ਅਫਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਦੀ ਗੁਣਵੱਤਾ ਤੇ ਪ੍ਰਗਟਾਈ ਸੰਤੁਸ਼ਟੀ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐਫ.ਪੀ) ਵਲੋਂ ਅੱਜ ਇਸ ਸਾਲ ਫਰਵਰੀ-ਮਾਰਚ ਵਿੱਚ ਅਫਗਾਨਿਤਸਾਨ ਵਿੱਚ ਭੇਜੀ ਕਣਕ ਦੀ ਖਰੀਦ, ਟੈਸਟਿੰਗ ਅਤੇ ਢੋਆ ਢੁਆਈ ਦੀ ਪ੍ਰਕਿਰਿਆ ਨੂੰ ਸਮਝਣ ਲਈ ਮੈ: ਐਲ.ਟੀ ਫੂਡਜ਼ ਲਿਮ. ਦੇ ਨਾਲ ਪੀ.ਪੀ.ਪੀ ਮੋਡ ਦੁਆਰਾ ਨਿਰਮਿਤ ਪਿੰਡ ਮੂਲੇ ਚੱਕ, ਭਗਤਾਂਵਾਲਾ ਵਿਖੇ 50 ਹਜ਼ਾਰ ਮੀਟਿਰਿਕ ਟਨ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪਾਕਿਸਤਾਨ ਤੋਂ ਪੁੱਜੇ ਸਿੱਖ ਜਥੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਬੀਤੇ ਦਿਨੀਂ ਪਾਕਿਸਤਾਨ ਤੋਂ ਭਾਰਤ ਪੁੱਜੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ।ਸ੍ਰੀ ਨਨਕਾਣਾ ਸਾਹਿਬ ਤੋਂ ਪ੍ਰੀਤਮ ਸਿੰਘ ਦੀ ਅਗਵਾਈ ਵਿਚ ਇਹ ਜਥਾ ਵਾਹਗਾ ਅਟਾਰੀ ਸਰਹੱਦ ਰਾਹੀਂ 22 ਅਪ੍ਰੈਲ ਨੂੰ ਭਾਰਤ ਪੁੱਜਾ ਸੀ, ਜੋ ਦਿੱਲੀ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਪੰਥਕ ਇਕੱਠ
ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਤਨਖਾਹੀਆ ਐਲਾਨਿਆ ਅੰਮਿਤਸਰ, 3 ਮਈ (ਜਗਦੀਪ ਸਿੰਘ) – ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਪੰਥਕ ਇਕੱਠ ਬੁਲਾਇਆ ਗਿਆ।ਜਿਸ ਵਿੱਚ ਦੀਰਘ ਵਿਚਾਰਾਂ ਕਰਨ ਉਪਰੰਤ ਪੰਜ ਸਿੰਘ ਸਾਹਿਬਾਨ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਮਰੀਕਾ ਵਾਸੀ ਥਮਿੰਦਰ ਸਿੰਘ …
Read More »ਮਾਮਲਾ, ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤੇ ਪੜਤਾਲ ਦੇ ਆਦੇਸ਼ ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਚੰਡੀਗੜ੍ਹ ਦੀ ਅਗਰਬੱਤੀਆਂ ਬਣਾਉਣ ਵਾਲੀ ‘ਦੇਵ ਦਰਸ਼ਨ’ ਨਾਂ ਦੀ ਇਕ ਕੰਪਨੀ ਵੱਲੋਂ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦਾ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਕੇ ਉਸ ’ਤੇ ਆਪਣੀ ਕੰਪਨੀ ਦੀ ਮਸ਼ਹੂਰੀ ਛਾਪਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਮੋਦੀ ਦੇਸ਼ ਦੇ ਸੰਘਰਸ਼ੀ ਕਿਸਾਨਾਂ ਨਾਲ ਵੀ ਮੀਟਿੰਗਾਂ ਕਰਨ – ਬੀਬੀ ਰਾਜਵਿੰਦਰ ਕੌਰ ਰਾਜੂ
ਕਿਹਾ, ਕਿਸਾਨ ਅੰਦੋਲਨ ਦੇ ਦੂਜੇ ਪੜਾਅ ਨੂੰ ਨਹੀਂ ਠੱਲੵ ਸਕਣਗੇ ‘ਬਾਬੇ’ ਤੇ ‘ਬਾਬੂ’ ਚੰਡੀਗੜ੍ਹ, 1 ਮਈ (ਪੰਜਾਬ ਪੋਸਟ ਬਿਊਰੋ) – ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼-ਵਿਦੇਸ਼ ਦੇ ਸਿੱਖ ਮੋਹਤਬਰਾਂ, ਧਾਰਮਿਕ, ਰਾਜਸੀ, ਅਤੇ ਸਮਾਜਿਕ ਵਿਅਕਤੀਆਂ ਸਮੇਤ ਪੰਜਾਬ ਤੇ ਦਿੱਲੀ ਦੇ ਸਾਬਕਾ ਨੌਕਰਸ਼ਾਹਾਂ ਅਤੇ ਨਾਮੀ ਸਿੱਖ ਸਨਅਤਕਾਰਾਂ ਨਾਲ ਆਪਣੀ ਰਿਹਾਇਸ਼ ਵਿਖੇ ਪਿੱਛਲੇ …
Read More »ਕਿਸਾਨ ਮਜ਼ਦੂਰ ਜਥੇਬੰਦੀ ਨੇ ਪੰਜਾਬ ਦੇ ਬਿਜਲੀ ਸੰਕਟ ਲਈ ਪੰਜਾਬ ਤੇ ਕੇਂਦਰ ਸਰਕਾਰ ਨੂੰ ਦੱਸਿਆ ਜਿੰਮੇਵਾਰ
