ਸਰਬਤ ਦਾ ਭਲਾ ਟਰੱਸਟ ਪੀੜਤ ਪਰਿਵਾਰ ਦੇ ਬੱਚਿਆਂ ਲਈ ਦੇਵੇਗਾ ਮਾਸਿਕ ਪੈਨਸ਼ਨ ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ 37 ਸਾਲਾ ਨੌਜਵਾਨ ਰਣਜੀਤ ਸਿੰਘ ਦਾ ਮ੍ਰਿਤਕ ਸਰੀਰ ਮੁਲਕ ਪੁੱਜ ਗਿਆ।ਰਣਜੀਤ ਸਿੰਘ ਪੁੱਤਰ ਅਮਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਰਾਸ਼ਟਰ ਪਿਤਾ ਮਹਾਤਮਾ ਗਾਂਧੀ, ਸਮੂਹ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਕੀਤਾ ਯਾਦ
ਸ਼ਹੀਦਾਂ ਦੇ ਦੱਸੇ ਮਾਰਗ ਤੇ ਚੱਲ ਕੇ ਕੀਤਾ ਜਾ ਸਕਦਾ ਹੈ ਭਾਰਤ ਦਾ ਵਿਕਾਸ- ਐਸ.ਡੀ.ਐਮ ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। …
Read More »ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੀ ਸੰਸਥਾ ਦੇ ਸਹਿਯੋਗ ਨਾਲ ਚਾਰ ਕਾਲਜਾਂ ’ਚ ਚਲਾਏ ਜਾਣਗੇ ਨਵੇਂ ਕੋਰਸ
ਪ੍ਰਧਾਨ ਨੇ ਬੋਜ਼ ਇਨੋਵੇਸ਼ਨ ਐਂਡ ਟੈਕਨੋਲਜ਼ੀ ਕੈਲੇਫੋਰਨੀਆ ਦੇ ਅਧਿਕਾਰੀਆਂ ਨਾਲ ਕੀਤੀ ਵਰਚੂਅਲ ਮੀਟਿੰਗ ਸੁਲਤਾਨਪੁਰ ਲੋਧੀ, 29 ਜਨਵਰੀ ਮ(ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਾਲਜਾਂ ਵਿੱਚ ਨਵੇਂ ਰੁਜ਼ਗਾਰ ਮੁੱਖੀ ਕੋਰਸ ਸ਼ੁਰੂ ਕਰਨ ਲਈ ਅਮਰੀਕੀ ਸੰਸਥਾ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।ਇਸ ਦੇ ਮੁੱਢਲੇ ਦੌਰ ਵਿੱਚ ਅੱਜ ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੋਜ ਇੰਨੋਵੇਸ਼ਨ ਐਂਡ …
Read More »ਸ਼੍ਰੋਮਣੀ ਕਮੇਟੀ ਨੇ ਮੁਲਤਵੀ ਕੀਤੀ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਕਰਵਾਏ ਜਾਂਦੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਜੋ 28 ਤੇ 29 ਜਨਵਰੀ 2022 ਨੂੰ ਕਰਵਾਈ ਜਾਣੀ ਸੀ ਮੁਲਤਵੀ ਕਰ ਦਿੱਤੀ ਗਈ ਹੈ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਜਾਰੀ …
Read More »ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦਾ ਨਾਂ ਦੇਣ ਦੀ ਕਾਹਲੀ ਨਾ ਕਰਨ ਦੀ ਅਪੀਲ
ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦਾ ਨਾਂ ਦੇਣ ਦੇ ਮਾਮਲੇ ਵਿਚ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸਬੰਧ ਵਿਚ ਭਾਰਤ ਸਰਕਾਰ ਦਾ ਇਹ ਫੈਸਲਾ ਭਾਵੇਂ ਸਵਾਗਤਯੋਗ ਹੈ, ਪਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਸਖਤ ਆਲੋਚਨਾ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਦਿੱਲੀ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਪਾਸੋਂ ਦਖ਼ਲ ਦੀ ਮੰਗ ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ …
Read More »ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਰਜਿੰਦਰ ਸਿੰਘ ਦਾ ਪਿੱਛਲੇ ਕੁੱਝ ਦਿਨਾ ਤੋਂ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਸੀ।ਉਹ …
Read More »ਭਾਰਤ ਤੋਂ ਨਿਊਜ਼ੀਲੈਂਡ ਵਾਪਸ ਨਾ ਜਾ ਸਕਣ ਵਾਲੇ ਨੌਜੁਆਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ
ਕੋਰੋਨਾ ਕਾਰਨ ਭਾਰਤ ’ਚ ਫਸੇ ਨੌਜੁਆਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਸਥਾਨਕ ਸਿੱਖ ਸੰਸਥਾਵਾਂ-ਐਡਵੋਕੇਟ ਧਾਮੀ ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਉਨਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ।ਸ਼੍ਰੋਮਣੀ …
Read More »ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪਰਤ ਰਹੀਆਂ ਸੰਗਤਾਂ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ‘ਚ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ਼ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੀ ਬਿਹਾਰ ਸਰਕਾਰ ਨੂੰ …
Read More »ਕੈਨਬਰਾ ਵਿਚ ਚਾਲੀ ਮੁਕਤਿਆਂ ਦੀ ਯਾਦ ‘ਚ ਸਜਾਇਆ ਦੀਵਾਨ
ਕੈਨਬਰਾ, 16 ਜਨਵਰੀ (ਸਰਬਜੀਤ ਸਿੰਘ) – ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਚਾਲੀ ਸਿੰਘਾਂ ਵਲੋਂ ਸ਼ਹੀਦੀ ਦੇ ਕੇ ਬੇਦਾਵਾ ਪੜਵਾ ਕੇ ਟੁੱਟੀ ਗੰਢੀ ਵਾਲੇ ਇਤਿਹਾਸਕ ਵਾਕਿਆ ਦੀ ਯਾਦ ਵਿੱਚ ਦੀਵਾਨ ਸਜਾਇਆ ਗਿਆ।ਭਾਈ ਪਰਮਿੰਦਰ ਸਿੰਘ ਅਤੇ ਭਾਈ ਮਲਕੀਅਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ …
Read More »