Sunday, May 11, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਖ਼ਾਲਸਾ ਸਾਜਨਾ ਦਿਵਸ ਵੈਸਾਖੀ ‘ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ …

Read More »

ਔਜਲਾ ਦੀ ਮਿਹਨਤ ਲਿਆਈ ਰੰਗ, ਅੰਮ੍ਰਿਤਸਰ `ਚ ਬਣਨਗੇ ਪਿਲਰਾਂ ਵਾਲੇ ਪੁੱਲ

ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਐਲਾਨ, ਅੰਮ੍ਰਿਤਸਰ-ਏਅਰਪੋਰਟ ਐਲੀਵੇਟਿਡ ਰੋਡ ਦੀ ਮੰਗੀ ਪ੍ਰੋਜੈਕਟ ਰਿਪੋਰਟ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਅਤੇ ਇਸ ਆਲੇ ਦੁਆਲੇ ਬਣੇ ਪੁੱਲ, ਪਿਲਰਾਂ ਵਾਲੇ ਪੁਲਾਂ ਵਿੱਚ ਤਬਦੀਲ ਹੋਣਗੇ ਅਤੇ ਭਵਿੱਖ ਵਿੱਚ ਬਣਨ ਵਾਲੇ ਪੁੱਲ ਵੀ ਹੁਣ ਪਿਲਰਾਂ ਵਾਲੇ ਬਨਣਗੇ ਇਹ ਐਲਾਨ ਸੜਕੀ ਆਵਾਜਾਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੀਤਾ ਹੈ।ਉਨ੍ਹਾਂ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ …

Read More »

ਪਾਵਨ ਸਰੂਪ ਅਗਨ ਭੇਟ ਹੋਣੇ ਬਹੁਤ ਹੀ ਦੁੱਖਦਾਈ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ਵਿੱਚ ਸਖ਼ਤ ਤਾੜਨਾ ਕੀਤੀ ਹੈ ਕਿ ਬਿਜਲੀ ਯੰਤਰਾਂ ਦਾ ਸਹੀ ਉਪਯੋਗ ਨਾਂ ਕਰਨ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ਦੀਆਂ ਦੁੱਖਦਾਈ ਘਟਨਾਵਾਂ ਦਿਨੋਂ-ਦਿਨ ਵਧ ਰਹੀਆਂ ਹਨ।ਬੀਤੇ ਦਿਨੀਂ ਜਗਰਾਉਂ ਦੇ ਗੁਰਦੁਆਰਾ ਅਜੀਤਸਰ ਸਾਹਿਬ ਅਤੇ …

Read More »

ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਇਕ 75 ਸਾਲਾ ਸਿੱਖ ਬਜ਼ੁਰਗ ਨਿਰਮਲ ਸਿੰਘ ਨੂੰ ਦੋ …

Read More »

ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।                     ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਅਮਰੀਕਾ ਦੀ ਸੰਸਦ ਵਲੋਂ 14 ਅਪ੍ਰੈਲ ਨੂੰ ‘ਨੈਸ਼ਨਲ ਸਿੱਖ ਡੇਅ’ ਵਜੋਂ ਮਾਨਤਾ ਦਾ ਧਾਮੀ ਵਲੋਂ ਸਵਾਗਤ

ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਅਮਰੀਕਾ ਦੀ ਸੰਸਦ ਵੱਲੋਂ 14 ਅਪ੍ਰੈਲ ਵੈਸਾਖੀ ਦੇ ਦਿਨ ਨੂੰ ਹਰ ਸਾਲ ਨੈਸ਼ਨਲ ਸਿੱਖ ਡੇਅ ਵਜੋਂ ਮਾਨਤਾ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ।ਵੈਸਾਖੀ ਮੌਕੇ 14 ਅਪ੍ਰੈਲ ਨੂੰ ਹਰ ਵਰੇ੍ਹ ਸਿੱਖਾਂ ਨੂੰ ਸਮਰਪਿਤ ਕਰਨ ਦਾ ਇਹ ਫੈਸਲਾ ਅਮਰੀਕਾ ਸੰਸਦ ਦੇ ਨੁਮਾਇੰਦਿਆਂ ਦੀ 117ਵੀਂ ਕਾਂਗਰਸ ਵੱਲੋਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੂ.ਐਸ ਅੰਬੈਸੀ ਦੇ ਡਾਇਰੈਕਟਰ ਤੇ ਡਿਪਲੋਮੈਸੀ ਅਫ਼ਸਰ

