Sunday, March 30, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਫਿਨਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ) – ਭਾਰਤ ਵਿਚ ਫਿਨਲੈਂਡ ਦੇ ਰਾਜਦੂਤ ਸ੍ਰੀਮਤੀ ਰਿਤਵਾ ਕਉਕੂ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਰਿਤਵਾ ਕਉਕੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ …

Read More »

ਬੈਂਕ ਪੰਜਾਬ ਦੇ ਪਿੰਡਾਂ ਵਿੱਚ ਕਰਜ਼ਾ ਸਹੂਲਤਾਂ ਵਧਾਉਣ ਲਈ ਅੱਗੇ ਆਉਣ – ਕੇਂਦਰੀ ਰਾਜ ਮੰਤਰੀ

ਕਿਸਾਨ ਦੀ ਆਮਦਨ ਵਧਾਉਣ ਲਈ ਮਿਲ ਕੇ ਕੰਮ ਕਰਨ ਦੀ ਲੋੜ – ਵਿੱਤ ਮੰਤਰੀ ਪੰਜਾਬ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਦੇ ਸਮੁੱਚੇ ਬੈਂਕਾਂ ਦੀ 160ਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਕੇਂਦਰੀ ਰਾਜ ਮੰਤਰੀ (ਵਿੱਤ) ਡਾ. ਭਗਵਤ ਕਰਦ ਨੇ ਪੰਜਾਬ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਹ ਦੇਸ਼ ਦੇ ਕਈ ਰਾਜਾਂ ਤੋਂ ਬਿਹਤਰ ਹੈ।ਪਰ ਇਸ …

Read More »

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸਜ਼ੀਦਾ ਹੋਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ ਆਖਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਾਰੇ ਮਾਣਯੋਗ ਹਾਈਕੋਰਟ ਵਿਚ ਪੰਜਾਬ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਪੱਖ ਪੂਰਿਆ ਜਾਣਾ ਚਾਹੀਦਾ ਸੀ, ਜਿਸ ਵਿੱਚ …

Read More »

ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ:

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਦੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ …

Read More »

ਗੋਆ ਦੇ ਰਾਜ ਭਵਨ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ

ਗੁਰੂ ਸਾਹਿਬ ਦੀ ਸ਼ਹਾਦਤ ਨੇ ਔਰੰਗਜ਼ੇਬ ਵਲੋਂ ਹਿੰਦੂਆਂ ’ਤੇ ਜਬਰੀ ਧਰਮ ਪਰਿਵਰਤਨ ਨੂੰ ਰੋਕਿਆ – ਰਾਜਪਾਲ ਸ਼੍ਰੀਧਰਨ ਪਿੱਲਈ ਗੋਆ, 21 ਮਈ (ਪੰਜਾਬ ਪੋਸਟ ਬਿਊਰੋ) – ਗੋਆ ਦੇ ਰਾਜ ਭਵਨ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ।ਡੋਨਾ ਪੌਲਾ ਸਥਿਤ ਰਾਜ ਭਵਨ ਦੇ ਨਵਨਿਰਮਾਣ ਉਪਰੰਤ ਇਹ ਪਲੇਠਾ ਸਮਾਗਮ …

Read More »

ਅੰਡਰ-ਬ੍ਰਿਜ ਨੂੰ ਐਲੀਵੇਟਿਡ ਰੋਡ ‘ਚ ਬਦਲਣ ਦੀ ਕੇਂਦਰੀ ਮੰਤਰੀ ਗਡਕਰੀ ਤੋਂ ਮੰਗ

ਸਾਬਕਾ ਐਮ.ਪੀ ਨੂੰ ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਨੇ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਇਕ ਵਫ਼ਦ ਨੇ ਸਥਾਨਕ ਵੱਲਾ ਬਾਈਪਾਸ ਸਥਿਤ ਇੰਪੈਕਟ ਗਾਰਡਨ ਕਲੋਨੀ ਦੇ ਸਾਹਮਣੇ ਬਣਾਏ ਜਾ ਰਹੇ ਇੱਕ ਪੁੱਲ ਨੂੰ ਐਲੀਵੇਟਿਡ ਰੋਡ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ।ਵਫਦ ਨੇ ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ …

Read More »

ਵਧ ਰਹੀ ਮਹਿੰਗਾਈ ਦੇ ਖਿਲਾਫ਼ ਸੀਟੂ ਨੇ ਕੇਂਦਰ ਸਰਕਾਰ ਨੂੰ ਭੇਜੇ ਮੰਗ ਪੱਤਰ

ਸੰਗਰੂਰ, 20 ਮਈ (ਜਗਸੀਰ ਲੌਂਗੋਵਾਲ ) – ਮਹਿੰਗਾਈ ਅਤੇ ਉਜ਼ਰਤਾਂ ਦੇ ਵਾਧੇ ਲਈ ਅੱਜ ਸੀਟੂ ਨੇ ਕਾਮਰੇਡ ਜਤਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਐਸ.ਡੀ.ਐਮ ਰਾਏਕੋਟ ਗੁਰਵੀਰ ਸਿੰਘ ਕੋਹਲੀ ਦੀ ਗੈਰ ਮੌਜ਼ੂਦਗੀ ਵਿੱਚ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਰਾਹੀਂ ਕੇਂਦਰ ਦੀ ਮੋਦੀ ਸਰਕਾਰ ਨੂੰ ਮੰਗ ਪੱਤਰ ਭੇਜਿਆ।ਕਾਮਰੇਡ ਜਤਿੰਦਰਪਾਲ ਸਿੰਘ ਅਤੇ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਮੰਗ ਪੱਤਰ ਦੇਣ ਆਏ ਸਾਥੀਆਂ ਨੂੰ ਸੰਬੋਧਨ ਕਰਦਿਆਂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੀ ਯਾਦ ’ਚ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਾਉਂਟਾ …

Read More »

ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ’ਤੇ ਤਸਵੀਰ ਲਗਾਉਣ ਦਾ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅੰਦਰ ਤਸਵੀਰ ਲਗਾਉਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਮਾਮਲਾ ਸੋਸ਼ਲ ਮੀਡੀਆ ’ਤੇ ਇਕ ਵੀਡੀਓ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਫੈਸਲਾ

ਬੰਦੀ ਸਿੰਘ ਛੁਡਾਉਣ ਲਈ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਵੀ ਮਿਲੇਗਾ ਵਫ਼ਦ ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੀ ਗਈ 11 ਮੈਂਬਰੀ ਉੱਚ ਤਾਕਤੀ ਕਮੇਟੀ ਦੀ ਪਲੇਠੀ ਇਕੱਤਰਤਾ ਦੌਰਾਨ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਅਤੇ …

Read More »