ਡਾ. ਓਬਰਾਏ ਵਲੋਂ ਕੀਤੇ ਜਾਂਦੇ ਸੇਵਾ ਕਾਰਜ਼ ਬੇਮਿਸਾਲ -ਅੰਬੈਸਡਰ ਫ਼ਰੀਦ ਮਾਮੰਦਜ਼ਈ ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ `ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅਫਗਾਨਿਸਤਾਨ ਤੋਂ ਉਜੜ ਕੇ ਭਾਰਤ ਆਏ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਡਾ. ਦਰਸ਼ਨ ਸਿੰਘ ਹਰਵਿੰਦਰ ਨੂੰ ਮਿਲੇਗਾ ਇੰਟਰਨੈਸ਼ਨਲ ਅਬਜ਼ਰਵਰ ਜਰਨਲਿਸਟ ਆਫ ਦਾ ਯੀਅਰ ਐਵਾਰਡ’
ਨਵੀਂ ਦਿੱਲੀ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਨਾਮਵਰ ਸੀਨੀਅਰ ਪੱਤਰਕਾਰ ਤੇ ਚਰਚਿਤ ਕਾਲਮ ਨਵੀਸ ਡਾ. ਦਰਸ਼ਨ ਸਿੰਘ ਹਰਵਿੰਦਰ ਨੂੰ ਇਸ ਸਾਲ ਦਾ ‘ਇੰਟਰਨੈਸ਼ਨਲ ਅਬਜ਼ਰਵਰ ਜਰਨਲਿਸਟ ਆਫ ਦਾ ਯੀਅਰ ਐਵਾਰਡ’ ਦੇਣ ਦਾ ਐਲਾਨ ਕੀਤਾ ਗਿਆ ਹੈ। ‘ਇੰਟਰਨੈਸ਼ਨਲ ਅਬਜ਼ਰਵਰ’ ਅਤੇ ‘ਇੰਡੀਅਨ ਟੈਂਡਰ ਜਰਨਲ’ ਦੇ ਸੰਪਾਦਕ ਡਾਕਟਰ ਜਸਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਆਲ ਇੰਡੀਆ ਪੰਜਾਬੀ ਜਰਨਲਿਸਟਸ ਐਸੋਸੀਏਸ਼ਨ ਦੇ ਸਾਬਕਾ ਜਨਰਲ ਸਕੱਤਰ …
Read More »ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣਾ ਮੰਦਭਾਗਾ – ਸਰਨਾ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼ੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜ਼ੂਦਾ ਮੈਂਬਰ ਹਰਵਿੰਦਰ ਸਿੰਘ ਸਰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੁੱਝ ਵਿਅਕਤੀਆਂ ਵੱਲੋਂ ਸੜਕ ‘ਤੇ ਰੁਕਾਵਟਾਂ ਖੜੀਆਂ ਕਰਕੇ ਜਿਹੜੀ ਪ੍ਰਧਾਨ ਮੰਤਰੀ ਤੇ ਕਾਫਲੇ ਨੂੰ ਰੋਕਣ ਦੀ ਕਾਰਵਾਈ ਕੀਤੀ ਗਈ …
Read More »ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਹੁਣ 20 ਜਨਵਰੀ ਤੱਕ ਮੰਗੇ ਪਾਸਪੋਰਟ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ …
Read More »ਐਡਵੋਕੇਟ ਧਾਮੀ ਨੇ ਬਰਤਾਨਵੀ ਸਿੱਖ ਮਹਿਲਾ ਹਰਪ੍ਰੀਤ ਕੌਰ ਚੰਦੀ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨਵੀ ਮੂਲ ਦੀ ਸਿੱਖ ਮਹਿਲਾ ਫ਼ੌਜੀ ਅਧਿਕਾਰੀ ਕੈਪਟਨ ਹਰਪ੍ਰੀਤ ਕੌਰ ਚੰਦੀ ਨੂੰ ਉਸ ਵੱਲੋਂ ਕੀਤੀ ਗਈ ਵਿਸ਼ੇਸ਼ ਪ੍ਰਾਪਤੀ ’ਤੇ ਵਧਾਈ ਦਿੱਤੀ ਹੈ।ਕੈਪਟਨ ਹਰਪ੍ਰੀਤ ਕੌਰ ਚੰਦੀ ਨੇ ਦੱਖਣੀ ਧਰੁਵ ਦੀ ਇਕੱਲੇ ਯਾਤਰਾ ਪੂਰੀ ਕਰਨ ਦਾ ਇਤਿਹਾਸ ਰਚਿਆ ਹੈ।ਉਹ ਦੁਨੀਆਂ ਦੀ ਪਹਿਲੀ ਸਿੱਖ ਮਹਿਲਾ ਹੈ, …
Read More »ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਰਾਤ ਦਾ ਕਰਿਫਊ – ਡਿਪਟੀ ਕਮਿਸ਼ਨਰ