ਸ਼੍ਰੋਮਣੀ ਕਮੇਟੀ ਵਲੋਂ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਉੱਤਰ ਭਾਰਤ ਯੂ.ਐਸ ਐਬੰਸੀ ਦੇ ਡਾਇਰੈਕਟਰ ਮਾਈਕਲ ਰੋਸੇਨਥਲ ਅਤੇ ਡਿਪਲੋਮੈਸੀ ਅਫ਼ਸਰ ਕੈਥਰੀਨ ਫਿਸ਼ਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ …

Read More »

ਡਾ. ਓਬਰਾਏ ਦੀ ਬਦੌਲਤ ਸੁਖਬੀਰ ਤੇ ਗੁਰਪ੍ਰੀਤ ਦੇ ਮ੍ਰਿਤਕ ਸਰੀਰ ਭਾਰਤ ਪੁੱਜੇ

ਸੁਖਬੀਰ ਦੀ ਵਿਧਵਾ ਮਾਂ ਨੂੰ ਟਰੱਸਟ ਦੇਵੇਗਾ 2000 ਰੁਪਏ ਮਹੀਨਾ ਪੈਨਸ਼ਨ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਰੱਖ ਖਾੜੀ ਮੁਲਕਾਂ `ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ …

Read More »

ਬਾਬਾ ਸੁਖਦੇਵ ਸਿੰਘ ਤੇ ਮਾਤਾ ਵਿਪਨਪ੍ਰੀਤ ਕੌਰ ਨੇ ਲੰਗਰ ਵਾਸਤੇ ਲਈ ਦੇਸੀ ਘਿਉ ਦੀ ਸੇਵਾ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਬਾਬਾ ਸੁਖਦੇਵ ਸਿੰਘ ਜੀ ਡੇਰਾ ਰੂੰਮੀ ਵਾਲਾ ਭੁਚੋ ਕਲਾਂ ਅਤੇ ਮਾਤਾ ਵਿਪਨਪ੍ਰੀਤ ਕੌਰ ਵਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਦੇ ਲੰਗਰ ਦੀ ਸੇਵਾ ਲਈ 6 ਮਹੀਨੇ ਰੋਜ਼ਾਨਾ 13 ਟੀਨ ਦੇਸੀ ਘਿਉ ਸੇਵਾ ਲਈ ਗਈ।ਮਾਤਾ ਵਿਪਨਪ੍ਰੀਤ ਕੌਰ, ਸੰਤ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਤੇ ਲੁਧਿਆਣੇ ਦੀ ਸਾਧ ਸੰਗਤ ਵਲੋ ਇੱਕ ਟਰਾਲਾ ਦੇਸੀ ਘਿਓ ਦੀ …

Read More »

ਲ਼ਾਇਨਜ਼ ਕਲੱਬ ਇੰਦੌਰ ਦਾ ਡੈਲੀਗੇਸ਼ਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਜਲਿਆਂਵਾਲਾ ਬਾਗ ਮੂਹਰੇ ਦਿੱਤਾ ਗ੍ਰੀਨ ਸਿਟੀ-ਕਲੀਨ ਸਿਟੀ ਦਾ ਸੁਨੇਹਾ ਅੰਮ੍ਰਿਤਸਰ, 27 ਮਾਰਚ (ਲਾਇਨ ਜਸਬੀਰ ਸਿੰਘ) – ਲ਼ਾਇਨਜ਼ ਕਲੱਬ ਇੰਦੌਰ ਦਾ ਡੈਲੀਗੇਸ਼ਨ ਲਾਇਨ ਪਰਮਿੰਦਰ ਸਿੰਘ ਸੇਠੀ ਦੀ ਪ੍ਰਧਾਨਗੀ ਹੇਠ ਗੁਰੂ ਨਗਰੀ ਅੰਮ੍ਰਿਤਸਰ ਪੁੱਜਾ।ਇਸ 40 ਮੈਂਬਰੀ ਵਫਦ ਵਿੱਚ ਸ਼ਾਮਲ ਸਮਾਜ ਸੇਵੀ ਲਾਇਨ ਡਾਕਟਰ ਜਵਾਹਰ ਥਿਆਣੀ, ਮਨਿੰਦਰ ਸਿੰਘ ਚੰਡੋਕ, ਮਦਨ ਮਹੇਸ਼ਵਰੀ ਸ਼ੰਕਰ ਅਗਰਵਾਲ, ਡੀ.ਪੀ ਵਾਸਤਵ, ਡਾ. ਐਸ.ਐਸ ਉਥੇਜਾ, ਵੀਨਸ ਵਾਣੀ, ਸਚਿਨ ਸੇਠੀ, ਬੰਸੀ …

Read More »