ਹੰਝੂਆਂ ‘ਚ ਵਹਿ ਗਿਆ ਮਾਪਿਆਂ ਦਾ ਸਾਰਾ ਦੁੱਖ ਬਲਾਚੌਰ, 6 ਮਾਰਚ (ਉਮੇਸ਼ ਜੋਸ਼ੀ) – ਯੂਕਰੇਨ ਦੇ ਟਰਨੋਪਿਲ ਸ਼ਹਿਰ ਵਿਚ ਆਪਣੇ ਸੁਨਹਿਰੀ ਭਵਿੱਖ ਲਈ ਐਮ.ਬੀ.ਬੀ.ਐਸ ਦੀ ਪੜ੍ਹਾਈ ਕਰ ਰਹੀ ਸਥਾਨਕ ਸ਼ਹਿਰ ਬਲਾਚੌਰ ਦੇ ਵਾਰਡ ਨੰਬਰ 11 ਦੀ ਵਸਨੀਕ ਰੀਟਾ ਰਾਣਾ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਅਰਦਾਸਾ ਤੇ ਦੁਆਵਾਂ ਸਦਕਾ ਸੁਰੱਖਿਅਤ ਆਪਣੇ ਘਰ ਪਹੁੰਚ ਗਈ ਹੈ । ਯੂਕਰੇਨ ਵਿਖੇ ਪੜ੍ਹਾਈ ਕਰਦੀ ਰੀਟਾ ਰਾਣਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ
17 ਮਹੀਨਿਆਂ ਦੀ ਗੈਰ-ਕਾਨੂੰਨੀ ਨਜ਼ਰਬੰਦੀ ਲਈ ਕੇਜ਼ਰੀਵਾਲ ਸਰਕਾਰ ਜਿੰਮੇਵਾਰ – ਜੀ.ਕੇ ਨਵੀਂ ਦਿੱਲੀ, 5 ਮਾਰਚ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਪਾਸੋਂ 2019 ਵਿੱਚ ਸਜ਼ਾ ਮੁਆਫ਼ੀ ਪ੍ਰਾਪਤ ਕਰ ਚੁੱਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ) ਵਲੋਂ 5ਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਜਾਗੋ ਪਾਰਟੀ ਦੇ …
Read More »ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਕਣਕ ਉਗਰਾਹੀ ਦਾ ਜੱਥਾ ਪੰਜਾਬ ਲਈ ਰਵਾਨਾ
ਨੰਦੇੜ, 5 ਮਾਰਚ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੰਗਰ ਵਾਸਤੇ ਕਣਕ ਦੀ ਉਗਰਾਹੀ ਕਰਨ ਲਈ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵਲੋਂ ਤਖਤ ਸਾਹਿਬ ਤੋਂ ਅਰਦਾਸ ਕਰਕੇ ਜਥਾ ਪੰਜਾਬ ਲਈ ਰਵਾਨਾ ਕੀਤਾ ਗਿਆ।ਇਹ ਜਥਾ ਪੰਜਾਬ ਦੇ ਵੱਖ ਵੱਖ ਸੂਬਿਆਂ ਵਿੱਚ ਸੰਗਤਾਂ ਨਾਲ ਸੰਪਰਕ ਕਰਕੇ …
Read More »ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਟਕਣ ਦਾ ਸਿੱਖਾਂ `ਚ ਗੁੱਸਾ
ਸ਼ਨੀਵਾਰ ਨੂੰ ਕੇਜਰੀਵਾਲ ਦੇ ਘਰ ਦੇ ਬਾਹਰ ਹੋਵੇਗਾ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਪੰਜਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ ਦਿੱਲੀ ਵਲੋਂ ਸ਼ਨੀਵਾਰ 5 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਓ ਕਰਨ ਦਾ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 66 ਸਾਲਾ ਗੁਰਦੇਵ ਸਿੰਘ ਦਾ ਮ੍ਰਿਤਕ ਸਰੀਰ
22 ਫ਼ਰਵਰੀ ਨੂੰ ਹਾਰਟ ਅਟੈਕ ਨਾਲ ਹੋ ਗਈ ਸੀ ਮੌਤ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਖਾੜੀ ਮੁਲਕਾਂ `ਚ ਕੰਮ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ …
Read More »ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਤੇ ਰੋਕ ਕੇਜ਼ਰੀਵਾਲ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ – ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਪਾਸੋਂ ਦਖ਼ਲ ਦੀ ਕੀਤੀ ਮੰਗ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰੋੜਾ ਬਣਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਪ੍ਰੋ. ਭੁੱਲਰ ਮਾਮਲੇ ਨੂੰ ਲੈ ਕੇ ਹੁਣ ਆਮ ਆਦਮੀ …