15 ਜਨਵਰੀ ਤੱਕ ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਤੇ ਕੋਚਿੰਗ ਸੰਸਥਾਨ ਰਹਿਣਗੇ ਬੰਦ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕੋਵਿਡ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲ੍ਹੇ ਅੰਦਰ ਪਾਬੰਦੀਆਂ ਲਾਗੂ ਕੀਤੀਆਂ ਹਨ।ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜਨਤਕ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ।ਇਸੇ ਤਰਾਂ ਜਨਤਕ …
Read More »ਬੋਲ੍ਹੇ ਬੱਚਿਆਂ ਲਈ ਸਕੂਲ ਬਣਾਉਣ ਅਤੇ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਦੀ ਮੰਗ
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਬੋਲ੍ਹੇ ਬੱਚਿਆਂ ਲਈ ਸਕੂਲ ਬਣਾਉਣ ਅਤੇ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਦੀ ਮੰਗ ਕੀਤੀ ਹੈ।ਉਨਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਸਾਲ 2011 ਦੀ ਜਨਗਣਨਾ (ਮਰਦਮਸ਼ੁਮਾਰੀ) ਅਨੁਸਾਰ ਪੰਜਾਬ ਵਿੱਚ ਸੁਣਨ ਦੀ ਸਮਰੱਥਾ ਤੋਂ ਹੀਣੇ ਲੋਕਾਂ ਦੀ ਗਿਣਤੀ 1,46,696 ਹੈ।ਇਨ੍ਹਾਂ ਵਿਚੋਂ ਪੇਂਡੂ ਇਲਾਕਿਆਂ …
Read More »ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਨੂੰ ਦਿੱਤੇ ਡੀ.ਡੀ.ਏ ਫਲੈਟਾਂ ਦੇ ਬਕਾਏ ਦਾ ਜੁਰਮਾਨਾ ਤੇ ਵਿਆਜ ਮੁਆਫ ਕੀਤਾ ਜਾਵੇਗਾ- ਚੁੱਘ
ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – “ਆਲ ਇੰਡੀਆ ਟੈਰਰਿਸਟ ਵਿਕਟਿਮ ਐਸੋਸੀਏਸ਼ਨ-ਆਲ ਇੰਡੀਆ ਮਾਈਗ੍ਰੈਂਟਸ ਫੈਡਰੇਸ਼ਨ” ਦੀ ਦਿੱਲੀ ਸ਼ਾਖਾ ਦੇ ਇੱਕ ਵਫ਼ਦ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਦਿੱਲੀ ਸਥਿਤ ਭਾਜਪਾ ਹੈਡਕੁਆਰਟਰ ਸਥਿਤ ਦਫ਼ਤਰ ਵਿਖੇ ਮੁਲਾਕਾਤ ਕੀਤੀ।ਜਿਸ ਦੌਰਾਨ ਉਨਾਂ ਨੇ ਡੀ.ਡੀ.ਏ ਫਲੈਟਾਂ ਦੇ ਬਕਾਏ ਦਾ ਜੁਰਮਾਨਾ ਅਤੇ ਵਿਆਜ ਮੁਆਫ ਕਰਨ ਦੀ ਮੰਗ ਰੱਖੀ।ਕੇਂਦਰ ਸਰਕਾਰ ਵਲੋਂ ਪੰਜਾਬੀ ਪਰਵਾਸੀ ਪਰਿਵਾਰਾਂ ਦੇ …
Read More »ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਵੇਲ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਮਾਂ ਸਮਾਂ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਗਿਆਨੀ ਰਵੇਲ ਸਿੰਘ ਦੀ ਤਬੀਅਤ ਠੀਕ ਨਹੀਂ ਸੀ …
Read More »ਪ੍ਰਧਾਨ ਮੰਤਰੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਸਬੰਧੀ ਭਾਜਪਾ ਆਗੂਆਂ ਨੇ ਕੀਤੀ ਮੀਟਿੰਗ
ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਸਬੰਧੀ ਭਾਜਪਾ ਆਗੂਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਬੰਧੀ ਅੱਜ ਕਸਬੇ ‘ਚ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਮੰਗੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਮੀਟਿੰਗ ਕੀਤੀ।ਇਸ ਸਮੇ ਭਾਜਪਾ ਆਗੂ ਮਹਿੰਗਾ ਸਿੰਘ ਜ਼ਿਲ੍ਹਾ ਪ੍ਰਭਾਰੀ ਰਾਜਸਥਾਨ, …
Read More »