Tuesday, April 8, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਐਡਵੋਕੇਟ ਧਾਮੀ ਨੇ ਬਰਤਾਨਵੀ ਸਿੱਖ ਮਹਿਲਾ ਹਰਪ੍ਰੀਤ ਕੌਰ ਚੰਦੀ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨਵੀ ਮੂਲ ਦੀ ਸਿੱਖ ਮਹਿਲਾ ਫ਼ੌਜੀ ਅਧਿਕਾਰੀ ਕੈਪਟਨ ਹਰਪ੍ਰੀਤ ਕੌਰ ਚੰਦੀ ਨੂੰ ਉਸ ਵੱਲੋਂ ਕੀਤੀ ਗਈ ਵਿਸ਼ੇਸ਼ ਪ੍ਰਾਪਤੀ ’ਤੇ ਵਧਾਈ ਦਿੱਤੀ ਹੈ।ਕੈਪਟਨ ਹਰਪ੍ਰੀਤ ਕੌਰ ਚੰਦੀ ਨੇ ਦੱਖਣੀ ਧਰੁਵ ਦੀ ਇਕੱਲੇ ਯਾਤਰਾ ਪੂਰੀ ਕਰਨ ਦਾ ਇਤਿਹਾਸ ਰਚਿਆ ਹੈ।ਉਹ ਦੁਨੀਆਂ ਦੀ ਪਹਿਲੀ ਸਿੱਖ ਮਹਿਲਾ ਹੈ, …

Read More »

ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਰਾਤ ਦਾ ਕਰਿਫਊ – ਡਿਪਟੀ ਕਮਿਸ਼ਨਰ

15 ਜਨਵਰੀ ਤੱਕ ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਤੇ ਕੋਚਿੰਗ ਸੰਸਥਾਨ ਰਹਿਣਗੇ ਬੰਦ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕੋਵਿਡ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲ੍ਹੇ ਅੰਦਰ ਪਾਬੰਦੀਆਂ ਲਾਗੂ ਕੀਤੀਆਂ ਹਨ।ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜਨਤਕ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ।ਇਸੇ ਤਰਾਂ ਜਨਤਕ …

Read More »

ਬੋਲ੍ਹੇ ਬੱਚਿਆਂ ਲਈ ਸਕੂਲ ਬਣਾਉਣ ਅਤੇ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਦੀ ਮੰਗ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਬੋਲ੍ਹੇ ਬੱਚਿਆਂ ਲਈ ਸਕੂਲ ਬਣਾਉਣ ਅਤੇ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਦੀ ਮੰਗ ਕੀਤੀ ਹੈ।ਉਨਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਸਾਲ 2011 ਦੀ ਜਨਗਣਨਾ (ਮਰਦਮਸ਼ੁਮਾਰੀ) ਅਨੁਸਾਰ ਪੰਜਾਬ ਵਿੱਚ ਸੁਣਨ ਦੀ ਸਮਰੱਥਾ ਤੋਂ ਹੀਣੇ ਲੋਕਾਂ ਦੀ ਗਿਣਤੀ 1,46,696 ਹੈ।ਇਨ੍ਹਾਂ ਵਿਚੋਂ ਪੇਂਡੂ ਇਲਾਕਿਆਂ …

Read More »

ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਨੂੰ ਦਿੱਤੇ ਡੀ.ਡੀ.ਏ ਫਲੈਟਾਂ ਦੇ ਬਕਾਏ ਦਾ ਜੁਰਮਾਨਾ ਤੇ ਵਿਆਜ ਮੁਆਫ ਕੀਤਾ ਜਾਵੇਗਾ- ਚੁੱਘ

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – “ਆਲ ਇੰਡੀਆ ਟੈਰਰਿਸਟ ਵਿਕਟਿਮ ਐਸੋਸੀਏਸ਼ਨ-ਆਲ ਇੰਡੀਆ ਮਾਈਗ੍ਰੈਂਟਸ ਫੈਡਰੇਸ਼ਨ” ਦੀ ਦਿੱਲੀ ਸ਼ਾਖਾ ਦੇ ਇੱਕ ਵਫ਼ਦ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਦਿੱਲੀ ਸਥਿਤ ਭਾਜਪਾ ਹੈਡਕੁਆਰਟਰ ਸਥਿਤ ਦਫ਼ਤਰ ਵਿਖੇ ਮੁਲਾਕਾਤ ਕੀਤੀ।ਜਿਸ ਦੌਰਾਨ ਉਨਾਂ ਨੇ ਡੀ.ਡੀ.ਏ ਫਲੈਟਾਂ ਦੇ ਬਕਾਏ ਦਾ ਜੁਰਮਾਨਾ ਅਤੇ ਵਿਆਜ ਮੁਆਫ ਕਰਨ ਦੀ ਮੰਗ ਰੱਖੀ।ਕੇਂਦਰ ਸਰਕਾਰ ਵਲੋਂ ਪੰਜਾਬੀ ਪਰਵਾਸੀ ਪਰਿਵਾਰਾਂ ਦੇ …

Read More »

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਵੇਲ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਮਾਂ ਸਮਾਂ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਗਿਆਨੀ ਰਵੇਲ ਸਿੰਘ ਦੀ ਤਬੀਅਤ ਠੀਕ ਨਹੀਂ ਸੀ …

Read More »

ਪ੍ਰਧਾਨ ਮੰਤਰੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਸਬੰਧੀ ਭਾਜਪਾ ਆਗੂਆਂ ਨੇ ਕੀਤੀ ਮੀਟਿੰਗ

ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਸਬੰਧੀ ਭਾਜਪਾ ਆਗੂਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਬੰਧੀ ਅੱਜ ਕਸਬੇ ‘ਚ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਮੰਗੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਮੀਟਿੰਗ ਕੀਤੀ।ਇਸ ਸਮੇ ਭਾਜਪਾ ਆਗੂ ਮਹਿੰਗਾ ਸਿੰਘ ਜ਼ਿਲ੍ਹਾ ਪ੍ਰਭਾਰੀ ਰਾਜਸਥਾਨ, …

Read More »

ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਐਲਾਨ ਕਰਨ – ਸੁਖਬੀਰ ਬਾਦਲ

ਕਿਹਾ, ਰਾਜੇਵਾਲ ਕੇਂਦਰ ਨਾਲ ਗੁਪਤ ਸੌਦੇਬਾਜ਼ੀ ਦਾ ਕਿਸਾਨਾਂ ਨੂੰ ਦੇਣ ਜਵਾਬ ਦੀਨਾਨਗਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੁੰ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ ਨਾਲ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤਾਂ …

Read More »

ਹਰ ਮਾਈ ਭਾਈ 27 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰੇ – ਸਿੰਘ ਸਾਹਿਬਾਨ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸਿੰਘ ਸਾਹਿਬਾਨ ਨੇ ਹਰ ਮਾਈ ਭਾਈ ਨੂੰ 27 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰਨ ਦੀ ਅਪੀਲ ਕੀਤੀ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਹਿੰਦ ਦੇ ਨਵਾਬ ਵਜ਼ੀਰ …

Read More »

ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਢਾਹ ਲਗਾਉਣ ਦਾ ਹੋ ਰਿਹਾ ਹੈ ਯਤਨ -ਸਿੰਘ ਸਾਹਿਬਾਨ ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਇਸ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪੈ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ …

Read More »