Monday, May 12, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ਦੀ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਇਕ ਸਿੱਖ ਬਜ਼ੁਰਗ ਨੂੰ ਦੋ ਅਣਪਛਾਤੇ ਵਿਅਕਤੀਆਂ …

Read More »

ਇੰਗਲੈਂਡ ਦੇ ਐਮ.ਪੀ ਤਨਮਨਜੀਤ ਸਿੰਘ ਢੇਸੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਇੰਗਲੈਂਡ ਦੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਆਪਣੀ ਸੁਪਤਨੀ ਬੀਬੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।                ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ …

Read More »

ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਰਵਾਨਾ

ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 21 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 705 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ …

Read More »

ਡਾ. ਓਬਰਾਏ ਦੀ ਬਦੌਲਤ ਅੰਮ੍ਰਿਤਸਰ ਪੁੱਜਾ 20 ਸਾਲਾ ਤਜਿੰਦਰ ਦਾ ਮ੍ਰਿਤਕ ਸਰੀਰ

ਟਰੱਸਟ ਦੇਵੇਗਾ ਤਜਿੰਦਰ ਦੀ ਅੰਗਹੀਣ ਭੈਣ ਤੇ ਮਾਂ ਨੂੰ ਮਹੀਨਾਵਾਰ ਪੈਨਸ਼ਨ ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ `ਚੋਂ ਕੱਢਣ ਲਈ ਆਪਣੇ ਘਰ ਤੇ ਜ਼ਮੀਨਾਂ ਆਦਿ ਗਹਿਣੇ ਧਰ ਕੇ ਖਾੜੀ ਮੁਲਕਾਂ `ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ …

Read More »

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉਤਰਾਖੰਡ) ਦੇ ਮਸਲੇ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਕਮੇਟੀ ਨੇ ਇਕੱਤਰਤਾ ’ਚ ਵਿਚਾਰ-ਵਟਾਂਦਰੇ ਮਗਰੋਂ ਗੁਰਦੁਆਰਾ ਸਾਹਿਬ ਦੇ ਮਸਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਸਾਂਝੀ ਕਮੇਟੀ ਗਠਿਤ ਕਰਨ …

Read More »

ਸ਼ਹੀਦ ਊਧਮ ਸਿੰਘ ਦੇ ਘਰ ਦੇ ਨਾਲ ਦੀ ਜਗ੍ਹਾ ਸਰਬਤ ਦਾ ਭਲਾ ਟਰੱਸਟ ਵਲੋਂ ਖ਼ਰੀਦ ਕੇ ਦੇਣ ਦਾ ਕੀਤਾ ਵਾਅਦਾ

ਸਨੀ ਓਬਰਾਏ ਕਲੀਨਿੰਗ ਲੈਬ ਤੇ ਡਾਇਗਨੋਸਟਿਕ ਦਾ ਕੀਤਾ ਡਾ. ਓਬਰਾਏ ਨੇ ਉਦਘਾਟਨ ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਅਤੇ ਉਘੇ ਕਾਰੋਬਾਰੀ ਡਾ. ਐਸ.ਪੀ ਸਿੰਘ ਓਬਰਾਏ ਨੇ ਕਿਹਾ ਕਿ ਉਹ ਹਮੇਸ਼ਾਂ ਹੀ ਸਮਾਜ ਦੀ ਸੇਵਾ ਲਈ ਤਤਪਰ ਰਹਿੰਦੇ ਹਨ ਅਤੇ ਜਲਦੀ ਹੀ ਦਸੰਬਰ ਤੱਕ ਇੱਕ ਸੌ ਦੇ ਕਰੀਬ ਲੈਬੋਰਟਰੀਆ ਖੋਲ੍ਹਣ ਦਾ ਟੀਚਾ ਹੈ …

Read More »

ਮਾਮਲਾ ਮਾਤਾ ਸਾਹਿਬ ਕੌਰ ਜੀ ਦੀ ਜੀਵਨੀ ’ਤੇ ਬਣੀ ਐਨੀਮੇਸ਼ਨ ਫਿਲਮ ਦਾ

ਸ਼੍ਰੋਮਣੀ ਕਮੇਟੀ ਨੇ ਫਿਲਮ ਸਬੰਧੀ ਕਿਸੇ ਨੂੰ ਨਹੀਂ ਦਿੱਤੀ ਪ੍ਰਵਾਨਗੀ – ਰਮਦਾਸ ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਨਿਹਾਲ ਨਿਹਾਲ ਨਿਹਾਲ ਪ੍ਰੋਡਕਸ਼ਨਸ ਵੱਲੋਂ ਮਾਤਾ ਸਾਹਿਬ ਕੌਰ ਜੀ ਦੀ ਜੀਵਨੀ ‘ਤੇ ਬਣਾਈ ਐਨੀਮੇਸ਼ਨ ਫਿਲਮ ਨੂੰ 14 ਅਪ੍ਰੈਲ ਨੂੰ ਰਿਲੀਜ਼ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਦੀ ਰਲੀਜ਼ ਰੋਕਣ ਲਈ …

Read More »

ਪੰਜਾਬ ਦੇ ਮੁੱਖ ਮੰਤਰੀ ਸਿਆਸੀ ਲਾਹਾ ਲੈਣ ਲਈ ਗੁਰੂ ਘਰਾਂ ਦੇ ਪ੍ਰਬੰਧ ‘ਚ ਦਖ਼ਲਅੰਦਾਜ਼ੀ ਤੋਂ ਕਰਨ ਪ੍ਰਹੇਜ਼ – ਧਾਮੀ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ਼ ਆਪਣੇ ਹੁੰਦੇ ਹਨ …

Read More »

ਪਾਕਿਸਤਾਨ ਜਾਣ ਵਾਲੇ 900 ਸ਼ਰਧਾਲੂਆਂ ਦੀ ਭੇਜੀ ਲਿਸਟ ‘ਚੋਂ 705 ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 195 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਾਰਧਾਲੂਆਂ …

Read More »

ਖਾਲਸਾ ਸਾਜਣਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਕੋਰੋਨਾ ਜਾਂਚ ਕੈਂਪ 9 ਤੇ 10 ਅਪ੍ਰੈਲ ਨੂੰ ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ, ਜੋ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।ਦੱਸਣਯੋਗ …

Read More »