ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁ. ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਪਵਿੱਤਰ ਦਿਹਾੜੇ ਸਬੰਧੀ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਲੋਂ ਸਾਂਝੇ ਤੌਰ ‘ਤੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ‘ਜੀ ਆਇਆਂ’ ਕਹਿਣ ਉਪਰੰਤ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਸਤਿਕਾਰਯੋਗ ਪਿਤਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਯੂਨੀਵਰਸਿਟੀ ਦੇ ਵਿਦਿਆਰਥੀ ਹੋਏ ਪਰਵਾਸੀ ਪੰਜਾਬੀ ਕਵਿਤਰੀ ਤੇ ਕਹਾਣੀਕਾਰਾ ਦੇ ਰੂ-ਬ-ਰੂ
ਅੰਮ੍ਰਿਤਸਰ, 19 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪ੍ਰਸਿੱਧ ਪਰਵਾਸੀ ਪੰਜਾਬੀ ਕਵਿਤਰੀ ਅਤੇ ਕਹਾਣੀਕਾਰਾ ਸ੍ਰੀਮਤੀ ਸੁਰਜੀਤ ਕੌਰ ਖੋਜ-ਵਿਦਿਆਰਥੀਆਂ ਤੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ।ਸ੍ਰੀਮਤੀ ਸੁਰਜੀਤ ਕੌਰ ਪੰਜਾਬੀ ਅਧਿਐਨ ਸਕੂਲ ਦੇ ਹੀ ਵਿਦਿਆਰਥੀ ਰਹਿ ਚੁੱਕੇ ਹਨ।ਉਹ ਪੰਜਾਬੀ ਸਾਹਿਤ ਜਗਤ ਵਿੱਚ ਨਿਰੰਤਰ ਸਾਹਿਤ ਸਿਰਜਣਾ ਕਰ ਰਹੇ ਹਨ।ਹੁਣ ਤੱਕ ਉਨ੍ਹਾਂ ਦੀਆਂ ਪੰਜ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। …
Read More »ਖੇਡ ਮੰਤਰੀ ਸੰਦੀਪ ਸਿੰਘ ਦੀ ਅਗਵਾਈ ‘ਚ ਪਹੁੰਚੇ ਹਰਿਆਣਾ ਦੇ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਨਿਵਾਇਆ ਸੀਸ
ਪਾਣੀਪਤ ‘ਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਹਰਿਆਣਾ ਲਿਆਇਆ ਗਿਆ ਹੈ।ਖੇਡ ਮੰਤਰੀ ਸੰਦੀਪ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਪਹੁੰਚੇ ਦਲ ਨੇ ਪਹਿਲਾਂ ਗੁਰੂ ਘਰ ਸੀਸ ਨਿਵਾਇਆ ਅਤੇ …
Read More »ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਪਤਨੀ ਮੈਡਮ ਉਪਾਸਨਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਲੰਗਰ ਮਰਯਾਦਾ ਤੋਂ ਪ੍ਰਭਾਵਿਤ ਹੋ ਕੇ ਭੇਟ ਕੀਤੇ 5 ਲੱਖ ਰੁਪਏ ਅੰਮ੍ਰਿਤਸਰ, 18 ਅਪ੍ਰੈਲ (ਜਗਦਪਿ ਸਿੰਘ) – ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਧਰਮ ਪਤਨੀ ਮੈਡਮ ਉਪਾਸਨਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਗੁਰਬਾਣੀ ਕੀਰਤਨ ਸੁਣਿਆ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ।ਮੈਡਮ ਉਪਾਸਨਾ ਅਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ …
