰਥਲਾ ਤੋਂ ਵੀ 15 ਜੂਨ ਨੂੰ ਸੁਪਰ ਲਗਜ਼ਰੀ ਵੋਲਵੋ ਬੱਸ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਹੋਵੇਗੀ।ਪੀ.ਆਰ.ਟੀ.ਸੀ ਕਪੂਰਥਲਾ ਡਿਪੂ ਦੇ ਮੈਨੇਜਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਇਸ ਬੱਸ …

Read More »

ਟੋਰਾਂਟੋ ਵਿਖੇ 7ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸਬੰਧੀ ਕੁਆਰਡੀਨੇਟ ਕਮੇਟੀ ਦੀ ਮੀਟਿੰਗ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਟੋਰਾਂਟੋ ਵਿਖੇ 2 ਤੋਂ 4 ਸਤੰਬਰ 2022 ਤੱਕ ਹੋਣ ਵਾਲੀ 7ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ ਸਬੰਧੀ ਭਾਰਤ ਦੀ ਪੰਜ ਮੈਂਬਰੀ ਕੋਆਰਡੀਨੇਟਰ ਕਮੇਟੀ ਦੀ ਮੀਟਿੰਗ ਡਾ. ਰਵੇਲ ਸਿੰਘ ਦਿੱਲੀ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਡਾ. ਜਸਬੀਰ ਕੌਰ ਪ੍ਰਿੰਸੀਪਲ ਗੁਰਮਤਿ ਕਾਲਜ ਪਟਿਆਲਾ, ਡਾ. ਗੁਰਵੀਰ ਸਿੰਘ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ, ਡਾ. ਪਰਮਜੀਤ ਸਿੰਘ ਸਰੋਆ …

Read More »

ਕਹਾਣੀਕਾਰ ਸੁਖਜੀਤ ਦੇ ਕਹਾਣੀ ਸੰਗ੍ਰਹਿ ‘ਮੈਂ ਇਨਜੁਆਏ ਕਰਦੀ ਹਾਂ’ ਦਾ ਅੰਗਰੇਜ਼ੀ ਅਨੁਵਾਦ ਬਰਮਿੰਘਮ ‘ਚ ਲੋਕ ਅਰਪਣ

ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਦਿੱਤੀਆਂ ਵਧਾਈਆਂ ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਚੇਅਰਮੈਨ ਅਤੇ ਉਘੇ ਕਹਾਣੀਕਾਰ ਸੁਖਜੀਤ ਦੀਆਂ ਲਾਮਿਸਾਲ ਕਹਾਣੀਆਂ ਸਾਹਿਤ ਜਗਤ ਵਿੱਚ ਮੀਲ ਪੱਥਰ ਸਾਬਤ ਹੋਈਆਂ ਹਨ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ ਸਿਲੇਬਸਾਂ ਦਾ ਸ਼ਿੰਗਾਰ ਹਨ।ਅਨੇਕਾਂ ਵਿਦਿਆਰਥੀ ਉਨ੍ਹਾਂ ਦੀਆਂ ਕਹਾਣੀਆਂ ਤੇ ਪੀ.ਐਚ.ਡੀ ਕਰ ਰਹੇ ਹਨ।ਕਹਾਣੀਕਾਰ ਸੁਖਜੀਤ ਵਲੋਂ ਉਦੋ ਇੱਕ …

Read More »

ਮੁਰਾਦਾਬਾਦ ’ਚ ਲੰਗਰ ਹਾਲ ਅਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਯੂ.ਪੀ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ਦੇ ਮੁਰਾਦਾਬਾਦ ਨਜ਼ਦੀਕ ਪਿੰਡ ਗਾਗਨ ਮਨੋਹਰਪੁਰ ਵਿਖੇ ਪ੍ਰਸਾਸ਼ਨ ਵੱਲੋਂ ਲੰਗਰ ਹਾਲ ਅਤੇ ਕੁੱਝ ਸਿੱਖਾਂ ਦੇ ਘਰ ਤੋੜਨ ਦੇ ਸਬੰਧ ਵਿਚ ਇਨਸਾਫ ਕਰਨ ਲਈ ਉਤਰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਐਂਡ ਸਿੰਧ ਬੈਂਕ ਦੇ ਐਮ.ਡੀ ਤੇ ਸੀ.ਈ.ਓ ਵਜੋਂ ਗੈਰ ਸਿੱਖ ਦੀ ਤਾਇਨਾਤੀ ’ਤੇ ਇਤਰਾਜ਼

