ਏ.ਐਸ.ਆਈ ਉਪਰ ਗੱਡੀ ਚੜ੍ਹਾ ਕੇ ਕੀਤੀ ਸੀ ਭੱਜਣ ਦੀ ਕੋਸ਼ਿਸ਼ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਨੂੰ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਮਿਲੀ ਜਦ ਦਿੱਲੀ ਤੋਂ ਹੈਰੋਇਨ ਅਤੇ ਆਈਸ ਡਰੱਗ ਲਿਆ ਕੇ ਵੇਚਣ ਵਾਲੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਐਸ.ਪੀ ਕਪੂਰਥਲਾ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਹਰਕੀਰਤ ਸਿੰਘ ਉਰਫ ਸਾਗਰ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਬਾਬਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਮੁਰਾਦਾਬਾਦ ਹਾਈਵੇ ’ਤੇ ਬਣੇ ਲੰਗਰ ਹਾਲ ਨੂੰ ਢਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸ਼ਖ਼ਤ ਨੋਟਿਸ
ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਦਿੱਲੀ, ਮੁਰਾਦਾਬਾਦ ਹਾਈਵੇ ’ਤੇ ਸਥਿਤ ਉਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸਾਸ਼ਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁੱਝ ਲੋਕਾਂ ਦੇ ਘਰ ਤੋੜਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਸਿੱਖ ਮਿਸ਼ਨ ਹਾਪੁੜ ਦੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ
ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹੀਦੀ ਸਮਾਗਮ ਮੌਕੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਵਿੱਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ੍ਰੀ …
Read More »ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਘੱਲੂਘਾਰਾ ਹਫ਼ਤਾ ਸਿੱਖ ਕੌਮ ਲਈ ਅਸਹਿ ਅਤੇ ਅਕਹਿ – ਐਡਵੋਕੇਟ ਧਾਮੀ ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ)- ਭਾਰਤ ਦੀ ਕਾਂਗਰਸ ਸਰਕਾਰ ਵਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਉਤਰ ਪ੍ਰਦੇਸ਼ ’ਚ ਵਿਸ਼ਾਲ ਗੁਰਮਤਿ ਕੈਂਪ ਆਯੋਜਿਤ
7 ਦਿਨਾਂ ਕੈਂਪ ਦੌਰਾਨ 300 ਬੱਚਿਆਂ ਨੇ ਹਾਸਲ ਕੀਤੀ ਸਿੱਖ ਧਰਮ ਇਤਿਹਾਸ ਬਾਰੇ ਜਾਣਕਾਰੀ ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਉੱਤਰ ਪ੍ਰਦੇਸ਼ ਸਿਖ ਮਿਸ਼ਨ ਹਾਪੜ ਵੱਲੋਂ ਮੀਰੀ ਪੀਰੀ ਅਕੈਡਮੀ ਨਵਾਬਗੰਜ ਬਿਲਾਸਪੁਰ ਵਿਖੇ ਬੱਚਿਆਂ ਅਤੇ ਨੌਜਵਾਨਾਂ ਦਾ ਇੱਕ ਵਿਸ਼ਾਲ ਗੁਰਮਤਿ ਕੈਂਪ ਲਗਾਇਆ ਗਿਆ।ਜਿਸ ਵਿਚ 300 ਦੇ ਕਰੀਬ ਬੱਚਿਆਂ ਨੇ …
Read More »ਜੂਨ ‘84 ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਇਆ ਪਾਵਨ ਸਰੂਪ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸੱਗੂ) – ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ …
Read More »ਪ੍ਰਧਾਨ ਮੰਤਰੀ ਮੋਦੀ ਨੇ ਗਰੀਬ ਕਲਿਆਣ ਸੰਮੇਲਨ ਦੌਰਾਨ ਲਾਭਪਾਤਰੀਆਂ ਨਾਲ ਕੀਤੀ ਆਨਲਾਈਨ ਗੱਲਬਾਤ
ਜ਼ਿਲ੍ਹਾ ਅਧਿਕਾਰੀ ਨੇ ਵੀ ਕੀਤੀ ਇਸ ਸਮਾਗਮ ‘ਚ ਸ਼ਮੂਲੀਅਤ ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਹੋਏ ਗਰੀਬ ਕਲਿਆਣ ਸੰਮੇਲਨ ਦਾ ਜ਼ਿਲ੍ਹੇ ਵਿੱਚ ਸਿੱਧੇ ਪ੍ਰਸਾਰਣ ਲਈ ਜਿਲ੍ਹਾ ਪ੍ਰਬੰਧਕੀ ਕੰੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਜਿਥੇ ਵੱਖ-ਵੱਖ ਸਕੀਮਾਂ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਕੀਮਾਂ ਨਾਲ ਜੁੜੇ …
Read More »ਮੱਧ ਪ੍ਰਦੇਸ਼ ’ਚ ਸਿਕਲੀਗਰ ਸਿੱਖ ਭਾਈਚਾਰੇ ਨਾਲ ਧੱਕੇਸ਼ਾਹੀ ਚਿੰਤਾ ਦਾ ਵਿਸ਼ਾ – ਪ੍ਰੋ: ਸਰਚਾਂਦ ਸਿੰਘ
ਕੇਂਦਰੀ ਗ੍ਰਹਿ ਮੰਤਰੀ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਨੂੰ ਦਖਲ ਦੇਣ ਦੀ ਕੀਤੀ ਮੰਗ ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੱਧ ਪ੍ਰਦੇਸ਼ ਦੇ ਦੇਵਾਸ ਜਿਲ੍ਹੇ ਦੇ ਪਿੰਡ ਬਾਗਲੀ ਵਿੱਚ ਸਿਕਲੀਗਰ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੇਅਰਮੈਨ ਘੱਟਗਿਣਤੀ ਕਮਿਸ਼ਨ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ।ਜਿਸ ਵਿੱਚ ਉਨਾਂ …
Read More »ਫੈਸ਼ਨ ਸ਼ੋਅ ਦੇ ਨਾਂ ਹੇਠ ਸਿੱਖ ਕਕਾਰਾਂ ਦੀ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 29 ਮਈ ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ।ਉਨ੍ਹਾਂ ਕਿਹਾ …
Read More »ਭਾਜਪਾ ਆਗੂ ਦਾਮਨ ਬਾਜਵਾ ਨੇ ਭਾਜਪਾ ਦੇ ਸਿਖਲਾਈ ਕੈਂਪ ‘ਚ ਲਿਆ ਹਿੱਸਾ
ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਵਿਖੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ਼ ਦੁਸ਼ਯੰਤ ਗੌਤਮ ਦੀ ਅਗਵਾਈ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ‘ਚ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।ਸੁਨਾਮ ਤੋਂ ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੇ ਵੀ ਇਸ ਕੈਂਪ ਭਾਗ ਲਿਆ।ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ …
Read More »