ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਇਸ ਮਹਾਨ ਦਿਹਾੜੇ ’ਤੇ ਸਾਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਸੀ ਕੈਦੀਆਂ ਨੂੰ ਰਿਹਾਅ ਕਰਵਾ ਕੇ ਬਖ਼ਸ਼ੇ ਬੰਦੀ ਛੋੜ ਸਿਧਾਂਤ ਤੋਂ ਸੇਧ ਲੈਣ ਦੀ ਜ਼ਰੂਰਤ ਹੈ।ਉਨ੍ਹਾਂ …
Read More »ਰਾਸ਼ਟਰੀ / ਅੰਤਰਰਾਸ਼ਟਰੀ
400 ਸਾਲਾ ਬੰਦੀ ਛੋੜ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗਵਾਲੀਅਰ ਤੋਂ ਸ੍ਰੀ ਅੰਮ੍ਰਿਤਸਰ ਪੁੱਜਾ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਸਵਾਗਤ ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ, ਜਿਸ ਤਹਿਤ ਅੱਜ ਗਵਾਲੀਅਰ ਤੋਂ ਪੁੱਜੇ ਨਗਰ ਕੀਰਤਨ ਦਾ ਇਥੇ ਭਰਵਾਂ ਸਵਾਗਤ ਕੀਤਾ ਗਿਆ।ਬੰਦੀ ਛੋੜ ਦਿਹਾੜੇ ਦੇ 400 ਸਾਲਾ ਨੂੰ …
Read More »ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਬੀਬੀ ਜਗੀਰ ਕੌਰ ਦਾ ਸਨਮਾਨ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਾਨਵ ਭਲਾਈ ਲਈ ਬੇਹਤਰ ਸੇਵਾਵਾਂ ਦੇ ਬਦਲੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਨੁਮਾਇੰਦਿਆਂ ਨੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਸਿੱਖ ਸੰਸਥਾ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿੱਤਾ।ਆਰਗਨਾਈਜੇਸ਼ਨ ਦੇ ਸੰਸਥਾਪਕ ਤੇ ਪ੍ਰਧਾਨ ਡਾ. ਜੀ.ਡੀ …
Read More »ਸਿੱਖ ਕਤਲੇਆਮ ਦੇ 37 ਸਾਲ ਬਾਅਦ ਵੀ ਕੌਮ ਦੇ ਜ਼ਖ਼ਮ ਨਹੀਂ ਭਰੇ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਦਿੱਲੀ, ਕਾਨ੍ਹਪੁਰ ਤੇ ਬੋਕਾਰੋ ਆਦਿ ਥਾਵਾਂ ’ਤੇ ਨਵੰਬਰ 1984 ਵਿਚ ਹਕੂਮਤੀ ਸ਼ਹਿ ਹੇਠ ਕੀਤੇ ਗਏ ਸਿੱਖ ਕਤਲੇਆਮ ਦੇ ਜ਼ਖ਼ਮ 37 ਸਾਲ ਬੀਤਣ ਬਾਅਦ ਵੀ ਨਹੀਂ ਭਰੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਕੌਮ ਨੂੰ ਏਨੇ ਲੰਮੇ ਸਮੇਂ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਕਤਲੇਆਮ …
Read More »ਸਵ. ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਬਰਸੀ ਮਨਾਈ
ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਹਾਲ ਬਜ਼ਾਰ ਸਥਿਤ ਕਾਂਗਰਸ ਭਵਨ ਵਿਖੇ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਸ਼੍ਰੀਮਤੀ ਜਤਿੰਦਰ ਕੋਰ ਸੋਨੀਆ ਦੀ ਅਗਵਾਈ ਹੇਠ ਜਿਲ੍ਹੇ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਵਲੋਂ ਸਵ. ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਬਰਸੀ ਮਨਾਈ ਗਈ। ਸ਼੍ਰੀਮਤੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪ੍ਰਧਾਨ ਸ਼੍ਰੀਮਤੀ ਜਤਿੰਦਰ ਸੋਨੀਆ ਨੇ ਕਿਹਾ ਕਿ ਸਵ. ਸ਼੍ਰੀਮਤੀ ਗਾਂਧੀ ਨੇ ਪੂਰੀ …