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮ.ਡੀ ਅਤੇ ਸੀ.ਈ.ਓ ਵਜੋਂ ਇਕ ਗੈਰ ਸਿੱਖ ਨੂੰ ਨਿਯੁਕਤ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਸਵਰੂਪ ਕੁਮਾਰ ਸਾਹਾ ਨੂੰ ਇਸ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ …

Read More »

ਸੰਸਦ ਮੈਂਬਰਾਂ ਦੀ ਸੰਯੁਕਤ ਕਮੇਟੀ ਨੇ ਅੰਮ੍ਰਿਤਸਰ ਦਾ ਕੀਤਾ ਦੌਰਾ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਸਥਾਨਕ ਤਾਜ ਹੋਟਲ ਵਿਖੇ 17ਵੀਂ ਲੋਕ ਸਭਾ ਦੇ ਸੰਸਦ ਮੈਂਬਰਾਂ ਦੀ ਸੰਯੁਕਤ ਕਮੇਟੀ ਜਿਸ ਦੇ ਚੇਅਰਪਰਸਨ ਡਾ. ਸਤਿਆਪਾਲ ਸਿੰਘ ਸਨ ਨੇ ਆਫਿਸ ਆਫ਼ ਪ੍ਰੋਫਿਟ ਨੂੰ ਲੈ ਕੇ ਆਪਣੇ ਸਾਥੀਆਂ ਸਮੇਤ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।                   ਇਸ ਕਮੇਟੀ ਵਿੱਚ ਬਹਿਨਣ ਬੈਨੀ ਸੰਸਦ ਮੈਂਬਰ ਲੋਕ ਸਭਾ, ਵਿਜੈ …

Read More »

ਕਪੂਰਥਲਾ ਪੁਲਿਸ ਵਲੋਂ ਦਿੱਲੀ ਤੋਂ ਲਿਆ ਕੇ ਨਸ਼ਾ ਵੇਚਣ ਵਾਲਾ ਤਸਕਰ ਕਾਬੂ

ਏ.ਐਸ.ਆਈ ਉਪਰ ਗੱਡੀ ਚੜ੍ਹਾ ਕੇ ਕੀਤੀ ਸੀ ਭੱਜਣ ਦੀ ਕੋਸ਼ਿਸ਼ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਨੂੰ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਮਿਲੀ ਜਦ ਦਿੱਲੀ ਤੋਂ ਹੈਰੋਇਨ ਅਤੇ ਆਈਸ ਡਰੱਗ ਲਿਆ ਕੇ ਵੇਚਣ ਵਾਲੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਐਸ.ਪੀ ਕਪੂਰਥਲਾ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਹਰਕੀਰਤ ਸਿੰਘ ਉਰਫ ਸਾਗਰ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਬਾਬਾ …

Read More »

ਦਿੱਲੀ ਮੁਰਾਦਾਬਾਦ ਹਾਈਵੇ ’ਤੇ ਬਣੇ ਲੰਗਰ ਹਾਲ ਨੂੰ ਢਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸ਼ਖ਼ਤ ਨੋਟਿਸ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਦਿੱਲੀ, ਮੁਰਾਦਾਬਾਦ ਹਾਈਵੇ ’ਤੇ ਸਥਿਤ ਉਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸਾਸ਼ਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁੱਝ ਲੋਕਾਂ ਦੇ ਘਰ ਤੋੜਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਸਿੱਖ ਮਿਸ਼ਨ ਹਾਪੁੜ ਦੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹੀਦੀ ਸਮਾਗਮ ਮੌਕੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਵਿੱਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ੍ਰੀ …

Read More »