Read More »ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਯੁਕਰੇਨ ‘ਚ ਫਸੇ ਵਿਦਿਆਰਥੀਆਂ ਦੇ ਸੰਗਰੂਰ ਰਹਿੰਦੇ ਪਰਿਵਾਰਾਂ ਨਾਲ ਮੁਲਾਕਾਤ
ਹੁਣ ਤੱਕ ਜਿਲ੍ਹੇ ਦੇ 8 ਪਰਿਵਾਰਾਂ ਨੇ ਹੈਲਪਲਾਈਨ ‘ਤੇ ਕੀਤਾ ਸੰਪਰਕ ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਯੁਕਰੇਨ ‘ਚ ਫਸੇ ਹੋਏ ਜਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਸਮੇਤ ਹੋਰ ਨਾਗਰਿਕਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਹੈਲਪਲਾਈਨ ਨੰਬਰ ਅਤੇ ਈ-ਮੇਲ ਆਈ.ਡੀ ‘ਤੇ ਹੁਣ ਤੱਕ 8 ਵਿਦਿਆਰਥੀਆਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ, ਜਿਨ੍ਹਾਂ ਦੇ ਪਰਿਵਾਰਾਂ ਨਾਲ ਪ੍ਰਸ਼ਾਸ਼ਨ …
Read More »ਯੂਕਰੇਨ ‘ਚ ਫਸੇ ਦੋ ਭੈਣ ਭਰਾਵਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਸਹੀ ਸਲਾਮਤ ਘਰ ਲ਼ਿਆਉਣ ਦੀ ਲਾਈ ਗੁਹਾਰ
ਬਲਾਚੌਰ, 1 ਮਾਰਚ (ਉਮੇਸ਼ ਜੋਸ਼ੀ) – ਰੂਸ ਵਲੋਂ ਯੂਕਰੇਨ ‘ਤੇ ਕੀਤੇ ਹਮਲੇ ਦੌਰਾਨ ਆਪਣੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਪੜ੍ਹਾਈ ਲਈ ਵਿਦੇਸ਼ ਭੇਜੇ ਬੱਚਿਆਂ ਦੇ ਜੰਗ ਵਿੱਚ ਫਸ ਜਾਣ ਕਾਰਨ ਚਿੰਤਤ ਮਾਪਿਆਂ ਵਲੋਂ ਬੱਚਿਆਂ ਦੀ ਸਹੀ ਸਲਾਮਤ ਘਰ ਵਾਪਸੀ ਲਈ ਸਰਕਾਰਾਂ ਨੂੰ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਸਥਾਨਕ ਬਲਾਚੌਰ ਦੇ ਲਾਗਲੇ ਪਿੰਡ ਨਿਆਣਾ ਬੇਟ ਦੇ ਦੋ ਸਕੇ ਭੈਣ ਭਰਾਵਾਂ …
Read More »ਬੀਬੀ ਹਰਪਾਲ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਭੀਰਾ ਖੀਰੀ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸ਼ਹਿਰ ਦੇ ਵਾਸੀ ਜਸਪਾਲ ਸਿੰਘ ਮਠਾਰੂ ਦੀ ਧਰਮ ਪਤਨੀ ਬੀਬੀ ਹਰਪਾਲ ਕੌਰ (55) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਉਹ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦੇ ਗ੍ਰਹਿ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਨਾਨਕ ਸ਼ਾਹੀ ਪਲੀਆ ਰੋਡ ਭੀਰਾ ਖੀਰੀ ਵਿਖੇ ਭਾਈ ਜਸਬੀਰ …
Read More »ਯੁਕਰੇਨ ਵਿੱਚ ਫਸੇ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ
ਹੈਲਪਲਾਈਨ ਨੰਬਰ 0183-2500598 ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਇਕ ਹੈਲਪਲਾਈਨ ਨੰਬਰ 0183-2500598 ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। …
Read More »