Friday, November 22, 2024

ਰਾਸ਼ਟਰੀ / ਅੰਤਰਰਾਸ਼ਟਰੀ

ਕਾਲੇ ਕਾਨੂੰਨ ਰੱਦ ਹੋਣ ਦੀ ਖੁਸ਼ੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੰਡੇ ਲੱਡੂ

700 ਦੇ ਕਰੀਬ ਸ਼ਹੀਦ ਹੋਏ ਕਿਸਾਨਾਂ ਦੀ ਸ਼ਹੀਦੀ ਨੂੰ ਪਾਰਟੀ ਵਲੋਂ ਸਲਾਮ ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂੂਾਂ ਅਤੇ ਵਰਕਰਾਂ ਵਲੋਂ ਹਲਕਾ ਇੰਚਾਰਜ਼ ਅਤੇ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠਾਂ ਖੇਤੀ ਵਿਰੋਧੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ।ਅਕਾਲੀ ਆਗੂ ਵਿਨਰਜੀਤ …

Read More »

ਕੇਂਦਰ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਕਾਰਨ ਰੱਦ ਕਰਨੇ ਪਏ ਤਿੰਨੋਂ ਕਾਲੇ ਕਾਨੂੰਨ -ਸਿੱਧੂ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਦਿੱਲੀ ਵਿੱਚ ਇੱਕ ਸਾਲ ਤੋਂ ਚੱਲ ਰਹੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ ਮੋਦੀ ਦੀ ਅੜੀਅਲ ਸਰਕਾਰ ਨੂੰ ਕਿਸਾਨ ਮਜ਼ਦੂਰ ਏਕਤਾ ਦੇ ਸਾਹਮਣੇ ਸਿਰ ਝੁਕਾ ਕੇ ਆਪਣੇ ਤਿੰਨ ਕਾਲੇ ਕਾਨੂੰਨ ਰੱਦ ਕਰਨੇ ਪਏ ਹਨ।ਇਸ ਜਿੱਤ ਲਈ …

Read More »

ਕਿਸਾਨ ਆਗੂ ਰਕੇਸ਼ ਟਿਕੇਤ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਕਿਸਾਨ ਆਗੂ ਰਕੇਸ਼ ਟਿਕੇਤ, ਲਖਨਪਾਲ ਅਤੇ ਯੁੱਧਵੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ।ਰਕੇਸ਼ ਟਿਕੇਤ ਨੇ …

Read More »

ਇੰਗਲੈਂਡ ’ਚ 34 ਸਾਲ ਸਜ਼ਾ ਕੱਟ ਕੇ ਮੁੜੇ ਭਾਈ ਰਾਜਿੰਦਰ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨ

ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ) – ਸਿੱਖ ਗੁਰੂ ਸਾਹਿਬਾਨ ਖਿਲਾਫ ਮੰਦੀ ਸ਼ਬਦਾਵਲੀ ਬੋਲਣ ’ਤੇ ਸਿੱਖ ਦੋਖੀ ਨੂੰ ਸੋਧਾ ਲਾਉਣ ਵਾਲੇ ਭਾਈ ਰਾਜਿੰਦਰ ਸਿੰਘ 34 ਸਾਲ ਦੀ ਲੰਮੀ ਕੈਦ ਕੱਟ ਕੇ ਇੰਗਲੈਂਡ ਦੀ ਜੇਲ੍ਹ ਵਿੱਚੋਂ ਰਿਹਾਅ ਹੋਣ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ …

Read More »

ਮੌਜ਼ੂਦਾ ਕਿਰਸਾਨੀ ਸੰਘਰਸ਼ ਦੀ ਜਿੱਤ ‘ਤੇ ਲੇਖਕ ਭਾਈਚਾਰਾ ਖੁਸ਼

ਅੰਮ੍ਰਿਤਸਰ, 9 ਦਸੰਬਰ (ਦੀਪ ਦਵਿੰਦਰ ਸਿੰਘ) – ਤਿੰਨ ਖੇਤੀ ਕਾਲੇ ਕਨੂੰਨ ਰੱਦ ਕਰਵਾਉਣ ਹਿੱਤ ਪਿਛਲੇ ਇਕ ਸਾਲ ਤੋਂ ਵੀ ਉਪਰ ਅਰੰਭੇ ਕਿਰਸਾਨੀ ਸੰਘਰਸ਼ ਦੇ ਤਹਿਤ ਬਿੱਲ ਵਾਪਸੀ ਤੇ ਹੋਰ ਕਿਰਸਾਨੀ ਮੰਗਾਂ ਮੰਨੇ ਜਾਣ ‘ਤੇ ਲੇਖਕ ਭਾਈਚਾਰੇ ਵਿੱਚ ਖੁਸ਼ੀ ਦਾ ਮਹੌਲ ਹੈ।                 ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸ਼ਾਹ …

Read More »

ਦਿੱਲੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ

ਅੰਤ੍ਰਿੰਗ ਕਮੇਟੀ ਦੀ ਬੁਲਾਈ ਉਚੇਚੀ ਇਕੱਤਰਤਾ ਦੌਰਾਨ ਲਿਆ ਫੈਸਲਾ ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਨਵਾਂ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੇ ਗਏ।ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ …

Read More »

ਭਾਈ ਵੀਰ ਸਿੰਘ ਅਰਬਿੰਦੂ ਅਤੇ ਟੈਗੋਰ ਵਾਂਗ ਆਧੁਨਿਕ ਭਾਰਤ ਦੇ ਸਿਰਜਕ – ਸਿਖਿਆ ਸ਼ਾਸਤਰੀ

ਨਾਦ ਪ੍ਰਗਾਸੁ ਵਲੋਂ ਭਾਈ ਵੀਰ ਸਿੰਘ ਦੀ 150 ਸਾਲਾ ਜਨਮ ਸ਼ਤਾਬਦੀ ਦੀ ਆਰੰਭਤਾ ਸਮਾਗਮਾਂ ਦੀ ਸ਼ੁਰੂਆਤ ਅੰਮ੍ਰਿਤਸਰ, 6 ਦਸੰਬਰ (ਖੁਰਮਣੀਆਂ) – “ਭਾਈ ਵੀਰ ਸਿੰਘ ਨੂੰ ਭਾਈ ਗੁਰਦਾਸ ਅਤੇ ਭਾਈ ਮਨੀ ਸਿੰਘ ਦੀ ਨਿਰੰਤਰਤਾ ਵਿੱਚ ਸਮਝੇ ਜਾਣ ਦੀ ਲੋੜ ਹੈ, ਕਿਉਂਕਿ ਇਨ੍ਹਾਂ ਤਿੰਨੋ ਸਖਸ਼ੀਅਤਾਂ ਵਿੱਚ ਸਾਹਿਤਕ ਸਿਰਜਣਾ ਅਤੇ ਅਧਿਆਤਮਕ ਅਨੁਭਵ ਆਪਣਾ ਸੁਜੋੜ ਹਾਸਲ ਕਰੀ ਬੈਠਾ ਹੈ। ਉਨ੍ਹਾਂ ਬਾਰੇ ਹੋਈ ਪ੍ਰਗਤੀਵਾਦੀ ਅਲੋਚਨਾ …

Read More »

ਸਿਆਸਤ ਤੋਂ ਨਿਰਲੇਪ ਰਹਿ ਕੇ ਸਿਹਤ ਤੇ ਹੁਨਰ-ਵਿਕਾਸ ਦੇ ਖੇਤਰਾਂ `ਚ ਕਰਾਂਗੇ ਕੰਮ – ਡਾ. ਓਬਰਾਏ

ਆਨਰੇਰੀ ਸਲਾਹਕਾਰ ਨਿਯੁੱਕਤ ਕਰਨ `ਤੇ ਮੁੱਖ ਮੰਤਰੀ ਚੰਨੀ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਲੋਕ ਸੇਵਾ ਦੇ ਖੇਤਰ `ਚ ਲੰਬੇ ਸਮੇਂ ਤੋਂ ਮਿਸਾਲੀ ਕਾਰਜ਼ ਕਰਨ ਵਾਲੇ ਉੱਘੇ ਸਿੱਖ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਸਿਹਤ ਅਤੇ ਹੁਨਰ-ਵਿਕਾਸ ਦੇ ਖੇਤਰਾਂ `ਚ ਉਨ੍ਹਾਂ ਦੀਆਂ ਸੇਵਾ ਰੂਪੀ ਸੇਵਾਵਾਂ ਲੈਣ ਲਈ ਆਨਰੇਰੀ …

Read More »

ਮੇਰਾ ਰੰਗ ਜ਼ਰੂਰ ਕਾਲ਼ਾ, ਪਰ ਨੀਅਤ ਬੜੀ ਸਾਫ਼ ਹੈ – ਅਰਵਿੰਦ ਕੇਜਰੀਵਾਲ

ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲ਼ਾ ਅੰਗਰੇਜ਼ ਕਹੇ ਜਾਣ ’ਤੇ ਕੇਜਰੀਵਾਲ ਨੇ ਕਿਹਾ, ‘‘ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ ਕੇਜਰੀਵਾਲ ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ।’’ ਵੀਰਵਾਰ ਨੂੰ ਚੌਥੀ ਗਰੰਟੀ ਦੇਣ ਲਈ ਪਠਾਨਕੋਟ …

Read More »

ਪੰਥਕ ਕਾਰਜ਼ਾਂ ‘ਚ ਸਿੱਖ ਜਥੇਬੰਦੀਆਂ ਤੇ ਦੇਸ਼ ਵਿਦੇਸ਼ ਦੀ ਸੰਗਤ ਦਾ ਸਹਿਯੋਗ ਲਵਾਂਗੇ- ਐਡਵੋਕੇਟ ਧਾਮੀ

ਨਵ-ਨਿਯੁੱਕਤ ਪ੍ਰਧਾਨ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਭਰਵਾਂ ਸਵਾਗਤ ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੋਣ ਉਪਰੰਤ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਆਰੰਭਕ ਸਮੇਂ ਦੌਰਾਨ ਪ੍ਰਧਾਨ ਰਹੀਆਂ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਕੌਮੀ ਸੇਵਾ ਲਈ ਮਾਰਗ-ਦਰਸ਼ਨ ਕਰਦੀਆਂ …

Read More »