ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਪੁੰਗਰਦੇ ਹਰਫ਼ ਵਿਸ਼ਵ ਕਾਵਿ ਮਹਿਫ਼ਲ ਸੰਸਥਾ ਦੀ ਪਹਿਲੀ ਮਿਲਣੀ ਬੀਤੇ ਦਿਨੀਂ ਸਫਲਤਾਪੂਰਵਕ ਨੇਪਰੇ ਚੜ੍ਹੀ।ਜਿਸ ਵਿਚ ਸੰਸਥਾ ਦੇ ਚੇਅਰਮੈਨ ਬਲਿਹਾਰ ਲੇਲੵ (ਯੂ.ਐਸ.ਏ), ਪ੍ਰਧਾਨ ਰਮਨਦੀਪ ਕੌਰ ਰੰਮੀ, ਮੀਤ ਪ੍ਰਧਾਨ ਅਮਨਬੀਰ ਧਾਮੀ ਤੋਂ ਇਲਾਵਾ ਸਮੂਹ ਪ੍ਰਬੰਧਕੀ ਕਮੇਟੀ ਨੇ ਜ਼ੂਮ ਐਪ ਰਾਹੀ ਇਕ-ਦੂਜੇ ਦੇ ਰੂਬਰੂ ਹੋ ਕੇ ਗੰਭੀਰ ਵਿਚਾਰ ਚਰਚਾ ਕੀਤੀ।ਸਿਮਰਨਜੀਤ ਕੌਰ ਸਿਮਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਆਸਟਰੇਲੀਆ ‘ਚ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਵਾਲਾ ਪਹਿਲਾ ਸਿੱਖ ਨੌਜਵਾਨ ਬਣਿਆ ਜੁਗਨਦੀਪ ਜਵਾਹਰਵਾਲਾ
ਪ੍ਰਵਾਸੀ ਭਾਰਤੀਆਂ ਦੇ ਹਰ ਮਸਲੇ ਦੇ ਹੱਲ ਲਈ ਸਿਰ ਤੋੜ ਯਤਨ ਜਾਰੀ ਰਹਿਣਗੇ – ਜੁਗਨਦੀਪ ਜਵਾਹਰਵਾਲਾ ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀਆਂ ਨੇ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਵਧੀਆ ਕਾਰੋਬਾਰ ਸਥਾਪਿਤ ਕਰਕੇ ਆਪਣਾ ਨਾਮ ਵਿਦੇਸ਼ੀ ਧਰਤੀ ‘ਤੇ ਰੋਸ਼ਨ ਕੀਤਾ ਹੈ, ਉਥੇ ਹੀ ਉਨ੍ਹਾਂ ਦੇਸ਼ਾਂ ਦੀ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈ ਕੇ ਜਿੱਤ ਦੇ ਝੰਡੇ ਗੱਡੇ ਹਨ।ਕੈਨੇਡਾ ਜਿਹੇ ਵਿਕਸਤ …
Read More »ਮਾਮਲਾ, ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਛਾਪਣ ਦਾ
ਗਿਆਨੀ ਜਗਤਾਰ ਸਿੰਘ ਨੇ 3 ਮਈ ਦੀ ਇਕੱਤਰਤਾ ‘ਚ ਪੰਥਕ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਕੀਤੀ ਅਪੀਲ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਸਰੂਪ ਛਾਪਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 3 ਮਈ ਨੂੰ ਪੰਥਕ ਜਥੇਬੰਦੀਆਂ ਦੀ ਸੱਦੀ ਇਕੱਤਰਤਾ ਵਿਚ …
Read More »ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਅਮਰੀਕਾ ਦੇ ਉਚ ਪੱਧਰੀ ਵਫਦ ਦਾ ਸਵਾਗਤ
ਅੰਮਿ੍ਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਅਮਰੀਕਾ ਸਰਕਾਰ ਦਾ ਉਚ ਪੱਧਰੀ ਵਫਦ ਵਿਸ਼ੇਸ਼ ਤੌਰ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਾ ।ਜਿਸ ਵਿਚ ਕਾਂਗਰਸ ਮੈਨ, ਸੈਨੇਟਰ ਅਤੇ ਹੋਰ ਵਿਸ਼ਿਆਂ ਦੇ ਮਾਹਿਰ ਸ਼ਾਮਲ ਸਨ।ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਫਦ ਦੇ ਸਵਾਗਤ ਲਈ ਆਏ।ਉਨਾਂ ਹਵਾਈ ਅੱਡੇ ‘ਤੇ ਸਾਰੇ ਮੈਂਬਰਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਗੁਰੂ ਨਗਰੀ …