Read More »ਛੀਨਾ ਨੇ ਜਗਦੀਸ਼ ਟਾਇਟਲਰ ਨੂੰ ਦਿੱਲੀ ਕਾਂਗਰਸ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਦੀ ਕੀਤੀ ਨਿੰਦਾ
ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕਾਂਗਰਸ ਵਲੋਂ ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਰਾਸ਼ਟਰੀ ਕਾਂਗਰਸ ਵਲੋਂ ਕੇਂਦਰੀ ਐਗਜੈਕਟਿਵ ’ਚ ਸਥਾਨ ਦਿੰਦਿਆਂ ਪਰਮਾਨੈਂਟ ਇਨਵਾਇਟੀ ਬਣਾਏ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਦੀ ਕਾਰਵਾਈ ਕਰਾਰ …
Read More »ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਸਵੱਛ ਭਾਰਤ ਸਬੰਧੀ ਪ੍ਰੋਗਰਾਮ
ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਜੀ.ਐਨ.ਡੀ.ਯੂ ਕਾਲਜ ਵਿੱਚ ਸਵੱਛਤਾ ਅਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅਸਿਸਟੈਂਟ ਕਮਿਸਨਰ ਜਗਨੂਰ ਗਰੇਵਾਲ (ਪੀ.ਸੀ.ਐਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਵੱਛ ਭਾਰਤ ਦੇ ਥੀਮ ‘ਤੇ ਆਧਾਰਿਤ ਇਸ ਪ੍ਰੋਗਰਾਮ ਦੌਰਾਨ ਅਸਿਸਟੈਂਟ ਕਮਿਸਨਰ ਵੱਲੋਂ ਕਾਲਜ …
Read More »ਕਿਸਾਨ ਮੋਰਚੇ ਨੂੰ ਢਾਹ ਲਾਉਣ ’ਤੇ ਤੁਲੀਆਂ ਬਾਹਰੀ ਤਾਕਤਾਂ – ਬੀਬੀ ਜਗੀਰ ਕੌਰ
ਪਟਿਆਲਾ, 28 ਅਕਤੂਬਰ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਨੂੰ ਬਾਹਰੀ ਤਾਕਤਾਂ ਢਾਹ ਲਾਉਣ ’ਤੇ ਤੁਲੀਆਂ ਹੋਈਆਂ ਹਨ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਨੇ 11 ਮਹੀਨੇ ਸ਼ਾਂਤਮਈ ਢੰਗ ਨਾਲ ਆਪਣਾ …
Read More »ਟਿੱਕਰੀ ਬਾਰਡਰ ਵਿਖੇ ਤਿੰਨ ਕਿਸਾਨ ਔਰਤਾਂ ਦੀ ਮੌਤ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਟਿੱਕਰੀ ਬਾਰਡਰ ’ਤੇ ਤੇਜ਼ ਰਫ਼ਤਾਰ ਟਿੱਪਰ ਵੱਲੋਂ ਕੁਚਲੇ ਜਾਣ ਕਾਰਨ ਕਿਸਾਨੀ ਸੰਘਰਸ਼ ’ਚ ਬੈਠੀਆਂ ਤਿੰਨ ਔਰਤਾਂ ਦੀ ਮੌਤ ਅਤੇ ਹੋਰਨਾਂ ਦੇ ਜ਼ਖ਼ਮੀ ਹੋਣ ਦੀ ਵਾਪਰੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। …
Read More »ਭਾਰਤ ਸਰਕਾਰ ਤਾਨਾਸ਼ਾਹੀ ਰਵੱਈਆ ਛੱਡ ਕੇ ਕਿਸਾਨੀ ਮਸਲਾ ਹੱਲ ਕਰੇ- ਬੀਬੀ ਜਗੀਰ ਕੌਰ
ਕਿਹਾ, ਪ੍ਰਵਾਸੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਨੂੰ ਹਵਾਈ ਅੱਡੇ ਤੋਂ ਵਾਪਸ ਮੋੜਨਾ ਮੰਦਭਾਗਾ ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਵਾਸੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਵਾਪਸ ਮੋੜਨ ’ਤੇ ਭਾਰਤ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਦੇ ਇਸ …
Read More »