Read More »ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਮੌਕੇ ਸਾਕੇ ਦੇ ਆਗੂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਯੋਗਦਾਨ ਨੂੰ ਕਰੇਗੀ ਸੰਗ੍ਰਹਿਤ- ਧਾਮੀ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – 30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰੇ ਸ਼ਹੀਦੀ ਸਾਕੇ ਦੇ 100 ਸਾਲਾ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਖੋਜ ਕਾਰਜ ਕਰਵਾ ਕੇ ਸੰਗ੍ਰਹਿ ਤਿਆਰ ਕਰਨ ਦੇ ਨਾਲ-ਨਾਲ ਇਸ ਸ਼ਤਾਬਦੀ ਦੇ ਸਮਾਗਮਾਂ ਦੌਰਾਨ …
Read More »ਡਾ. ਓਬਰਾਏ ਦੀ ਬਦੌਲਤ ਦੁਬਈ ਤੋਂ ਭਾਰਤ ਪੁੱਜਾ ਜਗਤਾਰ ਦਾ ਮ੍ਰਿਤਕ ਸਰੀਰ ਪੁੱਜਾ
ਪੀੜ੍ਹਤ ਪਰਿਵਾਰ ਨੂੰ ਟਰੱਸਟ ਦੇਵੇਗਾ 3000 ਰੁਪਏ ਮਾਸਿਕ ਪੈਨਸ਼ਨ – ਡਾ. ਓਬਰਾਏ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਦੁਬਾਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਫਿਲੌਰ ਤਹਿਸੀਲ ਦੇ ਪਿੰਡ ਕਤਪਾਲੋਂ ਨਾਲ ਸਬੰਧਿਤ 40 ਸਾਲਾ ਜਗਤਾਰ ਸਿੰਘ ਪੁੱਤਰ ਮੋਹਨ ਸਿੰਘ ਦਾ ਮ੍ਰਿਤਕ ਸਰੀਰ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗੁਜਰਾਤ ਦੀ ਐਨ.ਜੀ.ਓ ਦੇ ਅਹੁੱਦੇਦਾਰ
ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗੁਜਰਾਤ ਦੀ ਇਕ ਐਨ.ਜੀ.ਓ ‘ਯੁਵਾ ਅਨਸਟੋਪੇਬਲ’ ਦੇ ਅਹੁੱਦੇਦਾਰਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਗੁਜਰਾਤ ਦੇ ਅਹਿਮਦਾਬਾਦ ਨਾਲ ਸਬੰਧਤ ਇਹ ਐਨ.ਜੀ.ਓ ਕਈ ਸੂਬਿਆਂ ਦੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਲਈ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰ ਰਹੀ ਹੈ।ਇਥੇ ਪਾਵਨ ਅਸਥਾਨ ਵਿਖੇ ਮੱਥਾ …
Read More »ਅਮਰੀਕਾ ’ਚ ਹਮਲੇ ਦੇ ਪੀੜਤ ਸੱਜਣ ਸਿੰਘ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਜਾਣਿਆ ਹਾਲ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਅਮਰੀਕਾ ’ਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਹਾਲ ਜਾਣਿਆ।ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਰਿਚਮੰਡ ਹਿੱਲ ਘਟਨਾ ਵਿੱਚ ਜ਼ਖ਼ਮੀ …
Read More »ਭਗਵੰਤ ਮਾਨ ਵਲੋਂ ਸੂਬੇ ਦੀ ਪਲੇਠੀ ਫੇਰੀ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਦਾ ਸਵਾਗਤ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ.ਵੀ ਰਮਨਾ ਦਾ ਪਵਿੱਤਰ ਨਗਰੀ ਪਹੁੰਚਣ `ਤੇ ਸਵਾਗਤ ਕੀਤਾ।ਮੁੱਖ ਮੰਤਰੀ ਨੇ ਜਸਟਿਸ ਐਨ.ਵੀ ਰਮਨਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ।ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ …
Read More »ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ਦੀ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਇਕ ਸਿੱਖ ਬਜ਼ੁਰਗ ਨੂੰ ਦੋ ਅਣਪਛਾਤੇ ਵਿਅਕਤੀਆਂ …
Read More »