5 ਮਈ ਨੂੰ ਡੀ.ਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ ਦੇਣ ਦੀਆਂ ਤਿਆਰੀਆਂ ਕੀਤੀਆਂ ਤੇਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਰੀ ਲਿਖਤੀ ਬਿਆਨ ‘ਚ ਕਿਹਾ ਹੈ ਕਿ ਅੱਜ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿਚ ਮਤਾ …
Read More »ਅੰਤਰਰਾਸ਼ਟਰੀ ਲਾਈਵ ਸਰਜੀਕਲ ਕਾਨਫਰੰਸ ‘ਈ.ਟੈਨ.ਟੀ ਕੋਨਕਲੇਵ 2022’ ਦਾ ਆਯੋਜਨ
20 ਖਾਸ ਤਰ੍ਹਾਂ ਦੇ ਰੋਗਾਂ ਨਾਲ ਪੀੜ੍ਹਤ ਮਰੀਜ਼ਾਂ ਦੇ ਕੀਤੇ ਫ੍ਰੀ ਆਪ੍ਰੇਸ਼ਨ – ਡਾ. ਏ.ਪੀ ਸਿੰਘ ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮ੍ਰਿਤਸਰ ਵਿਖੇ 5ਵੀਂ ਅੰਤਰਰਾਸ਼ਟਰੀ ਲਾਈਵ ਸਰਜੀਕਲ ਕਾਨਫਰੰਸ ‘ਈ.ਟੈਨ.ਟੀ ਕੋਨਕਲੇਵ 2022’ ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਡਾ. ਅਰੁਣ ਬੈਨਿਕ ਡਾਇਰੈਕਟਰ ਨੈਸ਼ਨਲ ਸੈਂਟਰ ਫਾਰ ਡਿਸਅਬਿਲਟੀ ਸਟੱਡੀਜ ਨਵੀਂ ਦਿੱਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …
Read More »ਸ਼੍ਰੋਮਣੀ ਕਮੇਟੀ ਵਫ਼ਦ ਵਲੋ ਉਤਰਾਖੰਡ ਦੇ ਰਾਜਪਾਲ ਨਾਲ ਮੁਲਾਕਾਤ
ਗੁ. ਗਿਆਨ ਗੋਦੜੀ ਸਾਹਿਬ ਦਾ ਮਸਲਾ ਹੱਲ ਕਰਨ ਲਈ ਦਖ਼ਲ ਦੀ ਕੀਤੀ ਅਪੀਲ ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫ਼ਦ ਨੇ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾਇਰਡ) ਗੁਰਮੀਤ ਸਿੰਘ ਨਾਲ ਮੁਲਾਕਾਤ ਕਰਕੇ ਮਸਲੇ ਦਾ ਜਲਦ ਹੱਲ ਕਰਨ ਸਬੰਧੀ ਮੰਗ ਪੱਤਰ ਸੌਂਪਿਆ।ਸ਼੍ਰੋਮਣੀ ਕਮੇਟੀ ਦੇ ਇਸ …
Read More »ਸਟੱਡੀ ਸਰਕਲ ਇਸਤਰੀ ਕੌਂਸਲ ਵਲੋਂ ਸ੍ਰੀ ਪਾਉਂਟਾ ਸਾਹਿਬ ਦੇ ਕਵੀ ਦਰਬਾਰ ‘ਚ ਕਵਿੱਤਰੀਆਂ ਨੇ ਕੀਤੀ ਸ਼ਮੂਲੀਅਤ
52 ਕਵਿੱਤਰੀਆਂ ਨੇ ਗੁਰਬਾਣੀ, ਇਤਿਹਾਸ ਤੇ ਮਰਿਯਾਦਾ ਸਬੰਧੀ ਰਚਨਾਵਾਂ ਕੀਤੀਆਂ ਪੇਸ਼ ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸਥਾਪਨਾ ਦੇ 50 ਵਰ੍ਹਿਆਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਅਧੀਨ ਇਸਤਰੀ ਕੌਂਸਲ ਵਲੋਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਵਿਖੇ ਸਜਾਇਆ ਗਿਆ ਕੋਮਾਂਤਰੀ ਇਸਤਰੀ ਕਵੀ ਦਰਬਾਰ ਇਤਿਹਾਸਕ ਹੋ ਨਿਬੜਿਆ। ਇਸ ਸਮੇਂ ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਹਿਮਾਚਲ …
Read More »ਪੰਜਾਬ ‘ਤੇ ਤੋਹਮਤਾਂ ਲਾਉਣ ਦੀ ਥਾਂ ਐਮ.ਐਸ.ਪੀ ਗਰੰਟੀ ਕਾਨੂੰਨ ਲਿਆਉਣ ਤੋਮਰ – ਬੀਬੀ ਰਾਜੂ
ਮਹਿਲਾ ਕਿਸਾਨ ਯੂਨੀਅਨ ਨੇ ਫ਼ਸਲੀ ਵਿਭਿੰਨਤਾ ਲਈ ਕੇਂਦਰ ਤੋਂ ਠੋਸ ਨੀਤੀ ਦੀ ਕੀਤੀ ਮੰਗ ਚੰਡੀਗੜ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਹ ਤੋਮਰ ਨੂੰ ਆਖਿਆ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਵਰਤੋਂ ਬਾਰੇ ਬੇਲੋੜਾ ਬਦਨਾਮ ਕਰਨਾ ਬੰਦ ਕਰਕੇ ਆਰਗੈਨਿਕ ਖੇਤੀ ਕਰਨ ਲਈ ਸਿਰਫ਼ …
Read More »