ਬੀਬੀ ਜਗੀਰ ਕੌਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਪ੍ਰਮੁੱਖ ਸ਼ਖਸ਼ੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਬਿਜਨੌਰ ਦੇ ਕਸਬਾ ਨੂਰਪੁਰ ਵਿਖੇ ਵਿਸ਼ੇਸ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਗੁਰਦੁਆਰਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਕੰਗਨਾ ਰਨੌਤ ‘ਤੇ ਕਾਰਵਾਈ ਕਰਨ ਲਈ ਐਡਵੋਕੇਟ ਰਵਨੀਤ ਜੋਤ ਸਿੰਘ ਵਲੋਂ ਡੀ.ਜੀ.ਪੀ ਪੰਜਾਬ ਨੂੰ ਸ਼ਿਕਾਇਤ
ਕਿਹਾ, ਕੇਂਦਰ ਸਰਕਾਰ ਕੰਗਨਾ ਰਨੌਤ ਤੋਂ ਤੁਰੰਤ ਵਾਪਸ ਲਵੇ ਪਦਮਸ੍ਰੀ ਐਵਾਰਡ ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖ ਭਾਈਚਾਰੇ ਖਿਲਾਫ ਵਰਤੀ ਸ਼ਬਦਾਵਲੀ ‘ਤੇ ਚੁੱਪ ਵੱਟੀ ਬੈਠੇ ਸਿੱਖ ਸਿਆਸਤਦਾਨਾਂ ਦਾ ਇਕ ਬਦਜ਼ੁਬਾਨ ਔਰਤ ਪ੍ਰਤੀ ਪਿਆਰ ਇਸ਼ਾਰਾ ਕਰਦਾ ਹੈ ਕਿ ਲੀਡਰਾਂ ਲਈ ਕੌਮ ਤੋਂ ਪਿਆਰੀ ਕੁਰਸੀ ਹੁੰਦੀ ਹੈ।ਪਿਛਲੇ ਦਿਨੀਂ ਸਿੱਖਾਂ ਖਿਲਾਫ ਅਨਾਪ ਸ਼ਨਾਪ ਬੋਲਣ ਵਾਲੀ ਕੰਗਨਾ ਰਣੌਤ ਖਿਲਾਫ ਐਡਵੋਕੇਟ ਰਵਨੀਤ ਜੋਤ ਸਿੰਘ …
Read More »ਬਾਬਾ ਬੋਤਾ ਸਿੰਘ ਤੇ ਬਾਬਾ ਗਰਜ਼ਾ ਸਿੰਘ ਦੇ ਨਾਂ ‘ਤੇ ਰੱਖਿਆ ਚੌਂਕ ਦਾ ਨਾਂਅ
ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਚੌਂਕ ਦਾ ਨਾਂ ਸੰਗਤਾਂ ਵੱਲੋਂ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ।ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜ਼ਾਏ ਗਏ ਨਗਰ ਕੀਰਤਨ ਉਪਰੰਤ ਇਕੱਤਰ ਹੋਏ ਸਮੂਹ ਪਤਵੰਤੇ ਸੱਜਣਾਂ ਨੇ ਜੈਕਾਰਿਆਂ ਦੀ ਗੂੰਜ਼ ਵਿੱਚ ਇਸ ਬਾਬਤ ਮੱਤੇ …
Read More »ਸ਼੍ਰੋਮਣੀ ਕਮੇਟੀ ਦਾ 5 ਮੈਂਬਰੀ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ
ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਪੰਜ ਮੈਂਬਰੀ ਜਥਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਨਤਮਸਤਕ ਹੋਇਆ।ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਉਣ ਲਈ 101 ਸ਼ਰਧਾਲੂਆਂ ਦੇ ਜਥੇ ਲਈ ਪ੍ਰਵਾਨਗੀ ਮੰਗੀ ਸੀ, ਜਿਸ ਵਿਚੋਂ …
Read More »ਪ੍ਰਧਾਨ ਮੰਤਰੀ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਪਰਮਿੰਦਰ ਢੀਂਡਸਾ ਨੇ ਕੀਤਾ ਸਵਾਗਤ
ਸੰਗਰੂਰ, 19 ਨੂੰ ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਲ ਹੁੰਦਿਆਂ ਸੰਗਤਾਂ ਨੂੰ ਵਧਾਈਆਂ ਦਿੱਤੀਅ।ਇਸ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ।ਪਰਮਿੰਦਰ ਸਿੰਘ ਢੀਂਡਸਾ ਸਮੂਹ ਕਿਸਾਨਾਂ ਤੇ …
Read More »ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਬਾਰੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ
ਬੀਬੀ ਜਗੀਰ ਕੌਰ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਗੋਵਿੰਦ ਮੋਹਨ ਨੇ ਕੀਤੀ ਮੁਲਾਕਾਤ ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਸਥਾਪਤ ਕੀਤੀਆਂ ਜਾਣ ਵਾਲੀਆਂ ਯਾਦਗਾਰਾਂ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਐਡਵੋਕੇਟ ਸਿਆਲਕਾ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਭੇਟ ਕੀਤੇ ਸਿਰੋਪਾਓ ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ …
Read More »ਬੀਬੀ ਜਗੀਰ ਕੌਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ’ਤੇ ਕੇਂਦਰ ਦਾ ਧੰਨਵਾਦ
ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ 19 ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ ਵਿਸ਼ੇਸ਼ ਜਥਾ ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੁਲ੍ਹਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਪ੍ਰਕਾਸ਼ …
Read More »ਪਹਿਲੇ ਦਿਨ ਪਾਕਿਸਤਾਨ ਜਾਣ ਵਾਲੇ 120 ਸ਼ਰਧਾਲੂਆਂ ਨੇ ਕਰਵਾਇਆ ਕੋਰੋਨਾ ਟੈਸਟ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ।ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਦੋ ਦਿਨ ਚੱਲਣ ਵਾਲੇ ਇਸ ਕੈਂਪ ਦੇ ਪਹਿਲੇ ਦਿਨ ਅੱਜ 120 ਦੇ ਕਰੀਬ ਸ਼ਰਧਾਲੂਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ।ਸਿਹਤ ਵਿਭਾਗ ਵੱਲੋਂ ਭੇਜੀ ਟੀਮ ਜਿਸ …
Read More »17 ਨਵੰਬਰ ਨੂੰ ਸਿੱਖ ਰਵਾਇਤਾਂ ਅਨੁਸਾਰ ਪਾਕਿਸਤਾਨ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 13 ਨਵੰਬਰ (ਦੀਪ ਦਵਿੰਦਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ।ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 191 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ। ਸ਼੍ਰੋਮਣੀ ਕਮੇਟੀ ਦੇ …
Read More »