Read More »ਅਮਰੀਕਾ ਦੇ ਚਾਰ ਸੈਨੇਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਅਮਰੀਕਾ ਦੇ ਚਾਰ ਸੈਨੇਟਰ ਅਤੇ ਇਕ ਪ੍ਰਤੀਨਿਧੀ ਕਾਂਗਰਸ ਮੈਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਨ੍ਹਾਂ ਵਿਚ ਨਿਊਯਾਰਕ ਦੀ ਸੈਨੇਟਰ ਕਰਸਟਨ ਗਿੱਲੀਬਰਾਂਡ, ਨਿਊਜਰਸੀ ਦੇ ਸੈਨੇਟਰ ਕੋਰੀ ਬੂਕਰ, ਰੋਡ ਆਈਲੈਂਡ ਦੇ ਸੈਨੇਟਰ ਸ਼ੈਲਡਨ ਵਾਈਟਹਾਊਸ, ਐਰੀਜ਼ੋਨਾ ਦੇ ਸੈਨੇਟਰ ਮਾਰਕ ਕੈਲੀ ਅਤੇ ਪ੍ਰਤੀਨਿਧੀ ਕਾਂਗਰਸ ਮੈਨ ਮੋਨਡੇਅਰ ਜੋਨਸ ਸ਼ਾਮਲ ਸਨ। ਇਸ …
Read More »ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪਰਿਵਾਰ ’ਤੇ ਹਮਲੇ ਦੀ ਧਾਮੀ ਵਲੋਂ ਨਿੰਦਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੇ ਪਰਿਵਾਰ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਅਤੇ ਖਾਸਕਰ ਓਕਾਫ ਬੋਰਡ ਪਾਸੋਂ ਹਮਲਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ …
Read More »ਖ਼ਾਲਸਾ ਕਾਲਜ ਵਿਖੇ ‘ਸਾਹਿਤ ਸਿਰਜਣਾ’ ਵਿਸ਼ੇ ’ਤੇ ਵਰਕਸ਼ਾਪ
ਪੁੰਗਰ ਰਹੇ ਸਾਹਿਤਕਾਰਾਂ ਨੂੰ ਸਾਹਿਤ ਸਿਰਜਣਾ ਨਾਲ ਜੋੜਨਾ ਸਾਡਾ ਮਕਸਦ- ਡਾ. ਮਹਿਲ ਸਿੰਘ ਅੰਮ੍ਰਿਤਸਰ, 20 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ 23 ਅਪ੍ਰੈਲ ਤੱਕ ਸਾਹਿਤ ਸਿਰਜਣਾ ਵਿਸ਼ੇ ਤੇ ਛੇ-ਰੋਜ਼ਾ ਵਰਕਸ਼ਾਪ ਲਗਾਈ ਗਈ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਐਮ.ਏ ਅਤੇ …
Read More »ਭਾਰਤੀਯ ਅੰਬੇਡਕਰ ਮਿਸ਼ਨ ਨੇ ਹਰਿਆਣਾ ‘ਚ ਵੀ ਬਣਾਈ ਟੀਮ
ਹਰਮੇਸ਼ ਸਿੰਘ ਸੂਬਾ ਪ੍ਰਧਾਨ, 5 ਐਕਟਿੰਗ ਪ੍ਰਧਾਨ ਤੇ 4 ਸੂਬਾ ਕਨਵੀਨਰ ਕੀਤੇ ਨਿਯੁੱਕਤ ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਪਿਛਲੇ ਕਰੀਬ 22 ਸਾਲਾ ਤੋ ਪੰਜਾਬ ਵਿੱਚ ਐਸ.ਸੀ ਸਮਾਜ ਨੂੰ ਇਕਜੁੱਟ ਕਰਨ, ਉਹਨਾ ਨੂੰ ਇਨਸਾਫ ਦਿਵਾਉਣ ਅਤੇ ਐਸ.ਸੀ ਵਰਗ ਦੀ ਭਲਾਈ ਹਿੱਤ ਸਰਗਰਮੀ ਨਾਲ …
Read More »ਪਾਕਿਸਤਾਨ ਅੰਦਰ ਇੱਕ ਸਿੱਖ ਦੇ ਗਾਇਬ ਹੋਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਪਾਕਿਸਤਾਨ ‘ਚ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਅੱਜ ਛਪੀਆਂ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ।ਐਡਵੋਕੇਟ ਧਾਮੀ …
Read More »ਰਾਜਸਥਾਨ ’ਚ ਸਿੱਖ ਲੜਕੀ ’ਤੇ ਜ਼ੁਲਮ ਕਰਨ ਵਾਲਿਆਂ ਨੂੰ ਮਿਲਣ ਸਖ਼ਤ ਸਜ਼ਾਵਾਂ-ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਲੰਘੇ ਜਨਵਰੀ ਮਹੀਨੇ ਵਿਚ ਰਾਜਸਥਾਨ ਦੇ ਅਲਵਰ ਵਿਖੇ ਇਕ ਨਾਬਾਲਗ ਅਪਾਹਿਜ਼ ਸਿੱਖ ਲੜਕੀ ਨਾਲ ਕੀਤੇ ਗਏ ਘਿਨੌਣੇ ਅਪਰਾਧ ਦੇ ਦੋਸ਼ੀਆਂ ਖਿਲਾਫ …
Read More »