ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜ਼ੀ ਵਾਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਕੇ.ਸੀ ਵੇਣੂ ਗੋਪਾਲ ਨੂੰ ਮਿਲਣ ਦਿੱਲੀ ਪਹੁੰਚੇ।ਉਨਾਂ ਨੇ ਪਾਰਟੀ ਦੇ ਦੋਨਾਂ ਸੀਨੀਅਰ ਆਗੂਆਂ ਦੀ ਰਿਹਾਇਸ਼ `ਤੇ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਔਜਲਾ ਨੇ ਕਾਂਗਰਸ ਪਾਰਟੀ ਵਲੋਂ ਉਹਨਾਂ ਉਪਰ ਦਿਖਾਏ ਭਰੋਸੇ ਲਈ …
Read More »ਰਾਸ਼ਟਰੀ / ਅੰਤਰਰਾਸ਼ਟਰੀ
GNDU Annual and Semester exams postponed
Amritsar, June 5 (Punjab Post Bureau) – Guru Nanak Dev University postponed all the annual and semester theory examinations to be held on June 6, 2024. Now these exams will be held on June 15, 2024 (Saturday) on the same examination centre and same time, said Prof. Shalini Behal Professor Incharge Examinations. She said that this information will be available on gndu.ac.in-Examination-datesheet-Notification. Time …
Read More »ਲੰਗਰ ਸ੍ਰੀ ਗੁਰੂ ਰਾਮਦਾਸ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵਲੋਂ 100 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ।ਕਣਕ ਲੈ ਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾਂ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ …
Read More »ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਪੁਸਤਕਾਂ …
Read More »ਸੁਰਜੀਤ ਪਾਤਰ ਦੀ ਯਾਦ `ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ – ਡਾ. ਓਬਰਾਏ
ਆਨੰਦਪੁਰ ਸਾਹਿਬ ਵਿਖੇ ਪਾਤਰ ਦੀ ਯਾਦ ਨੂੰ ਸਮਰਪਿਤ ਲਾਇਬਰੇਰੀ ਵੀ ਖੋਲ੍ਹੇਗਾ ਟਰੱਸਟ ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਲਫਜ਼ਾਂ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਪੰਜਾਬੀ ਸਾਹਿਤ ਦੇ ਨਾਮਵਰ ਹਸਤਾਖ਼ਰ ਮਰਹੂਮ ਸੁਰਜੀਤ ਪਾਤਰ ਦੀ ਯਾਦ ਵਿੱਚ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹਰ ਸਾਲ ਆਨੰਦਪੁਰ ਸਾਹਿਬ ਵਿਖੇ ਜਿਥੇ ਇਕ ਕਵੀ ਦਰਬਾਰ ਕਰਵਾਇਆ ਜਾਵੇਗਾ, ਉਥੇ ਹੀ ਇੱਕ ਲਾਇਬਰੇਰੀ ਦੀ ਸਥਾਪਨਾ ਵੀ ਕੀਤੀ …
Read More »ਵਰਲਡ ਕੈਂਸਰ ਕੇਅਰ ਫਾਊਂਡੇਸ਼ਨ ਮੁਖੀ ਕੁਲਵੰਤ ਧਾਲੀਵਾਲ ਦਾ ਖ਼ਾਲਸਾ ਕਾਲਜ ਪਹੁੰਚਣ ‘ਤੇ ਸਨਮਾਨ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਵਰਲਡ ਕੈਂਸਰ ਕੇਅਰ ਫਾਊਂਡੇਸ਼ਨ ਦੇ ਮੁਖੀ ਐਨ.ਆਰ.ਆਈ ਕੁਲਵੰਤ ਸਿੰਘ ਧਾਲੀਵਾਲ ਅੱਜ ਖ਼ਾਲਸਾ ਕਾਲਜ ਆਏ।ਉਹਨਾਂ ਨੇ ਆਪਣੀ ‘ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ’ (ਰਜਿ.) ਰਾਹੀਂ ਪੰਜਾਬ ਵਿਚੋਂ ਕੈਂਸਰ ਰੋਗ ਦਾ ਮੁਕੰਮਲ ਖਾਤਮਾ ਕਰਨ ਦਾ ਸੰਕਲਪ ਲਿਆ ਹੋਇਆ ਹੈ।ਉਹਨਾਂ ਨੂੰ ‘ਜੀ ਆਇਆਂ‘ ਆਖਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਧਾਲੀਵਾਲ ਪੰਜਾਬ ਵਿੱਚ ਕੈਂਸਰ ਵਿਰੁੱਧ …
Read More »ਈਰਾਨ ਦੇ ਰਾਸ਼ਟਰਪਤੀ ਡਾ. ਰਾਇਸੀ ਤੇ ਵਿਦੇਸ਼ ਮੰਤਰੀ ਅਬਦੁੱਲਾਹੀਅਨ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਈਰਾਨ ਦੇ ਰਾਸ਼ਟਰਪਤੀ ਡਾ. ਸਈਅਦ ਇਬਰਾਹਿਮ ਰਾਇਸੀ ਅਤੇ ਈਰਾਨ ਦੇ ਵਿਦੇਸ਼ ਮੰਤਰੀ ਸ੍ਰੀ ਹੁਸੈਨ ਅਮੀਰ ਅਬਦੁੱਲਾਹੀਅਨ ਦੇ ਹੈਲੀਕਾਪਟਰ ਹਾਦਸੇ ’ਚ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਇਸ ਦੁਖਦਾਈ ਹਾਦਸੇ ਵਿਚ ਈਰਾਨ ਦੇ ਰਾਸ਼ਟਰਪਤੀ ਡਾ. ਰਾਇਸੀ ਅਤੇ ਵਿਦੇਸ਼ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਸਰਾਂ ਦਾ ਉਦਘਾਟਨ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ ਨਿਵਾਸ ਦੀ ਨਵੀਂ ਬਣਾਈ ਗਈ ਇਮਾਰਤ ਦਾ ਉਦਘਾਟਨ ਕੀਤਾ ਗਿਆ।ਕਮੇਟੀ ਵੱਲੋਂ ਇਸ ਦੀ ਸੇਵਾ ਕਾਰ ਸੇਵਾ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਟਰੱਸਟ ਵੱਲੋਂ ਪੀੜ੍ਹਤ ਪਰਿਵਾਰ ਨੂੰ 2000/- ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਵਾਂਗੇ – ਡਾ: ਓਬਰਾਏ ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ …
Read More »ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
ਸਰਬਤ ਦੇ ਭਲੇ ਲਈ ਕੀਤੀ ਅਰਦਾਸ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ …
Read More »