ਨਵੀਂ ਦਿੱਲੀ, 15 ਮਈ (ਪੰਜਾਬ ਪੋਸਟ ਬਿਊਰੋ) – ਮੁਗਲ ਸ਼ਾਸ਼ਕ ਜ਼ਕਰੀਆ ਖਾਨ ਨੂੰ ਸਿੱਖਾਂ ਦੀ ਹੋਂਦ ਦਾ ਅਹਿਸਾਸ ਕਰਵਾਉਣ ਕਰਕੇ ਸ਼ਹੀਦ ਹੋਏ ਬਾਬਾ ਬੋਤਾ ਸਿੰਘ ਅਤੇ ਬਾਬਾ ਗਰਜਾ ਸਿੰਘ ਦੇ ਨਾਂ `ਤੇ ਮੋਤੀ ਨਗਰ `ਚ ਚੌਰਾਹੇ ਦਾ ਨਾਮ ਰੱਖਿਆ ਗਿਆ ਹੈ।ਉਤਰੀ ਦਿੱਲੀ ਨਗਰ ਨਿਗਮ ਦੇ ਸਥਾਨਕ ਕੌਂਸਲਰ ਵਿਪਨ ਮਲਹੋਤਰਾ ਨੇ ਇਸ ਸਬੰਧੀ ਮੇਅਰ ਰਾਜਾ ਇਕਬਾਲ ਸਿੰਘ ਤੋਂ ਅਧਿਕਾਰਤ ਪ੍ਰਵਾਨਗੀ ਲੈ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਐਡਵੋਕੇਟ ਧਾਮੀ ਨੇ ਪਾਕਿਸਤਾਨ ’ਚ ਦੋ ਸਿੱਖਾਂ ਦੇ ਕਤਲ ਦੀ ਕੀਤੀ ਸਖ਼ਤ ਨਿਖੇਧੀ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ।ਬੀਤੇ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰੀ ਮੰਤਰੀ ਜੌਨ ਬਾਰਲਾ ਨੂੰ ਮਿਲਿਆ ਪੰਜਾਬ ਭਾਜਪਾ ਦੇ ਸਿੱਖ ਆਗੂਆਂ ਦਾ ਵਫ਼ਦ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਪੰਜਾਬ ਭਾਜਪਾ ਦੇ ਸਿੱਖ ਲੀਡਰਾਂ ਦੇ ਵਫਦ ਨੇ ਦਿੱਲੀ ਵਿਖੇ ਭਾਰਤ ਦੇ ਘੱਟਗਿਣਤੀ ਰਾਜ ਮੰਤਰੀ ਜੌਹਨ ਬਾਰਲਾ ਤੇ ਭਾਰਤ ਸਰਕਾਰ ਦੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਮੰਗ ਪੱਤਰ ਦਿੱਤਾ ਕਿ ਜਿਹੜੇ ਸਿੱਖ ਭਾਈਚਾਰੇ ਅਤੇ ਬਾਕੀ ਘੱਟਗਿਣਤੀਆਂ ਦੇ ਕੈਦੀਆਂ ਨੇ ਸਜ਼ਾਵਾਂ ਪੂਰੀਆਂ ਕਰ ਲਈਆਂ ਅਤੇ ਸਜ਼ਾ ਦੇ ਦਰਮਿਆਨ ਉਹਨਾਂ ਦਾ ਅਨੁਸਾਸ਼ਨ …
Read More »ਧਰਮ ਪ੍ਰਚਾਰ ਕਮੇਟੀ ਵਲੋਂ ਗੁ. ਸ੍ਰੀ ਗੁਰੂ ਸਿੰਘ ਸਭਾ ਸੰਗਰੀਆ (ਰਾਜਸਥਾਨ) ਲਈ ਦੋ ਲੱਖ ਦਾ ਚੈਕ ਭੇਟ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਿਸਥਾਨ) ਨੂੰ ਦੋ ਲੱਖ ਰੁਪਏ ਦੀ ਸਹਾਇਤਾ ਦਾ ਚੈਕ ਭੇਟ ਕੀਤਾ ਗਿਆ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਹ ਸਹਾਇਤਾ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ …
Read More »9 ਸਾਲਾਂ ਤੋਂ ਸਾਊਦੀ ਅਰਬ `ਚ ਬੰਦ ਬਲਵਿੰਦਰ ਦੇ ਜ਼ਿੰਦਾ ਪਰਤਣ ਦੀ ਆਸ ਬੱਝੀ
ਡਾ. ਓਬਰਾਏ ਨੇ ਬਲੱਡ ਮਨੀ `ਚੋਂ ਘਟਦੇ ਵੀਹ ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਸਾਊਦੀ ਅਰਬ `ਚ ਮੌਤ ਦੀ ਸਜ਼ਾ ਭੁਗਤ ਰਹੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਮੱਲਣ ਦੇ ਬਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਦੀ ਜਾਨ ਬਚਣ ਦੀ ਆਸ ਉਸ ਵੇਲੇ ਬੱਝੀ, ਜਦੋਂ ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ …
Read More »ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਪੰਥਕ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ
ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਹੋਰਨਾਂ ਨੂੰ ਮਿਲੇਗਾ ਸਾਂਝਾ ਵਫ਼ਦ – ਧਾਮੀ ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ਦੌਰਾਨ ਸਮੁੱਚੀਆਂ ਜਥੇਬੰਦੀਆਂ ਅਤੇ ਪੰਥ ਦਰਦੀਆਂ ਵੱਲੋਂ ਇਕਜੁਟਤਾ ਨਾਲ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ।ਇਹ ਇਕੱਤਰਤਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ …
Read More »ਸਿੰਘ ਸਭਾ ਗੜ੍ਹੀ ਦੀ ਚੋਣ ‘ਚ ਵਡਾਲਾ ਦਾ ਕਰੀਬੀ ਹਾਰਿਆ – ਜੀ.ਕੇ
ਨਵੀਂ ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੀ ਪਾਰਟੀ `ਸਿੱਖ ਸਦਭਾਵਨਾ ਦਲ` ਦੇ ਦਿੱਲੀ ਪ੍ਰਧਾਨ ਮਹਾਂ ਸਿੰਘ ਸੋਢੀ ਗੁਰਦੁਆਰਾ ਸਿੰਘ ਸਭਾ ਗੜ੍ਹੀ ਦੀ ਪ੍ਰਧਾਨਗੀ ਚੋਣ ਹਾਰ ਗਏ ਹਨ।ਪਿਛਲੇ 15 ਸਾਲਾਂ ਤੋਂ ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ `ਤੇ ਕਾਬਜ਼ ਸੋਢੀ ਨੂੰ ਹਰਾ ਕੇ ਕੁਲਵਿੰਦਰ ਸਿੰਘ ਪ੍ਰਧਾਨ ਬਣੇ ਹਨ।ਇਦੇ …
Read More »ਐਡਵੋਕੇਟ ਧਾਮੀ ਵੱਲੋਂ 11 ਦੀ ਇਕੱਤਰਤਾ ’ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸ਼ਾਮਲ ਹੋਣ ਦਾ ਸੱਦਾ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਅਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ।ਐਡਵੋਕੇਟ …
Read More »ਵਿਸ਼ਵ ਖੁਰਾਕ ਪ੍ਰੋਗਰਾਮ ਦੀ ਟੀਮ ਨੇ ਅੰਮ੍ਰਿਤਸਰ ਵਿਖੇ ਕਣਕ ਭੰਡਾਰਨ ਦਾ ਲਿਆ ਜਾਇਜ਼ਾ
ਅਫਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਦੀ ਗੁਣਵੱਤਾ ਤੇ ਪ੍ਰਗਟਾਈ ਸੰਤੁਸ਼ਟੀ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐਫ.ਪੀ) ਵਲੋਂ ਅੱਜ ਇਸ ਸਾਲ ਫਰਵਰੀ-ਮਾਰਚ ਵਿੱਚ ਅਫਗਾਨਿਤਸਾਨ ਵਿੱਚ ਭੇਜੀ ਕਣਕ ਦੀ ਖਰੀਦ, ਟੈਸਟਿੰਗ ਅਤੇ ਢੋਆ ਢੁਆਈ ਦੀ ਪ੍ਰਕਿਰਿਆ ਨੂੰ ਸਮਝਣ ਲਈ ਮੈ: ਐਲ.ਟੀ ਫੂਡਜ਼ ਲਿਮ. ਦੇ ਨਾਲ ਪੀ.ਪੀ.ਪੀ ਮੋਡ ਦੁਆਰਾ ਨਿਰਮਿਤ ਪਿੰਡ ਮੂਲੇ ਚੱਕ, ਭਗਤਾਂਵਾਲਾ ਵਿਖੇ 50 ਹਜ਼ਾਰ ਮੀਟਿਰਿਕ ਟਨ …
Read More »ਪਾਕਿਸਤਾਨ ਤੋਂ ਪੁੱਜੇ ਸਿੱਖ ਜਥੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਬੀਤੇ ਦਿਨੀਂ ਪਾਕਿਸਤਾਨ ਤੋਂ ਭਾਰਤ ਪੁੱਜੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ।ਸ੍ਰੀ ਨਨਕਾਣਾ ਸਾਹਿਬ ਤੋਂ ਪ੍ਰੀਤਮ ਸਿੰਘ ਦੀ ਅਗਵਾਈ ਵਿਚ ਇਹ ਜਥਾ ਵਾਹਗਾ ਅਟਾਰੀ ਸਰਹੱਦ ਰਾਹੀਂ 22 ਅਪ੍ਰੈਲ ਨੂੰ ਭਾਰਤ ਪੁੱਜਾ ਸੀ, ਜੋ ਦਿੱਲੀ …
Read More »